ਖ਼ਬਰਾਂ
24 ਨੂੰ ਰਿਲੀਜ਼ ਹੋਵੇਗੀ ਪੰਜਾਬੀ ਫ਼ਿਲਮ ਯਾਰ ਪ੍ਰਦੇਸੀ
(ਇਕਬਾਲਦੀਪ ਸੰਧੂ)ਏਵੀਆਈ ਫ਼ਿਲਮਜ਼ ਇੰਟਰਪ੍ਰਾਈਜਸ ਦੇ ਬੈਨਰ ਹੇਠ ਬਣੀ ਪੰਜਾਬੀ ਫ਼ਿਲਮ ਯਾਰ ਪ੍ਰਦੇਸੀ 24 ਅਗਸਤ ਨੂੰ ਵਿਸ਼ਵ ਭਰ ਦੇ ਸਿਨੇਮਿਆਂ ਵਿੱਚ ਰਿਲੀਜ਼ ਹੋਵੇਗੀ। ਲੇਖਕ- ਨਿਰਦੇਸ਼ਕ ਗੁਰਬੀਰ ਸਿੰਘ ਗਰੇਵਾਲ ਦੀ ਨਿਰੇਦਸ਼ਣਾ ਵਿੱਚ ਤਿਆਰ ਕੀਤੀ ਯਾਰ ਪ੍ਰਦੇਸੀ ਫ਼ਿਲਮ ਵਿੱਚ ਬਿੱਗਬਾਸ ਫੇਮ ਜਰਮਨੀ ਦੇ … More
ਸ. ਦਲਮੇਘ ਸਿੰਘ ਨੇ ਜੰਮੂ ਕਸ਼ਮੀਰ ਦੇ ਸਿੱਖਾਂ ਬਾਰੇ ਰਿਪੋਰਟ ਜਥੇ. ਅਵਤਾਰ ਸਿੰਘ ਨੂੰ ਸੌਂਪੀ
ਅੰਮ੍ਰਿਤਸਰ :- ਜੰਮੂ ਕਸ਼ਮੀਰ ਅੰਦਰ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸੰਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਨੇ ਇੱਕ ਵਿਸ਼ਥਾਰਤ ਰਿਪੋਰਟ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਹੈ। ਸ. ਦਲਮੇਘ ਸਿੰਘ ਜੋ … More
ਧਾਰਮਿਕ ਪ੍ਰੀਖਿਆ ਦੇਣ ਲਈ ਅਰਜੀਆਂ 30 ਸਤੰਬਰ ਤੱਕ ਦਿੱਤੀਆਂ ਜਾ ਸਕਦੀਆਂ ਹਨ- ਸਤਬੀਰ ਸਿੰਘ
ਅੰਮ੍ਰਿਤਸਰ:-ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਵੱਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਚਲਾਏ ਜਾ ਰਹੇ ਵਿਦਿਅਕ ਅਦਾਰਿਆਂ ਅਤੇ ਸਰਕਾਰੀ / ਗੈਰ ਸਰਕਾਰੀ ਸਕੂਲਾਂ / ਕਾਲਜਾਂ ਵਿਖੇ ਵਿਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਦੁਨਿਆਂਵੀ ਵਿਦਿਆ ਦੇ ਨਾਲ-ਨਾਲ ਧਾਰਮਿਕ … More
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪਵਿਤ੍ਰ ਸ਼ਸਤਰ ਸਿੱਖ ਸੰਸਥਾ ਨੂੰ ਸੌਂਪਣਾ ਚਾਹੁੰਦੇ ਹਨ-ਸੋਢੀ
ਨਵੀਂ ਦਿੱਲੀ :- ਦਿੱਲੀ ਹਾਈਕੋਰਟ ਦੇ ਸਾਬਕਾ ਜੱਜ, ਜਸਟਿਸ ਆਰ ਐਸ ਸੋਢੀ, ਜੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ 12ਵੀਂ ਅਤੇ ਉਨ੍ਹਾਂ ਦੇ ਸਾਹਿਬਜ਼ਾਦੇ ਸੂਰਜ ਮਲ ਜੀ ਦੀ 11ਵੀਂ ਅੰਸ ਹਨ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪਵਿਤ੍ਰ ਸ਼ਸਤਰ, ਜਿਨ੍ਹਾਂ ਵਿੱਚ ਉਨ੍ਹਾਂ … More
ਪੰਜਾਬ ਸਰਕਾਰ ਵੀ ਵਿਦੇਸ਼ਾਂ ਵਾਂਗ ਆਪਣੀ ਵੈਬ ਸਾਇਟ ਮਿਆਰੀ ਬਣਾਏ – ਗੁਮਟਾਲਾ
ਅੰਮ੍ਰਿਤਸਰ, ਅਗਸਤ- ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਪੰਜਾਬ ਸਰਕਾਰ ਦੀ ਵੈਬਸਾਇਡ ਨੂੰ ਕੈਨੇਡਾ ਤੇ ਭਾਰਤ ਸਰਕਾਰ ਦੀਆਂ ਵੈਬ ਸਾਇਟਾਂ ਵਾਂਗ ਮਿਆਰੀ ਬਨਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਤੇ ਕੈਬਨਿਟ ਮੰਤਰੀ … More
ਵਾਤਾਵਰਨ ਅਤੇ ਕੁਦਰਤੀ ਸੋਮਿਆਂ ਦੀ ਸੰਭਾਲ ਲਈ ਜੰਗਲਾਤ ਅਹਿਮ ਰੋਲ ਅਦਾ ਕਰਦੇ ਹਨ
ਲੁਧਿਆਣਾ:-‘‘ਲਗਾਤਾਰ ਵਧ ਰਹੇ ਪ੍ਰਦੂਸ਼ਣ, ਰਸਾਇਣਾਂ ਦੇ ਨਾਲ ਵਾਤਾਵਰਨ ਗੰਭੀਰ ਹੱਦ ਤਕ ਪਲੀਤ ਹੋ ਰਿਹਾ ਹੈ ਅਤੇ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਜੰਗਲਾਤ ਅਹਿਮ ਰੋਲ ਅਦਾ ਕਰ ਸਕਦੇ ਹਨ।’’ ਇਹ ਸ਼ਬਦ ਪੰਜਾਬ ਦੇ ਗ੍ਰਹਿ ਸਕੱਤਰ-ਕਮ-ਜੰਗਲਾਤ ਅਤੇ ਵਣ ਜੀਵਨ ਵਿਭਾਗ ਦੇ ਵਿੱਤ … More
ਤਰਕਸ਼ੀਲ ਸੁਸਾਇਟੀ ਵੱਲੋਂ ਪਖੰਡੀ ਸਾਧ ਵੱਲੋਂ ਬੱਚੀ ਦੇ ਕਤਲ ਦੀ ਨਿੰਦਾ
ਬਰਨਾਲਾ – ਤਰਕਸ਼ੀਲ ਸੁਸਾਇਟੀ ਭਾਰਤ ਦੇ ਆਗੂ ਮੇਘ ਰਾਜ ਮਿੱਤਰ ਨੇ ਕਿ ਕਿਹਾ ਕਿ ਅੱਜ ਵਿਗਿਆਨ ਦਾ ਯੁੱਗ ਹੈ ਮਨੁੱਖ ਦੇ ਭੇਜੇ ਹੋਏ ਰਾਕਟ ਮੰਗਲ ’ਤੇ ਘੋਖ ਪੜ੍ਹਤਾਲ ਕਰ ਰਹੇ ਹਨ, ਦੁਨੀਆਂ ਭਰ ਦੇ ਵਿਗਿਆਨਕਾਂ ਨੇ ਹਿੰਗਸ ਪਾਰਟੀਕਲ ਦੀ ਖੋਜ … More
ਵਿਰੋਧੀ ਦਲਾਂ ਦੇ ਦਬਾਅ ਹੇਠਾਂ ਨਾਂ ਆਇਆ ਜਾਵੇ- ਸੋਨੀਆ
ਨਵੀਂ ਦਿੱਲੀ- ਸੰਸਦ ਵਿੱਚ ਵਿਰੋਧੀ ਧਿਰ ਵੱਲੋਂ ਕੋਇਲਾ ਘੋਟਾਲੇ ਦੇ ਸਬੰਧ ਵਿੱਚ ਪ੍ਰਧਾਨਮੰਤਰੀ ਮਨਮੋਹਨ ਸਿੰਘ ਦੇ ਅਸਤੀਫ਼ੇ ਦੀ ਮੰਗ ਤੇ ਅੜੇ ਰਹਿਣ ਦੀ ਜਿਦ ਦੇ ਸਾਹਮਣੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਸਖਤ ਰਵਈਏ ਕਰਕੇ ਰਾਜਨੀਤਕ ਸੰਕਟ ਹੋਰ ਵੱਧ ਗਿਆ ਹੈ।ਸੋਨੀਆ … More
ਸੰਜੇ ਦੱਤ ਦੀ ਸਜ਼ਾ ਬਰਕਰਾਰ ਰੱਖੀ ਜਾਵੇ- ਸੀਬੀਆਈ
ਨਵੀਂ ਦਿੱਲੀ- ਬਾਲੀਵੁੱਡ ਐਕਟਰ ਸੰਜੇ ਦੱਤ ਨੂੰ ਸੀਬੀਆਈ ਨੇ ਤਕੜਾ ਝਟਕਾ ਦਿੰਦੇ ਹੋਏ ਕਿਹਾ ਹੈ ਕਿ 1993 ਦੇ ਮੁੰਬਈ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਦੋਸ਼ੀ ਠਹਿਰਾਏ ਜਾਣ ਦੇ ਫੇਸਲੇ ਨੂੰ ਬਰਕਰਾਰ ਰੱਖਿਆ ਜਾਵੇ। ਆਰਮਜ਼ ਐਕਟ ਦੇ ਤਹਿਤ ਦੋਸ਼ੀ … More
ਪੰਜਾਬ ਅਤੇ ਹਰਿਆਣਾ ਦੀਆਂ ਖੇਤੀ ਯੂਨੀਵਰਸਿਟੀਆਂ ਵੱਲੋਂ ਵਿਦਿਅਕ ਅਹਿਦਨਾਮਾ
ਲੁਧਿਆਣਾ-:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ (ਪੀ ਏ ਯੂ) ਵੱਲੋਂ ਹਰਿਆਣਾ ਦੀ ਚੌਧਰੀ ਚਰਨ ਸਿੰਘ ਖੇਤੀਬਾੜੀ ਯੂਨੀਵਰਸਿਟੀ ਨਾਲ ਇਕ ਵਿਦਿਅਕ ਅਹਿਦਨਾਮੇ ਤੇ ਦਸਤਖਤ ਕੀਤੇ ਗਏ ਜਿਸ ਅਧੀਨ ਉਚੇਰੀ ਸਿੱਖਿਆ ਹਾਸਿਲ ਕਰ ਰਹੇ ਵਿਦਿਆਰਥੀ ਦੋਹਾਂ ਯੂਨੀਵਰਸਿਟੀਆਂ ਵਿੱਚ ਹੋ ਰਹੇ ਵਿਦਿਅਕ ਪ੍ਰੋਗਰਾਮਾਂ ਤੋਂ ਲਾਹਾ … More





