ਖ਼ਬਰਾਂ

15  August HNP STEAJ ISSRU.sm

ਦੇਸ਼ ਦੀ ਆਜ਼ਾਦੀ ’ਚ ਅਹਿਮ ਰੋਲ ਅਦਾ ਕਰਨ ਵਾਲੇ 101 ਆਜ਼ਾਦੀ ਘੁਲਾਟੀਆਂ ਦਾ ਸਨਮਾਨ

ਈਸੜੂ (ਖੰਨਾ) – ਅੱਜ ਹਿੰਦੋਸਤਾਨ ਨੈਸ਼ਨਲ ਪਾਰਟੀ, ਭਾਰਤੀ ਕਿਸਾਨ ਯੂਨੀਅਨ, ਵਿਸ਼ਵ ਪੰਜਾਬੀ ਵਿਰਾਸਤ ਫਾਊਂਡੇਸ਼ਨ, ਸ਼ਹੀਦ ਭਗਤ ਸਿੰਘ ਵਿਚਾਰ ਮੰਚ ਵੱਲੋਂ ਖੰਨਾ ਨੂੰ ਜਿਲ੍ਹਾ ਬਣਾਓ ਸੰਘਰਸ਼ ਕਮੇਟੀ ਦੇ ਬੈਨਰ ਹੇਠਾਂ ਈਸੜੂ ਵਿਖੇ ਗੋਆ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਅਤੇ … More »

ਪੰਜਾਬ | Leave a comment
 

ਪੂਰਾ ਪੰਜਾਬ ਕੈਂਸਰ ਦੀ ਮਾਰ ਹੇਠ ਹੋ ਜਾਣ ਲਈ ਹਿੰਦ ਹਕੂਮਤ ਅਤੇ ਪੰਜਾਬ ਹਕੂਮਤ ਬਰਾਬਰ ਦੀ ਦੋਸੀ : ਮਾਨ

ਫਤਹਿਗੜ੍ਹ ਸਾਹਿਬ – “ਅਸੀਂ ਬਹੁਤ ਪਹਿਲੇ ਤੋ ਆਪਣੇ ਮਨੁੱਖੀ ਤੇ ਇਨਸਾਨੀ ਫਰਜ਼ਾਂ ਨੂੰ ਪੂਰਨ ਕਰਦੇ ਹੋਏ ਪੰਜਾਬ ਦੀ ਹਕੂਮਤ ਅਤੇ ਦਿੱਲੀ ਦੀ ਹਕੂਮਤ ਨੂੰ ਖ਼ਬਰਦਾਰ ਕਰਦੇ ਆ ਰਹੇ ਹਾਂ ਕਿ ਨੈਂਸਨਲ ਫਰਟੀਲਾਈਜਰ ਨੰਗਲ ਦੀ ਫੈਕਟਰੀ ਵਿਚ ਜਾਂ ਸਤਲੁਜ,ਬਿਆਸ ਦਰਿਆਵਾਂ ਦੇ … More »

ਪੰਜਾਬ | Leave a comment
pm_cabinet.sm

ਪਾਕਿਸਤਾਨ ‘ਚ ਆਮ ਚੋਣਾਂ ਜਲਦੀ ਹੋਣ ਦੀ ਸੰਭਾਵਨਾ

ਇਸਲਾਮਾਬਾਦ- ਪਾਕਿਸਤਾਨ ਦੇ ਪ੍ਰਧਾਨਮੰਤਰੀ ਰਾਜਾ ਪਰਵੇਜ਼ ਅਸ਼ਰਫ਼ ਨੇ ਅਧਿਕਾਰੀਆਂ ਨੂੰ ਆਮ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਰਾਜਾ ਨੇ ਦੇਸ਼ਵਾਸੀਆਂ ਨੂੰ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਦਾ ਭਰੋਸਾ ਵੀ ਦਿਵਾਇਆ। ਉਨ੍ਹਾਂ ਨੇ ਕੈਬਨਿਟ ਦੀ ਹਫ਼ਤਾਵਾਰੀ ਬੈਠਕ … More »

ਅੰਤਰਰਾਸ਼ਟਰੀ | Leave a comment
ਮੁੱਖ ਮਹਿਮਾਨ ਸ਼ਰਨਜੀਤ ਸਿੰਘ ਢਿੱਲੋਂ ਪਰੇਡ ਦਾ ਨਿਰੀਖਣ ਕਰਦੇ ਹੋਏ, ਰੰਗਾਰੰਗ ਪ੍ਰੋਗਰਾਮ ਪੇਸ਼ ਕਰਦੇ ਬੱਚੇ ਤੇ ਖਾਸ ਸ਼ਖਸ਼ੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ। (ਫੋਟੋ: ਸੁਨੀਲ ਬਾਂਸਲ)

ਲੋਕ ਨਿਰਮਾਣ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ

ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) ‑ ਦੇਸ਼ ਦਾ 66ਵਾਂ ਆਜ਼ਾਦੀ ਦਿਹਾੜਾ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਲੋਕ ਨਿਰਮਾਣ ਮੰਤਰੀ ਪੰਜਾਬ ਸਰਕਾਰ, ਸ: … More »

ਪੰਜਾਬ | Leave a comment
AugÍ 15.sm

ਆਜ਼ਾਦੀ ਨੂੰ ਸਦੀਵੀ ਕਾਇਮ ਰੱਖਣ ਲਈ ਸਖਤ ਮਿਹਨਤ ਕਰਨ ਦੀ ਲੋੜ-ਡਾ: ਢਿੱਲੋਂ

ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ 66ਵੇਂ ਆਜ਼ਾਦੀ ਦਿਵਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਬਹੁ ਮੁੱਲੀ ਆਜ਼ਾਦੀ ਪ੍ਰਾਪਤ … More »

ਪੰਜਾਬ | Leave a comment
 

ਮਾਣ ਯੋਗ ਕਾਂਗਰਸ ਵੀਮਨ ਲੂਈਸ ਸਲਾਟਰ, ਪੁਲੀਸ ਚੀਫ਼, ਉੱਚ ਅਧਿਕਾਰੀਆਂ ’ਤੇ ਹੋਰ ਧਰਮਾਂ ਦੇ ਮੁਖੀਆਂ ਵਲੋਂ ਰਾਚੈਸਟਰ ਸਿੱਖ ਸੰਗਤ ਨਾਲ ਗਹਿਰੇ ਦੁੱਖ ਦੀ ਸਾਂਝ

ਰਾਚੈਸਟਰ (ਨੀਊ ਯਾਰਕ): ਬੀਤੇ ਐਤਵਾਰ  ਨੂੰ ਰਾਚੈਸਟਰ ਦੀ ਸਮੂਹ ਸਿੱਖ ਸੰਗਤ ਨੇ, ਵਿਨ-ਜੈਫ਼ ਪਲਾਜ਼ੇ ਵਿਚ ਆਰਜ਼ੀ ਤੌਰ ਉਤੇ ਕਿਰਾਏ ਵਾਲੀ ਥਾਂ ਉਤੇ ਵਿਸਕਾਨਸਨ ਗੁਰਦੁਆਰੇ ਵਿਚ 6 ਸਿੱਖ ਸ਼ਰਧਾਲੂਆਂ ਨੂੰ ਸ਼ਹੀਦ ਕੀਤੇ ਜਾਣ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਵਿਸ਼ੇਸ਼ … More »

ਅੰਤਰਰਾਸ਼ਟਰੀ | Leave a comment
 

ਗੁਰਦੁਆਰਾ ਸਾਹਿਬ ਪਰਥ ਵਿਖੇ ਅਮ੍ਰੀਕਾ ਦੇ ਮਿਰਤਕਾਂ ਪ੍ਰਤੀ ਅਰਦਾਸ

ਪਰਥ (ਹਰਮੰਦਰ ਕੰਗ)- ਵੈਸਟਰਨ ਆਸਟ੍ਰੇਲੀਆ ਦੀ ਰਾਜਧਾਨੀ ਪਰਥ ਦੇ ਗੁਰਦੁਆਰਾ ਸਾਹਿਬ ਵਿਖੇ, ਐਤਵਾਰੀ ਦੀਵਾਨ ਵਿਚ, ਅਮ੍ਰੀਕਾ ਦੀ ਸਟੇਟ ਵਿਨਕਾਂਨਸਿਨ ਦੇ ਸ਼ਹਿਰ ਓਕ ਕਰੀਕ ਦੇ ਗੁਰਦੁਆਰਾ ਸਾਹਿਬ ਵਿਖੇ, ਇਕ ਸਿਰ ਫਿਰੇ ਸਾਬਕ ਫੌਜੀ ਦੇ ਅਚਾਨਕ ਹਮਲੇ ਦੌਰਾਨ, ਗੋਲ਼ੀਆਂ ਦਾ ਸ਼ਿਕਾਰ ਹੋ … More »

ਅੰਤਰਰਾਸ਼ਟਰੀ | Leave a comment
s2012081541732.sm

ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ 9ਵੀਂ ਵਾਰ ਲਾਲ ਕਿਲ੍ਹੇ ਤੇ ਝੰਡਾ ਝੁਲਾਇਆ

ਨਵੀਂ ਦਿੱਲੀ- ਦੇਸ਼ ਦੇ 66ਵੇਂ ਸੁਤੰਤਰਤਾ ਦਿਵਸ ਦੇ ਮੌਕੇ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਦੇਸ਼ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਦੇਸ਼ ਦੇ ਵਿਕਾਸ ਨਾਲ ਜੁੜੇ ਮਾਮਲਿਆਂ ਨੂੰ ਨੈਸ਼ਨਲ ਸਕਿਉਰਟੀ ਦੇ ਨਾਲ ਜੁੜੇ ਮਾਮਲਿਆਂ ਦੇ … More »

ਭਾਰਤ | Leave a comment
Vilasrao_deshmukh3.sm

ਕੇਂਦਰੀ ਮੰਤਰੀ ਅਤੇ ਸਾਬਕਾ ਮੁੱਖਮੰਤਰੀ ਦੇਸ਼ਮੁੱਖ ਨਹੀਂ ਰਹੇ

ਚੇਨੱਈ- ਕੇਂਦਰੀ ਵਿਗਿਆਨ ਅਤੇ ਉਦਯੋਗਿਕ ਮੰਤਰੀ ਵਿਲਾਸਰਾਵ ਦੇਸ਼ਮੁੱਖ ਦਾ ਲੀਵਰ ਅਤੇ ਕਿਡਨੀ ਫੇਲ ਹੋਣ ਕਰਕੇ ਮੰਗਲਵਾਰ ਦੁਪਹਿਰ ਦੇ 1 ਵਜ ਕੇ 40 ਮਿੰਟ ਤੇ ਦੇਹਾਂਤ ਹੋ ਗਿਆ ਹੈ। ਉਹ 67 ਸਾਲ ਦੇ ਸਨ। ਉਹ 8 ਸਾਲ ਤੱਕ ਮਹਾਂਰਾਸ਼ਟਰ ਦੇ ਮੁੱਖਮੰਤਰੀ … More »

ਭਾਰਤ | Leave a comment
sp140812.sm

ਅੰਦੋਲਨਕਾਰੀ ਚੋਣ ਰਾਜਨੀਤੀ ਅਪਨਾਉਣ- ਪ੍ਰਣਬ

ਨਵੀਂ ਦਿੱਲੀ- ਰਾਸ਼ਟਰਪਤੀ ਪ੍ਰਣਬ ਮੁੱਖਰਜੀ ਨੇ ਅੰਨਾ ਅਤੇ ਬਾਬਾ ਰਾਮਦੇਵ ਦੇ ਅੰਦੋਲਨਾਂ ਦੀ ਅਲੋਚਨਾ ਕਰਦੇ ਹੋਏ ਕਿਹਾ ਹੈ ਕਿ ਜੇ ਲੋਕਤੰਤਰਿਕ ਸੰਸਥਾਵਾਂ ਤੇ ਹਮਲਾ ਹੋਇਆ ਤਾਂ ਦੇਸ਼ ਵਿੱਚ ਅਰਾਜਕਤਾ ਫੈਲ ਜਾਵੇਗੀ।ਬਾਬਾ ਰਾਮਦੇਵ ਅਤੇ ਅੰਨਾ ਦੇ ਭ੍ਰਿਸ਼ਟਾਚਾਰ ਸਬੰਧੀ ਵਿਰੋਧ ਪ੍ਰਦਰਸ਼ਨਾਂ ਦਾ … More »

ਭਾਰਤ | Leave a comment