ਖ਼ਬਰਾਂ

 

ਜਥੇਦਾਰ ਅਵਤਾਰ ਸਿੰਘ ਨੇ ‘ਕ੍ਰਿਪਾਨ’ ਮਾਮਲੇ ਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

ਅੰਮ੍ਰਿਤਸਰ: :- ਇਟਲੀ ਸਰਕਾਰ ਵੱਲੋਂ ਸਿੱਖਾਂ ਦੇ ਧਾਰਮਿਕ ਤੇ ਅਨਿੱਖੜਵੇਂ ਅੰਗ ‘ਕ੍ਰਿਪਾਨ’ ਬਾਰੇ ਕੀਤੇ ਫੈਸਲੇ ਤੇ ਟਿੱਪਣੀ ਕਰਦਿਆਂ ਇਸ ਨੂੰ ਅਤਿ ਨਿੰਦਣਯੋਗ ਕਰਾਰ ਦੇਂਦਿੰਆਂ ਕਿਹਾ ਕਿ ਇਟਲੀ ਸਰਕਾਰ ਇਸ ਫੈਸਲੇ ਤੇ ਮੁੜ ਵੀਚਾਰ ਕਰੇ ਕਿਉਕਿ ਇਸ ਨਾਲ ਸਿੱਖ ਮਨਾ ਨੂੰ … More »

ਪੰਜਾਬ | Leave a comment
julli cologe photo.sm

ਫਰਾਂਸ ਦਾ 374 ਸਾਲ ਪੁਰਾਣਾ ਜੂਲੀ ਨਾਂ ਦਾ ਕਾਲਜ਼ ਬੰਦ ਹੋ ਗਿਆ

ਪੈਰਿਸ, (ਸੁਖਵੀਰ ਸਿੰਘ ਸੰਧੂ) – ਇਥੋਂ ਦੇ ਸੇਨ ਏ ਮਾਰੀਨ ਨਾਂ ਦੇ ਇਲਾਕੇ ਵਿੱਚ ਫਰਾਂਸ ਦਾ ਸਭ ਤੋਂ ਪਹਿਲਾ 374 ਸਾਲ ਪੁਰਾਣਾ ਕਾਲਜ਼ ਕਰਜੇ ਦੇ ਭਾਰ ਥੱਲੇ ਦੱਬ ਕੇ ਬੰਦ ਹੋ ਗਿਆ ਹੈ।ਇਸ ਜੂਲੀ ਨਾਂ ਦੇ ਕਾਲਜ਼ ਨੂੰ 1638 ਵਿੱਚ … More »

ਅੰਤਰਰਾਸ਼ਟਰੀ | Leave a comment
July-30-1.sm

ਡਾ: ਥਿੰਦ ਦੀ ਸੇਵਾ ਮੁਕਤੀ ਤੇ ਵਿਦਾਇਗੀ ਪਾਰਟੀ ਆਯੋਜਿਤ

ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਅਪਰ ਨਿਰਦੇਸ਼ਕ ਖੋਜ (ਕੁਦਰਤੀ ਸੋਮੇ ਅਤੇ ਪੌਦ ਸੁਰੱਖਿਆ ਪ੍ਰਬੰਧ) ਡਾ: ਟੀ ਐਸ ਥਿੰਦ ਦੇ ਅੱਜ ਸੇਵਾ ਮੁਕਤ ਹੋਣ ਤੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਪਾਰਟੀ ਵਿੱਚ ਵਿਸ਼ੇਸ਼ ਤੌਰ ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ … More »

ਖੇਤੀਬਾੜੀ | Leave a comment
225px-Flag_of_India.svg.sm

ਗਗਨ ਨੇ ਉਲੰਪਿਕ ਵਿੱਚ ਭਾਰਤ ਦਾ ਖਾਤਾ ਖੁਲ੍ਹਵਾਇਆ

ਲੰਡਨ-  ਗਗਨ ਨਾਰੰਗ ਨੇ ਉਲੰਪਿਕ ਖੇਡਾਂ ਵਿੱਚ ਪਹਿਲਾ ਮੈਡਲ ਜਿੱਤ ਕੇ ਖਾਤਾ ਖੁਲ੍ਹਵਾਇਆ। ਏਅਰ ਰਾਈਫ਼ਲ ਦੇ 10 ਮੀਟਰ ਮੁਕਾਬਲੇ ਵਿੱਚ ਗਗਨ ਨਾਰੰਗ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਗਗਨ ਨੇ 701.1 ਅੰਕਾਂ ਦੇ ਨਾਲ ਕਾਂਸੇ ਦਾ ਮੈਡਲ ਹਾਸਿਲ ਕੀਤਾ। ਭਾਰਤ ਮੈਡਲ … More »

ਖੇਡਾਂ | Leave a comment
 

ਮੱਧਪ੍ਰਦੇਸ਼ ‘ਚ ਸ਼ਿਓਪੁਰੀ ਦੇ ਸਿੱਖਾਂ ਦੀਆਂ ਸਮਸਿਆਵਾਂ ਹੱਲ ਕਰਵਾਉਣ ਕਰਕੇ ਸ੍ਰ: ਹਰਵਿੰਦਰ ਸਿੰਘ ਸਰਨਾ ਨੇ ਬੀਜੇਪੀ ਨੇਤਾਵਾਂ ਦਾ ਧੰਨਵਾਦ ਕੀਤਾ

ਨਵੀਂ ਦਿੱਲੀ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕਤ੍ਰ ਜਨਰਲ ਸ. ਹਰਵਿੰਦਰ ਸਿੰਘ ਸਰਨਾ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਨੇਤਾ ਅਤੇ ਮੱਧ ਪ੍ਰਦੇਸ਼ ਭਾਜਪਾ ਮਾਮਲਿਆਂ … More »

ਭਾਰਤ | Leave a comment
 

ਸਰਨਾ ਦੀ ਅਗਵਾਈ ਵਿੱਚ ਇੱਕ ਵਫ਼ਦ ਉਤਰਾਖੰਡ ਦੇ ਮੁੱਖਮੰਤਰੀ ਨੂੰ ਮਿਲਿਆ

ਨਵੀਂ ਦਿੱਲੀ :- ਸ. ਪਰਮਜੀਤ ਸਿੰਘ ਸਰਨਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀ ਅਗਵਾਈ ਵਿੱਚ ਸਿੱਖ ਮੁੱਖੀਆਂ ਦੇ ਇੱਕ ਤਿੰਨ-ਮੈਂਬਰੀ ਪ੍ਰਤੀਨਿਧੀ ਮੰਡਲ, ਜਿਸ ਵਿੱਚ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਸ. ਹਰਵਿੰਦਰ ਸਿੰਘ ਸਰਨਾ ਅਤੇ … More »

ਭਾਰਤ | Leave a comment
The Prime Minister, Dr.  Manmohan Singh meeting the violence-hit of Kokrajhar district, at a relief camp, in Assam on July 28, 2012.  The Governor of Assam, Shri J. B. Patnaik and the Chief Minister of Assam, Shri Tarun Gogoi are also seen.

ਅਸਾਮ ਦੇ ਦੰਗਾਪੀੜਤਾਂ ਨੂੰ 300 ਕਰੋੜ ਦੀ ਮੱਦਦ

ਗੁਵਾਹਾਟੀ- ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਅਸਾਮ ਦੇ ਹਿੰਸਾਗ੍ਰਸੱਤ ਇਲਾਕਿਆਂ ਵਿੱਚ ਰਾਹਤ ਅਤੇ ਪੁਨਰਵਾਸ ਲਈ 300 ਕਰੋੜ ਰੁਪੈ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨਮੰਤਰੀ ਨੇ ਅਜਿਹੀ ਹਿੰਸਾ ਨੂੰ ਦੇਸ਼ ਦੇ ਮੱਥੇ ਤੇ ਕਲੰਕ ਦਸਿਆ। ਉਨ੍ਹਾਂ ਨੇ ਕਿਹਾ ਕਿ ਹਿੰਸਾ ਦੇ ਕਾਰਣਾਂ … More »

ਭਾਰਤ | Leave a comment
Asif-Ali-ZardariPresident-of-Pakistan1.sm

ਪ੍ਰਧਾਨਮੰਤਰੀ ਮਨਮੋਹਨ ਸਿੰਘ ਨੂੰ ਜਰਦਾਰੀ ਵੱਲੋਂ ਪਾਕਿਸਤਾਨ ਆਉਣ ਦਾ ਸੱਦਾ-ਪੱਤਰ

ਇਸਲਾਮਾਬਾਦ- ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜਰਦਾਰੀ ਨੇ ਭਾਰਤ ਦੇ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੂੰ ਆਪਣੇ ਦੇਸ਼ ਪਾਕਿਸਤਾਨ ਆਉਣ ਦਾ ਸੱਦਾਪੱਤਰ ਦਿੱਤਾ ਹੈ। ਪ੍ਰਧਾਨਮੰਤਰੀ ਨੂੰ ਇਹ ਨਿਓਤਾ ਜਰਦਾਰੀ ਪ੍ਰਸ਼ਾਸਨ ਵੱਲੋਂ ਰਸਮੀ ਤੌਰ ਤੇ ਪੱਤਰ ਲਿਖ ਕੇ ਦਿੱਤਾ ਗਿਆ ਹੈ। ਰਾਸ਼ਟਰਪਤੀ ਜਰਦਾਰੀ … More »

ਭਾਰਤ | Leave a comment
Photo by: Gage Skidmore

ਮਿਟ ਰੋਮਨੀ ਨੇ ਓਬਾਮਾ ਤੇ ਦੇਸ਼ ਨੂੰ ਧੋਖਾ ਦੇਣ ਦਾ ਲਗਾਇਆ ਅਰੋਪ

ਵਾਸ਼ਿੰਗਟਨ-  ਅਮਰੀਕਾ ਵਿੱਚ ਇਸ ਸਾਲ ਨਵੰਬਰ ਵਿੱਚ ਹੋਣ ਵਾਲੀ ਰਾਸ਼ਟਰਪਤੀ ਚੋਣ ਵਿੱਚ ਰੀਪਬਲੀਕਨ ਉਮੀਦਵਾਰ ਮਿਟ ਰੋਮਨੀ ਨੇ ਓਬਾਮਾ ਪ੍ਰਸ਼ਾਸਨ ਦੀ ਵਿਦੇਸ਼ ਨੀਤੀ ਦੀ ਸਖਤ ਸ਼ਬਦਾਂ ਵਿੱਚ ਅਲੋਚਨਾ ਕੀਤੀ ਹੈ। ਰੋਮਨੀ ਨੇ ਰਾਸ਼ਟਰਪਤੀ ਓਬਾਮਾ ਤੇ ਦੇਸ਼ ਨੂੰ ਧੋਖਾ ਦੇਣ ਦਾ ਆਰੋਪ … More »

ਅੰਤਰਰਾਸ਼ਟਰੀ | Leave a comment
captain_amarinder_singh.sm

ਪੰਜਾਬ ਦੇ ਲੋਕ ਅਪ੍ਰੈਲ ਤੋਂ ਵਧੀਆਂ ਬਿਜਲੀ ਦਰਾਂ ਦਾ ਭੁਗਤਾਨ ਨਾਂ ਕਰਨ – ਕੈਪਟਨ

ਜਲੰਧਰ- ਪੰਜਾਬ ਦੇ ਸਾਬਕਾ ਮੁੱਖਮੰਤਰੀ ਅਤੇ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ ਬਿਜਲੀ ਦੀਆਂ ਦਰਾਂ ਵਿੱਚ ਕੀਤੇ ਗਏ ਵਾਧੇ ਤੇ ਅਕਾਲੀ-ਭਾਜਪਾ ਸਰਕਾਰ ਦੀ ਜਮ ਕੇ ਅਲੋਚਨਾ ਕੀਤੀ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਉਹ … More »

ਪੰਜਾਬ | 1 Comment