ਖ਼ਬਰਾਂ
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ … More
50 ਤੋ ਵੱਧ ਸਵਿਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਟੀਚਰਾਂ ਨੇ ਸਿੱਖ ਧਰਮ ਬਾਰੇ ਜਾਣਕਾਰੀ ਕੀਤੀ ਹਾਸਿਲ
ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਵਿਟਜਰਲੈਂਡ ਦੇ ਡੈਨੀਕਨ ਗੁਰਦੂਆਰਾ ਸਾਹਿਬ ਵਿਖ਼ੇ ਸਵਿੱਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਟੀਚਰਾਂ ਨੇ ਹਾਜ਼ਿਰੀ ਭਰ ਕੇ ਸਿੱਖ ਧਰਮ ਬਾਰੇ ਵਡਮੂਲੀ ਜਾਣਕਾਰੀ ਹਾਸਿਲ ਕੀਤੀ ਹੈ । ਪ੍ਰਿਤਪਾਲ ਸਿੰਘ ਖਾਲਸਾ, ਕਰਨੈਲ ਸਿੰਘ ਅਤੇ ਜੋਰਾਵਰ ਸ਼ਿੰਘ ਨੇ ਦਸਿਆ … More
1984 ਸਿੱਖ ਕਤਲੇਆਮ ਦੇ 12 ਪੀੜਤਾਂ ਦੀ ਸੂਚੀ ਸਤਨਾਮ ਸਿੰਘ ਨੂੰ ਸੌਂਪਣ ਲਈ ਸਿੱਖ ਪਹੁੰਚੇ ਜਮਸ਼ੇਦਪੁਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-1984 ਵਿਚ ਕੀਤੇ ਗਏ ਸਿੱਖ ਕਤਲੇਆਮ ਬਾਰੇ ਝਾਰਖੰਡ ਹਾਈ ਕੋਰਟ ਨੇ ਪਟੀਸ਼ਨਰ ਸਤਨਾਮ ਸਿੰਘ ਗੰਭੀਰ ਨੂੰ ਹਦਾਇਤ ਕੀਤੀ ਸੀ ਕਿ ਉਹ ਜ਼ਿਲ੍ਹੇ ਦੇ ਹਿਸਾਬ ਨਾਲ ਦੱਸਣ ਕਿ ਕਿੰਨੇ ਪੀੜਤਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਹੈ। ਅਦਾਲਤ ਨੇ … More
ਪਾਸਟਰ ਅੰਕੁਰ ਨਿਰੂਲਾ ਵਲੋਂ ਵਨੀਤ ਕੌਰ ਦੇ ਖਿਲਾਫ ਪੁਲਿਸ ਵਿੱਚ ਕੀਤੀਆਂ ਗਈਆਂ ਸ਼ਿਕਾਇਤਾਂ ਆਖਰਕਾਰ ਝੂਠੀਆਂ ਸਾਬਤ ਹੋਈਆਂ
ਚੰਡੀਗੜ੍ਹ: ਪੰਜਾਬ ਵਿੱਚ ਹਿੰਦੂਆਂ ਅਤੇ ਸਿੱਖਾਂ ਦਾ ਬ੍ਰੇਨਵਾਸ਼ ਕਰਕੇ ਧਰਮ ਪਰਿਵਰਤਨ ਕਰਾਇਆ ਜਾਣ ਦਾ ਕੰਮ ਧੜੱਲੇ ਨਾਲ ਚੱਲ ਰਿਹਾ ਹੈ ਪਰ ਰਾਜ ਸਰਕਾਰ ਤੋਂ ਲੈਕੇ ਸਥਾਨਕ ਪ੍ਰਸ਼ਾਸਨ ਤੱਕ ਸਭ ਅੱਖਾਂ ਮੂੰਹੇ ਬੈਠੇ ਹਨ। ਇਸ ਦੇ ਨਾਲ ਜੋ ਇਸ ਦੇ ਖਿਲਾਫ … More
ਕੁਰੂਕਸ਼ੇਤਰ ਦੀ ਆਯੂਸ਼ ਯੂਨੀਵਰਸਿਟੀ ਦੇ ਵੀਸੀ ਵੱਲੋਂ ਸਿੱਖ ਇਤਿਹਾਸ ਨੂੰ ਵਿਗਾੜਨ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਰੂਕਸ਼ੇਤਰ ਸਥਿਤ ਸ਼੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਯੂਨੀਵਰਸਿਟੀ ਵਿੱਚ ਕੀਤੇ ਸਮਾਗਮ ਦੌਰਾਨ ਗੁਰ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ’ਤੇ ਇਤਰਾਜ਼ … More
ਕਿਸਾਨਾਂ ਦੇ ਖੂਨ ਨਾਲ ਰੰਗੇ ਸ਼ਿਵਰਾਜ ਸਿੰਘ ਚੌਹਾਨ ਨੂੰ ਕੇਂਦਰੀ ਖੇਤੀਬਾੜੀ ਮੰਤਰਾਲੇ ਦੀ ਅਲਾਟਮੈਂਟ ਦਾ ਸਖ਼ਤ ਵਿਰੋਧ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਸਕੇਐਮ 6 ਜੂਨ 2017 ਨੂੰ ਮੰਦਸੌਰ ਦੇ 6 ਕਿਸਾਨਾਂ ਦੀ ਹੱਤਿਆ ਲਈ ਜ਼ਿੰਮੇਵਾਰ ਸ਼ਿਵਰਾਜ ਸਿੰਘ ਚੌਹਾਨ ਨੂੰ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਅਲਾਟ ਕਰਨ ਦੇ ਐਨਡੀਏ ਲੀਡਰਸ਼ਿਪ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦੀ ਹੈ। … More
ਤੀਜੇ ਘੱਲੂਘਾਰੇ ਜੂਨ 84 ਦੀ 40ਵੇ ਵਰੇਗੰਡ ਤੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਰਵਾਏ ਗਏ ਗਤਕਾ ਮੁਕਾਬਲੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਵੱਲੋਂ ਤੀਜੇ ਘੱਲੂਘਾਰੇ ਦੇ ਮਹਾਨ ਸ਼ਹੀਦ ਸਿੰਘਾਂ ਸਿੰਘਣੀਆਂ ਨੂੰ ਸਮਰਪਿਤ ਗਤਕਾ ਮੁਕਾਬਲੇ ਕਰਵਾਏ ਗਏ । ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਕੇ ਸ਼ਨੀਵਾਰ ਵਾਲੇ ਦਿਨ … More
ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਰਿਹਾਅ ਨਾ ਕਰਨ ਦਾ ਮਾਮਲਾ ਅਮਰੀਕਾ ਦੇ ਰਾਜਸੀ ਗਲਿਆਰਿਆਂ ’ਚ ਵੀਂ ਗੂੰਜ ਰਿਹਾ ਹੈ
ਅੰਮ੍ਰਿਤਸਰ – ਖਡੂਰ ਸਾਹਿਬ ਹਲਕੇ ਤੋਂ ਭਾਰੀ ਵੋਟਾਂ ਨਾਲ ਜਿੱਤ ਹਾਸਲ ਕਰਨ ਦੇ ਬਾਵਜੂਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਰਿਹਾਅ ਨਾ ਕਰਨ ਦਾ ਮਾਮਲਾ ਅਮਰੀਕਾ ਦੇ ਰਾਜਸੀ ਗਲਿਆਰਿਆਂ ’ਚ ਵੀਂ ਗੂੰਜ ਰਿਹਾ ਹੈ। ਇਸ ਬਾਰੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡਿਬਰੂਗੜ … More
ਇੰਗਲੈਂਡ ‘ਚ ਜਨਰਲ ਚੋਣਾਂ ਦੇ ਮੱਦੇ ਨਜ਼ਰ ਸਿੱਖ ਐਮਪੀ ਤਨਮਨਜੀਤ ਢੇਸੀ ਨੇ ਕੀਤਾ ਸ਼ਕਤੀ ਪ੍ਰਦਰਸਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਰਤਾਨੀਆ ਪਾਰਲੀਮੈਂਟ ਦੇ ਸਲੋਹ ਹਲਕੇ ਤੋਂ ਲੇਬਰ ਪਾਰਟੀ ਦੇ ਇਕਲੌਤੇ ਸਿੱਖ ਐਮ ਪੀ ਤਨਮਨਜੀਤ ਸਿੰਘ ਢੇਸੀ ਨੂੰ ਮੁੜ ਤੋਂ ਪਾਰਲੀਮੈਂਟ ਦੀਆਂ ਪੌੜੀਆਂ ਚੜਨ ਲਈ ਭਾਰੀ ਮੁਸ਼ਕਲਾਂ ਵਿੱਚ ਲੰਘਣਾ ਪੈ ਰਿਹਾ ਹੈ ਜਿਸ ਦੇ ਚੱਲਦਿਆਂ ਤਨ … More
ਸਰਕਾਰਾਂ ਦੇਸ਼ ਅੰਦਰ ਸਿੱਖਾਂ ਖਿਲਾਫ ਵਧ ਰਹੇ ਨਫ਼ਰਤੀ ਮਹੌਲ ਨੂੰ ਰੋਕਣ ਲਈ ਆਪਣੀ ਜਿੰਮੇਵਾਰੀ ਨਿਭਾਉਣ – ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੈਥਲ ਵਿਖੇ ਇੱਕ ਸਿੱਖ ਦੀ ਨਫ਼ਰਤੀ ਭਾਵਨਾ ਨਾਲ ਕੁੱਟਮਾਰ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਤੁਰੰਤ … More










