ਖ਼ਬਰਾਂ
ਭਾਰਤ-ਪਾਕਿਸਤਾਨ ਦੇ ਰਿਸ਼ਤੇ ਹੁਣ ਤੱਕ ਦੇ ਸੱਭ ਤੋਂ ਵਧੀਆ ਦੌਰ ‘ਚ- ਗਿਲਾਨੀ
ਲਾਹੌਰ- ਪਾਕਿਸਤਾਨ ਦੇ ਪ੍ਰਧਾਨਮੰਤਰੀ ਯੂਸਫ਼ ਰਜ਼ਾ ਗਿਲਾਨੀ ਨੇ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਰਿਸ਼ਤੇ ਇਸ ਸਮੇਂ ਸੱਭ ਤੋਂ ਵਧੀਆ ਦੌਰ ਵਿੱਚ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪਾਕਿਸਤਾਨ ਭਾਰਤ ਤੋਂ ਬਿਜਲੀ ਅਤੇ ਗੈਸ ਦਾ ਆਯਾਤ ਕਰਨ ਲਈ ਕੁਝ … More
ਬਾਬਾ ਬੰਦਾ ਸਿੰਘ ਬਹਾਦਰ ਗੁਰਮਤਿ ਐਜੂਕੇਸ਼ਨ ਟਰੱਸਟ ਵੱਲੋਂ “ਵਿਸ਼ਾਲ ਗੁਰਮਤਿ ਕੈਂਪ” ਲਾਇਆ ਗਿਆ
ਬਾਬਾ ਬੰਦਾ ਸਿੰਘ ਬਹਾਦਰ ਗੁਰਮਤਿ ਐਜੂਕੇਸ਼ਨ ਟਰੱਸਟ ਵੱਲੋਂ ਲਾਇਆ ਇਹ “ਵਿਸ਼ਾਲ ਗੁਰਮਤਿ ਕੈਂਪ” ਸਿੱਖ ਨੌਜਵਾਨ ਬੱਚੇ-ਬੱਚੀਆਂ ਦੀ ਵਿਸ਼ਾਲ ਹਾਜ਼ਰੀ ਪੱਖੋਂ ਦੁੱਗਰੀ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਵਿਸ਼ਾਲ ਕੈਂਪ ਵਿੱਚ ਵੱਡੀ ਉਮਰ ਦੀ ਸਿੱਖ … More
ਓਬਾਮਾ ਸਬੰਧੀ ਜਾਣਕਾਰੀ ਦੇਣ ਵਾਲੇ ਨੂੰ 10 ਊਠ ਇਨਾਮ ‘ਚ ਮਿਲਣਗੇ
ਵਾਸ਼ਿੰਗਟਨ- ਸੋਮਾਲੀਆ ਦੇ ਇੱਕ ਅੱਤਵਾਦੀ ਸੰਗਠਨ ਨੇ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਵਿਦੇਸ਼ ਮੰਤਰੀ ਹਿਲਰੀ ਕਲਿੰਟਨ ਦੇ ਟਿਕਾਣਿਆਂ ਦੀ ਜਾਣਕਾਰੀ ਦੇਣ ਵਾਲੇ ਨੂੰ ਇਨਾਮ ਦੇ ਤੌਰ ਤੇ ਊਠ ਅਤੇ ਮੁਰਗੇ ਦੇਣ ਦਾ ਐਲਾਨ ਕੀਤਾ ਹੈ। ਅਮਰੀਕਾ ਨੇ ਅਲਕਾਇਦਾ ਦੇ … More
ਕਾਂਗਰਸੀ ਵਰਕਰ ਨਗਰ ਨਿਗਮ ਚੋਣਾਂ ‘ਚ ਬੂਥ ਕੈਪਚਰਿੰਗ ਅਤੇ ਗੁੰਡਾਗਰਦੀ ਦਾ ਮੂੰਹਤੋੜ ਜਵਾਬ ਦੇਣ : ਕੈਪਟਨ
ਚੰਡੀਗੜ੍ਹ- ਸਾਬਕਾ ਮੁੱਖਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਦੇ ਵਰਕਰਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਹੈ ਕਿ ਐਤਵਾਰ ਨੂੰ ਹੋ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਅਕਾਲੀ-ਬੀਜੇਪੀ ਸਰਕਾਰ ਵੱਲੋਂ ਜੇ ਬੂਥ ਕੈਪਚਰਿੰਗ ਜਾਂ … More
ਜੇਕਰ ਹਿੰਦੂਤਵ ਹੁਕਮਰਾਨ ਆਪਣੇ ਸ਼ਹੀਦਾਂ ਦੀਆਂ ਯਾਦਗਰਾਂ ਬਣਾ ਸਕਦੇ ਹਨ ਤਾਂ ਸਿੱਖਾਂ ਨੂੰ ਵੀ ਆਪਣੀਆਂ ਯਾਦਗਰਾਂ ਬਣਾਉਣ ਤੋਂ ਕੋਈ ਨਹੀ ਰੋਕ ਸਕਦਾ : ਮਾਨ
ਚੰਡੀਗੜ੍ਹ – “ਜਦੋ ਹਿੰਦੂਤਵ ਹੁਕਮਰਾਨ ਆਪਣੇ ਸ਼ਹੀਦਾਂ ਦੇ ਨਾਮ ਉਤੇ ਪੂਰੇ ਮੁਲਕ ਅਤੇ ਪੰਜਾਬ ਵਿਚ ਕਾਲਿਜ਼, ਯੂਨੀਵਰਸਿਟੀਆਂ, ਹਸਪਤਾਲ, ਹਵਾਈ ਅੱਡੇ, ਅਤੇ ਹੋਰ ਯਾਦਗਰਾਂ ਬਣਾ ਰਹੇ ਹਨ ਅਤੇ ਸਿੱਖ ਕੌਮ ਨੂੰ ਇਨ੍ਹਾਂ ਯਾਦਗਰਾਂ ਬਣਨ ਉਤੇ ਕੋਈ ਗਿਲਾ-ਸਿਕਵਾ ਨਹੀ ਹੈ, ਤਾ ਸਿੱਖ … More
ਸਤਾਹੀਨ ਕਾਂਗਰਸ ਪੰਜਾਬ ਅੰਦਰ ਬਦ-ਅਮਨੀ ਪੈਦਾ ਕਰਨ ਲਈ ਤਰਲੋ-ਮੱਛੀ- ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ:- ਪੰਜਾਬ ਅੰਦਰ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਹੈ ਉਦੋਂ ਹੀ ਕਾਂਗਰਸ ਪਾਰਟੀ ਤੇ ਕੇਂਦਰੀ ਕਾਂਗਰਸ ਸਰਕਾਰ ਨੇ ਲੁਕਵੇਂ ਢੰਗ ਨਾਲ ਪੰਜਾਬ ਅੰਦਰ ਅਸ਼ਾਂਤੀ ਫੈਲਾਉਣ ਦਾ ਕੋਝਾ ਯਤਨ ਕੀਤਾ ਹੈ। ਪੰਜਾਬ ਵਿਚ ਜਦੋਂ ਵੀ ਬਦ ਅਮਨੀ ਤੇ … More
ਸਪੇਨ ਦੇ ਬੈਂਕਾਂ ਨੂੰ ਯੌਰੋਜੋਨ ਤੋਂ ਮਿਲੇਗਾ 100 ਅਰਬ ਯੌਰੋ ਦਾ ਕਰਜ਼
ਮੈਡਰਿਡ-ਸਪੇਨ ਦੇ ਇੱਕ-ਤਿਹਾਈ ਬੈਂਕ ਪ੍ਰਾਪਰਟੀ ਬਾਜ਼ਾਰ ਦੇ ਤਬਾਹ ਹੋਣ ਨਾਲ ਖਰਾਬ ਕਰਜ਼ੇ ਮਤਲੱਬ ਵਾਪਿਸ ਨਾਂ ਕੀਤੇ ਜਾਣ ਵਾਲੇ ਕਰਜ਼ੇ ਨਾਲ ਜਦੋ-ਜਹਿਦ ਕਰ ਰਹੇ ਹਨ। ਇਸ ਲਈ ਸਪੇਨ ਨੇ ਯੌਰੋਜੋਨ ਕੋਲ ਗੁਹਾਰ ਲਗਾਈ ਹੈ ਕਿ ਆਰਥਿਕ ਸਮਸਿਆਵਾਂ ਵਿੱਚ ਫੱਸੇ ਉਸ ਦੇ … More
ਨਰੇਗਾ ਮਜ਼ਦੂਰਾਂ ਨੇ ਧਰਨਾ ਲਾਇਆ : ਅਦਾਇਗੀ ਨਾ ਮਿਲਣ ਤੱਕ ਜਾਰੀ ਰਹੇਗਾ ਸੰਘਰਸ਼
ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) : ਪਿੰਡ ਕੋਟਲੀ ਦੇਵਨ ਦੇ ਮਜ਼ਦੂਰਾਂ ਨੇ ਕੀਤੇ ਕੰਮ ਦੀ ਅਦਾਇਗੀ ਨਾ ਮਿਲਣ ਦੇ ਰੋਸ ਵਜੋਂ ਸਥਾਨਕ ਬੀ.ਡੀ.ਪੀ.ਓ.ਦਫ਼ਤਰ ਦੇ ਮੂਹਰੇ ਧਰਨ ਲਾਇਆ ਤੇ ਜੰਮ ਕੇ ਰੋਸ ਵਿਖਾਵਾ ਕੀਤਾ। ਪਿੰਡ ਦੇ ਸੁਖਮੰਦਰ ਸਿੰਘ, ਜੰਗ ਸਿੰਘ ਤੇ ਛਿੰਦਰਪਾਲ … More
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸਾਖ਼ਰਤਾ ਕੈਂਪ ਲਗਾਏ ਗਏ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕਰਨ ਲਈ ਸ੍ਰੀ ਜੇ.ਐਸ. ਕਲਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਚਲਾਈ ਜਾ ਰਹੀ … More
ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਵਿਖੇ ਕੰਪਿਊਟਰ ਟ੍ਰੇਨਿੰਗ 15 ਤੋਂ ਸ਼ੁਰੂ
ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) : ਕਰਨਲ (ਰਿਟਾ:) ਸ਼ਿਵਦੇਵ ਸਿੰਘ ਮਾਨ, ਡਿਪਟੀ ਡਾਇਰੈਕਟਰ ਸੈਨਿਕ ਭਲਾਈ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਹੈ ਕਿ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਪਿਊਟਰ ਟ੍ਰੇਨਿੰਗ ਦਿੱਤੀ ਜਾਂਦੀ ਹੈ, ਜਿਸ ਵਿਚ ਡੀ.ਸੀ.ਏ., ਪੀ.ਜੀ.ਡੀ.ਸੀ.ਏ. ਅਤੇ ਐਮ.ਐਸ.ਸੀ. … More







