ਪੰਜਾਬ
ਦੇਸ਼ ਵਿਚ 2019-23 ਦੌਰਾਨ ਯੂਏਪੀਏ ਤਹਿਤ ਦਸ ਹਜਾਰ ਤੋਂ ਵੱਧ ਗ੍ਰਿਫ਼ਤਾਰੀਆਂ, ਸਜ਼ਾ ਸਿਰਫ਼ 335 ਨੂੰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮੰਗਲਵਾਰ (2 ਦਸੰਬਰ) ਨੂੰ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਤੋਂ ਪਤਾ ਲੱਗਿਆ ਹੈ ਕਿ 2019-2023 ਦੌਰਾਨ ਸਿਰਫ਼ 335 ਵਿਅਕਤੀਆਂ ਨੂੰ ਹੀ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਤਹਿਤ ਦੋਸ਼ੀ ਠਹਿਰਾਇਆ … More
ਭਾਈ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਵਿੱਚ ਨਾਂ ਬੋਲਣ ਦੇਣਾ ਲੋਕਤੰਤਰਿਕ ਅਧਿਕਾਰਾਂ ਦਾ ਘਾਣ : ਬਾਪੂ ਤਰਸੇਮ ਸਿੰਘ
ਅੰਮ੍ਰਿਤਸਰ – ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਪੰਜਾਬ ਸਰਕਾਰ ਵੱਲੋਂ ਪੈਰੌਲ ਰੱਦ ਕਰ ਦਿੱਤੇ ਜਾਣ ਦੇ ਵਿਰੋਧ ਵਿੱਚ ਰਣਜੀਤ ਐਵਨਿਊ ਤੋਂ ਅੰਮ੍ਰਿਤਸਰ ਡੀ ਸੀ ਦਫ਼ਤਰ ਤੱਕ ਗਲਾਂ ਵਿੱਚ ਸੰਗਲੀਆਂ ਪਾਕੇ ਅਤੇ … More
ਪੰਜਾਬ ਸਰਕਾਰ ਵੱਲੋਂ ‘ਵੀਰ ਬਾਲ ਦਿਵਸ’ ਤਹਿਤ ਸਮਾਗਮ ਕਰਵਾਉਣੇ ਸਿੱਖ ਪ੍ਰੰਪਰਾਵਾਂ ਤੇ ਭਾਵਨਾਵਾਂ ਦੇ ਵਿਰੁੱਧ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ 12 ਦਸੰਬਰ 2025 ਨੂੰ ਲੁਧਿਆਣਾ ਵਿਖੇ ਆਯੋਜਤ ਕੀਤੇ ਜਾ ਰਹੇ ਰਾਜ ਪੱਧਰੀ ‘ਵੀਰ ਬਾਲ ਦਿਵਸ’ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਸਿੱਖ ਸਿਧਾਂਤਾਂ … More
ਕਹਾਣੀਕਾਰਾ ਬਚਿੰਤ ਕੌਰ ਦਾ ‘ਮਾਤਾ ਤੇਜ ਕੌਰ ਯਾਦਗਾਰੀ ਐਵਾਰਡ’ ਨਾਲ ਹੋਇਆ ਸਨਮਾਨ
ਬਰਨਾਲਾ: ਲੋਕ ਰੰਗ ਸਾਹਿਤ ਸਭਾ ਬਰਨਾਲਾ ਵੱਲੋਂ ਕਰਵਾਏ ਗਏ ਸਾਲਾਨਾ ਸਨਮਾਨ ਸਮਾਰੋਹ ਸਮੇਂ, ਇਸ ਵਾਰ ਦਾ ‘ਮਾਤਾ ਤੇਜ ਕੌਰ ਸੰਘੇੜਾ ਯਾਦਗਾਰੀ ਐਵਾਰਡ’ ਪੰਜਾਬੀ ਦੀ ਪ੍ਰਸਿੱਧ ਕਹਾਣੀਕਾਰਾ ਬਚਿੰਤ ਕੌਰ ਨੂੰ ਪ੍ਰਦਾਨ ਕੀਤਾ ਗਿਆ। ਸਮਾਗਮ ਦੇ ਆਰੰਭ ਵਿਚ ਭੋਲਾ ਸਿੰਘ ਸੰਘੇੜਾ ਨੇ … More
ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ‘ਸੀਸ ਮਾਰਗ ਨਗਰ ਕੀਰਤਨ’ ਜ਼ੀਰਕਪੁਰ ਤੋਂ ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ ਕੀਰਤਪੁਰ ਸਾਹਿਬ ਲਈ ਹੋਇਆ ਰਵਾਨਾ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ … More
ਡੀਜੀਪੀ ਗੌਰਵ ਯਾਦਵ ਵੱਲੋ 324 ਪੁਲਿਸ ਮੁਕਾਬਲਿਆ ਵਿਚ ਮਾਰੇ ਜਾਣ ਵਾਲੇ ਇਨਸਾਨਾਂ ਵਿਚੋ ਸਿੱਖ ਤੇ ਪੰਜਾਬੀ ਕਿੰਨੇ ਹਨ, ਜਾਣਕਾਰੀ ਦਿੱਤੀ ਜਾਵੇ ? : ਮਾਨ
ਫ਼ਤਹਿਗੜ੍ਹ ਸਾਹਿਬ – “ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਜਦੋ ਜਨਤਕ ਤੌਰ ਤੇ ਇਹ ਪ੍ਰਵਾਨ ਕਰ ਰਹੇ ਹਨ ਕਿ ਬੀਤੇ ਸਾਢੇ 3 ਸਾਲਾਂ ਵਿਚ 324 ਪੁਲਿਸ ਮੁਕਾਬਲਿਆ ਵਿਚ ਮਾਰੇ ਗਏ ਹਨ, ਤਾਂ ਇਸ ਤੋ ਇਹ ਵੀ ਪ੍ਰਤੱਖ ਹੋ ਜਾਂਦਾ ਹੈ … More
ਮੁਲਾਜ਼ਮਾ ਦੇ ਡੀ.ਏ.ਦੀਆਂ ਬਕਾਇਆ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ
ਪਟਿਆਲਾ : ਜਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਜ਼ਮਾ ਦੀ ਵੈਲਫ਼ੇਅਰ ਐਸੋਸੀਏਸ਼ਨ ਦੀ ਮਾਸਕ ਮੀਟਿੰਗ ਅੱਜ ਮੀਡੀਆ ਕਲੱਬ ਵਿੱਚ ਹੋਈ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਸੇਵਾ ਮੁਕਤ ਮੁਲਾਜ਼ਮਾ ਦੇ ਡੀ.ਏ.ਦੇ ਬਕਾਇਆ ਤੁਰੰਤ ਜ਼ਾਰੀ ਕਰਨ ਦੀ ਅਪੀਲ ਕੀਤੀ … More
ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ … More
ਨੌਵੇਂ ਪਾਤਸ਼ਾਹ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਯਾਦਗਾਰ ਵਜੋਂ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੰਪਲੈਕਸ’ ਦਾ ਰੱਖਿਆ ਨੀਂਹ ਪੱਥਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੀ ਸਦੀਵੀ ਯਾਦਗਾਰ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਜ਼ਦੀਕ ਅਕਾਲੀ ਮਾਰਕੀਟ ਦੇ ਸਥਾਨ ’ਤੇ ਸ੍ਰੀ ਗੁਰੂ ਤੇਗ ਬਹਾਦਰ … More
ਨਕਸਲਾਈਟਾਂ ਅਤੇ ਮਾਓਵਾਦੀਆਂ ਨੂੰ ਗੈਰ ਕਾਨੂੰਨੀ ਢੰਗ ਨਾਲ ਮਾਰੇ ਜਾਣ ਤੇ ਜੇਕਰ ਕਾਮਰੇਡਾਂ ਦੀ ਜਮੀਰ ਜਾਗੀ ਹੈ, ਤਾਂ ਚੰਗੀ ਗੱਲ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਲੰਮੇ ਸਮੇ ਤੋਂ ਇਸ ਗੱਲ ਦਾ ਬਾਦਲੀਲ ਢੰਗ ਨਾਲ ਹੋਕਾ ਦਿੰਦਾ ਆ ਰਿਹਾ ਹੈ ਕਿ ਸੈਂਟਰ ਵਿਚ ਭਾਵੇ ਕਾਂਗਰਸ ਦੀ ਸਰਕਾਰ ਹੋਵੇ ਜਾਂ ਬੀਜੇਪੀ-ਆਰ.ਐਸ.ਐਸ ਦੀ ਜਾਂ ਕਿਸੇ ਹੋਰ ਹਿੰਦੂਤਵ ਸ਼ਕਤੀ ਦੀ ਇਹ ਸਭ … More









