ਪੰਜਾਬ
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਹਾੜੇ ਮੌਕੇ ਵਿਸ਼ਾਲ ਸਮਾਗਮ
ਅੰਮ੍ਰਿਤਸਰਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦਾ 150 ਸਾਲਾ ਸਥਾਪਨਾ ਦਿਹਾੜਾ ਅੱਜ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਕੇ ਮਨਾਇਆ ਗਿਆ। ਇਸ ਸ਼ਤਾਬਦੀ ਸਮਾਗਮ ਮੌਕੇ ਵੱਡੀ ਗਿਣਤੀ ’ਚ ਸਿੱਖ ਪੰਥ … More
ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਪੰਜਾਬ ਦੀ ਪਹਿਲੀ ਸਾਲਾਨਾ ਮੀਟਿੰਗ ਹੋਈ
ਲੁਧਿਆਣਾ : ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਆਫ਼ ਪੰਜਾਬ (ਰਜਿਸਟਰਡ), ਪੰਜਾਬ ਦੀ ਪਹਿਲੀ ਸਾਲਾਨਾ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਐਸੋਸੀਏਸ਼ਨ ਵੱਲੋਂ ਕੀਤੇ ਗਏ ਵੱਖ-ਵੱਖ ਕੰਮਾਂ ਬਾਰੇ ਚਾਨਣਾ ਪਾਇਆ ਗਿਆ। ਇਹ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਧਰਮਿੰਦਰ ਐਸ ਗਿੱਲ ਅਤੇ ਮੀਤ … More
ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਸਿਆਸੀ ਬਦਲਾਖੋਰੀ ਦਾ ਨਤੀਜਾ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ. ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਬਾਰੇ ਟਿੱਪਣੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਤੋਂ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ … More
ਪੰਜਾਬ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿਲੀ ਵਿਖੇ ਕਰਵਾਏ ਗਏ ਲਾਂਚ ਆਫ ਗਲੋਬਲ ਟਰੈਵਲ ਫਾਰ ਲਾਈਫ ਸਮਾਗਮ … More
ਭਾਰਤ-ਕੈਨੇਡਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਾਸ ਕੀਤਾ ਇਕ ਵਿਸ਼ੇਸ਼ ਮਤਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੀ ਸੰਸਦ ਅੰਦਰ ਉਥੋਂ ਦੇ ਵਸਨੀਕ ਸਿੱਖ ਸ. ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਭਾਰਤੀ ਏਜੰਸੀਆਂ ਦੇ … More
ਸ਼੍ਰੋਮਣੀ ਕਮੇਟੀ ਵੱਲੋਂ ਗਠਤ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਹੋਈ ਇਕੱਤਰਤਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਠਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਡਿਜ਼ੀਟਲ ਮਾਧਿਅਮ ਰਾਹੀਂ ਹੋਈ, ਜਿਸ ਵਿਚ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ … More
ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ … More
ਖਾਲਸਾ ਕਾਲਜ ਵਿਖੇ ਸਿੰਘ ਸਭਾ ਲਹਿਰ ਦੇ 150ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸੈਮੀਨਾਰ ਆਯੋਜਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘ ਸਭਾ ਲਹਿਰ ਸਬੰਧੀ ਹਰ ਪੱਖ ਤੋਂ ਮੌਲਿਕ ਖੋਜ ਕਾਰਜ ਕਰਵਾ ਕੇ ਇਕ ਪੁਸਤਕ ਸੰਗ੍ਰਹਿਤ ਕਰੇਗੀ, ਜਿਸ ਵਿਚ ਲਹਿਰ ਨਾਲ ਸਬੰਧਤ ਹਰ ਕੌਮੀ ਨਾਇਕ ਬਾਰੇ ਵਿਸਥਾਰਤ ਜਾਣਕਾਰੀ ਅਤੇ ਸਿੰਘ ਸਭਾ ਦੇ ਪਿਛੋਕੜ, ਇਤਿਹਾਸ, ਕਾਰਜ … More
ਮੀਡੀਆ ਦੀ ਬਿਆਨਬਾਜ਼ੀ ਭਾਰਤ ਤੇ ਕਨੇਡਾ ਦੇ ਸੰਬੰਧਾਂ ਨੂੰ ਖ਼ਤਰੇ ‘ਚ ਪਾਉਣ ਵਾਲੀ : ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਮੀਡੀਆ ਦੇ ਕੁਝ ਹਿੱਸਿਆਂ ਵੱਲੋਂ ਕਨੇਡਾ ਤੇ ਭਾਰਤ ਵਿਚਕਾਰ ਚੱਲ ਰਹੇ ਮਸਲੇ ਤੇ ਵੱਧ ਰਹੀ ਬਿਆਨਬਾਜ਼ੀ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਸਰਨਾ ਨੇ ਵਿਦੇਸ਼ … More
ਕਮਿਊਟਡ ਪੈਨਸ਼ਨ ਦੀ ਕਟੌਤੀ ਨਿਸਚਤ ਸਮੇਂ ਬੰਦ ਕੀਤੀ ਜਾਵੇ : ਉਜਾਗਰ ਸਿੰਘ
ਪਟਿਆਲਾ: ਪੰਜਾਬ ਸਰਕਾਰ ਦੇ ਪੈਨਸ਼ਨਰਾਂ ਨੂੰ ਬਹੁਤ ਸਾਰੀਆਂ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਹੜੇ ਪੈਨਸ਼ਨਰਾਂ ਨੇ ਆਪਣੀ ਪੈਨਸ਼ਨ ਕਮਿਊਟ ਕਰਵਾਈ ਸੀ, ਉਨ੍ਹਾਂ ਵਿੱਚੋਂ ਕੁਝ ਦੀਆਂ ਕਿਸ਼ਤਾਂ ਪੂਰੀਆਂ ਹੋਣ ਤੋਂ ਬਾਅਦ ਵੀ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ। ਇਸ … More