ਪੰਜਾਬ
ਨਿਊਯਾਰਕ ਪੁਲਿਸ ’ਚ ਸਿੱਖ ਸਿਪਾਹੀਆਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਧਾਰਮਿਕ ਅਜ਼ਾਦੀ ਦਾ ਉਲੰਘਣ- ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੀ ਨਿਊਯਾਰਕ ਪੁਲਿਸ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਨਿਯਮ ਵਿਰੁੱਧ ਕਰੜਾ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ … More
2030 ਤੱਕ ਸੂਬੇ ਵਿਚੋਂ ਹੈਪੇਟਾਈਟਸ-ਸੀ ਨੂੰ ਖ਼ਤਮ ਕਰਨ ਦਾ ਟੀਚਾ ਮਿੱਥਿਆ
ਬਲਾਚੌਰ, ਉਮੇਸ਼ ਜੋਸ਼ੀ) – ਮਾਣਯੋਗ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਨਿਰਦੇਸਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ। ਇਸ ਮੌਕੇ ਜਾਗਰੂਕਤਾ ਸੈਮੀਨਾਰ … More
ਫ਼ਾਜ਼ਿਲਕਾ ਵਿਖੇ ਪਰਵਾਸ ’ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ
ਫ਼ਾਜ਼ਿਲਕਾ – ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਵਿਦੇਸ਼ਾਂ ਵਿੱਚ ਜਾ ਕੇ ਸੈਟਲ ਹੋਣ ਦਾ ਵੱਧ ਰਿਹਾ ਰੁਝਾਨ ਅਖ਼ਬਾਰਾਂ ਦੀਆਂ ਖ਼ਬਰਾਂ ਤੋਂ ਪਰੇ ਸੈਮੀਨਾਰਾਂ ਅਤੇ ਬਹਿਸਾਂ ਦਾ ਵਿਸ਼ਾ ਬਣਨ ਲੱਗਾ ਹੈ। ਪਿਛਲੇ ਕੁਝ ਦਿਨਾਂ ਤੋਂ ਮਾਲਵਾ ਖੇਤਰ ਵਿੱਚ ਵਧ ਰਹੇ ਇਸ … More
ਬਗਦਾਦ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਦੀ ਸੇਵਾ ਸੰਭਾਲ ਲਈ ਸ਼੍ਰੋਮਣੀ ਕਮੇਟੀ ਲਿਖੇਗੀ ਪੱਤਰ- ਭਾਈ ਗਰੇਵਾਲ
ਅੰਮ੍ਰਿਤਸਰ – ਇਰਾਕ ਦੇ ਬਗਦਾਦ ਅੰਦਰ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਕ ਪੱਤਰ ਲਿਖਿਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ … More
ਸੇਵਾਵਾਂ ਨਾ ਦੇਣ ਕਰਕੇ ਆਂਸਲ ਕੰਪਨੀ ਖ਼ਿਲਾਫ਼ ਧਰਨਾ : ਧਰਨਾਕਾਰੀਆਂ ਨੇ 116 ਸੈਕਟਰ ਵਿਚਲੇ ਕੰਪਨੀ ਦੇ ਦਫ਼ਤਰ ਨੂੰ ਜੜਿਆ ਤਾਲਾ
ਸੈਕਟਰ 114 ਦੇ ਵਸਨੀਕਾਂ ਵੱਲੋਂ ਆਂਸਲ ਪ੍ਰਾਪਰਟੀਜ ਐਂਡ ਇਨਫਰਾਸਟਰੱਕਚਰ ਲਿਮਟਿਡ (ਡਿਵੈਲਪਰ ਕੰਪਨੀ) ਅਤੇ ਸਟਾਰ ਫੈਸੀਲਟੀਜ ਮੈਨੇਜਮੈਂਟ ਲਿਮਟਿਡ (ਮੇਨਟੀਨੈਂਸ ਕੰਪਨੀ) ਦੇ ਖਿਲਾਫ ਮੁਢਲੀਆਂ ਸਹੂਲਤਾਂ ਅਤੇ ਮੇਨਟੀਨੈਂਸ ਦੇ ਪੁਖਤਾ ਪ੍ਰਬੰਧ ਨਾ ਕਰਵਾਉਣ ਲਈ ਧਰਨਾ ਦਿੱਤਾ ਗਿਆ । ਇਸ ਮੌਕੇ ਮੀਤ ਪ੍ਰਧਾਨ ਆਂਸਲ-114 … More
ਗਿਆਨੀ ਜਗਤਾਰ ਸਿੰਘ ਜੀ ਦੀਆਂ ਧਾਰਮਿਕ ਸੇਵਾਵਾਂ ਪੰਥ ਲਈ ਚਾਨਣ ਮੁਨਾਰਾ- ਇੰਦਰਜੀਤ ਸਿੰਘ ਮੱਕੜ
ਲੁਧਿਆਣਾ – ਸਿੱਖ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸਕੰਲਪ ਦੇ ਨਾਲ ਸੰਗਤਾਂ ਨੂੰ ਵੱਧ ਤੋਂ ਵੱਧ ਜੋੜਨ ਅਤੇ ਆਪਣੀ ਉਸਾਰੂ ਸੋਚ ਨੂੰ ਪੰਥਕ ਸੇਵਾ ਕਾਰਜਾਂ ਵਿੱਚ ਲਗਾਉਣ ਵਾਲੇ ਵਿਅਕਤੀ ਸਮੁੱਚੀ ਕੌਮ ਦੇ ਲਈ ਇੱਕ ਚਾਨਣ ਮੁਨਾਰਾ ਹੁੰਦੇ … More
ਦਿੱਲੀ ’ਚ ਸਿੱਖ ਘੱਟਗਿਣਤੀ ਪ੍ਰਮਾਣ ਪੱਤਰ ਦਾ ਅਧਿਕਾਰ ਸਿੱਖ ਸੰਸਥਾ ਤੋਂ ਖੋਹਣ ਵਿਰੁੱਧ ਖੜ੍ਹੀ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ – ਦਿੱਲੀ ਯੂਨੀਵਰਸਿਟੀ ਸਮੇਤ ਕੁਝ ਕਾਲਜਾਂ ਵਿਚ ਸਿੱਖ ਘੱਟਗਿਣਤੀ ਵਿਦਿਆਰਥੀਆਂ ਨੂੰ ਦਾਖ਼ਲੇ ਸਮੇਂ ਲੋੜੀਂਦਾ ਪ੍ਰਮਾਣ ਪੱਤਰ ਦਿੱਲੀ ਕਮੇਟੀ ਦੀ ਥਾਂ ਦਿੱਲੀ ਘੱਟਗਿਣਤੀ ਕਮਿਸ਼ਨ ਅਤੇ ਕੁਝ ਸਰਕਾਰੀ ਅਧਿਕਾਰੀਆਂ ਵੱਲੋਂ ਜਾਰੀ ਕਰਨ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜ਼ੋਰਦਾਰ ਅਵਾਜ਼ ਉਠਾਈ … More
ਫੋਰਟਿਸ ਮੋਹਾਲੀ ਦੁਆਰਾ ਫਾਈਬਰੋਇਡ, ਸਿਸਟ ਵਾਲੀਆਂ ਔਰਤਾਂ ਲਈ ਬੱਚੇਦਾਨੀ ਅਤੇ ਅੰਡਕੋਸ਼ ਨੂੰ ਬਚਾਉਣ ਵਾਲੀ ਰੋਬੋਟ–ਏਡਿਡ ਸਰਜਰੀ ਦੀ ਪੇਸ਼ਕਸ਼
ਪਟਿਆਲਾ : ਇੱਕ 18 ਸਾਲ ਦੀ ਲੜਕੀ ਨੂੰ ਪੁਰਾਣੇ ਪੇਲਵਿਕ ਦਰਦ, ਮਾਹਵਾਰੀ ਦੌਰਾਨ ਭਾਰੀ ਖੂਨ ਵਹਿਣਾ, ਪੇਟ ਫੁੱਲਣਾ ਅਤੇ ਪਿਸ਼ਾਬ ਕਰਨ ਵੇਲੇ ਦਰਦ ਦਾ ਅਨੁਭਵ ਹੋ ਰਿਹਾ ਸੀ। ਇਸ ਨਾਲ ਨਾ ਸਿਰਫ ਉਸਦੀ ਸਿਹਤ ਤੇ ਬੁਰਾ ਅਸਰ ਪਿਆ, ਸਗੋਂ ਉਹ … More
ਲੁਧਿਆਣਾ ਵਿੱਚ ਹਵਾ ਪ੍ਰਦੂਸ਼ਣ ਨਾ ਸਿਰਫ਼ ਵਾਤਾਵਰਨ ਲਈ ਇੱਕ ਚੁਣੌਤੀ ਹੈ, ਸਗੋਂ ਜੀਵਨ ਦੀ ਸੁਰੱਖਿਆ ਲਈ ਵੀ ਇੱਕ ਗੰਭੀਰ ਸੱਦਾ
ਲੁਧਿਆਣਾ : ਲੁਧਿਆਣਾ ਸ਼ਹਿਰ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਪ੍ਰਤੀ ਸਖ਼ਤ ਰੁਖ ਅਖਤਿਆਰ ਕਰਦਿਆਂ ਅਤੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਨੌਜਵਾਨਾਂ, ਬੁੱਧੀਜੀਵੀਆਂ ਅਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋਂ ਖੇਮ ਸਿੰਘ ਗਿੱਲ ਕਿਸਾਨ ਸੇਵਾ ਕੇਂਦਰ, ਪੀ.ਏ.ਯੂ. ਵਿਖੇ ਇੱਕ ਕਨਕਲੇਵ ਦਾ ਆਯੋਜਨ ਕੀਤਾ ਗਿਆ। … More
ਗੁਰਦੁਆਰਾ ਸਤਲਾਣੀ ਸਾਹਿਬ ਦੀ ਜ਼ਮੀਨ ਦੇ ਇੰਤਕਾਲਾਂ ਸਬੰਧੀ ਹਾਈਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਹੱਕ ’ਚ ਸਟੇਅ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇਤਿਹਾਸਕ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ (ਅੰਮ੍ਰਿਤਸਰ) ਦੀ ਵੱਖ-ਵੱਖ ਪਿੰਡਾਂ ’ਚ ਮਾਲਕੀ ਜ਼ਮੀਨ ਦੇ ਇੰਤਕਾਲਾਂ ਬਾਰੇ ਐਫਸੀਆਰ ਚੰਡੀਗੜ੍ਹ ਦੀ ਅਦਾਲਤ ਵੱਲੋਂ ਦਿੱਤੇ ਫੈਸਲੇ ’ਤੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ … More










