ਪੰਜਾਬ

Jatinder Brar - Award Bha ji gursharan singh.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਹਰ ਸਾਲ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਐਲਾਨ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਪੁਰਸਕਾਰ ਕਮੇਟੀ ਦੀ ਮੀਟਿੰਗ 22 ਜੁਲਾਈ, 2023 ਨੂੰ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਹਰ ਸਾਲ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਸਰਬਸੰਮਤੀ ਨਾਲ … More »

ਪੰਜਾਬ | Leave a comment
009.resized

ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਚ ਪੰਜਾਬ ਸਰਕਾਰ ਕਰ ਰਹੀ ਹੈ ਸਾਜ਼ਿਸ਼ੀ ਦਖ਼ਲਅੰਦਾਜ਼ੀ – ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਸਖ਼ਤ ਤਾੜਨਾ ਕੀਤੀ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਵੈੱਬ ਚੈਨਲ ਦੀ ਆਰੰਭਤਾ ਸਬੰਧੀ ਕੀਤੇ ਗਏ ਸਮਾਗਮ ਨੂੰ ਸੰਬੋਧਨ … More »

ਪੰਜਾਬ | Leave a comment
Screenshot_2023-07-24_01-15-05.resized

ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ‘ਐਸਜੀਪੀਸੀ ਸ੍ਰੀ ਅੰਮ੍ਰਿਤਸਰ’ ਨਾਂ ਦਾ ਵੈੱਬ ਚੈਨਲ ਜਾਰੀ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਵਿਸ਼ਵ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ/ਵੈੱਬ ਚੈਨਲ ਅੱਜ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ … More »

ਪੰਜਾਬ | Leave a comment
Sansar Singh Photo.resized

ਸੌਦਾ ਸਾਧ ਨੂੰ ਵਾਰ-ਵਾਰ ਪੈਰੋਲ ਦੇ ਕੇ ਉਡਾਇਆ ਜਾ ਰਿਹਾ ਨਿਆਇਕ ਪ੍ਰਣਾਲੀ ਦਾ ਮਖੌਲ: ਸੰਸਾਰ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਜਥੇਦਾਰ ਸੰਸਾਰ ਸਿੰਘ ਨੇ ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ (ਸੌਦਾ ਸਾਧ) ਮੁੜ ਪੈਰੋਲ ਮਿਲਣ ਤੇ ਤਿੱਖਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਹੈ ਕਿ ਥੋੜੇ-ਥੋੜੇ ਸਮੇਂ ਬਾਅਦ ਸੌਦਾ … More »

ਪੰਜਾਬ | Leave a comment
Screenshot_2023-07-21_20-43-57.resized

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਨੇ ਪੀਟੀਸੀ ਨੂੰ ਗੁਰਬਾਣੀ ਪ੍ਰਸਾਰਣ ਜਾਰੀ ਰੱਖਣ ਦੀ ਕੀਤੀ ਅਪੀਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦੇ … More »

ਪੰਜਾਬ | Leave a comment
Screenshot_2023-03-29_00-40-57.resized

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼

ਅੰਮ੍ਰਿਤਸਰ – ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਮੁੜ 30 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ … More »

ਪੰਜਾਬ | Leave a comment
 

ਪੰਜਾਬ ਸਰਕਾਰ ਕਿਸੇ ਵੀ ਨਿਰਦੋਸ਼ ਨੂੰ ਉਸ ਦੇ ਹੱਕਾਂ ਤੋਂ ਵਾਂਝੇ ਕਰਨ ਤੋਂ ਗੁਰੇਜ਼ ਕਰੇ

ਅੰਮ੍ਰਿਤਸਰ – ਨਿਰਦੋਸ਼ ਬ੍ਰਿਟਿਸ਼ ਨਾਗਰਿਕ ਕਿਰਨਦੀਪ ਕੌਰ ਨੂੰ ਆਪਣੇ ਪਰਿਵਾਰ ਨੂੰ ਮਿਲਣ ਲਈ ਇੰਗਲੈਂਡ ਜਾਣ ਤੋਂ ਵਾਰ ਵਾਰ ਹਵਾਈ ਅਡੇ ’ਤੇ ਰੋਕਿਆ ਜਾਣਾ ਇਕ ਇਸਤਰੀ ਦਾ ਅਪਮਾਨ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕੌਮੀ ਘਟ … More »

ਪੰਜਾਬ | Leave a comment
Screenshot_2023-07-07_14-14-25.resized

ਭਾਈ ਅੰਮ੍ਰਿਤਪਾਲ ਸਿੰਘ ਦੀ ਧਰਮ ਪਤਨੀ ਕਿਰਨਦੀਪ ਕੌਰ ਨੂੰ ਇੰਗਲੈਂਡ ਜਾਣ ਤੋਂ ਤੀਜੀ ਵਾਰ ਰੋਕਿਆ ਗਿਆ

ਅੰਮ੍ਰਿਤਸਰ – ਮੈਨੂੰ ਇੰਗਲੈਂਡ ਜਾਣ ਤੋਂ ਤੀਜੀ ਵਾਰ ਰੋਕਿਆ ਗਿਆ ਹੈ, ਕਿਉਂਕਿ ਕਾਨੂੰਨ ਦੇ ਅਨੁਸਾਰ ਮੈਨੂੰ 180 ਦਿਨ ਪਹਿਲਾਂ ਦਾਖਲਾ ਲੈਣ ਦੀ ਲੋੜ ਹੈ। ਅਪ੍ਰੈਲ ਦੇ ਦੌਰਾਨ ਕੁਝ ਮੀਡੀਆ ਅਤੇ ਵਿਅਕਤੀਆਂ ਨੇ ਸੋਚਿਆ ਕਿ ਮੈਂ ਇੰਗਲੈਂਡ ਵਾਪਸ “ਭੱਜ” ਰਹੀ ਸੀ, … More »

ਪੰਜਾਬ | Leave a comment
01.resized

ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣਗੇ ਇਕ ਦਿਨ ਦੀ ਤਨਖ਼ਾਹ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ’ਚ ਨਿੱਜੀ ਹਿੱਸਾ ਪਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫੈਸਲਾ ਲਿਆ ਹੈ। … More »

ਪੰਜਾਬ | Leave a comment
MN 1.resized

ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ

ਨਵੀਂ ਦਿੱਲੀ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਰਾਤ ਦੇ ਵਿਸ਼ੇਸ਼ ਦੀਵਾਨ ਦੌਰਾਨ ਵੱਖ-ਵੱਖ ਖੇਤਰਾਂ ‘ਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਮੋਤੀ ਨਗਰ ਦੇ ਸਮੂਹ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੈੱਡ ਗ੍ਰੰਥੀ ਭਾਈ ਹਿਰਦੇਜੀਤ ਸਿੰਘ … More »

ਪੰਜਾਬ | Leave a comment