ਪੰਜਾਬ

IMG-20230421-WA0018(1).resized

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਹਿਰਾਮਪੁਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ – ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਰਾਮਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ … More »

ਪੰਜਾਬ, ਮੁਖੱ ਖ਼ਬਰਾਂ | Leave a comment
Screenshot_2023-07-14_12-03-44.resized

ਸ਼੍ਰੋਮਣੀ ਕਮੇਟੀ ਦੇ ਆਪਣੇ ਵੈੱਬ ਚੈਨਲ ’ਤੇ 24 ਜੁਲਾਈ ਤੋਂ ਸ਼ੁਰੂ ਹੋਵੇਗਾ ਗੁਰਬਾਣੀ ਪ੍ਰਸਾਰਣ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 24 ਜੁਲਾਈ 2023 ਤੋਂ ਆਪਣੇ ਵੈੱਬ ਚੈਨਲ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਗਠਤ ਕੀਤੀ ਗਈ ਸਬ-ਕਮੇਟੀ ਦੀ ਰਿਪੋਰਟ ਅੱਜ ਅੰਤਿ੍ਰੰਗ ਕਮੇਟੀ … More »

ਪੰਜਾਬ | Leave a comment
02(1).resized

ਸ਼੍ਰੋਮਣੀ ਕਮੇਟੀ ਨੇ ਹਿਮਾਚਲ ਪ੍ਰਦੇਸ਼ ’ਚ ਹੜ੍ਹਾਂ ਕਾਰਨ ਫਸੇ ਲੋਕਾਂ ਨੂੰ ਵਾਪਸ ਲਿਆਉਣ ਦਾ ਕਾਰਜ ਆਰੰਭਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੱਜ ਜਦੋਂ ਪੰਜਾਬ ਹੜ੍ਹਾਂ ਦੀ ਮਾਰ ਹੇਠ ਹੈ ਅਤੇ ਸਾਰੇ ਪਾਸੇ ਹਾਹਾਕਾਰ ਮੱਚੀ ਹੋਈ ਹੈ, ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਮੁਲਾਜ਼ਮ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲੋੜਵੰਦਾਂ ਤੱਕ ਪਹੁੰਚ ਕੇ … More »

ਪੰਜਾਬ | Leave a comment
ਚੰਡੀਗੜ੍ਹ ਵਿਖੇ ਪੰਜਾਬ ਭਾਜਪਾ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਮੌਕੇ ਸੁਨੀਲ ਜਾਖੜ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਪ੍ਰੋ. ਸਰਚਾਂਦ ਸਿੰਘ ਖਿਆਲਾ, ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ, ਆਲਮਬੀਰ ਸਿੰਘ ਸੰਧੂ ਤੇ ਕੁਲਦੀਪ ਸਿੰਘ ਕਾਹਲੋਂ ਤੇ ਹੋਰ।

ਪੰਜਾਬ ਭਾਜਪਾ ਨੂੰ ਹੁਣ ਗੱਠਜੋੜ ਦੇ ਸਹਾਰੇ ਦੀ ਲੋੜ ਨਹੀਂ : ਪ੍ਰੋ. ਸਰਚਾਂਦ ਸਿੰਘ

 ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਰਗ ਰਗ ਵਿੱਚ ਪੰਜਾਬ ਹੈ, ਉਨ੍ਹਾਂ ਦਾ ਪੰਜਾਬੀਆਂ ਦੀ ਨਬਜ਼ ਨੂੰ ਪਛਾਣਦੇ ਹੋਣ ਅਤੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਪ੍ਰਤੀ ਉਸਾਰੂ ਸੋਚ ਸਦਕਾ ਪੰਜਾਬ ਭਾਜਪਾ ਨੂੰ ਹੁਣ ਸਖ਼ਤ ਮਜ਼ਬੂਤੀ … More »

ਪੰਜਾਬ | Leave a comment
5c67ef00-ae3e-4d75-948e-1a9aafee579e.resized

ਪਰਿਵਾਰ ਨਿਯੋਜਨ ਦੇ ਸਥਾਈ ਤੇ ਅਸਥਾਈ ਸਾਧਨ ਪੂਰੀ ਤਰ੍ਹਾਂ ਸੁਰੱਖਿਅਤ : ਡਾ. ਮਾਨ

ਬਲਾਚੌਰ, (ਉਮੇਸ਼ ਜੋਸ਼ੀ):- ਦੇਸ਼ ਵਿੱਚ ਬੇਕਾਬੂ ਆਬਾਦੀ ਨੂੰ ਸਥਿਰ ਕਰਨ ਦੇ ਉਪਰਾਲਿਆਂ ਦੇ ਤੌਰ ਉੱਤੇ 27 ਜੂਨ ਤੋਂ 10 ਜੁਲਾਈ ਤੱਕ ਵਿਸ਼ਵ ਆਬਾਦੀ ਜਾਗਰੂਕਤਾ ਪੰਦਰਵਾੜਾ ਮਨਾਇਆ ਗਿਆ, ਜਦਕਿ 11 ਜੁਲਾਈ ਤੋਂ 24 ਜੁਲਾਈ ਤੱਕ ਆਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾ ਰਿਹਾ … More »

ਪੰਜਾਬ | Leave a comment
Screenshot_2023-07-12_20-04-33.resized

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸੇਵਾਵਾਂ ਨਿਰੰਤਰ ਜਾਰੀ

ਅੰਮ੍ਰਿਤਸਰ – ਪੰਜਾਬ ’ਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ … More »

ਪੰਜਾਬ | Leave a comment
IMG-20230710-WA0011.resized

ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਮੋਹਾਲੀ ਦੀ ਡਾ. ਅੰਬੇਦਕਰ ਭਵਨ ਲੁਧਿਆਣਾ ਵਿਖੇ ਹੋਈ ਭਰਵੀਂ ਮੀਟਿੰਗ

ਜਲੰਧਰ – ਅੱਜ ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਮੋਹਾਲੀ ਦੀ ਪ੍ਰੋਫੈਸਰ ਹਰਨੇਕ ਸਿੰਘ ਮੋਰਚਾ ਪ੍ਰਧਾਨ ਦੀ ਹਾਜ਼ਰੀ ਵਿਚ ਡਾ. ਬੀ.ਆਰ. ਅੰਬੇਦਕਰ ਭਵਨ, ਜਲੰਧਰ ਬਾਈਪਾਸ ਲੁਧਿਆਣਾ ਵਿਖੇ ਭਰਵੀਂ ਮੀਟਿੰਗ ਹੋਈ। ਮੋਰਚਾ ਪ੍ਰਧਾਨ ਨੇਂ ਪੰਜਾਬ ਵਿਚ ਬਣੇ ਵੱਡੀ ਗਿਣਤੀ ਵਿੱਚ ਜਾਅਲੀ ਅਨੁਸੂੁਚਿਤ … More »

ਪੰਜਾਬ | Leave a comment
009.resized

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮੱਦਦ ਲਈ ਅੱਗੇ ਆਈ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਬਣੀ ਹੜ੍ਹ ਦੀ ਸਥਿਤੀ ਨੂੰ ਵੇਖਦਿਆਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮੱਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ … More »

ਪੰਜਾਬ | Leave a comment
maxresdefault(1).resized

ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਤੋਂ ਐਡਵੋਕੇਟ ਨਵਕਿਰਨ ਸਿੰਘ ਨੂੰ ਰੋਕਿਆ

ਅੰਮ੍ਰਿਤਸਰ – ਕਾਂਗਰਸ ਸਰਕਾਰਾਂ ਦੀ ਤਰਾਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੀ ਸਿੱਖਾਂ ਨਾਲ ਵਿਤਕਰੇਬਾਜ਼ੀ ’ਤੇ ਉਤਰ ਆਈ ਹੈ। ਦੇਖੋ!ਮਨੀਪੁਰ ’ਚ ਸਰਕਾਰ ਵੱਲੋਂ ਹਿੰਸਾ ਨਾਲ ਨਜਿੱਠਣ ਸਮੇਂ ਲੋਕ ਭਾਵਨਾਵਾਂ ਦਾ ਖ਼ਿਆਲ ਰੱਖਿਆ ਜਾ ਰਿਹਾ ਹੈ ਦੋ ਹਾਈਵੇਜ ਵਿੱਚੋਂ ਇਕ … More »

ਪੰਜਾਬ | Leave a comment
Screenshot_2023-06-13_18-50-12.resized

ਸਿੰਘ ਸਭਾ ਲਹਿਰ ਦੀ ਸਥਾਪਨਾ ਦੇ 150 ਸਾਲ ਪੂਰੇ ਹੋਣ ’ਤੇ ਕੀਤੇ ਜਾਣਗੇ ਵਿਸ਼ੇਸ਼ ਗੁਰਮਤਿ ਸਮਾਗਮ: ਐਡਵੋਕੇਟ ਧਾਮੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸਿੰਘ ਸਭਾ ਲਹਿਰ ਦੀ ਆਰੰਭਤਾ ਦੇ 150 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ। ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ … More »

ਪੰਜਾਬ | Leave a comment