ਪੰਜਾਬ
ਕੱਟੜਪੰਥੀਆਂ ਨੇ ਪਾਕਿਸਤਾਨ ਦੇ ਸੁੱਕਰ ਗੁਰਦੁਆਰੇ ‘ਤੇ ਕੀਤਾ ਹਮਲਾ,ਪਾਠ-ਕੀਰਤਨ ਰੁਕਵਾਇਆ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ‘ਚ ਕੱਟੜਪੰਥੀਆਂ ਨੇ ਸੁੱਕਰ ਦੇ ਗੁਰਦੁਆਰਾ ਸਾਹਿਬ ‘ਤੇ ਅਚਾਨਕ ਹਮਲਾ ਕਰ ਦਿੱਤਾ । ਹਮਲਾਵਰਾਂ ਨੇ ਇਸ ਨੂੰ ਗੈਰ-ਇਸਲਾਮਿਕ ਕਰਾਰ ਦਿੰਦੇ ਹੋਏ ਤੁਰੰਤ ਗੁਰਦੁਆਰੇ ਵਿੱਚ ਕੀਰਤਨ ਅਤੇ ਪਾਠ ਬੰਦ ਕਰਵਾ ਦਿੱਤਾ। ਇਸ ਨਾਲ ਉੱਥੇ ਵਸ ਰਹੀ … More
ਸਿੱਖ ਆਗੂਆਂ ਨੇ ਮੁਸਲਿਮ ਭਾਈਚਾਰੇ ਨਾਲ ਬਕਰੀਦ ਮਨਾਈ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ
ਅੰਮ੍ਰਿਤਸਰ – ਇਸਲਾਮ ਧਰਮ ਦੇ ਪ੍ਰਮੁੱਖ ਤਿਉਹਾਰ ਈਦ-ਉਲ-ਅਜ਼ਹਾ ( ਬਕਰੀਦ ) ਮੌਕੇ ਕੌਮੀ ਘਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ, ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਮੈਂਬਰ ਸੁਭਾਸ਼ ਥੋਬਾ, ਸਿੱਖ ਆਗੂ ਪ੍ਰੋ. ਬਲਜਿੰਦਰ ਸਿੰਘ, ਕਰਤਾਰਪੁਰ ਲਾਂਘਾ ਸੰਘਰਸ਼ ਕਮੇਟੀ ਦੇ … More
ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ … More
ਪ੍ਰੋ. ਭੁੱਲਰ ਦੇ ਗਾਜ਼ਿਆਬਾਦ ਮਾਮਲੇ ਦੀਆਂ ਸਰਕਾਰੀ ਗਵਾਹੀਆਂ ਹੋਈਆਂ ਖਤਮ, ਜਲਦ ਹੋ ਸਕਦਾ ਹੈ ਫ਼ੈਸਲਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਸਿਆਸੀ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਇਕ ਮਾਮਲੇ ਦੀ ਅਜ ਗਾਜੀਆਬਾਦ (ਉੱਤਰ ਪ੍ਰਦੇਸ਼) ਵਿਖੇ ਤਰੀਕ ਸੀ । ਤਿਹਾੜ ਜੇਲ੍ਹ ਅੰਦਰ ਮਿਲੇ ਮਾਨਸਿਕ, ਸ਼ਰੀਰਕ ਤਸਦਦ ਕਰਕੇ ਉਨ੍ਹਾਂ ਨੂੰ ਓਥੋਂ ਬੱਦਲ ਕੇ ਅੰਮ੍ਰਿਤਸਰ ਜੇਲ੍ਹ ਭੇਜਿਆ … More
ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ
ਸ੍ਰੀ ਅਨੰਦਪੁਰ ਸਾਹਿਬ – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਸੇਵਾ ਸੰਭਾਲ ਸਮਾਗਮ ਮੌਕੇ … More
ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ’ਚ ਪੰਜਾਬ ਸਰਕਾਰ ਦਾ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਬਿੱਲ ਮੁਕੰਮਲ ਰੱਦ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸੱਦੇ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ ’ਚ ਲਿਆਂਦੇ ਗਏ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਨੂੰ ਮੁਕੰਮਲ ਰੂਪ ਵਿਚ ਰੱਦ ਕਰਦਿਆਂ ਇਸ ਦਾ … More
ਐਡਵੋਕੇਟ ਧਾਮੀ ਨੇ ਪਾਕਿਸਤਾਨ ’ਚ ਸਿੱਖ ਦੁਕਾਨਦਾਰ ਦੀ ਹੱਤਿਆ ’ਤੇ ਪ੍ਰਗਟਾਇਆ ਦੁੱਖ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਘਟਗਿਣਤੀ ਸਿੱਖਾਂ ’ਤੇ ਹੋ ਰਹੇ ਹਮਲਿਆਂ ਦੀ ਕਰੜੀ ਨਿੰਦਾ ਕੀਤੀ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ … More
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਮਤਿ ਮੁਕਾਬਲਿਆਂ ’ਚ ਅਵੱਲ ਆਏ ਬੱਚਿਆਂ ਨੂੰ ਸਾਈਕਲਾਂ ਨਾਲ ਕੀਤਾ ਸਨਮਾਨਿਤ
ਮਾਨਸਾ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਜੋਗਾ ਤੋਂ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੇ ਉਪਰਾਲੇ ਨਾਲ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਹਲਕੇ ਦੇ ਵੱਖ ਵੱਖ ਪਿੰਡਾਂ ਅੰਦਰ ਪਿਛਲੇ ਇਕ ਮਹੀਨੇ ਤੋਂ ਲਗਾਏ ਗੁਰਮਤਿ ਸਿਖਲਾਈ ਕੈਂਪਾਂ ਦੀ ਸਮਾਪਤੀ ਸਮੇਂ … More
ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ
ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਸੇਵਾ ਸੰਭਾਲ ਲਈ ਹੈ। ਸੇਵਾ ਸੰਭਾਲ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ … More
ਭਗਵੰਤ ਮਾਨ ਵੱਲੋਂ ਵਿਧਾਨ ਸਭਾ ਦਾੜੀ ਦਾ ਮਖੌਲ ਉਡਾਉਣਾ ਬਹੁਤ ਘਿਨੌਣੀ ਹਰਕਤ, ਤੁਰੰਤ ਮੰਗਣ ਮੁਆਫੀ: ਦਿੱਲੀ ਗੁਰਦੁਆਰਾ ਕਮੇਟੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਬੀਤੇ ਕੱਲ੍ਹ ਪੰਜਾਬ ਵਿਧਾਨ ਸਭਾ ਵਿਚ ਦਾੜੀ ਦਾ ਮਖੌਲ ਉਡਾਉਣ ਦਾ ਗੰਭੀਰ ਨੋਟਿਸ ਲੈਂਦਿਆਂ ਇਸਨੂੰ … More










