ਪੰਜਾਬ

Screenshot_2023-06-13_18-50-12.resized

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੰਭਾਲਣਗੇ ਸੇਵਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ … More »

ਪੰਜਾਬ | Leave a comment
Screenshot_2023-06-17_22-38-44.resized

ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਗਿਆਨੀ ਸੁਲਤਾਨ ਸਿੰਘ ਨੂੰ ਲਗਾਇਆ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਅ ਰਹੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ … More »

ਪੰਜਾਬ | Leave a comment
IMG-20230615-WA0010.resized

ਸ. ਅਵਤਾਰ ਸਿੰਘ ਖੰਡਾ ਦਾ ਇੰਗਲੈਂਡ ਵਿਚ ਸਾਜ਼ਸੀ ਢੰਗ ਨਾਲ ਅਕਾਲ ਚਲਾਣਾ ਹੋ ਜਾਣਾ ਅਤਿ ਦੁੱਖਦਾਇ, ਨਿਰਪੱਖਤਾ ਨਾਲ ਜਾਂਚ ਜਰੂਰੀ : ਮਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- “ਸ. ਅਵਤਾਰ ਸਿੰਘ ਖੰਡਾ ਨੌਜ਼ਵਾਨ, ਨਿਧੱੜਕ ਖਿਆਲਾਂ ਦੇ ਨਿਰਪੱਖਤਾ ਨਾਲ ਆਪਣੀ ਸਿੰਖ ਸੰਘਰਸ਼ ਵਿੱਚ ਅਹਿਮ ਰੋਲ ਅਦਾ ਕਰਨ ਵਾਲੇ ਇਸ ਨੌਜ਼ਵਾਨ ਦਾ ਬਰਤਾਨੀਆ ਵਿਚ ਅਚਾਨਕ ਅਕਾਲ ਚਲਾਣਾ ਹੋ ਜਾਣਾ ਜਿਥੇ ਸਮੁੱਚੇ ਖ਼ਾਲਸਾ ਪੰਥ ਲਈ ਅਤਿ … More »

ਪੰਜਾਬ | Leave a comment
b7310f80-76b6-421c-a06b-d94ae95f4404.resized

ਖੂਨਦਾਨ ਕਰਨ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦੈ : ਡਾ. ਮਾਨ

ਬਲਾਚੌਰ, ਉਮੇਸ਼ ਜੋਸ਼ੀ : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਰਹਿਨੁਮਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ‘ਵਿਸ਼ਵ ਖੂਨਦਾਤਾ ਦਿਵਸ’ ਮਨਾਇਆ ਗਿਆ, ਜਿਸ ਦਾ ਥੀਮ ‘ਖੂਨਦਾਨ ਕਰੋ, … More »

ਪੰਜਾਬ | Leave a comment
IMG-20230615-WA0008.resized

ਭਗਵੰਤ ਮਾਨ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ ਕਰ ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਕਾਨ ਉਸਾਰੀ ਅਤੇ ਵਿਕਾਸ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲ ਕੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਐਸ.ਏ.ਐਸ ਨਗਰ (ਮੋਹਾਲੀ) ਨੂੰ ਸ਼ਾਮਲ ਕਰਨ ਵਾਸਤੇ ਜ਼ੋਰ ਪਾਇਆ ਤਾਂ ਜੋ … More »

ਪੰਜਾਬ | Leave a comment
Screenshot_2023-06-13_18-50-12.resized

ਸਰਕਾਰਾਂ ਦੇਸ਼ ਦੀ ਰੀੜ੍ਹ ਦੀ ਹੱਡੀ ਕਿਸਾਨਾਂ ਦੀ ਫਸਲ ਘਟੋ ਘਟ ਸਮਰਥਨ ਮੁੱਲ ’ਤੇ ਖਰੀਦਣਾ ਯਕੀਨੀ ਬਣਾਉਣ: ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਕਰੂਕਸ਼ੇਤਰ ਵਿਖੇ ਕਿਸਾਨਾਂ ਵੱਲੋਂ ਫਸਲਾਂ ਦੇ ਘਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਆਰੰਭੇ ਗਏ ਸੰਘਰਸ਼ ਦਾ ਸਮਰਥਨ ਕੀਤਾ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ … More »

ਪੰਜਾਬ | Leave a comment
IMG-20230612-WA0008(1).resized

ਮਰਹੂਮ ਸ.ਪ੍ਰਕਾਸ਼ ਸਿੰਘ ਬਾਦਲ ਦੀ ਨਿੱਘੀ ਯਾਦ ਨੂੰ ਸਮਰਪਿਤ ਹੋਏ ਸ਼ਰਧਾਂਜਲੀ ਸਮਾਗਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਸਾਬਕਾ ਮੁੱਖਮੰਤਰੀ ਮਰਹੂਮ ਸ. ਪਰਕਾਸ਼ ਸਿੰਘ ਬਾਦਲ ਦੀ ਨਿੱਘੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਦਿੱਲੀ ਦੇ ਗੁਰਦੁਆਰਾ ਭਾਈ ਪੁਣਛੂ ਸਾਹਿਬ ਗੀਤਾ ਕਲੋਨੀ ਵਿੱਖੇ ਕਰਵਾਇਆ ਗਿਆ । ਇਸ ਸਮਾਗਮ ਵਿਚ ਪੰਥ ਦੇ ਪ੍ਰਸਿੱਧ ਰਾਗੀ … More »

ਪੰਜਾਬ | Leave a comment
Photo - Film Workshop 12.6.23.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਫ਼ਿਲਮ ਨਿਰਮਾਣ ਪਹਿਲੂਆਂ ਬਾਰੇ ਵਰਕਸ਼ਾਪ ਦਾ ਆਰੰਭ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਫ਼ਿਲਮ ਨਿਰਮਾਣ ਪਹਿਲੂਆਂ ਬਾਰੇ ਕਰਵਾਈ ਜਾ ਰਹੀ ਵਰਕਸ਼ਾਪ ਦੇ ਪਹਿਲੇ ਦਿਨ ਸਿਖਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਅਤੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ … More »

ਪੰਜਾਬ | Leave a comment
IMG-20230531-WA0012.resized

ਪਹਿਲਾਵਾਨਾਂ ਦੇ ਮਾਮਲੇ ਵਿਚ ਅੰਤਰਰਾਸ਼ਟਰੀ ਰੈਫਰੀ ਜਗਬੀਰ ਸਿੰਘ ਨੇ ਬ੍ਰਿਜਭੁਸ਼ਣ ਵਿਰੁੱਧ ਦਿੱਤਾ ਬਿਆਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਹਿਲਵਾਨ ਅਤੇ ਡਬਲਊ ਐਫ ਆਈ ਦੇ ਸਾਬਕਾ ਪਪ੍ਰਧਾਨ ਬ੍ਰਿਜ ਭੂਸ਼ਣ ਨੂੰ ਲੈ ਕੇ ਹੋਏ ਵਿਵਾਦ ‘ਚ ਸੋਨੀਪਤ ‘ਚ ਖਾਪ ਪੰਚਾਇਤ ਹੋਈ।  ਇਸ ‘ਚ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਪਹੁੰਚ ਕੇ ਖਾਪ ਪ੍ਰਤੀਨਿਧੀਆਂ ਨੂੰ ਗ੍ਰਹਿ ਮੰਤਰੀ … More »

ਪੰਜਾਬ | Leave a comment
Screenshot_2023-06-10_16-08-21.resized

ਡੀਓਏ, ਸੀਐਨਆਈ, ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਐਸਬੀਐਸਐਸ, ਸੀਐਨਆਈ, ਅਤੇ ਨਿਜਾਤ ਨਾਲ ਕੀਤਾ ਸਹਿਯੋਗ ਪੇਂਡੂ ਖੇਤਰਾਂ ਵਿੱਚ ਕਰਵਾਏ ਨੁੱਕੜ ਨਾਟਕ

ਅੰਮ੍ਰਿਤਸਰ: ਪੰਜਾਬ ਵਿੱਚ, ਖਾਸ ਕਰਕੇ ਰਾਜ ਦੇ ਪੇਂਡੂ ਅਤੇ ਸਰਹੱਦੀ ਖੇਤਰਾਂ ਵਿੱਚ ਵੱਧ ਰਹੇ ਨਸ਼ਿਆਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ, ਡਾਇਓਸਿਸ ਆਫ਼ ਅੰਮ੍ਰਿਤਸਰ (ਡੀਓਏ), ਚਰਚ ਆਫ਼ ਨਾਰਥ ਇੰਡੀਆ (ਸੀਐਨਆਈ) ਨੇ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਪੁੱਟਣ ਲਈ ਸੀਨੌਡਿਕਲ ਬੋਰਡ ਆਫ … More »

ਪੰਜਾਬ | Leave a comment