ਪੰਜਾਬ

Shiromani_Akali_Dal_(Amritsar)_logo.resized

ਪੰਜਾਬ ਸਰਕਾਰ ਤੇ ਸ੍ਰੀ ਵੀ.ਕੇ. ਜੰਜੂਆਂ ਮੁੱਖ ਸਕੱਤਰ ਪੰਜਾਬ ਐਸ.ਜੀ.ਪੀ.ਸੀ ਚੋਣਾਂ ਦਾ ਤੁਰੰਤ ਐਲਾਨ ਕਰਵਾਉਣ ਹਿੱਤ ਪਾਰਟੀ ਵਫਦ ਨੇ ਮੁਲਾਕਾਤ ਕੀਤੀ : ਅੰਮ੍ਰਿਤਸਰ ਦਲ

ਚੰਡੀਗੜ੍ਹ – “ਜਦੋਂ ਚੀਫ ਕਮਿਸਨਰ ਗੁਰਦੁਆਰਾ ਚੋਣਾਂ ਜਸਟਿਸ ਐਸ.ਐਸ. ਸਾਰੋ ਵੱਲੋਂ ਮਿਤੀ 13 ਅਪ੍ਰੈਲ 2023 ਨੂੰ ਪੰਜਾਬ ਸਰਕਾਰ ਦੇ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਅਤੇ ਪੰਜਾਬ ਸੂਬੇ ਦੇ ਸਮੁੱਚੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਪੱਤਰ ਨੰਬਰ … More »

ਪੰਜਾਬ | Leave a comment
1(4).resized

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ … More »

ਪੰਜਾਬ | Leave a comment
07.resized

ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਗੁਰਮਤਿ ਸਮਾਗਮ ਆਯੋਜਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ … More »

ਪੰਜਾਬ | Leave a comment
IMG-20230607-WA0006.resized

ਜਰਖੜ ਹਾਕੀ ਅਕੈਡਮੀ ਦੇ (ਅੰਡਰ 19) ਦਲਵੀਰ ਸਿੰਘ ਅਤੇ ਸਤਨਾਮ ਸਿੰਘ ਸਕੂਲ ਨੈਸ਼ਨਲ ਪੰਜਾਬ ਟੀਮ ਲਈ ਚੁਣੇ ਗਏ

ਲੁਧਿਆਣਾ- ਮਾਤਾ ਸਾਹਿਬ ਕੌਰ ਹਾਕੀ ਅਕੈਡਮੀ ਜਰਖੜ ਦੀਆਂ ਪ੍ਰਾਪਤੀਆਂ ਵਿਚ ਇੱਕ ਹੋਰ ਵਾਧਾ ਹੋਇਆ  ਜਦੋਂ ਅੰਡਰ 19 ਸਾਲ ਵਰਗ ਵਿੱਚ ਪੰਜਾਬ ਟੀਮ ਲਈ 2 ਖ਼ਿਡਾਰੀ ਸਤਨਾਮ ਸਿੰਘ ਅਤੇ ਦਲਬੀਰ ਸਿੰਘ ਚੁਣੇ ਗਏ ਹਨ। (ਅੰਡਰ 19 ਸਾਲ )ਸਕੂਲ ਨੈਸ਼ਨਲ ਜੋ ਮੱਧ … More »

ਪੰਜਾਬ | Leave a comment
IMG-20230324-WA0018(1).resized

ਬਲਿਊ ਸਟਾਰ ਦੇ ਫ਼ੌਜੀ ਹਮਲੇ ਦੇ ਸਮੂਹ ਸ਼ਹੀਦਾਂ ਨੂੰ ਪ੍ਰਣਾਮ, ਪਰ ਸੈਂਟਰ ਅਤੇ ਪੰਜਾਬ ਸਰਕਾਰ ਨੇ ਸਿੱਖ ਕੌਮ ਨੂੰ ਅੱਜ ਤੱਕ ਕੋਈ ਇਨਸਾਫ਼ ਨਹੀ ਦਿੱਤਾ : ਮਾਨ

ਅੰਮ੍ਰਿਤਸਰ – “ਸਭ ਤੋਂ ਪਹਿਲੇ ਅਸੀ ਰੂਸ, ਬਰਤਾਨੀਆ, ਇੰਡੀਆ ਦੀਆਂ ਫ਼ੌਜਾਂ ਵੱਲੋਂ ਸਾਂਝੇ ਤੌਰ ਤੇ ਬਲਿਊ ਸਟਾਰ ਦੇ ਫ਼ੌਜੀ ਹਮਲੇ ਦੌਰਾਨ ਸ਼ਹੀਦ ਕੀਤੇ ਗਏ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ, ਜਰਨਲ ਸੁਬੇਗ ਸਿੰਘ, ਭਾਈ ਅਮਰੀਕ ਸਿੰਘ, ਬਾਬਾ ਠਾਹਰਾ ਸਿੰਘ ਅਤੇ … More »

ਪੰਜਾਬ | Leave a comment
Screenshot_2023-06-05_12-54-37.resized

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਾਂ ਅਤੇ ਲੰਗਰ ਹਾਲ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ – ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਸਿੱਖ ਮਿਸ਼ਨ ਹਾਪੜ ਰਾਹੀਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਭਗਤ ਕਬੀਰ ਜੀ ਮਗਹਰ (ਗੋਰਖਪੁਰ) ਵਿਖੇ … More »

ਪੰਜਾਬ | Leave a comment
02(1).resized

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਗੁਰਮਤਿ ਸਮਾਗਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ … More »

ਪੰਜਾਬ, ਮੁਖੱ ਖ਼ਬਰਾਂ | Leave a comment
IMG_20230605_140836.resized

ਗੁਰੂਘਰ ਅੰਦਰ ਕੜਾਹ ਪ੍ਰਸ਼ਾਦਿ ਦੀ ਦੇਗ ਨੂੰ ਤੀਰ ਨਾਲ ਕੀਤਾ ਜਾਂਦਾ ਹੈ ਭੇਟ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੇ ਛੇਵੇਂ ਗੁਰੂ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਹਾਰਾਸ਼ਟਰਾ ਦੇ ਸ੍ਰੀਰਾਮਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਤਿਕਾਰ ਅਤੇ ਸ਼ਰਧਾ ਨਾਲ ਮਨਾਇਆ ਗਿਆ । ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਦੀਵਾਨ ਸਜਾਏ … More »

ਪੰਜਾਬ | Leave a comment
Screenshot_2023-06-04_13-43-28.resized

ਸਿਡਾਨਾ ਇੰਸਟੀਚਿਊਟ ਅੰਮ੍ਰਿਤਸਰ ਨੇ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਤੇ ਲਗਾਏ ਰੁੱਖ

ਅੰਮ੍ਰਿਤਸਰ : ਵੱਡੇ ਪੱਧਰ ‘ਤੇ ਜੰਗਲਾਂ ਦੀ ਕਟਾਈ, ਨਤੀਜੇ ਵਜੋਂ ਵਾਤਾਵਰਨ ਵਿਚ ਆ ਰਹੀਆਂ ਤਬਦੀਲੀਆਂ ਅਤੇ ਇਸ ਦੇ ਪਾਣੀ, ਹਵਾ ਅਤੇ ਮਨੁੱਖੀ ਜੀਵਨ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਸਿਡਾਨਾ ਇੰਸਟੀਚਿਊਟ ਅੰਮ੍ਰਿਤਸਰ ਨੇ ਪਿੰਡ ਖਿਆਲਾ ਖੁਰਦ … More »

ਪੰਜਾਬ | Leave a comment
th-3958104024.resized

5 ਜੂਨ ਤੋਂ ਹੋਵੇਗੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਵਿਚ 20 ਰੋਜ਼ਾ ਗੁਰਮਤਿ ਕੈਂਪ ਦੀ ਸ਼ੁਰੂਆਤ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਮੇਟੀ ਵੱਲੋਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਵਿਚ ਬੱਚਿਆਂ ਵਾਸਤੇ 20 ਰੋਜ਼ਾ ਗੁਰਮਤਿ ਕੈਂਪਾਂ ਦੀ … More »

ਪੰਜਾਬ | Leave a comment