ਪੰਜਾਬ
ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ
ਕਪੂਰਥਲਾ – ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇੱਕ ਸਖ਼ਤ ਬਿਆਨ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਤੋਂ ਤੁਰੰਤ ਜ਼ਿੰਮੇਵਾਰੀ ਤੈਅ ਕਰਨ ਅਤੇ ਢਾਂਚਾਗਤ ਸੁਧਾਰਾਂ ਦੀ ਮੰਗ ਕੀਤੀ ਹੈ। ਇਹ ਬਿਆਨ ਉਨ੍ਹਾਂ ਵੱਲੋਂ ਪੰਜਾਬ ਭਰ ਵਿੱਚ ਲੱਖਾਂ … More
ਕਾਨਪੁਰ ਅਦਾਲਤ ਵਲੋਂ ਨਵੰਬਰ 84 ਦੇ ਦੋਸ਼ੀ ਨੂੰ ਜਮਾਨਤ ਨਾ ਦੇਣਾ ਸੁਆਗਤਯੋਗ: ਸਤਨਾਮ ਸਿੰਘ ਗੰਭੀਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪੂਰਬੀ ਭਾਰਤ ਦੇ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਕਾਨਪੁਰ ਦੀ ਇਕ ਅਦਾਲਤ ਵਲੋਂ ਨਵੰਬਰ 1984 ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਦੋਸ਼ੀ ਨੂੰ ਜਮਾਨਤ ਨਾ ਦੇਣ ਦੇ ਫੈਸਲੇ ਦਾ ਸੁਆਗਤ … More
ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਲਖਨਊ ਤੋਂ ਮਹਿੰਗਾਪੁਰ ਉੱਤਰ ਪ੍ਰਦੇਸ਼ ਲਈ ਰਵਾਨਾ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਯਹੀਆ ਗੰਜ ਲਖਨਊ … More
ਕੀਰ ਸਟਾਰਮਰ ‘ਤੇ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਦਾ ਐਲਾਨ ਕਰਨ ਅਤੇ ਸ਼ੁਰੂ ਕਰਨ ਲਈ ਭਾਰੀ ਦਬਾਅ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸੰਸਦ ਵਾਪਸ ਆ ਰਹੀ ਹੈ, ਇਸ ਲਈ ਕੀਰ ਸਟਾਰਮਰ ਅਤੇ ਐਂਜੇਲਾ ਰੇਨਰ ‘ਤੇ ਜੂਨ 1984 ਦੇ ਅੰਮ੍ਰਿਤਸਰ ਸਿੱਖ ਕਤਲੇਆਮ ਵਿੱਚ ਯੂਕੇ ਸਰਕਾਰ ਦੀ ਭੂਮਿਕਾ ਅਤੇ ਥੈਚਰ ਯੁੱਗ ਵਿੱਚ ਬ੍ਰਿਟੇਨ ਵਿੱਚ … More
ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਰਾਹਤ ਮੁਹਿੰਮ ਲਈ ਮੁਫ਼ਤ ਵਲੰਟੀਅਰ ਟ੍ਰੇਨਿੰਗ ਕੈਂਪ ਲੁਧਿਆਣਾ ‘ਚ
ਲੁਧਿਆਣਾ : ਪੰਜਾਬ ਇੱਕ ਵੱਡੀ ਤਬਾਹੀ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਹਾਲੀਆ ਹੜ੍ਹਾਂ ਨੇ ਸੂਬੇ ਦੇ ਸੈਂਕੜੇ ਪਿੰਡ ਬਰਬਾਦ ਕਰ ਛੱਡੇ ਹਨ। ਘਰ ਢਹਿ ਗਏ, ਖੇਤ ਡੁੱਬ ਗਏ, ਅਤੇ ਹਜ਼ਾਰਾਂ ਪਰਿਵਾਰ ਬੇਘਰ ਹੋ ਚੁੱਕੇ ਹਨ। ਹੁਣ ਜਦੋਂ ਪਾਣੀ ਹੌਲੀ-ਹੌਲੀ … More
ਯੂਨਾਈਟਿਡ ਸਿੱਖ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਕਾਰਜ ਜ਼ੋਰਾਂ ਤੇ
ਚੰਡੀਗੜ੍ਹ – ਯੂਨਾਈਟਿਡ ਸਿੱਖ, ਜੋ ਕਿ ਸੰਯੁਕਤ ਰਾਸ਼ਟਰ (UN) ਨਾਲ ਸੰਬੰਧਤ ਅਮਰੀਕਾ ਅਧਾਰਿਤ ਐਡਵੋਕੇਸੀ ਗਰੁੱਪ ਹੈ, 13 ਅਗਸਤ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜ ਚਲਾ ਰਿਹਾ ਹੈ, ਜਦੋਂ ਸਭ ਤੋਂ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਖੇਤਰਾਂ ਵਿੱਚ ਪਾਣੀ … More
ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਰਾਹਤ ਸੇਵਾਵਾਂ ਨਿਰੰਤਰ ਜਾਰੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਅੰਦਰ ਰਾਹਤ ਸੇਵਾਵਾਂ ਲਗਾਤਾਰ ਜਾਰੀ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਜਿਥੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਹੜਾਂ ਦੀ ਮਾਰ ਹੇਠ ਆਏ ਲੋਕਾਂ ਲਈ … More
ਬੇਅੰਤ ਸਿੰਹੁ ਨੂੰ ਮਾਰਨ ਦਾ ਸਾਨੂੰ ਕੋਈ ਪਛਤਾਵਾ ਜਾਂ ਅਫਸੋਸ ਨਹੀਂ ਹੈ ਪਰ ਨਾਲ ਮਾਰੇ ਗਏ ਬੇਕਸੂਰ ਬੰਦਿਆਂ ਦਾ ਦੁੱਖ ਜਰੂਰ ਹੈ: ਭਾਈ ਜਗਤਾਰ ਸਿੰਘ ਤਾਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੇਅੰਤ ਸਿੰਘ ਕਤਲ ਕਾਂਡ ਵਿਚ ਨਾਮਜਦ ਬੁੜੈਲ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਤਾਰਾ ਨੇ ਸ਼ਹੀਦ ਭਾਈ ਦਿਲਾਵਰ ਸਿੰਘ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਅਦਾਲਤ ਅੰਦਰ ਆਪਣੇ ਦਿੱਤੇ ਬਿਆਨ ਨੂੰ ਯਾਦ ਕੀਤਾ ਜੋ ਕਿ ਇਸ … More
ਸ਼ਹੀਦੀ ਨਗਰ ਕੀਰਤਨ ਦਾ ਯੂਪੀ ਬਿਹਾਰ ਬਾਰਡਰ ’ਤੇ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਵੱਲੋਂ ਭਰਵਾਂ ਸਵਾਗਤ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਕੀਤਾ ਗਿਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਚਾਚਾ ਫੱਗੂਮੱਲ ਜੀ … More
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕੇ ਪੀੜਤਾਂ ਦੀਆਂ ਮੁਸਕਲਾਂ ਸੁਣੀਆਂ ਤੇ ਰਾਹਤ ਸਮੱਗਰੀ ਵੰਡੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਰਾਵੀ ਦਰਿਆ ਨਾਲ ਲਗਦੇ ਹਲਕਾ ਰਮਦਾਸ ਤੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀਆਂ ਮੁਸਕਲਾਂ ਸੁਣੀਆਂ ਅਤੇ ਮੁੱਢਲੀਆਂ ਲੋੜਾਂ ਲਈ ਆਪ ਪਿੰਡਾਂ ਵਿਚ … More









