ਪੰਜਾਬ
ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੈਦਰਾਬਾਦ ਵਿਖੇ ਗੁਰਦੁਆਰਾ ਸਾਹਿਬ ਬਰਮਬਾਲਾ ਦੀ ਜਗ੍ਹਾ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਬਰੀ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕਾਰਵਾਈ ’ਤੇ ਗੰਭੀਰ ਸਵਾਲ ਉਠਾਉਂਦਿਆਂ ਇਸ ਦੀ ਕਰੜੇ ਸ਼ਬਦਾਂ … More
ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਵਿਸਾ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ … More
ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਅੰਦਰ ਕੀਤਾ ਗਿਆ ਪੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਅਤੇ ਮੰਡੋਲੀ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਜੱਗੀ ਜੋਹਲ, ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ ਸ਼ੇਰਾ, ਅਮਨਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰਾਂ ਨੂੰ ਉਨ੍ਹਾਂ ਉਪਰ ਨਾਮਜਦ ਕੀਤੇ ਗਏ 8 ਕੇਸਾਂ ਅਧੀਨ ਦਿੱਲੀ … More
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਨਾਟਕ ‘ਫਾਰਐਵਰ ਮਹਾਰਾਣੀ ਜਿੰਦਾਂ’ ਦਾ ਸਫ਼ਲ ਮੰਚਨ
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਅਨਾਮਿਕਾ ਆਰਟਸ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਅੰਮ੍ਰਿਤਸਰ ਦੇ ਸਹਿਯੋਗ ਨਾਲ ਔਰਤ ਦੇ ਸੰਘਰਸ਼ ਦੀ ਕਹਾਣੀ ਬਿਆਨ ਕਰਦੇ ਨਾਟਕ ” ਫਾਰਐਵਰ ਮਹਾਰਾਣੀ ਜਿੰਦਾਂ” ਦਾ ਮੰਚਨ ਕੀਤਾ ਗਿਆ। ਡਾ. ਆਤਮਾ ਸਿੰਘ ਗਿੱਲ ਦੁਆਰਾ ਲਿਖੇ … More
ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ: ਖ਼ਾਲਸਾ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਅਗਲੇ ਪੜਾਅ ਪਹੂਵਿੰਡ ਲਈ ਰਵਾਨਾ
ਅੰਮ੍ਰਿਤਸਰ – ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਆਰੰਭ ਹੋਇਆ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਬੀੜ … More
ਸ਼੍ਰੋਮਣੀ ਕਮੇਟੀ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੂੰ ਦਿੱਤੀ 15 ਲੱਖ ਰੁਪਏ ਦੀ ਸਹਾਇਤਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਨੂੰ 15 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਸਾਇਟੀ ਦੇ ਨੁਮਾਇੰਦਿਆਂ ਨੂੰ ਸੌਂਪਿਆ। ਜ਼ਿਕਰਯੋਗ ਹੈ … More
ਗੁਲਜ਼ਾਰ ਗਰੁੱਪ ਵਿਖੇ ਕੌਮਾਂਤਰੀ ਮਹਿਲਾ ਦਿਵਸ ਮੌਕੇ ’ਸਨਸ਼ਾਈਨ ਟੀਮ’ ਦਾ ਵਿਸ਼ੇਸ਼ ਸਨਮਾਨ, ਕੇਕ ਕੱਟ ਕੇ ਮਨਾਇਆ ਜਸ਼ਨ
ਲੁਧਿਆਣਾ – ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ , ਖੰਨਾ ਦੇ ’ਡਿਵੀਜ਼ਨ ਆਫ਼ ਸਟੂਡੈਂਟਸ ਵੈਲਫੇਅਰ’ ਵਿਭਾਗ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਬੜੇ ਹੀ ਭਾਵੁਕ ਅਤੇ ਉਤਸ਼ਾਹਜਨਕ ਤਰੀਕੇ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਸੰਸਥਾ ਦੇ ਐਕਜੀਕਿਊਟਿਵ ਡਾਇਰੈਕਟਰ ਗੁਰਕੀਰਤ ਸਿੰਘ ਨੇ ਮੁੱਖ ਮਹਿਮਾਨ ਵਜੋਂ … More
ਐਲੂਮਨੀ ਐਸੋਸੀਏਸ਼ਨ ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਨੇ ਆਪਣੇ ਮਸ਼ਹੂਰ ਸਾਬਕਾ ਵਿਦਿਆਰਥੀ ਸਾਹਿਰ ਲੁਧਿਆਣਵੀ ਦੀ 105ਵੀਂ ਜਨਮ ਵਰ੍ਹੇਗੰਢ ਮਨਾਈ
ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਦੀ ਐਲੂਮਨੀ ਐਸੋਸੀਏਸ਼ਨ ਨੇ ਕਾਲਜ ਵਿੱਚ ਆਪਣੇ ਮਸ਼ਹੂਰ ਸਾਬਕਾ ਵਿਦਿਆਰਥੀ ਸਾਹਿਰ ਲੁਧਿਆਣਵੀ ਦੀ 105ਵੀਂ ਜਨਮ ਵਰ੍ਹੇਗੰਢ ਮਨਾਈ। ਕਾਲਜ ਦੇ ਆਪਣੇ ਸਾਬਕਾ ਵਿਦਿਆਰਥੀ ਸ਼੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਆਈਏਐਸ (ਸੇਵਾਮੁਕਤ) ਹੁਣ ਸਕੱਤਰ-ਕਮ-ਚੀਫ਼ ਐਗਜ਼ੀਕਿਊਟਿਵ ਇੰਡੀਅਨ ਰੈੱਡ ਕਰਾਸ, ਪੰਜਾਬ ਨੇ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ … More
ਨਾਨਕਸ਼ਾਹੀ ਕੈਲੰਡਰ ਅਨੁਸਾਰ ਸੰਗਤਾਂ ਮਨਾਉਣ ਇਤਿਹਾਸਕ ਦਿਹਾੜੇ- ਗਿਆਨੀ ਕੁਲਦੀਪ ਸਿੰਘ ਗੜਗੱਜ
ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 558 (ਸੰਨ 2026-27) ਦਾ ਕੈਲੰਡਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ … More










