ਪੰਜਾਬ

Photo - Film Workshop 12.6.23.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਫ਼ਿਲਮ ਨਿਰਮਾਣ ਪਹਿਲੂਆਂ ਬਾਰੇ ਵਰਕਸ਼ਾਪ ਦਾ ਆਰੰਭ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਫ਼ਿਲਮ ਨਿਰਮਾਣ ਪਹਿਲੂਆਂ ਬਾਰੇ ਕਰਵਾਈ ਜਾ ਰਹੀ ਵਰਕਸ਼ਾਪ ਦੇ ਪਹਿਲੇ ਦਿਨ ਸਿਖਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਅਤੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ … More »

ਪੰਜਾਬ | Leave a comment
IMG-20230531-WA0012.resized

ਪਹਿਲਾਵਾਨਾਂ ਦੇ ਮਾਮਲੇ ਵਿਚ ਅੰਤਰਰਾਸ਼ਟਰੀ ਰੈਫਰੀ ਜਗਬੀਰ ਸਿੰਘ ਨੇ ਬ੍ਰਿਜਭੁਸ਼ਣ ਵਿਰੁੱਧ ਦਿੱਤਾ ਬਿਆਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਹਿਲਵਾਨ ਅਤੇ ਡਬਲਊ ਐਫ ਆਈ ਦੇ ਸਾਬਕਾ ਪਪ੍ਰਧਾਨ ਬ੍ਰਿਜ ਭੂਸ਼ਣ ਨੂੰ ਲੈ ਕੇ ਹੋਏ ਵਿਵਾਦ ‘ਚ ਸੋਨੀਪਤ ‘ਚ ਖਾਪ ਪੰਚਾਇਤ ਹੋਈ।  ਇਸ ‘ਚ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਪਹੁੰਚ ਕੇ ਖਾਪ ਪ੍ਰਤੀਨਿਧੀਆਂ ਨੂੰ ਗ੍ਰਹਿ ਮੰਤਰੀ … More »

ਪੰਜਾਬ | Leave a comment
Screenshot_2023-06-10_16-08-21.resized

ਡੀਓਏ, ਸੀਐਨਆਈ, ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਐਸਬੀਐਸਐਸ, ਸੀਐਨਆਈ, ਅਤੇ ਨਿਜਾਤ ਨਾਲ ਕੀਤਾ ਸਹਿਯੋਗ ਪੇਂਡੂ ਖੇਤਰਾਂ ਵਿੱਚ ਕਰਵਾਏ ਨੁੱਕੜ ਨਾਟਕ

ਅੰਮ੍ਰਿਤਸਰ: ਪੰਜਾਬ ਵਿੱਚ, ਖਾਸ ਕਰਕੇ ਰਾਜ ਦੇ ਪੇਂਡੂ ਅਤੇ ਸਰਹੱਦੀ ਖੇਤਰਾਂ ਵਿੱਚ ਵੱਧ ਰਹੇ ਨਸ਼ਿਆਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ, ਡਾਇਓਸਿਸ ਆਫ਼ ਅੰਮ੍ਰਿਤਸਰ (ਡੀਓਏ), ਚਰਚ ਆਫ਼ ਨਾਰਥ ਇੰਡੀਆ (ਸੀਐਨਆਈ) ਨੇ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਪੁੱਟਣ ਲਈ ਸੀਨੌਡਿਕਲ ਬੋਰਡ ਆਫ … More »

ਪੰਜਾਬ | Leave a comment
Shiromani_Akali_Dal_(Amritsar)_logo.resized

ਪੰਜਾਬ ਸਰਕਾਰ ਤੇ ਸ੍ਰੀ ਵੀ.ਕੇ. ਜੰਜੂਆਂ ਮੁੱਖ ਸਕੱਤਰ ਪੰਜਾਬ ਐਸ.ਜੀ.ਪੀ.ਸੀ ਚੋਣਾਂ ਦਾ ਤੁਰੰਤ ਐਲਾਨ ਕਰਵਾਉਣ ਹਿੱਤ ਪਾਰਟੀ ਵਫਦ ਨੇ ਮੁਲਾਕਾਤ ਕੀਤੀ : ਅੰਮ੍ਰਿਤਸਰ ਦਲ

ਚੰਡੀਗੜ੍ਹ – “ਜਦੋਂ ਚੀਫ ਕਮਿਸਨਰ ਗੁਰਦੁਆਰਾ ਚੋਣਾਂ ਜਸਟਿਸ ਐਸ.ਐਸ. ਸਾਰੋ ਵੱਲੋਂ ਮਿਤੀ 13 ਅਪ੍ਰੈਲ 2023 ਨੂੰ ਪੰਜਾਬ ਸਰਕਾਰ ਦੇ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਅਤੇ ਪੰਜਾਬ ਸੂਬੇ ਦੇ ਸਮੁੱਚੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਪੱਤਰ ਨੰਬਰ … More »

ਪੰਜਾਬ | Leave a comment
1(4).resized

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ … More »

ਪੰਜਾਬ | Leave a comment
07.resized

ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਗੁਰਮਤਿ ਸਮਾਗਮ ਆਯੋਜਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ … More »

ਪੰਜਾਬ | Leave a comment
IMG-20230607-WA0006.resized

ਜਰਖੜ ਹਾਕੀ ਅਕੈਡਮੀ ਦੇ (ਅੰਡਰ 19) ਦਲਵੀਰ ਸਿੰਘ ਅਤੇ ਸਤਨਾਮ ਸਿੰਘ ਸਕੂਲ ਨੈਸ਼ਨਲ ਪੰਜਾਬ ਟੀਮ ਲਈ ਚੁਣੇ ਗਏ

ਲੁਧਿਆਣਾ- ਮਾਤਾ ਸਾਹਿਬ ਕੌਰ ਹਾਕੀ ਅਕੈਡਮੀ ਜਰਖੜ ਦੀਆਂ ਪ੍ਰਾਪਤੀਆਂ ਵਿਚ ਇੱਕ ਹੋਰ ਵਾਧਾ ਹੋਇਆ  ਜਦੋਂ ਅੰਡਰ 19 ਸਾਲ ਵਰਗ ਵਿੱਚ ਪੰਜਾਬ ਟੀਮ ਲਈ 2 ਖ਼ਿਡਾਰੀ ਸਤਨਾਮ ਸਿੰਘ ਅਤੇ ਦਲਬੀਰ ਸਿੰਘ ਚੁਣੇ ਗਏ ਹਨ। (ਅੰਡਰ 19 ਸਾਲ )ਸਕੂਲ ਨੈਸ਼ਨਲ ਜੋ ਮੱਧ … More »

ਪੰਜਾਬ | Leave a comment
IMG-20230324-WA0018(1).resized

ਬਲਿਊ ਸਟਾਰ ਦੇ ਫ਼ੌਜੀ ਹਮਲੇ ਦੇ ਸਮੂਹ ਸ਼ਹੀਦਾਂ ਨੂੰ ਪ੍ਰਣਾਮ, ਪਰ ਸੈਂਟਰ ਅਤੇ ਪੰਜਾਬ ਸਰਕਾਰ ਨੇ ਸਿੱਖ ਕੌਮ ਨੂੰ ਅੱਜ ਤੱਕ ਕੋਈ ਇਨਸਾਫ਼ ਨਹੀ ਦਿੱਤਾ : ਮਾਨ

ਅੰਮ੍ਰਿਤਸਰ – “ਸਭ ਤੋਂ ਪਹਿਲੇ ਅਸੀ ਰੂਸ, ਬਰਤਾਨੀਆ, ਇੰਡੀਆ ਦੀਆਂ ਫ਼ੌਜਾਂ ਵੱਲੋਂ ਸਾਂਝੇ ਤੌਰ ਤੇ ਬਲਿਊ ਸਟਾਰ ਦੇ ਫ਼ੌਜੀ ਹਮਲੇ ਦੌਰਾਨ ਸ਼ਹੀਦ ਕੀਤੇ ਗਏ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ, ਜਰਨਲ ਸੁਬੇਗ ਸਿੰਘ, ਭਾਈ ਅਮਰੀਕ ਸਿੰਘ, ਬਾਬਾ ਠਾਹਰਾ ਸਿੰਘ ਅਤੇ … More »

ਪੰਜਾਬ | Leave a comment
Screenshot_2023-06-05_12-54-37.resized

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਾਂ ਅਤੇ ਲੰਗਰ ਹਾਲ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ – ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਸਿੱਖ ਮਿਸ਼ਨ ਹਾਪੜ ਰਾਹੀਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਭਗਤ ਕਬੀਰ ਜੀ ਮਗਹਰ (ਗੋਰਖਪੁਰ) ਵਿਖੇ … More »

ਪੰਜਾਬ | Leave a comment
02(1).resized

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਗੁਰਮਤਿ ਸਮਾਗਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ … More »

ਪੰਜਾਬ, ਮੁਖੱ ਖ਼ਬਰਾਂ | Leave a comment