ਪੰਜਾਬ
ਗੁਰੂਘਰ ਅੰਦਰ ਕੜਾਹ ਪ੍ਰਸ਼ਾਦਿ ਦੀ ਦੇਗ ਨੂੰ ਤੀਰ ਨਾਲ ਕੀਤਾ ਜਾਂਦਾ ਹੈ ਭੇਟ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੇ ਛੇਵੇਂ ਗੁਰੂ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਹਾਰਾਸ਼ਟਰਾ ਦੇ ਸ੍ਰੀਰਾਮਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਤਿਕਾਰ ਅਤੇ ਸ਼ਰਧਾ ਨਾਲ ਮਨਾਇਆ ਗਿਆ । ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਦੀਵਾਨ ਸਜਾਏ … More
ਸਿਡਾਨਾ ਇੰਸਟੀਚਿਊਟ ਅੰਮ੍ਰਿਤਸਰ ਨੇ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਤੇ ਲਗਾਏ ਰੁੱਖ
ਅੰਮ੍ਰਿਤਸਰ : ਵੱਡੇ ਪੱਧਰ ‘ਤੇ ਜੰਗਲਾਂ ਦੀ ਕਟਾਈ, ਨਤੀਜੇ ਵਜੋਂ ਵਾਤਾਵਰਨ ਵਿਚ ਆ ਰਹੀਆਂ ਤਬਦੀਲੀਆਂ ਅਤੇ ਇਸ ਦੇ ਪਾਣੀ, ਹਵਾ ਅਤੇ ਮਨੁੱਖੀ ਜੀਵਨ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਸਿਡਾਨਾ ਇੰਸਟੀਚਿਊਟ ਅੰਮ੍ਰਿਤਸਰ ਨੇ ਪਿੰਡ ਖਿਆਲਾ ਖੁਰਦ … More
5 ਜੂਨ ਤੋਂ ਹੋਵੇਗੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਵਿਚ 20 ਰੋਜ਼ਾ ਗੁਰਮਤਿ ਕੈਂਪ ਦੀ ਸ਼ੁਰੂਆਤ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਮੇਟੀ ਵੱਲੋਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਵਿਚ ਬੱਚਿਆਂ ਵਾਸਤੇ 20 ਰੋਜ਼ਾ ਗੁਰਮਤਿ ਕੈਂਪਾਂ ਦੀ … More
ਪੰਜਾਬ ਯੂਨੀਵਰਸਿਟੀ ਪੰਜਾਬੀ ਵਿਰੋਧੀ ਫ਼ੈਸਲਾ ਵਾਪਸ ਲਵੇ: ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਕੌਮੀ ਘਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਕੋਲ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਕਾਰਜਕਾਰਣੀ ਮੈਂਬਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਗਰੈਜੂਏਸ਼ਨ ਪੱਧਰ ਤਕ ਦੀ ਪੜਾਈ ਵਿਚੋਂ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ … More
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦੀ ਸਿਹਤ ਦਾ ਹਾਲ ਜਾਣਿਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫੋਰਟਿਸ ਹਸਪਤਾਲ ਅੰਮ੍ਰਿਤਸਰ ਵਿਚ ਦਾਖ਼ਲ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ … More
‘ਟਰਾਇਲ ਬਾਇ ਫਾਇਰ’ ਵੈੱਬ ਸੀਰੀਜ਼ ‘ਤੇ ਮੁੜ ਵਿਚਾਰ ਕਰੇ ਨਿਰਮਾਤਾ: ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਦੇ ਕਾਰਜਕਾਰਨੀ ਮੈਂਬਰ ਪ੍ਰੋ. ਸਰਚਾਂਦ ਸਿੰਘ ਖਿਆਲਾ ਅਤੇ ਭਾਜਪਾ ਬੁੱਧੀਜੀਵੀ ਸੈੱਲ ਪੰਜਾਬ ਦੇ ਕੋ-ਕਨਵੀਨਰ ਡਾ: ਸਰਬਜੀਤ ਸਿੰਘ ਸਠਿਆਲਾ ਨੇ ਓ ਟੀ. ਟੀ. ਪਲੇਟਫਾਰਮ ਨੈਟਫਲਿਕਸ ਂੲਟਡਲਣਿ ‘ਤੇ 1997 ‘ਚ ਦਿੱਲੀ ਉਪਹਾਰ … More
ਮਹਾਰਾਸ਼ਟਰ ’ਚ ਸਿੱਖ ਨੌਜੁਆਨਾਂ ਦੀ ਕੁਟਮਾਰ ਮਾਨਵਤਾ ਦੇ ਨਾਂ ’ਤੇ ਧੱਬਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਭੀੜ ਵੱਲੋਂ 3 ਨੌਜੁਆਨ ਸਿੱਖਾਂ ਦੀ ਕੁਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ … More
ਸਰਕਾਰ ਵੱਲੋਂ ਉਲੰਪੀਅਨ ਪਹਿਲਵਾਨਾਂ ਨਾਲ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ ਲਈ ਧਰਨੇ ’ਤੇ ਬੈਠੀਆਂ ਉਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ … More
ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ : ਡਾ. ਮਾਨ
ਬਲਾਚੌਰ,(ਉਮੇਸ਼ ਜੋਸ਼ੀ) – ਬਲਾਕ ਬਲਾਚੌਰ ਵਿੱਚ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀ ਬਿਮਾਰੀ ਤੋਂ ਬਚਾਉਣ ਲਈ ਕੌਮੀ ਪਲਸ ਪੋਲੀਓ ਮੁਹਿੰਮ ਤਹਿਤ ਅੱਜ 1038 ਸ਼ਹਿਰੀ ਤੇ 5096 ਪੇਂਡੂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਲੈਫ. ਜਨਰਲ ਬਿਕਰਮ … More
ਸੀਨੀਅਰ ਵਰਗ ਵਿਚ ਮੋਗਾ ਅਤੇ ਰਾਮਪੁਰ ਕਲੱਬ ਫਾਈਨਲ ‘ਚ
ਲੁਧਿਆਣਾ – ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਵੱਲੋਂ ਕਰਵਾਏ ਜਾ ਰਹੇ 13ਵੇ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੇ 9ਵੇਂ ਦਿਨ ਖੇਡੇ ਗਏ ਸੇਮੀਫ਼ਾਈਨਲ ਮੈਚਾਂ ਵਿੱਚ ਜਿੱਥੇ ਸੀਨੀਅਰ ਵਰਗ ਵਿੱਚ ਜਿੱਥੇ ਨੀਟਾ ਕਲੱਬ ਰਾਮਪੁਰ ਅਤੇ ਡਾਕਟਰ ਕੁਲਦੀਪ ਸਿੰਘ ਕਲੱਬ … More









