ਪੰਜਾਬ

Screenshot_2023-07-27-17-07-34-01_92460851df6f172a4592fca41cc2d2e6.resized

ਭਾਰਤ ਦੇ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ 14 ਅਗਸਤ ਨੂੰ ਲੁਧਿਆਣਾ ਵਿਖੇ ਮਾਰਚ ਅਤੇ ਮੁਜ਼ਾਹਰਾ:- ਮਾਨ

ਚੰਡੀਗੜ੍ਹ – ਪੰਜਾਬ ਦੀ ਪ੍ਰਭੂਸੱਤਾ ਅਤੇ ਅਜ਼ਾਦੀ ਦੀ ਵਕਾਲਤ ਕਰਨ ਵਾਲੀਆਂ ਦੋ ਪ੍ਰਮੁੱਖ ਸਿੱਖ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖਾਲਸਾ ਨੇ ਸਾਂਝੇ ਤੌਰ ਤੇ ਫੈਸਲਾ ਕੀਤਾ ਹੈ ਕਿ ਉਹ ਸਿੱਖਾਂ ‘ਤੇ ਭਾਰਤੀ ਨਿਜ਼ਾਮ ਦੇ ਹਮਲਿਆਂ, ਅਨਿਆਈ ਅਤੇ ਜ਼ਿਆਦਤੀਆਂ … More »

ਪੰਜਾਬ | Leave a comment
IMG-20230801-WA0007.resized

ਆਸਟ੍ਰੇਲੀਆ ’ਚ ਕੁਈਨਜ਼ਲੈਂਡ ਅਦਾਲਤ ਵੱਲੋਂ ਸਿੱਖਾਂ ਦੇ ਹੱਕ ’ਚ ਫੈਸਲਾ ਸ਼ਲਾਘਾਯੋਗ- ਐਡਵੋਕੇਟ ਧਾਮੀ

ਅੰਮ੍ਰਿਤਸਰ, – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟ੍ਰੇਲੀਆ ਦੀ ਕੁਈਨਜ਼ਲੈਂਡ ਉੱਚ ਅਦਾਲਤ ਵੱਲੋਂ ਸਿੱਖ ਕਕਾਰ ਕਿਰਪਾਨ ਸਬੰਧੀ ਚੱਲ ਰਹੇ ਇਕ ਕੇਸ ਵਿਚ ਸਿੱਖਾਂ ਦੇ ਹੱਕ ’ਚ ਫੈਸਲਾ ਦੇਣ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ … More »

ਪੰਜਾਬ | Leave a comment
Screenshot_2023-08-04_12-46-07.resized

ਸ਼੍ਰੋਮਣੀ ਕਮੇਟੀ ਜਾਹੋ-ਜਲਾਲ ਨਾਲ ਮਨਾਵੇਗੀ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੀ ਆਰੰਭਤਾ ਦੇ 150 ਸਾਲਾ ਸ਼ਤਾਬਦੀ ਸਮਾਗਮਾਂ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੋ ਦਿਨਾਂ ਸਮਾਗਮ ਕੀਤੇ ਜਾਣਗੇ। ਇਸ ਸਬੰਧੀ ਮੁੱਖ ਸਮਾਗਮ 1 ਅਕਤੂਬਰ 2023 ਨੂੰ … More »

ਪੰਜਾਬ | Leave a comment
IMG-20230804-WA0014.resized

ਤਨਮਨਜੀਤ ਢੇਸੀ ਨੂੰ ਰੋਕ ਕੇ ਸਰਕਾਰ ਨੇ ਕੌਮਾਂਤਰੀ ਪੱਧਰ ਤੇ ‘ਅਕ੍ਰਿਤਘਣਤਾ’ ਕਰਕੇ ਆਪਣੇ ਇਖਲਾਕ ਉਤੇ ਲਗਾਇਆ ਕਾਲਾ ਦਾਗ: ਮਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ. ਮਾਨ ਨੇ ਬਰਤਾਨੀਆ ਦੇ ਸਿੱਖ ਐਮ.ਪੀ ਸ. ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ ਉਤੇ ਉਤਰਨ ਤੇ 2 ਘੰਟੇ ਰੋਕ ਕੇ ਜ਼ਲੀਲ ਕਰਨ ਅਤੇ ਸਾਡੀ ਸਿੱਖੀ ਆਨ-ਸਾਨ ਵਾਲੀ ਪਹਿਚਾਣ ਪ੍ਰਤੀ ਸੰਕੇ ਪੈਦਾ ਕਰਨ … More »

ਪੰਜਾਬ | Leave a comment
IMG-20230801-WA0007.resized

ਨਿਊਯਾਰਕ ਪੁਲਿਸ ’ਚ ਸਿੱਖ ਸਿਪਾਹੀਆਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਧਾਰਮਿਕ ਅਜ਼ਾਦੀ ਦਾ ਉਲੰਘਣ- ਐਡਵੋਕੇਟ ਧਾਮੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੀ ਨਿਊਯਾਰਕ ਪੁਲਿਸ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਨਿਯਮ ਵਿਰੁੱਧ ਕਰੜਾ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ … More »

ਪੰਜਾਬ | Leave a comment
e7a4fe7c-d557-42e9-934c-c3be4e328170.resized

2030 ਤੱਕ ਸੂਬੇ ਵਿਚੋਂ ਹੈਪੇਟਾਈਟਸ-ਸੀ ਨੂੰ ਖ਼ਤਮ ਕਰਨ ਦਾ ਟੀਚਾ ਮਿੱਥਿਆ

ਬਲਾਚੌਰ, ਉਮੇਸ਼ ਜੋਸ਼ੀ) – ਮਾਣਯੋਗ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਨਿਰਦੇਸਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ। ਇਸ ਮੌਕੇ ਜਾਗਰੂਕਤਾ ਸੈਮੀਨਾਰ … More »

ਪੰਜਾਬ | Leave a comment
WhatsApp Image 2023-07-31 at 8.40.04 AM.resized

ਫ਼ਾਜ਼ਿਲਕਾ ਵਿਖੇ ਪਰਵਾਸ ’ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ

ਫ਼ਾਜ਼ਿਲਕਾ – ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਵਿਦੇਸ਼ਾਂ ਵਿੱਚ ਜਾ ਕੇ ਸੈਟਲ ਹੋਣ ਦਾ ਵੱਧ ਰਿਹਾ ਰੁਝਾਨ ਅਖ਼ਬਾਰਾਂ ਦੀਆਂ ਖ਼ਬਰਾਂ ਤੋਂ ਪਰੇ ਸੈਮੀਨਾਰਾਂ ਅਤੇ ਬਹਿਸਾਂ ਦਾ ਵਿਸ਼ਾ ਬਣਨ ਲੱਗਾ ਹੈ। ਪਿਛਲੇ ਕੁਝ ਦਿਨਾਂ ਤੋਂ ਮਾਲਵਾ ਖੇਤਰ ਵਿੱਚ ਵਧ ਰਹੇ ਇਸ … More »

ਪੰਜਾਬ | Leave a comment
Screenshot_2023-07-30_23-40-37.resized

ਬਗਦਾਦ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਦੀ ਸੇਵਾ ਸੰਭਾਲ ਲਈ ਸ਼੍ਰੋਮਣੀ ਕਮੇਟੀ ਲਿਖੇਗੀ ਪੱਤਰ- ਭਾਈ ਗਰੇਵਾਲ

ਅੰਮ੍ਰਿਤਸਰ – ਇਰਾਕ ਦੇ ਬਗਦਾਦ ਅੰਦਰ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਕ ਪੱਤਰ ਲਿਖਿਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ … More »

ਪੰਜਾਬ | Leave a comment
IMG-20230728-WA0047.resized

ਸੇਵਾਵਾਂ ਨਾ ਦੇਣ ਕਰਕੇ ਆਂਸਲ ਕੰਪਨੀ ਖ਼ਿਲਾਫ਼ ਧਰਨਾ : ਧਰਨਾਕਾਰੀਆਂ ਨੇ 116 ਸੈਕਟਰ ਵਿਚਲੇ ਕੰਪਨੀ ਦੇ ਦਫ਼ਤਰ ਨੂੰ ਜੜਿਆ ਤਾਲਾ

ਸੈਕਟਰ 114 ਦੇ ਵਸਨੀਕਾਂ ਵੱਲੋਂ  ਆਂਸਲ ਪ੍ਰਾਪਰਟੀਜ ਐਂਡ ਇਨਫਰਾਸਟਰੱਕਚਰ  ਲਿਮਟਿਡ (ਡਿਵੈਲਪਰ ਕੰਪਨੀ) ਅਤੇ ਸਟਾਰ ਫੈਸੀਲਟੀਜ ਮੈਨੇਜਮੈਂਟ ਲਿਮਟਿਡ (ਮੇਨਟੀਨੈਂਸ ਕੰਪਨੀ) ਦੇ ਖਿਲਾਫ ਮੁਢਲੀਆਂ ਸਹੂਲਤਾਂ ਅਤੇ ਮੇਨਟੀਨੈਂਸ ਦੇ ਪੁਖਤਾ ਪ੍ਰਬੰਧ ਨਾ  ਕਰਵਾਉਣ ਲਈ ਧਰਨਾ  ਦਿੱਤਾ ਗਿਆ । ਇਸ ਮੌਕੇ ਮੀਤ ਪ੍ਰਧਾਨ ਆਂਸਲ-114 … More »

ਪੰਜਾਬ | Leave a comment
IMG-20230728-WA0303.resized

ਗਿਆਨੀ ਜਗਤਾਰ ਸਿੰਘ ਜੀ ਦੀਆਂ ਧਾਰਮਿਕ ਸੇਵਾਵਾਂ ਪੰਥ ਲਈ ਚਾਨਣ ਮੁਨਾਰਾ- ਇੰਦਰਜੀਤ ਸਿੰਘ ਮੱਕੜ

ਲੁਧਿਆਣਾ – ਸਿੱਖ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸਕੰਲਪ ਦੇ ਨਾਲ ਸੰਗਤਾਂ ਨੂੰ ਵੱਧ ਤੋਂ ਵੱਧ ਜੋੜਨ ਅਤੇ ਆਪਣੀ ਉਸਾਰੂ ਸੋਚ ਨੂੰ ਪੰਥਕ ਸੇਵਾ ਕਾਰਜਾਂ ਵਿੱਚ ਲਗਾਉਣ ਵਾਲੇ ਵਿਅਕਤੀ ਸਮੁੱਚੀ ਕੌਮ  ਦੇ ਲਈ ਇੱਕ ਚਾਨਣ ਮੁਨਾਰਾ ਹੁੰਦੇ … More »

ਪੰਜਾਬ | Leave a comment