ਪੰਜਾਬ
27 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਗਏ ਪ੍ਰੋਫਾਰਮੇ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰੇ ਗਏ ਪ੍ਰੋਫਾਰਮੇ 27 ਅਪ੍ਰੈਲ ਨੂੰ ਪੰਜਾਬ ਦੇ ਗਵਰਨਰ ਸ੍ਰੀ ਬਨਵਾਰੀ … More
ਭਾਈ ਅੰਮ੍ਰਿਤਪਾਲ ਸਿੰਘ ਦੀ ਨਿਰਦੋਸ਼ ਪਤਨੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫਤਾਰ ਕਰਨ ਦੀ ਕਾਰਵਾਈ ਸ਼ਰਮਨਾਕ ਅਤੇ ਨਿੰਦਣਯੋਗ
ਫ਼ਤਹਿਗੜ੍ਹ ਸਾਹਿਬ – “ਜੋ ਮੱਧ ਏਸੀਆ ਤੋਂ ਆਏ ਆਰੀਅਨ ਮੰਨੂਸਮ੍ਰਿਤੀ ਦੀ ਮਾਰੂ ਸੋਚ ਨੂੰ ਲਾਗੂ ਕਰਨ ਵਾਲੇ ਲੋਕ ਅੱਜ ਇੰਡੀਆ ਵਿਚ ‘ਪੈਰ ਥੱਲ੍ਹੇ ਬਟੇਰਾ ਆ ਜਾਣ’ ਦੀ ਬਦੌਲਤ ਸਮੁੱਚੀਆ ਘੱਟ ਗਿਣਤੀ ਕੌਮਾਂ, ਵਿਸੇਸ ਤੌਰ ਤੇ ਸਿੱਖ ਕੌਮ ਨੂੰ ਨੀਵਾ ਦਿਖਾਉਣ … More
ਬੀਬੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਸ. ਅੰਮ੍ਰਿਤਪਾਲ ਸਿੰਘ ਦੀ ਪਤਨੀ ਬੀਬੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰੋਕ ਕੇ ਪ੍ਰੇਸ਼ਾਨ … More
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ … More
ਕਿਰਨਦੀਪ ਕੌਰ ਪੰਥ ਦੀ ਧੀ ਹੈ, ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਨੌਜਵਾਨ ਭਾਈ ਅਮ੍ਰਿੰਤਪਾਲ ਸਿੰਘ ਦੀ ਸਿੰਘਣੀ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਏਅਰਪੋਰਟ ਤੇ ਰੋਕਿਆ ਗਿਆ ਹੈ । ਇਹ ਬਹੁਤ ਮੰਦਭਾਗੀ ਗੱਲ ਹੈ । ਜਦੋਂ ਤੋਂ ਪੁਲਿਸ ਨੇ ਭਾਈ ਅਮ੍ਰਿੰਤਪਾਲ ਸਿੰਘ ਤੇ ਕਾਰਵਾਈ ਕੀਤੀ ਹੈ । … More
ਇੰਟੈਕ ਅੰਮ੍ਰਿਤਸਰ ਨੇ ਵਿਰਾਸਤ ਬਚਾਓ ਵਿਸ਼ੇ ਤੇ ਸੈਮੀਨਾਰ ਕਰਵਾਇਆ
ਅੰਮ੍ਰਿਤਸਰ – ਪੰਜਾਬ ਦੀ ਖੰਡਰ ਹੋ ਰਹੀ ਅਮੀਰ ਵਿਰਾਸਤ ਨੂੰ ਬਚਾਉਣ ਲਈ ਤਤਪਰ ਇੰਟਕ ਅੰਮ੍ਰਿਤਸਰ ਵੱਲੋਂ ਵਿਰਾਸਤੀ ਇਮਾਰਤਾਂ ਦੀ ਸਾਂਭ ਸੰਭਾਲ ਵਿਸ਼ੇ ਤੇ ਕਰਵਾਏ ਗਏ ਸੈਮੀਨਾਰ ਵਿੱਚ ਬੋਲਦਿਆਂ ਵੱਖ ਵੱਖ ਬੁਲਾਰਿਆਂ ਨੇ ਇਸ ਅਮੀਰ ਵਿਰਾਸਤ ਅਤੇ ਸਭਿਆਚਾਰ ਨੂੰ ਬਚਾਉਣ ਲਈ … More
ਮੀਡੀਏ ਅਤੇ ਅਖ਼ਬਾਰਾਂ ਵੱਲੋਂ ਸ. ਚਰਨਜੀਤ ਸਿੰਘ ਅਟਵਾਲ ਨੂੰ ਮਜ੍ਹਬੀ ਸਿੱਖ ਲਿਖਣਾ, ਸਿੱਖ ਕੌਮ ਦੀ ਬਰਾਬਰਤਾ ਵਾਲੀ ਸੋਚ ਦੀ ਤੋਹੀਨ ਕਰਨ ਦੇ ਤੁੱਲ : ਮਾਨ
ਫ਼ਤਹਿਗੜ੍ਹ ਸਾਹਿਬ – “ਸਿੱਖ ਧਰਮ ਅਤੇ ਮਜ੍ਹਬ ਵਿਚ ਜਾਤ-ਪਾਤ, ਊਚ-ਨੀਚ, ਅਮੀਰ-ਗਰੀਬ ਆਦਿ ਦੇ ਸਮਾਜਿਕ ਵਿਤਕਰੇ ਅਤੇ ਨਫਰਤ ਵਾਲੇ ਸ਼ਬਦਾਂ ਅਤੇ ਅਮਲਾਂ ਲਈ ਕੋਈ ਸਥਾਂਨ ਨਹੀ ਹੈ । ਬਲਕਿ ਸਿੱਖ ਧਰਮ ਵਿਚ ਸਮੁੱਚੀ ਇਨਸਾਨੀਅਤ, ਮਨੁੱਖਤਾ ਨੂੰ ਬਰਾਬਰਤਾ ਦਾ ਹੱਕ, ਸਤਿਕਾਰ-ਮਾਣ ਹਾਸਿਲ … More
ਲਾਪਤਾ ਭਾਰਤੀ ਪਰਬਤਾਰੋਹੀ ਸਿੱਖ ਕੁੜੀ ਬਲਜੀਤ ਕੌਰ ਅੰਨਪੂਰਨਾ ਪਹਾੜ ‘ਤੇ ਜਿਉਂਦੀ ਮਿਲੀ
ਨੇਪਾਲ / ਕਾਠਮੰਡੂ, (ਦੀਪਕ ਗਰਗ) – ਨੇਪਾਲ ਦੇ ਅੰਨਪੂਰਨਾ ਪਹਾੜ ਤੋਂ ਲਾਪਤਾ ਹੋਈ ਹਿਮਾਚਲ ਪ੍ਰਦੇਸ਼ ਦੀ ਪਰਬਤਾਰੋਹੀ ਬਲਜੀਤ ਕੌਰ ਦੇ ਜਿਉਂਦਾ ਬਚਣ ਦੀ ਸੂਚਨਾ ਮਿਲੀ ਹੈ। ਪਾਇਨੀਅਰ ਐਡਵੈਂਚਰ ਦੇ ਪ੍ਰਧਾਨ ਪਾਸੰਗ ਸ਼ੇਰਪਾ ਨੇ ਦੱਸਿਆ ਕਿ ਏਰੀਅਲ ਸਰਚ ਟੀਮ ਨੇ ਬਲਜੀਤ … More
ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਸਮਾਗਮਾਂ ਦੇ ਤੀਜੇ ਦਿਨ ਹੋਈਆਂ ਖਾਲਸਾਈ ਖੇਡਾਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਕਰਵਾਏ ਗਏ ਸਮਾਗਮਾਂ ਤਹਿਤ ਬੀਤੀ ਸ਼ਾਮ ਖਾਲਸਾਈ ਖੇਡਾਂ ਕਰਵਾਈਆਂ ਗਈਆਂ। ਇਸ ਤੋਂ ਪਹਿਲਾਂ … More
ਖਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਨੈਸ਼ਨਲ ਸਿੱਖ ਡੇ ਵਜੋਂ ਮਾਨਤਾ ਦੇਣ ਲਈ ਯੂਟਾ ਦੇ ਗਵਰਨਰ ਵਲੋਂ ਘੋਸ਼ਣਾ ਪੱਤਰ ਜਾਰੀ
ਅੱਜ ਦੁਨੀਆ ਭਰ ਵਿਚ ਵਸਦੇ ਸਿਖਾਂ ਲਈ ਅਮਰੀਕਾ ਤੋਂ ਇਕ ਹੋਰ ਮਾਣ ਵਧਾਉਣ ਵਾਲੀ ਖੁਸ਼ੀ ਦੀ ਖ਼ਬਰ ਆਈ ਜਦੋਂ ਯੂਟਾ ਸਟੇਟ ਦੀ ਸੈਨੇਟ ਅਤੇ ਅਸੰਬਲੀ ਨੇ ਇਕ ਸਾਂਝਾ ਮਤਾ ਪਾਸ ਕਰਕੇ ਹਰ ਸਾਲ 14 ਅਪ੍ਰੈਲ ਨੂੰ ਸਿੱਖ ਡੇ ਵਜੋਂ ਮਾਨਤਾ … More






