ਪੰਜਾਬ

Screenshot_2023-07-27_12-18-07.resized

ਦਿੱਲੀ ’ਚ ਸਿੱਖ ਘੱਟਗਿਣਤੀ ਪ੍ਰਮਾਣ ਪੱਤਰ ਦਾ ਅਧਿਕਾਰ ਸਿੱਖ ਸੰਸਥਾ ਤੋਂ ਖੋਹਣ ਵਿਰੁੱਧ ਖੜ੍ਹੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ – ਦਿੱਲੀ ਯੂਨੀਵਰਸਿਟੀ ਸਮੇਤ ਕੁਝ ਕਾਲਜਾਂ ਵਿਚ ਸਿੱਖ ਘੱਟਗਿਣਤੀ ਵਿਦਿਆਰਥੀਆਂ ਨੂੰ ਦਾਖ਼ਲੇ ਸਮੇਂ ਲੋੜੀਂਦਾ ਪ੍ਰਮਾਣ ਪੱਤਰ ਦਿੱਲੀ ਕਮੇਟੀ ਦੀ ਥਾਂ ਦਿੱਲੀ ਘੱਟਗਿਣਤੀ ਕਮਿਸ਼ਨ ਅਤੇ ਕੁਝ ਸਰਕਾਰੀ ਅਧਿਕਾਰੀਆਂ ਵੱਲੋਂ ਜਾਰੀ ਕਰਨ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜ਼ੋਰਦਾਰ ਅਵਾਜ਼ ਉਠਾਈ … More »

ਪੰਜਾਬ | Leave a comment
IMG-20230727-WA0040.resized

ਫੋਰਟਿਸ ਮੋਹਾਲੀ ਦੁਆਰਾ ਫਾਈਬਰੋਇਡ, ਸਿਸਟ ਵਾਲੀਆਂ ਔਰਤਾਂ ਲਈ ਬੱਚੇਦਾਨੀ ਅਤੇ ਅੰਡਕੋਸ਼ ਨੂੰ ਬਚਾਉਣ ਵਾਲੀ ਰੋਬੋਟ–ਏਡਿਡ ਸਰਜਰੀ ਦੀ ਪੇਸ਼ਕਸ਼

ਪਟਿਆਲਾ : ਇੱਕ 18 ਸਾਲ ਦੀ ਲੜਕੀ ਨੂੰ ਪੁਰਾਣੇ ਪੇਲਵਿਕ ਦਰਦ, ਮਾਹਵਾਰੀ ਦੌਰਾਨ ਭਾਰੀ ਖੂਨ ਵਹਿਣਾ, ਪੇਟ ਫੁੱਲਣਾ ਅਤੇ ਪਿਸ਼ਾਬ ਕਰਨ ਵੇਲੇ ਦਰਦ ਦਾ ਅਨੁਭਵ ਹੋ ਰਿਹਾ ਸੀ। ਇਸ ਨਾਲ ਨਾ ਸਿਰਫ ਉਸਦੀ ਸਿਹਤ ਤੇ ਬੁਰਾ ਅਸਰ ਪਿਆ, ਸਗੋਂ ਉਹ … More »

ਪੰਜਾਬ | Leave a comment
1(1).resized

ਲੁਧਿਆਣਾ ਵਿੱਚ ਹਵਾ ਪ੍ਰਦੂਸ਼ਣ ਨਾ ਸਿਰਫ਼ ਵਾਤਾਵਰਨ ਲਈ ਇੱਕ ਚੁਣੌਤੀ ਹੈ, ਸਗੋਂ ਜੀਵਨ ਦੀ ਸੁਰੱਖਿਆ ਲਈ ਵੀ ਇੱਕ ਗੰਭੀਰ ਸੱਦਾ

ਲੁਧਿਆਣਾ : ਲੁਧਿਆਣਾ ਸ਼ਹਿਰ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਪ੍ਰਤੀ ਸਖ਼ਤ ਰੁਖ ਅਖਤਿਆਰ ਕਰਦਿਆਂ ਅਤੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਨੌਜਵਾਨਾਂ, ਬੁੱਧੀਜੀਵੀਆਂ ਅਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋਂ ਖੇਮ ਸਿੰਘ ਗਿੱਲ ਕਿਸਾਨ ਸੇਵਾ ਕੇਂਦਰ, ਪੀ.ਏ.ਯੂ. ਵਿਖੇ ਇੱਕ ਕਨਕਲੇਵ ਦਾ ਆਯੋਜਨ ਕੀਤਾ ਗਿਆ। … More »

ਪੰਜਾਬ | Leave a comment
Screenshot_2023-07-25_20-23-37.resized

ਗੁਰਦੁਆਰਾ ਸਤਲਾਣੀ ਸਾਹਿਬ ਦੀ ਜ਼ਮੀਨ ਦੇ ਇੰਤਕਾਲਾਂ ਸਬੰਧੀ ਹਾਈਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਹੱਕ ’ਚ ਸਟੇਅ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇਤਿਹਾਸਕ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ (ਅੰਮ੍ਰਿਤਸਰ) ਦੀ ਵੱਖ-ਵੱਖ ਪਿੰਡਾਂ ’ਚ ਮਾਲਕੀ ਜ਼ਮੀਨ ਦੇ ਇੰਤਕਾਲਾਂ ਬਾਰੇ ਐਫਸੀਆਰ ਚੰਡੀਗੜ੍ਹ ਦੀ ਅਦਾਲਤ ਵੱਲੋਂ ਦਿੱਤੇ ਫੈਸਲੇ ’ਤੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ … More »

ਪੰਜਾਬ | Leave a comment
Jatinder Brar - Award Bha ji gursharan singh.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਹਰ ਸਾਲ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਐਲਾਨ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਪੁਰਸਕਾਰ ਕਮੇਟੀ ਦੀ ਮੀਟਿੰਗ 22 ਜੁਲਾਈ, 2023 ਨੂੰ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਹਰ ਸਾਲ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਸਰਬਸੰਮਤੀ ਨਾਲ … More »

ਪੰਜਾਬ | Leave a comment
009.resized

ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਚ ਪੰਜਾਬ ਸਰਕਾਰ ਕਰ ਰਹੀ ਹੈ ਸਾਜ਼ਿਸ਼ੀ ਦਖ਼ਲਅੰਦਾਜ਼ੀ – ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਸਖ਼ਤ ਤਾੜਨਾ ਕੀਤੀ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਵੈੱਬ ਚੈਨਲ ਦੀ ਆਰੰਭਤਾ ਸਬੰਧੀ ਕੀਤੇ ਗਏ ਸਮਾਗਮ ਨੂੰ ਸੰਬੋਧਨ … More »

ਪੰਜਾਬ | Leave a comment
Screenshot_2023-07-24_01-15-05.resized

ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ‘ਐਸਜੀਪੀਸੀ ਸ੍ਰੀ ਅੰਮ੍ਰਿਤਸਰ’ ਨਾਂ ਦਾ ਵੈੱਬ ਚੈਨਲ ਜਾਰੀ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਵਿਸ਼ਵ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ/ਵੈੱਬ ਚੈਨਲ ਅੱਜ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ … More »

ਪੰਜਾਬ | Leave a comment
Sansar Singh Photo.resized

ਸੌਦਾ ਸਾਧ ਨੂੰ ਵਾਰ-ਵਾਰ ਪੈਰੋਲ ਦੇ ਕੇ ਉਡਾਇਆ ਜਾ ਰਿਹਾ ਨਿਆਇਕ ਪ੍ਰਣਾਲੀ ਦਾ ਮਖੌਲ: ਸੰਸਾਰ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਜਥੇਦਾਰ ਸੰਸਾਰ ਸਿੰਘ ਨੇ ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ (ਸੌਦਾ ਸਾਧ) ਮੁੜ ਪੈਰੋਲ ਮਿਲਣ ਤੇ ਤਿੱਖਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਹੈ ਕਿ ਥੋੜੇ-ਥੋੜੇ ਸਮੇਂ ਬਾਅਦ ਸੌਦਾ … More »

ਪੰਜਾਬ | Leave a comment
Screenshot_2023-07-21_20-43-57.resized

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਨੇ ਪੀਟੀਸੀ ਨੂੰ ਗੁਰਬਾਣੀ ਪ੍ਰਸਾਰਣ ਜਾਰੀ ਰੱਖਣ ਦੀ ਕੀਤੀ ਅਪੀਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦੇ … More »

ਪੰਜਾਬ | Leave a comment
Screenshot_2023-03-29_00-40-57.resized

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼

ਅੰਮ੍ਰਿਤਸਰ – ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਮੁੜ 30 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ … More »

ਪੰਜਾਬ | Leave a comment