ਪੰਜਾਬ
ਖਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਨੈਸ਼ਨਲ ਸਿੱਖ ਡੇ ਵਜੋਂ ਮਾਨਤਾ ਦੇਣ ਲਈ ਯੂਟਾ ਦੇ ਗਵਰਨਰ ਵਲੋਂ ਘੋਸ਼ਣਾ ਪੱਤਰ ਜਾਰੀ
ਅੱਜ ਦੁਨੀਆ ਭਰ ਵਿਚ ਵਸਦੇ ਸਿਖਾਂ ਲਈ ਅਮਰੀਕਾ ਤੋਂ ਇਕ ਹੋਰ ਮਾਣ ਵਧਾਉਣ ਵਾਲੀ ਖੁਸ਼ੀ ਦੀ ਖ਼ਬਰ ਆਈ ਜਦੋਂ ਯੂਟਾ ਸਟੇਟ ਦੀ ਸੈਨੇਟ ਅਤੇ ਅਸੰਬਲੀ ਨੇ ਇਕ ਸਾਂਝਾ ਮਤਾ ਪਾਸ ਕਰਕੇ ਹਰ ਸਾਲ 14 ਅਪ੍ਰੈਲ ਨੂੰ ਸਿੱਖ ਡੇ ਵਜੋਂ ਮਾਨਤਾ … More
ਸਿੱਖਾਂ ਨੂੰ ਕਿਸੇ ਤੋਂ ਦੇਸ਼ ਭਗਤੀ ਦਾ ਪ੍ਰਮਾਣ ਪੱਤਰ ਲੈਣ ਦੀ ਲੋੜ ਨਹੀਂ- ਸ. ਸੁਖਬੀਰ ਸਿੰਘ ਬਾਦਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਬੀਤੀ ਰਾਤ ਦਿੱਲੀ ਸਥਿਤ ਹਰੀਨਗਰ ਦੇ ਡੀਡੀਏ ਗਰਾਊਂਡ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। … More
ਸਿੱਖ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਦੇ ਅਕਸ ਨੂੰ ਖਰਾਬ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀਆਂ: ਐਡਵੋਕੇਟ ਧਾਮੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀ ਇਕ ਸ਼ਰਧਾਲੂ ਨੂੰ ਪਹਿਰੇਦਾਰ ਵੱਲੋਂ ਰੋਕ ਕੇ ਮਰਯਾਦਾ ਦਾ ਪਾਲਣ ਕਰਨ ਲਈ ਆਖਣ ’ਤੇ ਦੋਹਾਂ ਵਿਚਕਾਰ ਹੋਈ ਗੱਲਬਾਤ ਨੂੰ … More
ਸਮੇਂ ਦੇ ਮੁੱਖ ਮੰਤਰੀ ਵੱਲੋਂ ਸਾਬਕਾ ਮੁੱਖ ਮੰਤਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਪਿਰਤ ਗੈਰ ਇਖਲਾਕੀ ਅਤੇ ਪੰਜਾਬ ਦੇ ਮਾਹੌਲ ਨੂੰ ਗੰਧਲਾ ਕਰਨ ਵਾਲੀ : ਮਾਨ
ਫ਼ਤਹਿਗੜ੍ਹ ਸਾਹਿਬ – “ਬਹੁਤ ਦੁੱਖ ਅਤੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਜਿਸ ਮੁੱਖ ਮੰਤਰੀ ਨੇ ਪੰਜਾਬ ਦੇ ਨਿਵਾਸੀਆਂ ਨੂੰ ਅਮਨ-ਚੈਨ, ਜਮਹੂਰੀਅਤ ਕਦਰਾਂ-ਕੀਮਤਾਂ ਅਤੇ ਸਦਭਾਵਨਾ ਦਾ ਸੰਦੇਸ਼ ਦੇਣਾ ਹੁੰਦਾ ਹੈ ਅਤੇ ਅਮਲ ਕਰਨਾ ਹੁੰਦਾ ਹੈ, ਉਹ ਸਮੇ ਦੇ ਮੁੱਖ … More
ਸ਼੍ਰੋਮਣੀ ਕਮੇਟੀ ਵੱਲੋਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਦੇ ਸਮਾਗਮ ਖਾਲਸਾ ਫ਼ਤਹ ਮਾਰਚ ਨਾਲ ਆਰੰਭ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਸਬੰਧੀ ਸ਼ਤਾਬਦੀ ਸਮਾਗਮ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਖ਼ਾਲਸਾ ਫ਼ਤਹ ਮਾਰਚ ਨਾਲ ਆਰੰਭ ਹੋਏ। ਸਿੱਖ ਜਰਨੈਲ … More
ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਦੇ ਸਮਾਗਮ ਖਾਲਸਾ ਫ਼ਤਹ ਮਾਰਚ ਨਾਲ ਹੋਣਗੇ ਸ਼ੁਰੂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 16 ਅਪ੍ਰੈਲ ਨੂੰ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਖਾਲਸਾ ਫ਼ਤਹ ਮਾਰਚ ਪੰਥਕ ਰਵਾਇਤਾਂ ਅਨੁਸਾਰ ਆਰੰਭ ਹੋਵੇਗਾ। ਸ਼੍ਰੋਮਣੀ … More
ਐਡਵੋਕੇਟ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਨਾ ਬੇਹੱਦ ਮੰਦਭਾਗਾ- ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਐਡਵੋਕੇਟ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਰਾਜਦੀਪ ਸਿੰਘ ਨੂੰ ਸੋਸ਼ਲ … More
ਵਿਦੇਸ਼ਾਂ ‘ਚ ਰਹਿ ਰਹੇ ਸਿੱਖ ਪੰਜਾਬ ਅੰਦਰ ਅਣਮਨੁੱਖੀ ਤੇ ਗੈਰ ਕਾਨੂੰਨੀ ਕੇਸਾਂ ਸੰਬੰਧੀ ਕੌਮਾਂਤਰੀ ਅਦਾਲਤ, ਅਮਨੈਸਟੀ ਇੰਟਰਨੈਸ਼ਨਲ, ਏਸੀਆ ਵਾਚ ਹਿਊਮਨਰਾਈਟਸ ਅਤੇ ਯੂ.ਐਨ.ਓ ਤਕ ਕਰਣ ਪਹੁੰਚ: ਮਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ. ਸਿਮਰਨਜੀਤ ਸਿੰਘ ਮਾਨ ਨੇ ਬਾਹਰਲੇ ਮੁਲਕਾਂ ਵਿਚ ਵਿਚਰ ਰਹੇ ਸੂਝਵਾਨ ਸਿੱਖਾਂ ਨੂੰ ਸੰਜੀਦਗੀ ਭਰੀ ਅਪੀਲ ਕਰਦੇ ਹੋਏ ਕਿਹਾ ਕਿ ਅਜਿਹੇ ਅਣਮਨੁੱਖੀ ਤੇ ਗੈਰ ਕਾਨੂੰਨੀ ਕੇਸਾਂ ਸੰਬੰਧੀ ਉਹ ਫੌਰੀ ਇਕੱਤਰ ਹੋ ਕੇ ਕੌਮਾਂਤਰੀ ਅਦਾਲਤ, ਅਮਨੈਸਟੀ … More
ਖਾਲਸਾ ਸਾਜਨਾ ਦਿਵਸ ’ਮੌਕੇ ਸਰਕਾਰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਦਫ਼ਾ 144 ਲਾ ਕੇ ਸਿਰਜ ਰਹੀ ਹੈ ਦਹਿਸ਼ਤ ਦਾ ਮਾਹੌਲ : ਕਾਹਨਸਿੰਘਵਾਲਾ, ਭਾਈ ਅਤਲਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਗਵੰਤ ਮਾਨ ਸਰਕਾਰ ਤੇ ‘‘ਇੱਕ ਕਮਲੀ ਦੂਜੀ ਪੈ ਗਈ, ਸਿਵਿਆ ਦੇ ਰਾਹ’’ ਵਾਲੀ ਕਹਾਵਤ ਹੂ-ਬ-ਹੂ ਢੁੱਕਣ ਲੱਗੀ ਹੈ । ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਨੂੰ ‘‘ਅਨਾੜੀ, ਨਾ ਤਜਰਬੇਕਾਰ, ਅਣਜਾਣ ਲੋਕਾਂ ਦੀ ਸਰਕਾਰ ਪਤਾ … More
ਖ਼ਾਲਸਾ ਸਾਜਣਾ ਦਿਵਸ ਮੌਕੇ ਗੁਰੂ ਘਰਾਂ ਅੰਦਰ ਪੁਲਿਸ ਦਾ ਬੇਲੋੜਾ ਦਖਲ ਬਰਦਾਸ਼ਤ ਨਹੀਂ – ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸਾਸ਼ਨ ਨੂੰ ਖ਼ਾਲਸੇ ਦੇ ਸਾਜਣਾ ਦਿਵਸ ਮੌਕੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਅੰਦਰ ਬੇਲੋੜੇ ਦਖ਼ਲ ਬੰਦ ਕਰਨ ਅਤੇ ਆਪਣੇ ਜਾਬਤੇ ਅੰਦਰ ਰਹਿਣ ਨੂੰ ਕਿਹਾ … More









