ਪੰਜਾਬ
ਪੰਜਾਬ ਸਰਕਾਰ ਕਿਸੇ ਵੀ ਨਿਰਦੋਸ਼ ਨੂੰ ਉਸ ਦੇ ਹੱਕਾਂ ਤੋਂ ਵਾਂਝੇ ਕਰਨ ਤੋਂ ਗੁਰੇਜ਼ ਕਰੇ
ਅੰਮ੍ਰਿਤਸਰ – ਨਿਰਦੋਸ਼ ਬ੍ਰਿਟਿਸ਼ ਨਾਗਰਿਕ ਕਿਰਨਦੀਪ ਕੌਰ ਨੂੰ ਆਪਣੇ ਪਰਿਵਾਰ ਨੂੰ ਮਿਲਣ ਲਈ ਇੰਗਲੈਂਡ ਜਾਣ ਤੋਂ ਵਾਰ ਵਾਰ ਹਵਾਈ ਅਡੇ ’ਤੇ ਰੋਕਿਆ ਜਾਣਾ ਇਕ ਇਸਤਰੀ ਦਾ ਅਪਮਾਨ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕੌਮੀ ਘਟ … More
ਭਾਈ ਅੰਮ੍ਰਿਤਪਾਲ ਸਿੰਘ ਦੀ ਧਰਮ ਪਤਨੀ ਕਿਰਨਦੀਪ ਕੌਰ ਨੂੰ ਇੰਗਲੈਂਡ ਜਾਣ ਤੋਂ ਤੀਜੀ ਵਾਰ ਰੋਕਿਆ ਗਿਆ
ਅੰਮ੍ਰਿਤਸਰ – ਮੈਨੂੰ ਇੰਗਲੈਂਡ ਜਾਣ ਤੋਂ ਤੀਜੀ ਵਾਰ ਰੋਕਿਆ ਗਿਆ ਹੈ, ਕਿਉਂਕਿ ਕਾਨੂੰਨ ਦੇ ਅਨੁਸਾਰ ਮੈਨੂੰ 180 ਦਿਨ ਪਹਿਲਾਂ ਦਾਖਲਾ ਲੈਣ ਦੀ ਲੋੜ ਹੈ। ਅਪ੍ਰੈਲ ਦੇ ਦੌਰਾਨ ਕੁਝ ਮੀਡੀਆ ਅਤੇ ਵਿਅਕਤੀਆਂ ਨੇ ਸੋਚਿਆ ਕਿ ਮੈਂ ਇੰਗਲੈਂਡ ਵਾਪਸ “ਭੱਜ” ਰਹੀ ਸੀ, … More
ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣਗੇ ਇਕ ਦਿਨ ਦੀ ਤਨਖ਼ਾਹ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ’ਚ ਨਿੱਜੀ ਹਿੱਸਾ ਪਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫੈਸਲਾ ਲਿਆ ਹੈ। … More
ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ
ਨਵੀਂ ਦਿੱਲੀ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਰਾਤ ਦੇ ਵਿਸ਼ੇਸ਼ ਦੀਵਾਨ ਦੌਰਾਨ ਵੱਖ-ਵੱਖ ਖੇਤਰਾਂ ‘ਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਮੋਤੀ ਨਗਰ ਦੇ ਸਮੂਹ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੈੱਡ ਗ੍ਰੰਥੀ ਭਾਈ ਹਿਰਦੇਜੀਤ ਸਿੰਘ … More
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਹਿਰਾਮਪੁਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ – ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਰਾਮਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ … More
ਸ਼੍ਰੋਮਣੀ ਕਮੇਟੀ ਦੇ ਆਪਣੇ ਵੈੱਬ ਚੈਨਲ ’ਤੇ 24 ਜੁਲਾਈ ਤੋਂ ਸ਼ੁਰੂ ਹੋਵੇਗਾ ਗੁਰਬਾਣੀ ਪ੍ਰਸਾਰਣ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 24 ਜੁਲਾਈ 2023 ਤੋਂ ਆਪਣੇ ਵੈੱਬ ਚੈਨਲ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਗਠਤ ਕੀਤੀ ਗਈ ਸਬ-ਕਮੇਟੀ ਦੀ ਰਿਪੋਰਟ ਅੱਜ ਅੰਤਿ੍ਰੰਗ ਕਮੇਟੀ … More
ਸ਼੍ਰੋਮਣੀ ਕਮੇਟੀ ਨੇ ਹਿਮਾਚਲ ਪ੍ਰਦੇਸ਼ ’ਚ ਹੜ੍ਹਾਂ ਕਾਰਨ ਫਸੇ ਲੋਕਾਂ ਨੂੰ ਵਾਪਸ ਲਿਆਉਣ ਦਾ ਕਾਰਜ ਆਰੰਭਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੱਜ ਜਦੋਂ ਪੰਜਾਬ ਹੜ੍ਹਾਂ ਦੀ ਮਾਰ ਹੇਠ ਹੈ ਅਤੇ ਸਾਰੇ ਪਾਸੇ ਹਾਹਾਕਾਰ ਮੱਚੀ ਹੋਈ ਹੈ, ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਮੁਲਾਜ਼ਮ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲੋੜਵੰਦਾਂ ਤੱਕ ਪਹੁੰਚ ਕੇ … More
ਪੰਜਾਬ ਭਾਜਪਾ ਨੂੰ ਹੁਣ ਗੱਠਜੋੜ ਦੇ ਸਹਾਰੇ ਦੀ ਲੋੜ ਨਹੀਂ : ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਰਗ ਰਗ ਵਿੱਚ ਪੰਜਾਬ ਹੈ, ਉਨ੍ਹਾਂ ਦਾ ਪੰਜਾਬੀਆਂ ਦੀ ਨਬਜ਼ ਨੂੰ ਪਛਾਣਦੇ ਹੋਣ ਅਤੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਪ੍ਰਤੀ ਉਸਾਰੂ ਸੋਚ ਸਦਕਾ ਪੰਜਾਬ ਭਾਜਪਾ ਨੂੰ ਹੁਣ ਸਖ਼ਤ ਮਜ਼ਬੂਤੀ … More
ਪਰਿਵਾਰ ਨਿਯੋਜਨ ਦੇ ਸਥਾਈ ਤੇ ਅਸਥਾਈ ਸਾਧਨ ਪੂਰੀ ਤਰ੍ਹਾਂ ਸੁਰੱਖਿਅਤ : ਡਾ. ਮਾਨ
ਬਲਾਚੌਰ, (ਉਮੇਸ਼ ਜੋਸ਼ੀ):- ਦੇਸ਼ ਵਿੱਚ ਬੇਕਾਬੂ ਆਬਾਦੀ ਨੂੰ ਸਥਿਰ ਕਰਨ ਦੇ ਉਪਰਾਲਿਆਂ ਦੇ ਤੌਰ ਉੱਤੇ 27 ਜੂਨ ਤੋਂ 10 ਜੁਲਾਈ ਤੱਕ ਵਿਸ਼ਵ ਆਬਾਦੀ ਜਾਗਰੂਕਤਾ ਪੰਦਰਵਾੜਾ ਮਨਾਇਆ ਗਿਆ, ਜਦਕਿ 11 ਜੁਲਾਈ ਤੋਂ 24 ਜੁਲਾਈ ਤੱਕ ਆਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾ ਰਿਹਾ … More
ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸੇਵਾਵਾਂ ਨਿਰੰਤਰ ਜਾਰੀ
ਅੰਮ੍ਰਿਤਸਰ – ਪੰਜਾਬ ’ਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ … More









