ਪੰਜਾਬ
ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਮੋਹਾਲੀ ਦੀ ਡਾ. ਅੰਬੇਦਕਰ ਭਵਨ ਲੁਧਿਆਣਾ ਵਿਖੇ ਹੋਈ ਭਰਵੀਂ ਮੀਟਿੰਗ
ਜਲੰਧਰ – ਅੱਜ ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਮੋਹਾਲੀ ਦੀ ਪ੍ਰੋਫੈਸਰ ਹਰਨੇਕ ਸਿੰਘ ਮੋਰਚਾ ਪ੍ਰਧਾਨ ਦੀ ਹਾਜ਼ਰੀ ਵਿਚ ਡਾ. ਬੀ.ਆਰ. ਅੰਬੇਦਕਰ ਭਵਨ, ਜਲੰਧਰ ਬਾਈਪਾਸ ਲੁਧਿਆਣਾ ਵਿਖੇ ਭਰਵੀਂ ਮੀਟਿੰਗ ਹੋਈ। ਮੋਰਚਾ ਪ੍ਰਧਾਨ ਨੇਂ ਪੰਜਾਬ ਵਿਚ ਬਣੇ ਵੱਡੀ ਗਿਣਤੀ ਵਿੱਚ ਜਾਅਲੀ ਅਨੁਸੂੁਚਿਤ … More
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮੱਦਦ ਲਈ ਅੱਗੇ ਆਈ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਬਣੀ ਹੜ੍ਹ ਦੀ ਸਥਿਤੀ ਨੂੰ ਵੇਖਦਿਆਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮੱਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ … More
ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਤੋਂ ਐਡਵੋਕੇਟ ਨਵਕਿਰਨ ਸਿੰਘ ਨੂੰ ਰੋਕਿਆ
ਅੰਮ੍ਰਿਤਸਰ – ਕਾਂਗਰਸ ਸਰਕਾਰਾਂ ਦੀ ਤਰਾਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੀ ਸਿੱਖਾਂ ਨਾਲ ਵਿਤਕਰੇਬਾਜ਼ੀ ’ਤੇ ਉਤਰ ਆਈ ਹੈ। ਦੇਖੋ!ਮਨੀਪੁਰ ’ਚ ਸਰਕਾਰ ਵੱਲੋਂ ਹਿੰਸਾ ਨਾਲ ਨਜਿੱਠਣ ਸਮੇਂ ਲੋਕ ਭਾਵਨਾਵਾਂ ਦਾ ਖ਼ਿਆਲ ਰੱਖਿਆ ਜਾ ਰਿਹਾ ਹੈ ਦੋ ਹਾਈਵੇਜ ਵਿੱਚੋਂ ਇਕ … More
ਸਿੰਘ ਸਭਾ ਲਹਿਰ ਦੀ ਸਥਾਪਨਾ ਦੇ 150 ਸਾਲ ਪੂਰੇ ਹੋਣ ’ਤੇ ਕੀਤੇ ਜਾਣਗੇ ਵਿਸ਼ੇਸ਼ ਗੁਰਮਤਿ ਸਮਾਗਮ: ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸਿੰਘ ਸਭਾ ਲਹਿਰ ਦੀ ਆਰੰਭਤਾ ਦੇ 150 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ। ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ … More
ਸ਼੍ਰੋਮਣੀ ਕਮੇਟੀ ਨੇ ਯੂਨੀਫਾਰਮ ਸਿਵਿਲ ਕੋਰਡ ਵਿਰੁੱਧ ਕਰੜਾ ਵਿਰੋਧ ਜਿਤਾਇਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪ੍ਰਸਤਾਵਤ ਯੂਨੀਫਾਰਮ ਸਿਵਿਲ ਕੋਡ (ਯੂਸੀਸੀ) ਨੂੰ ਦੇਸ਼ ਅੰਦਰ ਗ਼ੈਰ-ਜ਼ਰੂਰੀ ਕਰਾਰ ਦਿੰਦਿਆਂ ਸਿੱਖ ਕੌਮ ਤਰਫੋਂ ਇਸ ’ਤੇ ਕਰੜਾ ਵਿਰੋਧ ਦਰਜ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ … More
ਐਡਵੋਕੇਟ ਧਾਮੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਆਧੁਨਿਕ ਲੈਕਚਰ ਹਾਲ ਦਾ ਉਦਘਾਟਨ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ, ਸ੍ਰੀ ਅੰਮ੍ਰਿਤਸਰ ਵਿਖੇ ਆਧੁਨਿਕ ਤਕਨੀਕੀ ਸਹੂਲਤਾਂ ਨਾਲ ਭਰਪੂਰ ਵਾਲੇ 3 ਲੈਕਚਰ ਹਾਲ ਦਾ ਉਦਘਾਟਨ ਕੀਤਾ। ਇਸ ਮੌਕੇ … More
ਨਵਜੋਤ ਸਿੱਧੂ ਦੀ ਰਹਾਇਸ਼ੀ ਕਲੋਨੀ ਹੋਲੀ ਸਿਟੀ ਦਾ ਡਰੇਨ ਤੇ ਬਣਿਆਂ ਪੁਲ ਗੈਰ ਕਾਨੂੰਨੀ ਘੋਸ਼ਿਤ
ਅੰਮ੍ਰਿਤਸਰ – ਨਵਜੋਤ ਸਿੱਧੂ ਦੀ ਰਹਾਇਸ਼ੀ ਕਲੋਨੀ ਹੋਲੀ ਸਿਟੀ ਵਿੱਚ ਦਾਖਲ ਹੋਣ ਲਈ ਤੁੰਗ ਢਾਬ ਡਰੇਨ ਤੇ ਬਣੇਂ ਪੁਲ ਨੂੰ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਨੇ ਗੈਰ ਕਾਨੂੰਨੀ ਘੋਸ਼ਿਤ ਕਰਦਿਆਂ ਇਸ ਪੁਲ ਨੂੰ ਢਾਉਣ ਦੇ ਆਦੇਸ਼ ਦਿੱਤੇ ਹਨ। ਕਰੋੜਾਂ ਰੁਪਏ … More
ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਿੰਘਾਂ ਦੀ ਡਿਬਰੂਗੜ ਜੇਲ੍ਹ ਤੋਂ ਚਿੱਠੀ
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ । ਮਿਤੀ 5 ਜੁਲਾਈ, 2023 । ਡਿਬਰੂਗੜ੍ਹ ਜੇਲ੍ਹ, ਅਸਾਮ। ਸਿੱਖ ਕੌਮ ਦੇ ਅਣਥੱਕ ਸੇਵਾਦਾਰ, ਰਾਜਸੀ ਮੰਜ਼ਿਲ ਨੂੰ ਸਮਰਪਿਤ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹੀਦੀ ਦੀ ਖ਼ਬਰ ਸਾਨੂੰ … More
ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪ੍ਰਬੰਧਕੀ ਬੇਨਿਯਮੀਆਂ ਦਾ ਮਾਮਲਾ, 51 ਮੁਲਾਜ਼ਮ ਮੁਅੱਤਲ: ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਬੀਤੇ ਸਮੇਂ ਅੰਦਰ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ’ਤੇ ਮਿਸਾਲੀ ਕਾਰਵਾਈ ਕਰਦਿਆਂ 51 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਹੈ। … More
ਗਲੋਬਲ ਪੰਜਾਬੀ ਐਸੋਸੀਏਸ਼ਨ ਨੇ ਆਨੰਦ ਕਾਰਜ ਮੈਰਿਜ ਐਕਟ ਨੂੰ ਪੰਜਾਬ ਵਿਚ ਤੁਰੰਤ ਲਾਗੂ ਕਰਨ ਦੀ ਕੀਤੀ ਮੰਗ
ਅੰਮ੍ਰਿਤਸਰ – ਗਲੋਬਲ ਪੰਜਾਬੀ ਐਸੋਸੀਏਸ਼ਨ ਨੇ ਆਨੰਦ ਕਾਰਜ ਮੈਰਿਜ ਐਕਟ ਨੂੰ ਪੰਜਾਬ ਵਿਚ ਲਾਗੂ ਨਾ ਕਰਨ ’ਤੇ ਸਖ਼ਤ ਨਰਾਜ਼ਗੀ ਜਤਾਉਂਦਿਆਂ ਇਸ ਨੂੰ ਤੁਰੰਤ ਲਾਗੂ ਕਰਨ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ। ਐਸੋਸੀਏਸ਼ਨ ਦੇ ਚੇਅਰਮੈਨ ਡਾ. ਕੁਲਵੰਤ ਸਿੰਘ ਧਾਲੀਵਾਲ ਦੀ … More










