ਪੰਜਾਬ
ਸ੍ਰੀ ਅਕਾਲ ਤਖਤ ਤੋਂ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਦੇਰ ਰਾਤ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਪਹੁੰਚ ਹੋਇਆ ਸਮਾਪਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋਇਆ ਵਿਸ਼ਾਲ ਨਗਰ ਕੀਰਤਨ ਲੰਘੀ ਦੇਰ ਰਾਤ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਆ ਕੇ ਸਮਾਪਤ ਹੋਇਆ। ਦਿੱਲੀ … More
ਸ਼੍ਰੋਮਣੀ ਕਮੇਟੀ ਨੇ ਐਨਸੀਈਆਰਟੀ ਵੱਲੋਂ ਇਤਿਹਾਸ ਦੀ ਗਲਤ ਵਿਆਖਿਆ ’ਤੇ ਕੀਤਾ ਇਤਰਾਜ਼
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਨਸੀਈਆਰਟੀ ਵੱਲੋਂ ਸਿਲੇਬਸ ਦੀਆਂ ਕਿਤਾਬਾਂ ’ਚ ਸਿੱਖਾਂ ਸਬੰਧੀ ਗਲਤ ਜਾਣਕਾਰੀ ਦੇਣ ’ਤੇ ਸਖ਼ਤ ਇਤਰਾਜ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐਨਸੀਈਆਰਟੀ ਸਿੱਖਾਂ ਨਾਲ ਸਬੰਧਤ ਇਤਿਹਾਸਕ … More
ਪਰਮਜੀਤ ਸਿੰਘ ਸਰਨਾ ਨੂੰ ਦਿੱਤੇ ਗਏ ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ ਨਾਲ ਸਬੰਧਤ ਸਾਰੇ ਫੈਸਲੇ ਲੈਣ ਦਾ ਅਧਿਕਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਕੌਰ ਕਮੇਟੀ ਦੀ ਮੀਟਿੰਗ ਗੁਰਦੁਆਰਾ ਰਕਾਬ ਗੰਜ ਸਾਹਿਬ ਸਥਿਤ ਪਾਰਟੀ ਦਫ਼ਤਰ ਵਿਖੇ ਹੋਈ, ਜਿਸ ਵਿਚ ਸਮੂਹ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ … More
ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਅਕਾਲ ਤਖਤ ਸਾਹਿਬ ’ਤੇ ਅਰਦਾਸ ਉਪਰੰਤ ਦਿੱਲੀ ਲਈ ਹੋਇਆ ਰਵਾਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਅਰਦਾਸ ਉਪਰੰਤ ਦਿੱਲੀ ਲਈ ਰਵਾਨਾ ਹੋਇਆ। ਇਸ ਵਾਰ ਦਿੱਲੀ ਫਤਿਹ ਦਿਵਸ ਪ੍ਰੋਗਰਾਮ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾ ਸ਼ਹੀਦੀ … More
ਮੰਗਾਂ ਨੂੰ ਲੈਕੇ ਅੰਦੋਲਨ ਨੂੰ ਤੇਜ਼ ਕਰਨ ਦੀ ਤਿਆਰੀ ਵਿੱਚ ਹੋਈ ਵਿਸ਼ਾਲ ਮਜ਼ਦੂਰ ਅਤੇ ਕਿਸਾਨ ਰੈਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ), ਆਲ ਇੰਡੀਆ ਕਿਸਾਨ ਸਭਾ (ਏ.ਆਈ.ਕੇ.ਐਸ.) ਅਤੇ ਭਾਰਤੀ ਖੇਤ ਮਜ਼ਦੂਰ ਯੂਨੀਅਨ (ਏ.ਆਈ.ਏ.ਡਬਲਿਊ.) ਵੱਲੋਂ ਬੀਤੇ ਦਿਨ ਦਿੱਲੀ ਵਿਖੇ ਬੁਲਾਈ ਗਈ ਮਜ਼ਦੂਰ ਕਿਸਾਨ ਸੰਘਰਸ਼ ਰੈਲੀ ਵਿੱਚ ਹਿੱਸਾ ਲੈਣ ਲਈ ਦੇਸ਼ ਦੇ ਵੱਖ-ਵੱਖ ਰਾਜਾਂ … More
ਬਾਹਰਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ “ਸਵਤੰਤਰ ਭਾਰਤ ਮੇਂ ਰਾਜਨੀਤੀ”ਵਿਚ ਸਿੱਖਾਂ ਨੂੰ ਬਦਨਾਮ ਕਰਨ ਦੀ ਵੱਡੀ ਸਾਜ਼ਿਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖਾਂ ਦੇ ਇਤਿਹਾਸ ਨੂੰ ਵਿਗਾੜਨ ਅਤੇ ਉਨ੍ਹਾਂ ਦੀ ਦਿੱਖ ਨੂੰ ਬਦਨਾਮ ਕਰਣ ਦੀਆਂ ਸਾਜ਼ਿਸ਼ ਲਗਾਤਾਰ ਵਧਦੀਆਂ ਜਾ ਰਹੀਆਂ ਹਨ । ਹੁਣ ਇਕ ਹੋਰ ਮਾਮਲਾ ਪ੍ਰਕਾਸ਼ ਵਿਚ ਆਇਆ ਹੈ ਜਿਸ ਅੰਦਰ ਐਨਸੀਆਰਟੀ ਨੇ ਬਾਹਰਵੀਂ ਜਮਾਤ ਦੀ … More
ਡੋਵਾਲ ਪਹਿਲੇ ‘ਹਿੰਦੂਤਵ ਰਾਸ਼ਟਰ’ ਦੀ ਫਿਰਕੂ ਆਵਾਜ਼ ਉਠਾਉਣ ਵਾਲਿਆਂ ਵਿਰੁੱਧ ਕਾਰਵਾਈ ਕਰਨ, ਫਿਰ ਹੀ ਖਾਲਿਸਤਾਨੀਆਂ ਵੱਲ ਆਉਣ : ਮਾਨ
ਫ਼ਤਹਿਗੜ੍ਹ ਸਾਹਿਬ – “ਕਿਉਂਕਿ ਸ੍ਰੀ ਅਜੀਤ ਡੋਵਾਲ ਬਹੁਤ ਹੀ ਸਮਝਦਾਰ ਲੰਮੇ ਤੁਜਰਬੇ ਵਾਲੇ ਪੁਲਿਸ ਅਫਸਰ ਹਨ ਜਿਨ੍ਹਾਂ ਨੇ ਇਟੈਲੀਜੈਸ ਵਿਭਾਗ ਵਿਚ ਬਹੁਤ ਲੰਮੇ ਸਮੇ ਤੋਂ ਕੰਮ ਕਰਦੇ ਆ ਰਹੇ ਹਨ । ਇਸ ਲਈ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਖ਼ਾਲਿਸਤਾਨੀਆਂ … More
ਪੁਲਿਸ ਜਾਂ ਪ੍ਰਸ਼ਾਸ਼ਨ ਵੱਲੋਂ ਨਿੱਜੀ ਜਿੰਦਗੀ ਨਾਲ ਸੰਬੰਧਤ ਦਸਤਾਵੇਜ਼ ਜਾਂ ਹੋਰ ਸੂਚਨਾਂ ਮੰਗਣ `ਤੇ ਕੋਈ ਵੀ ਪੰਜਾਬੀ ਜਾਂ ਸਿੱਖ ਨਾ ਦੇਵੇ, ਕਿਉਂਕਿ ਗੈਰ-ਕਾਨੂੰਨੀ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਪੁਲਿਸ ਜਾਂ ਪ੍ਰਸ਼ਾਸ਼ਨ ਨੂੰ ਕਿਸੇ ਨਾਗਰਿਕ ਦੀ ਨਿੱਜੀ ਜਿੰਦਗੀ ਨਾਲ ਸੰਬੰਧਤ ਕੋਈ ਦਸਤਾਵੇਜ਼ ਜਾਂ ਹੋਰ ਸੂਚਨਾਂ ਮੰਗਣ ਦਾ ਕੋਈ ਅਧਿਕਾਰ ਨਹੀ ਹੈ । ਜੇਕਰ ਅਜਿਹੀ ਸੂਚਨਾਂ ਜਾਂ ਜਾਣਕਾਰੀ ਕਿਸੇ ਕੇਸ ਵਿਚ ਪੁਲਿਸ ਜਾਂ ਸਿਵਲ ਅਧਿਕਾਰੀ ਨੂੰ ਚਾਹੀਦੀ … More
ਕੋਟਕਪੂਰਾ ਗੋਲੀਕਾਂਡ ‘ਚ ਸਾਬਕਾ ਡੀਜੀਪੀ ਨੂੰ ਮਿਲੀ ਜ਼ਮਾਨਤ: ਸੁਮੇਧ ਸੈਣੀ 3 ਘੰਟੇ ਫਰੀਦਕੋਟ ਅਦਾਲਤ ‘ਚ ਰਹੇ
ਕੋਟਕਪੂਰਾ / ਫਰੀਦਕੋਟ, (ਦੀਪਕ ਗਰਗ) : ਪੰਜਾਬ ਵਿੱਚ ਕੋਟਕਪੂਰਾ ਗੋਲੀ ਕਾਂਡ ਵਿੱਚ ਐਸਆਈਟੀ ਵੱਲੋਂ ਨਾਮਜ਼ਦ ਕੀਤੇ ਗਏ 6 ਵਿਅਕਤੀਆਂ ਵਿੱਚੋਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਵੀ ਜ਼ਮਾਨਤ ਲੈ ਲਈ ਹੈ। ਉਹ ਸ਼ਨੀਵਾਰ ਨੂੰ ਫਰੀਦਕੋਟ ਅਦਾਲਤ ਵਿੱਚ ਪਹੁੰਚੇ ਅਤੇ 5 … More
ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਸਥਿਤੀ ਬਹੁਤ ਚਿੰਤਾਯੋਗ: ਇਲਹਾਨ ਉਮਰ (ਸੰਯੁਕਤ ਰਾਜ ਪ੍ਰਤਿਨਿਧੀ)
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਰਾਜ ਦੇ ਪ੍ਰਤੀਨਿਧੀ ਇਲਹਾਨ ਉਮਰ ਨੇ ਕਿਹਾ ਹੈ ਕਿ ਉਹ ਭਾਰਤ ਦੇ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਸਥਿਤੀ ਨੂੰ ਲੈ ਕੇ ਡੂੰਘੀ ਚਿੰਤਤ ਹੈ। ਉਨ੍ਹਾਂ ਕਿਹਾ ਕਿ “ਮੈਂ ਪੰਜਾਬ, ਭਾਰਤ ਵਿੱਚ ਮਨੁੱਖੀ ਅਧਿਕਾਰਾਂ ਦੀ … More










