ਪੰਜਾਬ

Screenshot_2023-06-13_18-50-12.resized

ਕਿਸਾਨਾਂ ਨੂੰ ਬਣਦੇ ਹੱਕ ਦੇਣ ਦੀ ਬਜਾਏ ਸਰਕਾਰ ਕਰ ਰਹੀ ਹੈ ਧੱਕਾ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੌਂਗੋਵਾਲ ਵਿਖੇ ਕਿਸਾਨਾਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਇਸ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਪਰਿਵਾਰ ਨਾਲ … More »

ਪੰਜਾਬ | Leave a comment
Screenshot_2023-08-21_13-04-12.resized

ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਮਾਮਲੇ ’ਚ ਸਿੱਕਮ ਸਰਕਾਰ ਦਾ ਰਵੱਈਆ ਨਕਾਰਾਤਮਕ- ਐਡਵੋਕੇਟ ਸਿਆਲਕਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਮਾਮਲੇ ਵਿਚ ਸਿੱਕਮ ਸਰਕਾਰ ਦਾ ਰਵੱਈਆ ਠੀਕ ਨਹੀਂ ਹੈ। ਮਾਣਯੋਗ ਅਦਾਲਤ ਦੇ ਆਦੇਸ਼ ਅਤੇ ਸਿੱਕਮ ਦੇ ਸਰਕਾਰ ਦੇ ਐਡਵੋਕੇਟ ਜਨਰਲ ਵੱਲੋਂ ਅਦਾਲਤ ’ਚ ਦਿੱਤੇ ਬਿਆਨ ਦੇ … More »

ਪੰਜਾਬ | Leave a comment
download (1)(7).resized

ਸਿਹਤ ਪੱਖੋਂ ਢਿੱਲੇ ਚੱਲ ਰਹੇ ਪ੍ਰੋ. ਭੁੱਲਰ ਦੀ ਵੋਟਾਂ ਦੀਆਂ ਗਿਣਤੀਆਂ ਮਿਣਤੀਆਂ ਕਾਰਨ ਨਹੀਂ ਕੀਤੀ ਜਾ ਰਹੀ ਰਿਹਾਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਤੇ ਫੈਸਲਾ ਲੈਣ ਲਈ ਚਾਰ ਹਫ਼ਤੇ ਦਾ ਸਮਾਂ ਹੋਰ ਮੰਗਣ ਤੇ ਅਕਾਲੀ ਦਲ ਦੇ ਦਿੱਲੀ ਤੋਂ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ … More »

ਪੰਜਾਬ | Leave a comment
th-3958104024.resized

ਗੁਰੂ ਘਰਾਂ ਅੰਦਰ ਖਿਡੌਣੇ ਚੜ੍ਹਾਉਣ ਦੀ ਮਨਮਤਿ ਤੋਂ ਗੁਰੇਜ਼ ਕਰੇ ਸੰਗਤ- ਸ਼੍ਰੋਮਣੀ ਕਮੇਟੀ

ਨਵੀਂ ਦਿੱਲੀ,  (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਵੱਲੋਂ ਸ਼ਰਧਾ ਦੇ ਨਾਂ ’ਤੇ ਖਿਡੌਣੇ ਚੜ੍ਹਾਉਣ ’ਤੇ ਰੋਕ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਾ ਸਾਹਿਬਾਨ … More »

ਪੰਜਾਬ | Leave a comment
download (1)(7).resized

ਪ੍ਰੋ. ਭੁੱਲਰ ਦੀ ਰਿਹਾਈ ਸੰਬੰਧੀ ਫ਼ੈਸਲਾ ਦਿੱਲੀ ਸਰਕਾਰ ਕਰੇਗੀ ਚਾਰ ਹਫਤੇਆਂ ਦੇ ਅੰਦਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਲੰਮੇ ਸਮੇਂ ਤੋਂ ਜੇਲ੍ਹ ਅੰਦਰ ਬੰਦ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਸੰਬੰਧੀ ਫ਼ੈਸਲਾ ਦਿੱਲੀ ਸਰਕਾਰ ਚਾਰ ਹਫਤੇਆਂ ਅੰਦਰ ਕਰੇਗੀ। ਬੀਤੇ ਦਿਨ ਪੰਜਾਬ ਹਰਿਆਣਾ ਹਾਈ ਕੋਰਟ ਅੰਦਰ ਹੋਈ ਸੁਣਵਾਈ ਦੌਰਾਨ ਇਸ ਬਾਰੇ ਦਿੱਲੀ … More »

ਪੰਜਾਬ | Leave a comment
DSC_1734 copy.resized

ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਸਮਾਗਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਨ 1947 ’ਚ ਭਾਰਤ ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪਿਛਲੇ ਸਾਲ ਪਹਿਲੀ … More »

ਪੰਜਾਬ | Leave a comment
Screenshot_2023-08-15_18-46-42.resized

ਚੰਗਾ ਹੁੰਦਾ ਜੇਕਰ ਪ੍ਰਧਾਨ ਮੰਤਰੀ ਅਜ਼ਾਦੀ ਦਿਵਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਦੇ- ਭਾਈ ਗਰੇਵਾਲ

ਅੰਮ੍ਰਿਤਸਰ – ਦੇਸ਼ ਨੂੰ ਅਜ਼ਾਦ ਹੋਇਆ 77 ਵਰ੍ਹੇ ਬੀਤਣ ਤੋਂ ਬਾਅਦ ਵੀ ਦੇਸ਼ ਦੀ ਅਜ਼ਾਦੀ ’ਚ ਅਹਿਮ ਰੋਲ ਅਦਾ ਕਰਨ ਵਾਲੀ ਸਿੱਖ ਕੌਮ ਆਪਣੇ ਹੱਕਾਂ ਤੇ ਮਸਲਿਆਂ ਬਾਰੇ ਸੰਘਰਸ਼ ਕਰ ਰਹੀ ਹੈ। ਅੱਜ ਚੰਗਾ ਹੁੰਦਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ … More »

ਪੰਜਾਬ | Leave a comment
Screenshot_2023-08-12_13-37-49.resized

ਜੰਮੂ ਕਸ਼ਮੀਰ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਆਯੋਜਤ ‘ਕੌਣ ਬਣੇਗਾ ਗੁਰਸਿੱਖ ਪਿਆਰਾ’ ਦੇ ਜੇਤੂ ਬੱਚੇ ਸਨਮਾਨਿਤ

ਅੰਮ੍ਰਿਤਸਰ – ਬੱਚਿਆਂ ਅਤੇ ਨੌਜੁਆਨਾਂ ਅੰਦਰ ਸਿੱਖ ਧਰਮ ਇਤਿਹਾਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ ਅਤੇ ਗੁਰੂ ਨਾਨਕ ਇੰਟਰਨੈਸ਼ਨਲ ਕੀਰਤਨ ਕਾਊਂਸਲ ਜੰਮੂ ਕਸ਼ਮੀਰ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਜੰਮੂ ਕਸ਼ਮੀਰ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਬੀਤੇ ਸਮੇਂ … More »

ਪੰਜਾਬ | Leave a comment
IMG_20230812_174406.resized

ਭਾਈ ਖੰਡਾ ਦੇ ਅੰਤਿਮ ਸੰਸਕਾਰ ਵਿੱਚ ਹਜ਼ਾਰਾਂ ਲੋਕ ਸ਼ਾਮਿਲ ਹੋਏ ਪਰ ਵੀਜ਼ਾ ਨਾ ਮਿਲਣ ਕਰਕੇ ਖੂਨ ਦਾ ਇੱਕ ਵੀ ਰਿਸ਼ਤੇਦਾਰ ਉੱਥੇ ਨਹੀਂ ਪਹੁੰਚ ਸਕਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਕਾਰਕੁਨ ਅਵਤਾਰ ਸਿੰਘ ਖੰਡਾ ਨੂੰ 11 ਜੂਨ 2023 ਨੂੰ ਅਚਾਨਕ ਬਿਮਾਰ ਹੋਣ ਕਾਰਨ ਬਰਮਿੰਘਮ ਸਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ 15 ਜੂਨ ਦੇ ਸ਼ੁਰੂਆਤੀ ਘੰਟਿਆਂ ਵਿੱਚ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਦੀ … More »

ਪੰਜਾਬ | Leave a comment
download (2)(1).resized

ਸਿੱਖ ਪੰਥ ਦੇ ਵਿਰੋਧ ਮਗਰੋਂ ਡਾ. ਵਿਜੇ ਸਤਬੀਰ ਸਿੰਘ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਦਾ ਪ੍ਰਬੰਧਕ ਕੀਤਾ ਗਿਆ ਨਿਯੁਕਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸਿੱਖ ਕੌਮ ਨੂੰ ਵੱਡੀ ਰਾਹਤ ਦਿੰਦਿਆਂ ਮਹਾਰਾਸ਼ਟਰ ਸਰਕਾਰ ਨੇ ਅੱਜ ਭਾਜਪਾ ਦੇ ਸਿੱਖ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖ ਵਫਦ ਵੱਲੋਂ ਉਪ ਮੁੱਖ … More »

ਪੰਜਾਬ | Leave a comment