ਪੰਜਾਬ
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ … More
ਗੁਰਮਤਿ ਪ੍ਰਚਾਰ, ਸਿੱਖਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਤਿਆਰ ਕਰਨਾ ਤੇ ਵਿਦੇਸ਼ਾਂ ’ਚ ਕੇਂਦਰ ਖੋਲ੍ਹਣੇ ਭਵਿੱਖੀ ਏਜੰਡਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ … More
ਪ੍ਰਧਾਨ ਮੰਤਰੀ ਦਫਤਰ ਦੇ ਲੋਕ ਸ਼ਿਕਾਇਤ ਪੋਰਟਲ ‘ਤੇ ਸਿੱਖਾਂ ਨੂੰ “ਉਗਰਵਾਦੀ”ਦੱਸ ਕੀਤਾ ਜਾ ਰਿਹਾ ਬਦਨਾਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪ੍ਰਧਾਨ ਮੰਤਰੀ ਦਫ਼ਤਰ ਦੇ ਅਧੀਨ ਚੱਲ ਰਹੇ ਲੋਕ ਸ਼ਿਕਾਇਤ ਪੋਰਟਲ ‘ਤੇ ਉਪ-ਸਿਰਲੇਖ “ਸਿੱਖ ਉਗਰਵਾਦੀ ਗਤੀਵਿਧੀਆਂ ਭਾਰਤ/ਵਿਦੇਸ਼” ਨੂੰ ਤੁਰੰਤ ਹਟਾਉਣ ਦੀ ਜਾਗੋ ਪਾਰਟੀ ਨੇ ਮੰਗ ਕੀਤੀ ਹੈ। ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ … More
ਅਫਗਾਨਿਸਤਾਨ ਦੀ ਗੱਲ ਕਰਨ ਵਾਲੇ ਮੁੱਖ ਮੰਤਰੀ ਨੂੰ ਇਹ ਨਹੀਂ ਪਤਾ ਕਿ ਅਫਗਾਨਿਸਤਾਨ ਨੂੰ ਲਾਹੌਰ ਖਾਲਸਾ ਰਾਜ ਦਰਬਾਰ ਦੀਆਂ ਫ਼ੌਜਾਂ ਨੇ ਹੀ ਫ਼ਤਹਿ ਕੀਤਾ ਸੀ : ਮਾਨ
ਫ਼ਤਹਿਗੜ੍ਹ ਸਾਹਿਬ – “ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਅਫ਼ਗਾਨਿਸਤਾਨ ਸਬੰਧੀ ਦਿੱਤੀ ਬਿਆਨਬਾਜੀ ਦਾ ਤਿੱਖਾ ਪ੍ਰਤੀਕਰਮ ਜਾਹਰ ਕਰਦੇ ਹੋਏ ਸ. ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕਿਹਾ ਕਿ ਸ. ਭਗਵੰਤ ਮਾਨ ਨੂੰ ਇਹ … More
ਯੂਕੇ: ਜਗਰਾਜ ਸਿੰਘ ਸਰਾਂ (ਬੀ ਈ ਐੱਮ) ਦਾ ਐੱਸ ਸੀ ਡੀ ਸਰਕਾਰੀ ਕਾਲਜ ਲੁਧਿਆਣਾ ਪਹੁੰਚਣ ‘ਤੇ ਵਿਸ਼ੇਸ਼ ਸਨਮਾਨ
ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਯੂਕੇ ਦੇ ਪ੍ਰਧਾਨ ਜਗਰਾਜ ਸਿੰਘ ਸਰਾਂ (ਬੀ ਈ ਐੱਮ) ਬੀਤੇ ਦਿਨੀਂ ਆਪਣੇ ਪੰਜਾਬ ਦੌਰੇ ਤੋਂ ਵਾਪਸ ਪਰਤੇ ਹਨ। ਇਸ ਦੌਰੇ ਦੌਰਾਨ ਪਿੰਗਲਵਾੜਾ ਸੰਸਥਾ ਵਿਖੇ ਪਹੁੰਚ ਕੇ ਡਾ: ਇੰਦਰਜੀਤ ਕੌਰ ਜੀ ਦੇ ਨਾਲ … More
ਭਗਵੰਤ ਮਾਨ ਦੀ ਸਰਕਾਰ ਅਤੇ ਉਸਦੀ ਪੁਲਿਸ ਆਮ ਸਿੱਖਾਂ ਦੇ ਘਰਾਂ ‘ਚ ਘੁਸਪੈਠ ਕਰਕੇ, ਉਨ੍ਹਾਂ ਤੋਂ ਸਭ ਦਸਤਾਵੇਜ਼ ਲੈਣ ਅਤੇ ਪ੍ਰੇਸ਼ਾਨ ਕਰਨਾ ਤੁਰੰਤ ਬੰਦ ਕਰੇ : ਮਾਨ
ਫ਼ਤਹਿਗੜ੍ਹ ਸਾਹਿਬ, – “ਮੈਨੂੰ ਅਤੇ ਮੇਰੇ ਦਫਤਰ ਨੂੰ ਬੀਤੇ 3 ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ, ਸ਼ਹਿਰਾਂ, ਪਿੰਡਾਂ ਵਿਚੋਂ ਸੈਕੜੇ ਹੀ ਫੋਨ ਆ ਚੁੱਕੇ ਹਨ ਕਿ ਪੰਜਾਬ ਪੁਲਿਸ ਨਾਲ ਸੰਬੰਧਤ ਥਾਣਿਆਂ ਤੋਂ ਪੁਲਿਸ ਮੁਲਾਜਮ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵਰਕਰਾਂ, … More
ਸੋਨਾਲੀਕਾ ਨੇ ਪੀਏਯੂ ਕਿਸਾਨ ਮੇਲੇ ਵਿੱਚ ਕੀਤਾ ਟਾਈਗਰ ਡੀਆਈ-55 ਥ੍ਰੀ ਲਾਂਚ
ਲੁਧਿਆਣਾ - ਸੋਨਾਲੀਕਾ ਟਰੈਕਟਰਜ਼ ਨੇ ਸ਼ੁੱਕਰਵਾਰ ਨੂੰ ਪੀਏਯੂ ਵਿਖੇ ਸ਼ੁਰੂ ਹੋਏ ਕਿਸਾਨ ਮੇਲੇ 2023 ਦੇ ਪਹਿਲੇ ਦਿਨ ‘ਟਾਈਗਰ ਡੀਆਈ 55 ਥ੍ਰੀ – ਗਲੋਬਲ ਕਿੰਗ ਆਫ਼ ਐਗਰੀ’ ਲਾਂਚ ਕੀਤਾ ਹੈ। ਇਹ ਟਰੈਕਟਰ ਯੂਰਪ ਵਿੱਚ ਡਿਜਾਇਨ ਕੀਤਾ ਗਿਆ ਹੈ ਅਤੇ ਪੰਜਾਬ ਦੇ … More
ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਆਪਣੀਆਂ ਮੰਗਾ ਨੂੰ ਲੈ ਕੇ ਹੋਈ ਕਿਸਾਨ ਮਹਾਪੰਚਾਇਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਦਿੱਲੀ ਦੇ ਇਤਿਹਾਸਕ ਰਾਮਲੀਲਾ ਮੈਦਾਨ ਵਿੱਚ ਇੱਕ ਵਿਸ਼ਾਲ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਦੇਸ਼ ਭਰ ਤੋਂ ਹਜ਼ਾਰਾਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਮਹਾਂਪੰਚਾਇਤ ਵਿੱਚ 50 … More
ਭਾਈ ਅੰਮ੍ਰਿਤਪਾਲ ਸਿੰਘ ਨੂੰ ਜਾਂ ਸਿੱਖ ਕੌਮ ਨੂੰ ਆਈ.ਐਸ.ਆਈ. ਨਾਲ ਜੋੜਨ ਦਾ ਹਕੂਮਤੀ ਪ੍ਰਚਾਰ, ਬਚਕਾਨਾ ਅਤੇ ਬਦਨਾਮ ਕਰਨ ਵਾਲਾ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਪਾਕਿਸਤਾਨ ਵਿਚ ਵੱਡੇ ਪੱਧਰ ਤੇ ਭੁੱਖਮਰੀ ਵਾਲਾ ਹਾਲਾਤ ਪੈਦਾ ਹੋ ਚੁੱਕੇ ਹਨ ਅਤੇ ਉਥੋ ਦੇ ਨਿਵਾਸੀਆ ਕੋਲ ਖਾਂਣ ਲਈ ਲੋੜੀਦੀ ਰੋਟੀ, ਪਹਿਨਣ ਲਈ ਕੱਪੜਾ ਅਤੇ ਬਿਮਾਰੀਆ ਦਾ ਸਾਹਮਣਾ ਕਰਨ ਲਈ ਦਵਾਈਆ ਅਤੇ ਲੋੜੀਦੀਆਂ ਵਸਤਾਂ ਦੀ ਵੱਡੀ … More
ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾ ਕੀਤਾ ਜਾਵੇ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਸੈਨਫਰਾਂਸਿਸਕੋ / ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਹੋਰ ਸਿੰਘਾਂ ਅਤੇ ਸਿੱਖ ਨੌਜੁਆਨਾਂ ਦੀਆਂ ਗ੍ਰਿਫ਼ਤਾਰੀਆਂ ਅਤੇ ਛਾਪੇ … More









