ਪੰਜਾਬ
ਬੇਕਸੂਰੇ ਸਿੱਖ ਨੌਜੁਆਨਾਂ ਦੀ ਫੜੋ ਫੜਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵੱਲੋਂ ਸਿੱਖ ਨੌਜੁਆਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਉਪਰੰਤ ਸੋਨੇ ਦੇ ਪੱਤਰੇ ਲਗਾਉਣ ਦਾ ਕਾਰਜ ਸ਼ੁਰੂ
ਅੰਮ੍ਰਿਤਸਰ – ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ ਸੋਨੇ ਦੇ ਪੱਤਰੇ ਮੁੜ ਲਗਾਏ ਗਏ। ਸ਼੍ਰੋਮਣੀ ਕਮੇਟੀ … More
ਲਾਰੈਂਸ ਦੀ ਇੰਟਰਵਿਊ ‘ਤੇ ਹੰਗਾਮਾ: ਮਾਮਲਾ ਹਾਈਕੋਰਟ ਪਹੁੰਚਿਆ, ਦਾਅਵਾ- ਦੇਸ਼ ‘ਚ ਅਜਿਹਾ ਹੋਇਆ ਪਹਿਲੀ ਵਾਰ, ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ
ਚੰਡੀਗੜ੍ਹ, (ਦੀਪਕ ਗਰਗ) – ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਲਾਈਵ ਇੰਟਰਵਿਊ ਦੇ ਮਾਮਲੇ ਨੂੰ ਦੇਸ਼ ਦਾ ਪਹਿਲਾ ਅਜਿਹਾ ਮਾਮਲਾ ਦੱਸਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੇਂਦਰੀ ਜਾਂਚ ਏਜੰਸੀਆਂ ਤੋਂ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਗਈ … More
ਪੰਜਾਬ ‘ਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨ ਸਰਕਾਰਾਂ- ਗਿਆਨੀ ਹਰਪ੍ਰੀਤ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ਵਿਚ … More
ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸੁਰੂ ਕੀਤੀ ਜਾਣ ਵਾਲੀ ਵਹੀਰ, ਸ਼ਹੀਦ ਭਾਈ ਸੁੱਭਦੀਪ ਸਿੰਘ ਮੂਸੇਵਾਲਾ ਦੀ ਬਰਸੀ ਨੂੰ ਲੈਕੇ ਸੁਰੂ ਕੀਤੀਆਂ ਗ੍ਰਿਫ਼ਤਾਰੀਆਂ ਗੈਰ-ਕਾਨੂੰਨੀ ਤੇ ਨਿੰਦਣਯੋਗ : ਮਾਨ
ਫ਼ਤਹਿਗੜ੍ਹ ਸਾਹਿਬ – “ਹੁਕਮਰਾਨ ਭਾਵੇ ਸੈਂਟਰ ਦੇ ਹੋਣ ਜਾਂ ਪੰਜਾਬ ਦੇ, ਅਕਸਰ ਹੀ ਉਹ ਆਪਣੀਆ ਸਿਆਸੀ ਕੁਰਸੀਆਂ ਤੇ ਅਹੁਦਿਆ ਦੇ ਬਚਾਅ ਲਈ ਸਮੇ-ਸਮੇ ਤੇ ਅਜਿਹੀਆ ਘਿਣੋਨੀਆ ਸਾਜਿਸਾਂ ਨੂੰ ਅਮਲੀ ਰੂਪ ਦੇਣ ਦੇ ਆਦਿ ਹੁੰਦੇ ਹਨ, ਜਿਸ ਨਾਲ ਉਹ ਆਪਣੇ ਵੱਲੋ … More
ਇੰਡੀਆ ਦੇ ਹੁਕਮਰਾਨਾਂ ਵੱਲੋਂ ਜ਼ਮਹੂਰੀਅਤ ਦੇ ਨਿਰੰਤਰ ਕੀਤੇ ਜਾ ਰਹੇ ਘਾਣ ਦੇ ਸੱਚ ਸ੍ਰੀ ਰਾਹੁਲ ਗਾਂਧੀ ਵੱਲੋ ਉਜਾਗਰ ਕਰਨ ਤੇ ਵਾਵੇਲਾ ਕਿਉਂ ? : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਮਹਿਸੂਸ ਕਰਦਾ ਹੈ ਕਿ ਇੰਡੀਆ ਦੀਆਂ ਵਿਧਾਨਿਕ ਜਮਹੂਰੀਅਤ ਪੱਖੀ ਲੀਹਾਂ, ਕਦਰਾਂ-ਕੀਮਤਾਂ ਨੂੰ ਲੰਮੇ ਸਮੇਂ ਤੋਂ ਨਿਰੰਤਰ ਘਾਣ ਕਰਦੀ ਆ ਰਹੀ ਹੈ । ਜਿਵੇ ਕਸ਼ਮੀਰ ਵਿਚ ਵਿਧਾਨ ਰਾਹੀ ਕਸ਼ਮੀਰੀਆਂ ਨੂੰ ਆਰਟੀਕਲ 370 ਅਤੇ ਧਾਰਾ … More
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ‘ਚ ਵੰਡੇ ਗ੍ਰਾਂਟ ਦੇ ਚੈੱਕ; ਕਿਹਾ- ਅੱਗੇ ਵੀ ਜਾਰੀ ਰਹੇਗਾ ਸਿਲਸਿਲਾ
ਗੜ੍ਹਸ਼ੰਕਰ, (ਉਮੇਸ਼ ਜੋਸ਼ੀ) : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੋਕ ਸਭਾ ਹਲਕੇ ਦੇ ਵਿਕਾਸ ਨੂੰ ਅੱਗੇ ਤੋਰਦਿਆਂ, ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਭੱਜਲ, ਖੁਰਾਲੀ, ਜੀਵਨਪੁਰ ਗੁੱਜਰਾਂ, ਡੱਲੇਵਾਲ ਦਾ ਦੌਰਾ … More
ਕੈਨੇਡਾ ਦੀਆਂ ਤਿੰਨ ਦਰਜਨ ਪੰਜਾਬੀ ਡਾਇਸਪੋਰਾ ਸਭਾ ਸੁਸਾਇਟੀਆਂ ਵੱਲੋਂ ਅੰਮ੍ਰਿਤਸਰ ਤੋਂ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ
ਨਵੀਂ ਦਿੱਲੀ / ਅੰਮ੍ਰਿਤਸਰ – ਕੈਨੇਡਾ ਦਾ ਪ੍ਰਵਾਸੀ ਪੰਜਾਬੀ ਭਾਈਚਾਰਾ ਅੰਮ੍ਰਿਤਸਰ ਤੋਂ ਕੈਨੇਡਾ ਲਈ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਕਰਨ ਲਈ ਜ਼ੋਰ ਦੇ ਰਿਹਾ ਹੈ। ਇਸ ਬਾਰੇ ਭਾਰਤ ਸਰਕਾਰ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ … More
ਯੂਕੇ ਦੇ ਵਿਦੇਸ਼ ਦਫਤਰ ਅਤੇ ਸਰਕਾਰ ਦੀਆਂ ਹੋਰ ਸ਼ਾਖਾਵਾਂ ‘ਤੇ ਮੁਕੱਦਮਾ ਕਰੇਗਾ ਜੱਗੀ ਜੌਹਲ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟੇਨ ਦੀ ਸਰਕਾਰ ਨੇ ਕਿਹਾ ਹੈ ਕਿ ਉਹ ਇਸ ਗੱਲ ਨੂੰ ਸਵੀਕਾਰ ਨਹੀਂ ਕਰਦੀ ਹੈ ਕਿ ਇੱਕ ਸਕਾਟਿਸ਼ ਸਿੱਖ ਕਾਰਕੁਨ ਜੱਗੀ ਜੌਹਲ ਨੂੰ ਖਾੜਕੂ ਕਾਰਵਾਈ ਦੇ ਦੋਸ਼ਾਂ ਵਿੱਚ ਭਾਰਤ ਵਿੱਚ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ … More
ਕੇਂਦਰ ਸਰਕਾਰ ਕੈਨੇਡਾ ਵਿੱਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ‘ਚ ਤੁਰੰਤ ਦਖ਼ਲ ਦੇਵੇ : ਪ੍ਰੋ. ਸਰਚਾਂਦ ਸਿੰਘ
ਨਵੀਂ ਦਿੱਲੀ – ਰਾਸ਼ਟਰੀ ਘੱਟ ਗਿਣਤੀ ਕਮਿਸ਼ਨਰ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਨੂੰ ਕੈਨੇਡਾ ਵਿੱਚ ਸੱਤ ਸੌ ਦੇ ਕਰੀਬ ਪੰਜਾਬੀ ਭਾਈਚਾਰੇ ਨਾਲ ਸੰਬੰਧਤ ਅੰਤਰਾਸ਼ਟਰੀ ਵਿਦਿਆਰਥੀਆਂ ਸਿਰ ਡਿਪੋਰਟੇਸ਼ਨ ਦੀ ਲਟਕ ਰਹੀ ਤਲਵਾਰ ਬਾਰੇ ਕੈਨੇਡਾ ਸਰਕਾਰ ਨਾਲ ਵਾਰਤਾ … More










