ਪੰਜਾਬ
ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਰਖਿਆ ਸੁਰੱਖਿਅਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਵਿਚ ਨਾਮਜਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਇਸ ਆਧਾਰ ‘ਤੇ ਆਪਣਾ … More
ਭਾਈ ਅੰਮ੍ਰਿਤਪਾਲ ਸਿੰਘ ਵਲੋਂ ਪੰਥ ਦੀ ਚੜ੍ਹਦੀਕਲਾ ਲਈ ਕੀਤੇ ਪੰਥਕ ਕਾਰਜਾਂ ਦੀ ਭਰਪੂਰ ਸ਼ਲਾਘਾ: ਸਿੱਖ ਫੈਡਰੇਸ਼ਨ ਯੂਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਫੈਡਰੇਸ਼ਨ ਯੂਕੇ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਜਥੇਬੰਦੀ ਦੇ ਕੀਤੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਹੈ । ਮੀਡੀਆ ਨੂੰ ਜਾਰੀ ਕੀਤੇ ਬਿਆਨ ਮੁਤਾਬਿਕ ਬੀਤੇ ਸਮੇ ਚ ਪੰਜਾਬ ਦਾ ਮਾਹੌਲ ਜੋ ਕਿ ਬਾਦਲਾਂ ਤੇ … More
ਅਜਨਾਲੇ ’ਚ ਹੋਈ ਬੇਅਦਬੀ ਲਈ ਮਾਨ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਕਿਉਂ ਨਹੀਂ : ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਸਿੱਖ ਆਗੂ ਅਤੇ ਕੌਮੀ ਘਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਪੂਰੀ ਤਰਾਂ ਫੇਲ ਸਾਬਿਤ ਹੋਈ ਹੈ, ਅਜਨਾਲਾ ਹਿੰਸਕ ਘਟਨਾ ਕਰਮ ਨੇ ਜਿੱਥੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ … More
ਸਰਕਾਰ ਦੇ ਗਲਤ ਵਿੱਤੀ ਢਾਂਚੇ ਕਾਰਨ ਡੂੰਘੇ ਵਿੱਤੀ ਸੰਕਟ ਵੱਲ ਵੱਧ ਰਿਹਾ ਹੈ ਪੰਜਾਬ : ਵਿਜ
ਚੰਡੀਗੜ੍ਹ : ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੇ ਗਲਤ ਵਿੱਤੀ ਢਾਂਚੇ ਕਾਰਨ ਸੂਬਾ ਡੂੰਘੇ ਵਿੱਤੀ ਸੰਕਟ ਵੱਲ ਜਾ ਰਿਹਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਤੇ ਸਾਬਕਾ ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ … More
ਪੰਜਾਬੀ ਨਾਟਕ ‘ ਵਿਚਲੀ ਔਰਤ’ ਦਾ ਸਫਲਤਾ ਪੂਰਵਕ ਮੰਚਨ
ਅੰਮ੍ਰਿਤਸਰ – ਔਰਤ ਦੇ ਅੰਤਰੀਵੀ ਦਵੰਦਾਂ ਨੂੰ ਭਰਪੂਰ ਨਾਟਕੀ ਛੂਹਾਂ ਨਾਲ ਸਫਲਤਾਪੂਰਵਕ ਪੇਸ਼ ਕਰ ਗਿਆ ਨਾਟਕ ‘ ਵਿਚਲੀ ਔਰਤ ‘। ਪੰਜਾਬੀ ਦੇ ਉੱਘੇ ਡਾਇਰੈਕਟਰ ਮੰਚਪ੍ਰੀਤ ਅਤੇ ਪੰਜਾਬੀ ਰੰਗਮੰਚ ਦੇ ਪ੍ਰੋੜ ਅਦਾਕਾਰਾ ਦੀ ਕਲਾ ਦੀ ਬਦੌਲਤ ਇੱਕ ਨਾਟਕ ਮੰਚ ‘ਤੇ ਖੇਡਿਆ … More
ਪੰਜਾਬੀ ਕਮੇਡੀ ਫਿਲਮ ‘ਜੀ ਵਾਈਫ ਜੀ’ ਦਰਸ਼ਕਾਂ ਦਾ ਕਰ ਰਹੀ ਭਰਪੂਰ ਮੰਨੋਰੰਜਨ
ਅੰਮ੍ਰਿਤਸਰ – ਪੰਜਾਬੀ ਦੀ ਨਵੀਂ ਕਮੇਡੀ ਫਿਲਮ ‘ ਜੀ ਵਾਈਫ ਜੀ ‘ ਦਾ ਪਹਿਲੇ ਦਿਨ ਪੰਜਾਬੀ ਦਰਸ਼ਕਾਂ ਨੇ ਭਰਪੂਰ ਅਨੰਦ ਲਿਆ । ਘਰ ਜਵਾਈਆਂ ਦੀ ਤ੍ਰਾਸਦੀ ਭਰੀ ਜ਼ਿੰਦਗੀ ਨੂੰ ਹਾਸਿਆਂ ਵਿੱਚ ਲਪੇਟ ਕਿ ਫਿਲਮ ਵਿਚ ਕਮਾਲ ਦਾ ਸਤੁੰਲਨ ਬਣਾਇਆ ਗਿਆ … More
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਪਮਾਨਿਤ ਦੋਸ਼ੀਆਂ ਅਤੇ ਸਿੱਖਾਂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਲੱਗੇ ਬਰਗਾੜੀ ਮੋਰਚੇ ਨੂੰ 580 ਦਿਨ ਦਾ ਸਮਾਂ ਹੋ ਗਿਆ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਬੀਤੇ ਸਮੇ ਵਿਚ ਹੁਕਮਰਾਨਾਂ ਦੀ ਸਰਪ੍ਰਸਤੀ ਪ੍ਰਾਪਤ ਸਮਾਜ ਵਿਰੋਧੀ ਅਨਸਰਾਂ ਨੇ ਡੂੰਘੀ ਸਾਜਿਸ ਤਹਿਤ ਸਿੱਖ ਕੌਮ ਦੇ ਜਾਨ ਤੋ ਵੀ ਪਿਆਰੇ ਅਤੇ ਸਤਿਕਾਰੇ ਜਾਣ ਵਾਲੇ ਮਹਾਨ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਗਲੀਆ, … More
ਕੋਟਕਪੂਰਾ ਗੋਲੀਕਾਂਡ ‘ਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ: ਸੁਖਬੀਰ ਤੇ ਸਾਬਕਾ ਡੀਜੀਪੀ ਸੈਣੀ ਮਾਸਟਰਮਾਈਂਡ
ਕੋਟਕਪੂਰਾ,(ਦੀਪਕ ਗਰਗ) – ਕੋਟਕਪੂਰਾ ਗੋਲੀਬਾਰੀ ਮਾਮਲੇ ‘ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸ਼ੀਠ) ਨੇ ਚਾਰਜਸ਼ੀਟ ਸੌਂਪ ਦਿੱਤੀ ਹੈ। ਜਿਸ ਵਿੱਚ ਸਾਬਕਾ ਡਿਪਟੀ ਸੀਐਮ ਅਤੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ … More
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਕੌਮਾਂਤਰੀ ਮਾਤ–ਭਾਸ਼ਾ ਦਿਵਸ ਮੌਕੇ ਮੁਕਾਬਲੇ
ਪਟਿਆਲਾ – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਮੌਕੇ ‘ਤੇ ਵਖ–ਵਖ ਵਿਭਾਗਾਂ ਦੇ ਵਿਦਿਆਰਥੀਆਂ ਦੇ ਦੋ–ਰੋਜ਼ਾ ਲਿਖਤੀ ਸਾਧਾਰਨ ਗਿਆਨ ਪਰਖ (ਕੁਇਜ਼), ਨਿਬੰਧ–ਲੇਖਨ, ਸੁੰਦਰ ਲਿਖਾਈ, ਲੋਕਗੀਤ, ਕਵਿਤਾ–ਉਚਾਰਨ ਅਤੇ ਚਿੱਤਰਕਲਾ/ਪੋਸਟਰ ਬਣਾਉਣ ਦੇ ਮੁਕਾਬਲੇ … More
ਬੇਕਾਬੂ ਕਾਨੂੰਨ ਵਿਵਸਥਾ ‘ਚ ਕਾਹਦਾ ‘ਨਿਵੇਸ਼ ਸੰਮੇਲਨ’ : ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਦੀ ਬੇਕਾਬੂ ਹੋ ਰਹੀ ਅਮਨ ਕਾਨੂੰਨ ਦੀ ਸਥਿਤੀ ‘ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਸਨਅਤੀ ਨਿਵੇਸ਼ ਵਧਾਉਣ … More








