ਪੰਜਾਬ
ਪੰਜਾਬ ਦੇ ਦਰਿਆਵਾ ਦੇ ਪਾਣੀਆ ਉਤੇ ‘ਰੀਪੇਰੀਅਨ ਕਾਨੂੰਨ’ ਅਨੁਸਾਰ ਸਾਡਾ ਹੱਕ ਹੈ, ਜਦੋਕਿ ਇੰਡਸ ਸੰਧੀ ਹਿੰਦੂ ਅਤੇ ਮੁਸਲਮਾਨ ਵਿਚਕਾਰ ਹੋਈ ਸੀ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਿੱਖ ਕੌਮ ਦਾ ਇੰਡਸ ਸੰਧੀ ਸੰਬੰਧੀ ਵੱਖਰਾ ਸਟੈਂਡ ਹੈ । ਕਿਉਂਕਿ ਇਹ ਤਾਂ ਕੇਵਲ ਹਿੰਦੂ ਅਤੇ ਮੁਸਲਮਾਨਾਂ ਵਿਚਕਾਰ ਹੋਈ ਸੀ । ਸਾਡੀ ਇਹ ਸੋਚ ਹੈ ਕਿ ਤਿੰਨੇ ਕੌਮਾਂ ਦੇ ਆਪੋ-ਆਪਣੇ ਵੱਖਰੇ ਆਜਾਦ … More
ਇਨਸਾਫ਼ ਮੋਰਚਾ ਮੋਹਾਲੀ ਦੇ ਮੁੱਖ ਪ੍ਰਬੰਧਕ ਸ. ਗੁਰਚਰਨ ਸਿੰਘ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਤੇ ਸਮੁੱਚੀ ਕੌਮ ਨੂੰ ਪਹੁੰਚਣ ਦੀ ਅਪੀਲ
ਫ਼ਤਹਿਗੜ੍ਹ ਸਾਹਿਬ – “ਕਿਉਂਕਿ ਸਿੱਖ ਕੌਮ ਨਾਲ ਹੁਕਮਰਾਨਾਂ ਵੱਲੋਂ ਲੰਮੇ ਸਮੇ ਤੋਂ ਕੀਤੀਆ ਜਾਂਦੀਆ ਆ ਰਹੀਆ ਜਿਆਦਤੀਆਂ ਦੀ ਬਦੌਲਤ ਸਮੁੱਚੀ ਸਿੱਖ ਕੌਮ ਵਿਚ ਹੁਕਮਰਾਨਾਂ ਦੀਆਂ ਬੇਇਨਸਾਫ਼ੀਆਂ ਪ੍ਰਤੀ ਵੱਡਾ ਰੋਸ਼ ਹੈ । ਇਹੀ ਵਜਹ ਹੈ ਕਿ ਇਸ ਸਮੇਂ ਸਾਹਿਬ ਸ੍ਰੀ ਗੁਰੂ … More
ਰਾਮ ਰਹੀਮ ਦੇ ਬੇਅਦਬੀ ਮਾਮਲੇ ਦੀ ਸੀਬੀਆਈ ਤੋਂ ਜਾਂਚ ਹੋਣੀ ਚਾਹੀਦੀ ਹੈ : ਹਾਈਕੋਰਟ
ਕੋਟਕਪੂਰਾ, (ਦੀਪਕ ਗਰਗ) – ਪੰਜਾਬ-ਹਰਿਆਣਾ ਹਾਈ ਕੋਰਟ ਨੇ ਰਾਮ ਰਹੀਮ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਸੀਬੀਆਈ ਨੂੰ 24 ਫਰਵਰੀ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਬੇਅਦਬੀ ਮਾਮਲੇ ਦੀ ਜਾਂਚ ਪੰਜਾਬ … More
ਤਿੰਨੇ ਕੇਸਰੀ ਨਿਸ਼ਾਨ ਸਾਹਿਬ ਖ਼ਾਲਸਾਈ ਮਾਰਚ ਅਤੇ ਕੌਮੀ ਇਨਸਾਫ਼ ਮੋਰਚਾ ਮੋਹਾਲੀ ਦੇ ਉਤਸਾਹ ਨੇ ਹੁਕਮਰਾਨਾਂ ਨੂੰ ਵੱਡੀ ਚੁਣੌਤੀ ਦਿੱਤੀ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਕੌਮੀ ਇਨਸਾਫ਼ ਮੋਰਚਾ ਮੋਹਾਲੀ ਅਤੇ ਸਿੱਖ ਜਥੇਬੰਦੀਆਂ ਵੱਲੋ ਸਾਂਝੇ ਤੌਰ ਤੇ 26 ਜਨਵਰੀ ਨੂੰ ਸਮੁੱਚੇ ਪੰਜਾਬ ਸੂਬੇ ਵਿਚ ਜਿਥੇ ਮਾਲਵਾ, ਮਾਝਾ, ਦੋਆਬਾ ਵਿਖੇ ਕੇਸਰੀ ਨਿਸ਼ਾਨ ਸਾਹਿਬ ਖ਼ਾਲਸਾ ਮਾਰਚ ਕੀਤੇ ਗਏ, ਉਥੇ ਮੋਹਾਲੀ ਵਿਖੇ … More
ਜਦੋਂ ਬਲਾਤਕਾਰੀ ਕੋਸ਼ਿਸ਼ ਦੇ ਮਾਮਲੇ ਵਿਚ ਜਸਟਿਸ ਗੰਗੋਈ ਨੂੰ ਇਥੋ ਦਾ ਕਾਨੂੰਨ ਤੇ ਹੁਕਮਰਾਨ ਬਰੀ ਕਰਦੇ ਹਨ, ਫਿਰ ਸ. ਸੰਦੀਪ ਸਿੰਘ ਅਤੇ ਬ੍ਰਿਜ਼ ਭੂਸਨ ਦੇ ਮਾਮਲਿਆ ਵਿਚ ਦੋਹਰੇ ਮਾਪਦੰਡ ਕਿਉਂ ? : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਇੰਡੀਅਨ ਵਿਧਾਨ ਦੀ ਧਾਰਾ 14 ਇਥੋਂ ਦੇ ਸਭ ਨਾਗਰਿਕਾਂ ਨੂੰ ਬਰਾਬਰਤਾ ਦੇ ਹੱਕ ਅਤੇ ਅਧਿਕਾਰ ਪ੍ਰਦਾਨ ਕਰਦੀ ਹੈ, ਕਹਿਣ ਤੋਂ ਭਾਵ ਹੈ ਕਿ ਕਾਨੂੰਨ ਦੀ ਨਜ਼ਰ ਵਿਚ ਜਦੋਂ ਸਭ ਇੰਡੀਅਨ ਨਾਗਰਿਕ ਬਰਾਬਰ ਹਨ, ਫਿਰ ਜਦੋਂ ਸੁਪਰੀਮ … More
ਲੱਖੀਮਪੁਰ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸ਼ਰਤਾਂ ਨਾਲ ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਸ਼ਰਤਾਂ ਨਾਲ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਫਿਲਹਾਲ ਆਸ਼ੀਸ਼ ਨੂੰ 8 ਹਫਤਿਆਂ ਲਈ ਰਿਹਾਅ ਕੀਤਾ ਜਾ ਰਿਹਾ ਹੈ ਪਰ … More
ਸਿਵਲ ਹਸਪਤਾਲ ਬਲਾਚੌਰ ਵਿਖੇ ਦਿਵਿਆਂਗਤਾ ਸਰਟੀਫਿਕੇਟ ਬਣਾਉਣ ਲਈ ਲਗਾਇਆ ਵਿਸ਼ੇਸ਼ ਕੈਂਪ
ਬਲਾਚੌਰ, ( ਉਮੇਸ਼ ਜੋਸ਼ੀ) -: ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਬੀਤੇ ਦਿਨੀਂ ਦਿਵਿਆਂਗ ਵਿਅਕਤੀਆਂ ਦੇ ਦਿਵਿਆਂਗਤਾ ਸਰਟੀਫਿਕੇਟ ਅਤੇ ਵਿਲੱਖਣ ਪਹਿਚਾਣ ਪੱਤਰ (ਯੂ.ਡੀ.ਆਈ.ਡੀ.) ਬਣਾਉਣ … More
ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਕਾਬੂ
ਬਲਾਚੌਰ, ( ਉਮੇਸ਼ ਜੋਸ਼ੀ) -: ਪੰਜਾਬ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਦਾ ਜੜ੍ਹ ਤੋਂ ਸਫਾਇਆ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਗੌਰਵ ਯਾਦਵ, ਆਈ.ਪੀ.ਐਸ, ਡਾਇਰੈਕਟਰ ਜਨਰਲ ਪੁਲਿਸ, ਪੰੰਜਾਬ, ਕੌਸ਼ਤੁਭ ਸ਼ਰਮਾ, ਆਈ.ਪੀ.ਐਸ, ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਰੇਂਜ ਅਤੇ ਸ੍ਰੀ ਭਾਗੀਰਥ ਸਿੰਘ ਮੀਨਾ, … More
ਪੰਜਾਬ ਵਿੱਚ ਗਦਰੀਆਂ ਅਤੇ ਬੱਬਰ ਦੇਸ਼ ਭਗਤਾਂ ਦੇ ਨਾਂ ’ਤੇ ਯੂਨੀਵਰਸਿਟੀ ਖੋਲ੍ਹੀ ਜਾਵੇ : ਸਾਹਿਬ ਥਿੰਦ
ਚੰਡੀਗੜ੍ਹ- ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ (ਕੈਨੇਡਾ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਗਦਰੀਆਂ ਅਤੇ ਬੱਬਰ ਦੇਸ਼ ਭਗਤਾਂ ਦੇ ਨਾਂ ’ਤੇ ਸੂਬੇ ਵਿੱਚ ਯੂਨੀਵਰਸਿਟੀ ਖੋਲ੍ਹੀ ਜਾਵੇ। ਅੱਜ ਪ੍ਰੈੱਸ ਕਲੱਬ ਵਿਖੇ ਜਥੇਬੰਦੀ ਦੇ … More
26 ਜਨਵਰੀ, ਗਣਤੰਤਰ ਦਿਹਾੜੇ ‘ਤੇ ਹੋਣ ਵਾਲੀ ਪ੍ਰੇਡ ‘ਚ ਪੰਜਾਬ ਦੀ ਝਾਕੀ ਨੂੰ ਸ਼ਾਮਿਲ ਕਰਨ ਦੀ ਇਜਾਜਤ ਨਾ ਦੇਣਾ ਫਿਰਕੂ ਨਫਰਤ ਭਰੀ ਸੋਚ ਦਾ ਸਿੱਟਾ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਵੀ 15 ਅਗਸਤ ਜਾਂ 26 ਜਨਵਰੀ ਵਾਲੇ ਇੰਡੀਅਨ ਦਿਹਾੜਿਆ ਦੇ ਮੌਕੇ ਉਤੇ ਦਿੱਲੀ ਲਾਲ ਕਿਲ੍ਹਾ ਵਿਖੇ ਸਮਾਗਮ ਕੀਤੇ ਜਾਂਦੇ ਹਨ, ਤਾਂ ਉਸ ਵਿਚ ਵੱਖ-ਵੱਖ ਸੂਬਿਆਂ ਦੇ ਆਪਣੇ ਵਿਰਸੇ-ਵਿਰਾਸਤ, ਸੱਭਿਆਚਾਰ, ਬੋਲੀ, ਪਹਿਰਾਵੇ ਆਦਿ ਨਾਲ ਸੰਬੰਧਤ ਝਾਕੀਆ ਨੂੰ … More








