ਪੰਜਾਬ

e7a4fe7c-d557-42e9-934c-c3be4e328170.resized

2030 ਤੱਕ ਸੂਬੇ ਵਿਚੋਂ ਹੈਪੇਟਾਈਟਸ-ਸੀ ਨੂੰ ਖ਼ਤਮ ਕਰਨ ਦਾ ਟੀਚਾ ਮਿੱਥਿਆ

ਬਲਾਚੌਰ, ਉਮੇਸ਼ ਜੋਸ਼ੀ) – ਮਾਣਯੋਗ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਨਿਰਦੇਸਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ। ਇਸ ਮੌਕੇ ਜਾਗਰੂਕਤਾ ਸੈਮੀਨਾਰ … More »

ਪੰਜਾਬ | Leave a comment
WhatsApp Image 2023-07-31 at 8.40.04 AM.resized

ਫ਼ਾਜ਼ਿਲਕਾ ਵਿਖੇ ਪਰਵਾਸ ’ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ

ਫ਼ਾਜ਼ਿਲਕਾ – ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਵਿਦੇਸ਼ਾਂ ਵਿੱਚ ਜਾ ਕੇ ਸੈਟਲ ਹੋਣ ਦਾ ਵੱਧ ਰਿਹਾ ਰੁਝਾਨ ਅਖ਼ਬਾਰਾਂ ਦੀਆਂ ਖ਼ਬਰਾਂ ਤੋਂ ਪਰੇ ਸੈਮੀਨਾਰਾਂ ਅਤੇ ਬਹਿਸਾਂ ਦਾ ਵਿਸ਼ਾ ਬਣਨ ਲੱਗਾ ਹੈ। ਪਿਛਲੇ ਕੁਝ ਦਿਨਾਂ ਤੋਂ ਮਾਲਵਾ ਖੇਤਰ ਵਿੱਚ ਵਧ ਰਹੇ ਇਸ … More »

ਪੰਜਾਬ | Leave a comment
Screenshot_2023-07-30_23-40-37.resized

ਬਗਦਾਦ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਦੀ ਸੇਵਾ ਸੰਭਾਲ ਲਈ ਸ਼੍ਰੋਮਣੀ ਕਮੇਟੀ ਲਿਖੇਗੀ ਪੱਤਰ- ਭਾਈ ਗਰੇਵਾਲ

ਅੰਮ੍ਰਿਤਸਰ – ਇਰਾਕ ਦੇ ਬਗਦਾਦ ਅੰਦਰ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਕ ਪੱਤਰ ਲਿਖਿਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ … More »

ਪੰਜਾਬ | Leave a comment
IMG-20230728-WA0047.resized

ਸੇਵਾਵਾਂ ਨਾ ਦੇਣ ਕਰਕੇ ਆਂਸਲ ਕੰਪਨੀ ਖ਼ਿਲਾਫ਼ ਧਰਨਾ : ਧਰਨਾਕਾਰੀਆਂ ਨੇ 116 ਸੈਕਟਰ ਵਿਚਲੇ ਕੰਪਨੀ ਦੇ ਦਫ਼ਤਰ ਨੂੰ ਜੜਿਆ ਤਾਲਾ

ਸੈਕਟਰ 114 ਦੇ ਵਸਨੀਕਾਂ ਵੱਲੋਂ  ਆਂਸਲ ਪ੍ਰਾਪਰਟੀਜ ਐਂਡ ਇਨਫਰਾਸਟਰੱਕਚਰ  ਲਿਮਟਿਡ (ਡਿਵੈਲਪਰ ਕੰਪਨੀ) ਅਤੇ ਸਟਾਰ ਫੈਸੀਲਟੀਜ ਮੈਨੇਜਮੈਂਟ ਲਿਮਟਿਡ (ਮੇਨਟੀਨੈਂਸ ਕੰਪਨੀ) ਦੇ ਖਿਲਾਫ ਮੁਢਲੀਆਂ ਸਹੂਲਤਾਂ ਅਤੇ ਮੇਨਟੀਨੈਂਸ ਦੇ ਪੁਖਤਾ ਪ੍ਰਬੰਧ ਨਾ  ਕਰਵਾਉਣ ਲਈ ਧਰਨਾ  ਦਿੱਤਾ ਗਿਆ । ਇਸ ਮੌਕੇ ਮੀਤ ਪ੍ਰਧਾਨ ਆਂਸਲ-114 … More »

ਪੰਜਾਬ | Leave a comment
IMG-20230728-WA0303.resized

ਗਿਆਨੀ ਜਗਤਾਰ ਸਿੰਘ ਜੀ ਦੀਆਂ ਧਾਰਮਿਕ ਸੇਵਾਵਾਂ ਪੰਥ ਲਈ ਚਾਨਣ ਮੁਨਾਰਾ- ਇੰਦਰਜੀਤ ਸਿੰਘ ਮੱਕੜ

ਲੁਧਿਆਣਾ – ਸਿੱਖ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸਕੰਲਪ ਦੇ ਨਾਲ ਸੰਗਤਾਂ ਨੂੰ ਵੱਧ ਤੋਂ ਵੱਧ ਜੋੜਨ ਅਤੇ ਆਪਣੀ ਉਸਾਰੂ ਸੋਚ ਨੂੰ ਪੰਥਕ ਸੇਵਾ ਕਾਰਜਾਂ ਵਿੱਚ ਲਗਾਉਣ ਵਾਲੇ ਵਿਅਕਤੀ ਸਮੁੱਚੀ ਕੌਮ  ਦੇ ਲਈ ਇੱਕ ਚਾਨਣ ਮੁਨਾਰਾ ਹੁੰਦੇ … More »

ਪੰਜਾਬ | Leave a comment
Screenshot_2023-07-27_12-18-07.resized

ਦਿੱਲੀ ’ਚ ਸਿੱਖ ਘੱਟਗਿਣਤੀ ਪ੍ਰਮਾਣ ਪੱਤਰ ਦਾ ਅਧਿਕਾਰ ਸਿੱਖ ਸੰਸਥਾ ਤੋਂ ਖੋਹਣ ਵਿਰੁੱਧ ਖੜ੍ਹੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ – ਦਿੱਲੀ ਯੂਨੀਵਰਸਿਟੀ ਸਮੇਤ ਕੁਝ ਕਾਲਜਾਂ ਵਿਚ ਸਿੱਖ ਘੱਟਗਿਣਤੀ ਵਿਦਿਆਰਥੀਆਂ ਨੂੰ ਦਾਖ਼ਲੇ ਸਮੇਂ ਲੋੜੀਂਦਾ ਪ੍ਰਮਾਣ ਪੱਤਰ ਦਿੱਲੀ ਕਮੇਟੀ ਦੀ ਥਾਂ ਦਿੱਲੀ ਘੱਟਗਿਣਤੀ ਕਮਿਸ਼ਨ ਅਤੇ ਕੁਝ ਸਰਕਾਰੀ ਅਧਿਕਾਰੀਆਂ ਵੱਲੋਂ ਜਾਰੀ ਕਰਨ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜ਼ੋਰਦਾਰ ਅਵਾਜ਼ ਉਠਾਈ … More »

ਪੰਜਾਬ | Leave a comment
IMG-20230727-WA0040.resized

ਫੋਰਟਿਸ ਮੋਹਾਲੀ ਦੁਆਰਾ ਫਾਈਬਰੋਇਡ, ਸਿਸਟ ਵਾਲੀਆਂ ਔਰਤਾਂ ਲਈ ਬੱਚੇਦਾਨੀ ਅਤੇ ਅੰਡਕੋਸ਼ ਨੂੰ ਬਚਾਉਣ ਵਾਲੀ ਰੋਬੋਟ–ਏਡਿਡ ਸਰਜਰੀ ਦੀ ਪੇਸ਼ਕਸ਼

ਪਟਿਆਲਾ : ਇੱਕ 18 ਸਾਲ ਦੀ ਲੜਕੀ ਨੂੰ ਪੁਰਾਣੇ ਪੇਲਵਿਕ ਦਰਦ, ਮਾਹਵਾਰੀ ਦੌਰਾਨ ਭਾਰੀ ਖੂਨ ਵਹਿਣਾ, ਪੇਟ ਫੁੱਲਣਾ ਅਤੇ ਪਿਸ਼ਾਬ ਕਰਨ ਵੇਲੇ ਦਰਦ ਦਾ ਅਨੁਭਵ ਹੋ ਰਿਹਾ ਸੀ। ਇਸ ਨਾਲ ਨਾ ਸਿਰਫ ਉਸਦੀ ਸਿਹਤ ਤੇ ਬੁਰਾ ਅਸਰ ਪਿਆ, ਸਗੋਂ ਉਹ … More »

ਪੰਜਾਬ | Leave a comment
1(1).resized

ਲੁਧਿਆਣਾ ਵਿੱਚ ਹਵਾ ਪ੍ਰਦੂਸ਼ਣ ਨਾ ਸਿਰਫ਼ ਵਾਤਾਵਰਨ ਲਈ ਇੱਕ ਚੁਣੌਤੀ ਹੈ, ਸਗੋਂ ਜੀਵਨ ਦੀ ਸੁਰੱਖਿਆ ਲਈ ਵੀ ਇੱਕ ਗੰਭੀਰ ਸੱਦਾ

ਲੁਧਿਆਣਾ : ਲੁਧਿਆਣਾ ਸ਼ਹਿਰ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਪ੍ਰਤੀ ਸਖ਼ਤ ਰੁਖ ਅਖਤਿਆਰ ਕਰਦਿਆਂ ਅਤੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਨੌਜਵਾਨਾਂ, ਬੁੱਧੀਜੀਵੀਆਂ ਅਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋਂ ਖੇਮ ਸਿੰਘ ਗਿੱਲ ਕਿਸਾਨ ਸੇਵਾ ਕੇਂਦਰ, ਪੀ.ਏ.ਯੂ. ਵਿਖੇ ਇੱਕ ਕਨਕਲੇਵ ਦਾ ਆਯੋਜਨ ਕੀਤਾ ਗਿਆ। … More »

ਪੰਜਾਬ | Leave a comment
Screenshot_2023-07-25_20-23-37.resized

ਗੁਰਦੁਆਰਾ ਸਤਲਾਣੀ ਸਾਹਿਬ ਦੀ ਜ਼ਮੀਨ ਦੇ ਇੰਤਕਾਲਾਂ ਸਬੰਧੀ ਹਾਈਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਹੱਕ ’ਚ ਸਟੇਅ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇਤਿਹਾਸਕ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ (ਅੰਮ੍ਰਿਤਸਰ) ਦੀ ਵੱਖ-ਵੱਖ ਪਿੰਡਾਂ ’ਚ ਮਾਲਕੀ ਜ਼ਮੀਨ ਦੇ ਇੰਤਕਾਲਾਂ ਬਾਰੇ ਐਫਸੀਆਰ ਚੰਡੀਗੜ੍ਹ ਦੀ ਅਦਾਲਤ ਵੱਲੋਂ ਦਿੱਤੇ ਫੈਸਲੇ ’ਤੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ … More »

ਪੰਜਾਬ | Leave a comment
Jatinder Brar - Award Bha ji gursharan singh.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਹਰ ਸਾਲ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਐਲਾਨ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਪੁਰਸਕਾਰ ਕਮੇਟੀ ਦੀ ਮੀਟਿੰਗ 22 ਜੁਲਾਈ, 2023 ਨੂੰ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਹਰ ਸਾਲ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਸਰਬਸੰਮਤੀ ਨਾਲ … More »

ਪੰਜਾਬ | Leave a comment