ਪੰਜਾਬ

 

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋ ਬਲਾਚੌਰ ’ਚ ਰੁਕਵਾਇਆ ਗਿਆ ਬਾਲ ਵਿਆਹ

ਬਲਾਚੌਰ, (ਉਮੇਸ਼ ਜੋਸ਼ੀ) -: ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਮੇਂ ਸਿਰ ਕਾਰਵਾਈ ਕਰਦਿਆਂ ਸਬ-ਡਵੀਜ਼ਨਲ ਮੈਜਿਸਟ੍ਰੇਟ ਬਲਾਚੌਰ ਵਿਕਰਮਜੀਤ ਪਾਂਥੇ ਦੀ ਮੱਦਦ ਨਾਲ ਇੱਕ 12 ਸਾਲ ਦੀ ਉਮਰ ਦੀ ਬੱਚੀ ਦੇ ਵਿਆਹ ਨੂੰ ਰੋਕਣ ਵਿੱਚ ਸਫ਼ਲਤਾ ਹਾਸਲ ਕੀਤੀ … More »

ਪੰਜਾਬ | Leave a comment
FB_IMG_1674492621098.resized

ਰੇਵ ਪਾਰਟੀਆਂ ‘ਚ ਵਰਤੇ ਜਾਂਦੇ ਐਲਐਸਡੀ ਅਤੇ ਐਮਡੀਐਮਏ ਨਸ਼ੇ, ਕੋਡ ਵਰਡ ‘ਚ ਵਿਕਦੇ ਹਨ, ਜਾਣੋ ਕਿੰਨੇ ਖਤਰਨਾਕ ਹਨ

ਲੁਧਿਆਣਾ, (ਦੀਪਕ ਗਰਗ) – ਪੰਜ ਦਰਿਆਵਾਂ ਦੀ ਧਰਤੀ ਕਹੇ ਜਾਣ ਵਾਲੇ ਪੰਜਾਬ ਲਈ ਕਿਹਾ ਗਿਆ ਹੈ ਕਿ ਹੁਣ ਇੱਥੇ ਨਸ਼ਿਆਂ ਦਾ ਛੇਵਾਂ ਦਰਿਆ ਵਗਦਾ ਹੈ। ਆਮ ਨਸ਼ਿਆਂ ਤੋਂ ਇਲਾਵਾ ਹੁਣ ਇੱਕ ਨਵੇਂ ਨਸ਼ੇ ਨੇ ਪੰਜਾਬ ਪੁਲਿਸ ਦੀ ਚਿੰਤਾ ਵਧਾ ਦਿੱਤੀ … More »

ਪੰਜਾਬ | Leave a comment
image1(3).resized

ਪੀ.ਜੀ.ਜੀ.ਸੀ.ਜੀ.-42, ਚੰਡੀਗੜ੍ਹ ਕਾਲਜ ਵਿੱਚ ਬਾਲਿਕਾ ਦਿਵਸ ਮਨਾਇਆ ਗਿਆ

ਚੰਡੀਗੜ੍ਹ – ਪੀ.ਜੀ.ਜੀ.ਸੀ.ਜੀ.-42, ਚੰਡੀਗੜ੍ਹ ਕਾਲਜ ਦੀ ਵਿਮੈਨ ਸੈੱਲ ਅਤੇ ਜੈਂਡਰ ਇਕੁਇਟੀ ਸੁਸਾਇਟੀ ਨੇ ਕਾਲਜ ਕੈਂਪਸ ਵਿੱਚ 23 ਜਨਵਰੀ, 2023 ਨੂੰ ਬਾਲਿਕਾ ਦਿਵਸ ਮਨਾਇਆ। ਮੈਡਮ ਪ੍ਰਿੰਸੀਪਲ, ਪ੍ਰੋਫੈਸਰ ਨਿਸ਼ਾ ਅਗਰਵਾਲ, ਸਟਾਫ਼ ਅਤੇ ਵਿਦਿਆਰਥਣਾਂ ਨੇ ਗੁਲਾਬੀ ਰੰਗ ਦੀਆਂ ਪੱਗਾਂ, ਦੁਪੱਟੇ, ਸਵੈਟਰ, ਜੈਕਟਾਂ, ਹੈੱਡਗੀਅਰਜ਼ … More »

ਪੰਜਾਬ | Leave a comment
d7c33118d2325691c5f9d7b3488b87301674124800792296_original.resized

ਦਿੱਲੀ ਵਿਚ ਲਿਖੇ ਗਏ ਖਾਲਿਸਤਾਨੀ ਨਾਹਰਿਆ ਦੀ ਆੜ ਵਿਚ ਸਿੱਖਾਂ ਨੂੰ ਕੀਤਾ ਜਾ ਰਿਹਾ ਹੈ ਖੱਜਲ ਖੁਆਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਕਈ ਇਲਾਕਿਆ ਅੰਦਰ ਬੀਤੀ 19 ਜਨਵਰੀ ਨੂੰ ਖਾਲਿਸਤਾਨ ਜਿੰਦਾਬਾਦ ਦੇ ਨਾਹਰੇ ਲਿਖੇ ਗਏ ਸਨ ਜਿਸ ਦੀ ਆੜ ਵਿਚ ਪੁਲਿਸ ਵਲੋਂ ਸਿੱਖਾਂ ਨੂੰ ਥਾਣੇ ਅੰਦਰ ਸਦ ਕੇ ਪੁੱਛਗਿਛ ਕੀਤੀ ਜਾ ਰਹੀ ਹੈ । ਜਦੋ … More »

ਪੰਜਾਬ | Leave a comment
 

ਦਿੱਲੀ ਗੁਰਦੁਆਰਾ ਕਮੇਟੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਲਈ ਹਰਿਆਣਾ ਸਰਕਾਰ ਨੂੰ ਕੀਤੀ ਅਪੀਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਦਿੱਤੀ ਪੈਰੋਲ ਤੁਰੰਤ ਖਤਮ ਕੀਤੀ ਜਾਵੇ। ਹਰਿਆਣਾ ਸਰਕਾਰ … More »

ਪੰਜਾਬ | Leave a comment
 

ਗੁਰ: ਅੰਬ ਸਾਹਿਬ ਮੋਹਾਲੀ ਵਿਖੇ ਹੋਈ ਘਟਨਾ ਨੇ ਚੰਗੇ-ਮੰਦੇ ਕਿਰਦਾਰ ਨੂੰ ਸਪੱਸਟ ਕਰ ਦਿੱਤਾ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “ਜੋ ਜੇਲ੍ਹਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ ਵਿਖੇ ਇਨਸਾਫ਼ ਮੋਰਚਾ ਸੁਰੂ ਹੋਇਆ ਹੈ ਅਤੇ ਜਿਸ ਵਿਚ ਸਮੁੱਚੇ ਪੰਥਦਰਦੀ ਤਨੋ-ਮਨੋ-ਧਨੋ ਸਹਿਯੋਗ ਕਰਕੇ ਆਪਣੇ ਇਸ ਕੌਮੀ ਮਕਸਦ ਦੀ ਪ੍ਰਾਪਤੀ ਲਈ ਦ੍ਰਿੜ ਹੋ ਚੁੱਕੇ ਹਨ, ਉਸ ਮੋਰਚੇ ਵਿਚ … More »

ਪੰਜਾਬ | Leave a comment
 

ਧਾਰਮਿਕ ਪ੍ਰੀਖਿਆ ਚੋਂ ਅਵੱਲ ਆਈਆਂ ਵਿਦਿਆਰਥਣਾਂ ਸਨਮਾਨਿਤ

ਅੰਮ੍ਰਿਤਸਰ – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਅਧੀਨ ਚੱਲ ਰਹੇ ਅਕਾਦਮਿਕ ਅਦਾਰਿਆਂ ਚੋਂ ਸ੍ਰੀ ਗੁਰੂ ਨਾਨਕ ਗਰਲਜ਼  ਸੀਨੀਅਰ ਸੈਕੰਡਰੀ ਸਕੂਲ ਘਿਉ ਮੰਡੀ ਦੀਆਂ ਵਿਦਿਆਰਥਣਾਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ਸਾਲ 2021-22 ਵਿਚ 27 ਵਿਦਿਆਰਥਣਾਂ ਨੇ … More »

ਪੰਜਾਬ | Leave a comment
3246_94707417924_6643196_n.resized.resized

ਅਮਰ ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲ ਦੀ 89ਵੀਂ ਬਰਸੀ ਮੌਕੇ ਸਮੁੱਚਾ ਖ਼ਾਲਸਾ ਪੰਥ 20 ਜਨਵਰੀ ਨੂੰ ਠੀਕਰੀਵਾਲ ਵਿਖੇ ਹੁੰਮ-ਹੁੰਮਾਕੇ ਪਹੁੰਚੇ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਤੇ ਸਮੇਂ ਵਿਚ ਜਦੋਂ ਇਥੇ ਰਜਵਾੜਾ ਸ਼ਾਹੀ ਦਾ ਪ੍ਰਬੰਧ ਹੁੰਦਾ ਸੀ ਅਤੇ ਜਨਤਾ ਨਾਲ ਰਾਜ ਦਰਬਾਰ ਦੇ ਮੋਢੀ ਜ਼ਬਰ-ਜੁਲਮ ਤੇ ਬੇਇਨਸਾਫ਼ੀਆਂ ਕਰਦੇ ਸਨ, ਤਾਂ ਅਮਰ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲ ਨੇ ਇਸ ਜ਼ਬਰ ਵਿਰੁੱਧ 9 ਮਹੀਨੇ ਲੰਮਾਂ … More »

ਪੰਜਾਬ | Leave a comment
images (3)(2).resized

ਪੁਲਿਸ ਅਧਿਕਾਰੀ ਦਿਵਿਆ ਮਿੱਤਲ ਨੇ ਨੋਟਾਂ ਨਾਲ ਭਰੇ 2 ਬੈਗ ਝੀਲ ‘ਚ ਸੁੱਟੇ, ਮੋਬਾਈਲ ‘ਚ ਛੁਪਿਆ ਵੱਡਾ ਰਾਜ਼… ਉਹ ਵੀ ਸੁੱਟ ਦਿੱਤਾ

ਜੈਪੁਰ / ਅਜਮੇਰ, (ਦੀਪਕ ਗਰਗ) – ਨਸ਼ੇ ਦੇ ਸੌਦਾਗਰਾਂ  ਤੋਂ ਦੋ ਰੁਪਏ ਰਿਸ਼ਵਤ ਮੰਗਣ ਦੀ ਦੋਸ਼ੀ ਏਐਸਪੀ ਦਿਵਿਆ ਮਿੱਤਲ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੀ ਹਿਰਾਸਤ ਵਿੱਚ ਹੈ। ਉਸ ਨੂੰ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਫਿਰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ … More »

ਪੰਜਾਬ | Leave a comment
325444494_734048628210886_2150887484356358748_n.resized

ਸ਼੍ਰੋਮਣੀ ਕਮੇਟੀ ਪ੍ਰਧਾਨ ’ਤੇ ਹਮਲਾ ਮੰਦਭਾਗਾ, ਅਕਾਲੀ ਲੀਡਰਸ਼ਿਪ ਸਵੈ ਪੜਚੋਲ ਕਰੇ: ਪ੍ਰੋ: ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ – ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਮੁਹਾਲੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ, ਉੱਥੇ ਹੀ ਅਕਾਲੀ ਦਲ (ਬਾਦਲ) ਨੂੰ ਸਵੈ ਪੜਚੋਲ ਕਰਨ … More »

ਪੰਜਾਬ | Leave a comment