ਪੰਜਾਬ

Screenshot_2023-07-08_03-09-21.resized

ਐਡਵੋਕੇਟ ਧਾਮੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਆਧੁਨਿਕ ਲੈਕਚਰ ਹਾਲ ਦਾ ਉਦਘਾਟਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ, ਸ੍ਰੀ ਅੰਮ੍ਰਿਤਸਰ ਵਿਖੇ ਆਧੁਨਿਕ ਤਕਨੀਕੀ ਸਹੂਲਤਾਂ ਨਾਲ ਭਰਪੂਰ ਵਾਲੇ 3 ਲੈਕਚਰ ਹਾਲ ਦਾ ਉਦਘਾਟਨ ਕੀਤਾ। ਇਸ ਮੌਕੇ … More »

ਪੰਜਾਬ | Leave a comment
WhatsApp Image 2023-07-07 at 4.08.46 PM.resized

ਨਵਜੋਤ ਸਿੱਧੂ ਦੀ ਰਹਾਇਸ਼ੀ ਕਲੋਨੀ ਹੋਲੀ ਸਿਟੀ ਦਾ ਡਰੇਨ ਤੇ ਬਣਿਆਂ ਪੁਲ ਗੈਰ ਕਾਨੂੰਨੀ ਘੋਸ਼ਿਤ

ਅੰਮ੍ਰਿਤਸਰ – ਨਵਜੋਤ ਸਿੱਧੂ ਦੀ ਰਹਾਇਸ਼ੀ ਕਲੋਨੀ ਹੋਲੀ ਸਿਟੀ ਵਿੱਚ ਦਾਖਲ ਹੋਣ ਲਈ ਤੁੰਗ ਢਾਬ ਡਰੇਨ ਤੇ ਬਣੇਂ ਪੁਲ ਨੂੰ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਨੇ ਗੈਰ ਕਾਨੂੰਨੀ ਘੋਸ਼ਿਤ ਕਰਦਿਆਂ ਇਸ ਪੁਲ ਨੂੰ ਢਾਉਣ ਦੇ ਆਦੇਸ਼ ਦਿੱਤੇ ਹਨ। ਕਰੋੜਾਂ ਰੁਪਏ … More »

ਪੰਜਾਬ | Leave a comment
Screenshot_2023-07-07_14-14-25.resized

ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਿੰਘਾਂ ਦੀ ਡਿਬਰੂਗੜ ਜੇਲ੍ਹ ਤੋਂ ਚਿੱਠੀ

ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ । ਮਿਤੀ 5 ਜੁਲਾਈ, 2023 । ਡਿਬਰੂਗੜ੍ਹ ਜੇਲ੍ਹ, ਅਸਾਮ। ਸਿੱਖ ਕੌਮ ਦੇ ਅਣਥੱਕ ਸੇਵਾਦਾਰ, ਰਾਜਸੀ ਮੰਜ਼ਿਲ ਨੂੰ ਸਮਰਪਿਤ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹੀਦੀ ਦੀ ਖ਼ਬਰ ਸਾਨੂੰ … More »

ਪੰਜਾਬ | Leave a comment
IMG-20230421-WA0018(1).resized

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪ੍ਰਬੰਧਕੀ ਬੇਨਿਯਮੀਆਂ ਦਾ ਮਾਮਲਾ, 51 ਮੁਲਾਜ਼ਮ ਮੁਅੱਤਲ: ਐਡਵੋਕੇਟ ਧਾਮੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਬੀਤੇ ਸਮੇਂ ਅੰਦਰ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ’ਤੇ ਮਿਸਾਲੀ ਕਾਰਵਾਈ ਕਰਦਿਆਂ 51 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਹੈ। … More »

ਪੰਜਾਬ | Leave a comment
3 GPA 2.resized

ਗਲੋਬਲ ਪੰਜਾਬੀ ਐਸੋਸੀਏਸ਼ਨ ਨੇ ਆਨੰਦ ਕਾਰਜ ਮੈਰਿਜ ਐਕਟ ਨੂੰ ਪੰਜਾਬ ਵਿਚ ਤੁਰੰਤ ਲਾਗੂ ਕਰਨ ਦੀ ਕੀਤੀ ਮੰਗ

ਅੰਮ੍ਰਿਤਸਰ – ਗਲੋਬਲ ਪੰਜਾਬੀ ਐਸੋਸੀਏਸ਼ਨ ਨੇ ਆਨੰਦ ਕਾਰਜ ਮੈਰਿਜ ਐਕਟ ਨੂੰ ਪੰਜਾਬ ਵਿਚ ਲਾਗੂ ਨਾ ਕਰਨ ’ਤੇ ਸਖ਼ਤ ਨਰਾਜ਼ਗੀ ਜਤਾਉਂਦਿਆਂ ਇਸ ਨੂੰ ਤੁਰੰਤ ਲਾਗੂ ਕਰਨ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ। ਐਸੋਸੀਏਸ਼ਨ ਦੇ ਚੇਅਰਮੈਨ ਡਾ. ਕੁਲਵੰਤ ਸਿੰਘ ਧਾਲੀਵਾਲ ਦੀ … More »

ਪੰਜਾਬ | Leave a comment
 

ਨਰਮੇ ਦੀ ਫ਼ਸਲ ਨੂੰ ਪਈ ਗੁਲਾਬੀ ਸੂੰਢੀ ਦੇ ਨੁਕਸਾਨ ਦੀ ਉੱਚ ਪੱਧਰੀ ਜਾਂਚ ਕਰਵਾਉਦੇ ਹੋਏ ਕਿਸਾਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ : ਮਾਨ

ਚੰਡੀਗੜ੍ਹ – “ਪੰਜਾਬ ਵਿਚ ਨਰਮੇ ਦੀ ਵੱਡੀ ਫ਼ਸਲ ਦੀ ਪੈਦਾਵਾਰ ਹੁੰਦੀ ਹੈ । ਜਿਸਨੂੰ ਗੁਲਾਬੀ ਸੂੰਢੀ ਦੀ ਬਿਮਾਰੀ ਪੈ ਜਾਣ ਕਾਰਨ ਇਨ੍ਹਾਂ ਇਲਾਕਿਆ ਵਿਚ ਜਿੰਮੀਦਾਰਾਂ ਦੀ ਫ਼ਸਲ ਦਾ ਬਹੁਤ ਵੱਡਾ ਮਾਲੀ ਨੁਕਸਾਨ ਹੋਇਆ ਹੈ ਜਿਸ ਨਾਲ ਨਰਮਾ ਪੈਦਾ ਕਰਨ ਵਾਲੇ … More »

ਪੰਜਾਬ | Leave a comment
dibrughr jail .resized

ਡਿਬਰੂਗੜ ਜੇਲ੍ਹ ਅੰਦਰ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਵੱਲੋਂ ਭੁੱਖ ਹੜਤਾਲ : ਬੀਬੀ ਕਿਰਨਦੀਪ ਕੌਰ

ਅੰਮ੍ਰਿਤਸਰ -ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਧਰਮ ਪਤਨੀ ਬੀਬੀ ਕਿਰਨਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਅਸਾਮ ਦੀ ਡਿਬਰੂਗੜ ਜੇਲ੍ਹ ਅੰਦਰ ਭੁੱਖ ਹੜਤਾਲ ’ਤੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਡਿਬਰੂਗੜ ਜੇਲ੍ਹ … More »

ਪੰਜਾਬ | Leave a comment
sarchand pic2(7).resized

ਡਿਬਰੂਗੜ ਜੇਲ੍ਹ ਦੇ ਖਾਣੇ ’ਚ ਤੰਬਾਕੂ ਦਾ ਮਿਲਣਾ ਮੰਦਭਾਗਾ : ਪ੍ਰੋ. ਸਰਚਾਂਦ ਸਿੰਘ

ਅੰਮ੍ਰਿਤਸਰ – ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਪੁਲੀਸ ਵੱਲੋਂ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਅਸਾਮ ਦੀ ਡਿਬਰੂਗੜ ਜੇਲ੍ਹ ’ਚ ਨਜ਼ਰਬੰਦ ਕੀਤੇ ਗਏ ’ਵਾਰਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਦਿੱਤੇ … More »

ਪੰਜਾਬ | Leave a comment
Screenshot_2023-06-30_14-13-17.resized

ਸਿਡਾਨਾ ਇੰਸਟੀਚਿਊਟ ਆਫ਼ ਐਜੂਕੇਸ਼ਨ ਨੇ ਲਾਏ ਰੁੱਖ

ਅੰਮ੍ਰਿਤਸਰ : ਸਿਡਾਨਾ ਇੰਸਟੀਚਿਊਟ ਆਫ਼ ਐਜੂਕੇਸ਼ਨ ਵੱਲੋਂ ਸ਼ਹਿਰ ਵਿੱਚ ਦਰੱਖਤਾਂ ਦੀ ਘੱਟ ਰਹੀ ਗਿਣਤੀ, ਵਾਤਾਵਰਨ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਸਿੱਟੇ ਵਜੋਂ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ‘ਤੇ ਚਿੰਤਾ ਪ੍ਰਗਟ ਕਰਦਿਆਂ ਪਿੰਡ ਖਿਆਲਾ ਖੁਰਦ ਸਥਿਤ … More »

ਪੰਜਾਬ | Leave a comment
168811680401_Sukkur_Gurudwara_attack_in_Pakistan_Fundamentalists_attack_on_Sukkur_Gurudwara,_paath-kirtan_stopped.resized.resized

ਕੱਟੜਪੰਥੀਆਂ ਨੇ ਪਾਕਿਸਤਾਨ ਦੇ ਸੁੱਕਰ ਗੁਰਦੁਆਰੇ ‘ਤੇ ਕੀਤਾ ਹਮਲਾ,ਪਾਠ-ਕੀਰਤਨ ਰੁਕਵਾਇਆ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ‘ਚ ਕੱਟੜਪੰਥੀਆਂ ਨੇ ਸੁੱਕਰ ਦੇ ਗੁਰਦੁਆਰਾ ਸਾਹਿਬ ‘ਤੇ ਅਚਾਨਕ ਹਮਲਾ ਕਰ ਦਿੱਤਾ । ਹਮਲਾਵਰਾਂ ਨੇ ਇਸ ਨੂੰ ਗੈਰ-ਇਸਲਾਮਿਕ ਕਰਾਰ ਦਿੰਦੇ ਹੋਏ ਤੁਰੰਤ ਗੁਰਦੁਆਰੇ ਵਿੱਚ ਕੀਰਤਨ ਅਤੇ ਪਾਠ ਬੰਦ ਕਰਵਾ ਦਿੱਤਾ। ਇਸ ਨਾਲ ਉੱਥੇ ਵਸ ਰਹੀ … More »

ਪੰਜਾਬ | Leave a comment