ਪੰਜਾਬ

ea47e72e-34d2-40f5-b9ab-a69d4f0b0d1f.resized

ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਨੂੰ ‘ਦਾ ਟ੍ਰਿਬਿਊਨ’ ਦੇ ਪੱਤਰਕਾਰ ਵਿਸ਼ਾਲ ਵੱਲੋਂ ‘ਛੱਪੜ’ ਦਾ ਨਾਮ ਦੇਣਾ ਸਰੋਵਰ ਦੇ ਜਲ ਦੇ ਵੱਡੇ ਮਹੱਤਵ ਦੀ ਤੋਹੀਨ ਕਰਨ ਦੇ ਤੁੱਲ : ਮਾਨ

ਫ਼ਤਹਿਗੜ੍ਹ ਸਾਹਿਬ – “ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦਾ ਸਰੋਵਰ ਸਿੱਖ ਕੌਮ ਲਈ ਅਤਿ ਪਵਿੱਤਰ ਅਤੇ ਉਸਦੇ ਪਵਿੱਤਰ ਜਲ ਨੂੰ ਅੰਮ੍ਰਿਤ ਸਮਝਕੇ, ਜਦੋਂ ਵੀ ਸਿੱਖ ਕੌਮ ਦਰਸ਼ਨ ਕਰਨ ਜਾਂਦੀ ਹੈ ਤਾਂ ਉਸ ਅੰਮ੍ਰਿਤ ਦੀ ਬੂੰਦ ਦਾ ਸੇਵਨ ਕਰਕੇ ਅਤੇ ਇਸ ਪਵਿੱਤਰ … More »

ਪੰਜਾਬ | Leave a comment
Half size(29).resized

ਬੀਜੇਪੀ-ਆਰ.ਐਸ.ਐਸ. ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਪੰਜਾਬ ਦੀ ਇੰਡਸਟਰੀ ਨੂੰ ਬਾਹਰ ਕੱਢਣਾ ਮੰਦਭਾਵਨਾ ਭਰੀ ਸਾਜ਼ਿਸ : ਮਾਨ

ਫ਼ਤਹਿਗੜ੍ਹ ਸਾਹਿਬ “ਜਿਸ ਸਰਹੱਦੀ ਸੂਬੇ ਪੰਜਾਬ ਨਾਲ ਸੈਂਟਰ ਦੇ ਹੁਕਮਰਾਨ ਨਿਰੰਤਰ ਲੰਮੇ ਸਮੇ ਤੋਂ ਮਤਰੇਈ ਮਾਂ ਵਾਲਾ ਸਲੂਕ ਕਰਦੇ ਆ ਰਹੇ ਹਨ ਅਤੇ ਕਿਸੇ ਵੀ ਖੇਤਰ ਵਿਚ ਪੰਜਾਬ ਸੂਬੇ ਨੂੰ ਸਿੱਖਰਾਂ ਤੇ ਪਹੁੰਚਣ ਤੋਂ ਅਕਸਰ ਹੀ ਰੁਕਾਵਟਾਂ ਪਾਉਦੇ ਆ ਰਹੇ … More »

ਪੰਜਾਬ | Leave a comment
9f640576-9be5-41ca-b54d-60417e33b3cf.resized

ਕੋਵਿਡ-19 ਸਬੰਧੀ ਹਦਾਇਤਾਂ ਦੀ ਸੁਹਿਰਦਤਾ ਨਾਲ ਪਾਲਣਾ ਜ਼ਰੂਰੀ : ਡਾ. ਮਾਨ -

ਬਲਾਚੌਰ, (ਉਮੇਸ਼ ਜੋਸ਼ੀ) :- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਪ੍ਰਬੰਧਾਂ ਦੀ ਨਿਰੰਤਰ … More »

ਪੰਜਾਬ | Leave a comment
Supreme_Court_of_India_01.resized

1991 ਦੇ ਪੀਲੀਭੀਤ ਫ਼ਰਜ਼ੀ ਮੁਕਾਬਲੇ ਦੇ ਦੋਸ਼ੀਆਂ ਬਾਰੇ ਆਏ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਨੌਤੀ ਦੇਣ ਲਈ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਸ਼ਾਹ ਨੂੰ ਕੀਤੀ ਅਪੀਲ

ਅੰਮ੍ਰਿਤਸਰ – ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿੱਤ ਸ਼ਾਹ ਨੂੰ ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ 1991 ਦੇ ਪੀਲੀਭੀਤ  ਫ਼ਰਜ਼ੀ ਮੁਕਾਬਲੇ ਦੇ ਦੋਸ਼ੀ 43 ਪੁਲਿਸ ਵਾਲਿਆਂ ਦੀ ਉਮਰ ਕੈਦ ਦੀ ਸਜ਼ਾ ਨੂੰ ਘਟਾ ਕੇ ਸਿਰਫ਼ 7 … More »

ਪੰਜਾਬ | Leave a comment
1671881728479.resized

ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਦੀ ਕੁਰਬਾਨੀ ਨਵੀਂ ਪੀੜੀ ਲਈ ਪੇ੍ਰਰਨਾਸਰੋਤ : ਚਾਣਕੀਆ

ਕੋਟਕਪੂਰਾ :- ਮਾਤਾ ਗੁਜਰੀ ਜੀ ਦੇ ਪਰਿਵਾਰ ਦੀ ਕੁਰਬਾਨੀ ਵਰਗੀ ਦੁਨੀਆਂ ਭਰ ਵਿੱਚ ਹੋਰ ਕੋਈ ਵੀ ਮਿਸਾਲ ਨਹੀਂ ਮਿਲਦੀ, ਕਿਉਂਕਿ ਪੀੜੀ ਦਰ ਪੀੜੀ ਤੁਰੀ ਆਉਂਦੀ ਸ਼ਹਾਦਤ ਦੇਣ ਦੀ ਪਿਰਤ ਵਿੱਚ ਗੁਰੂ ਅਰਜਨ ਪਾਤਸ਼ਾਹ, ਗੁਰੂ ਹਰਗੋਬਿੰਦ ਸਾਹਿਬ, ਗੁਰੂ ਤੇਗ ਬਹਾਦਰ ਜੀ … More »

ਪੰਜਾਬ | Leave a comment
IMG-20221208-WA0012.resized

ਕਿਸਾਨੀ ਮੰਗਾਂ ਨੂੰ ਲੈ ਕੇ 26 ਜਨਵਰੀ ਨੂੰ ਦੇਸ਼ ਭਰ ਵਿੱਚ ਜ਼ਿਲ੍ਹਾ ਪੱਧਰ ‘ਤੇ ਨਿਕਲਣਗੇ ਟਰੈਕਟਰ ਮਾਰਚ : ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੀ ਕੌਮੀ ਮੀਟਿੰਗ ਅੱਜ ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਸਮਾਪਤ ਹੋ ਗਈ। ਮੀਟਿੰਗ ਵਿੱਚ ਦੇਸ਼ ਭਰ ਵਿੱਚ ਟਰੈਕਟਰ ਰੈਲੀ ਕੱਢ ਕੇ ਜ਼ਿਲ੍ਹਾ ਮੈਜਿਸਟਰੇਟ ਨੂੰ ਮੰਗ ਪੱਤਰ ਸੌਂਪਣ ਅਤੇ ਹਰਿਆਣਾ ਦੇ … More »

ਪੰਜਾਬ | Leave a comment
sarchand pic2(4).resized

’ਅੱਗਾ ਦੌੜ ਪਿੱਛਾ ਚੌੜ’ ਹੈ ਪੰਜਾਬ ਦਾ ਉਦਯੋਗ ਮਾਡਲ : ਪ੍ਰੋ: ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ – ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਦੇ ਸਨਅਤਕਾਰਾਂ ਵੱਲੋਂ ਗੁਆਂਢੀ ਸੂਬਿਆਂ ਵਿੱਚ ਹਿਜਰਤ ਕੀਤੇ ਜਾਣ ‘ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਨੂੰ ਇਸ ਵਲ ਵਿਸ਼ੇਸ਼ ਤਵੱਜੋ ਦੇਣ ਲਈ ਕਿਹਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ … More »

ਪੰਜਾਬ | Leave a comment
Half size(29).resized

ਪੰਜਾਬੀਆਂ ਨੂੰ ‘ਸ਼ਰਾਬੀ’ ਕਹਿਕੇ ਬਦਨਾਮ ਨਾ ਕੀਤਾ ਜਾਵੇ, ਬਲਕਿ ਉਨ੍ਹਾਂ ਨੂੰ ਮੱਧ ਪ੍ਰਦੇਸ਼ ਦੀ ਤਰ੍ਹਾਂ ਅਫ਼ੀਮ ਦੀ ਖੇਤੀ ਕਰਨ ਤੇ ਵਪਾਰ ਕਰਨ ਦੀ ਖੁੱਲ੍ਹ ਦਿੱਤੀ ਜਾਵੇ : ਮਾਨ

ਫ਼ਤਹਿਗੜ੍ਹ ਸਾਹਿਬ – “ਅਕਸਰ ਹੀ ਇੰਡੀਆਂ ਦੇ ਹੁਕਮਰਾਨ ਪੰਜਾਬ ਦੇ ਸਰਹੱਦੀ ਸੂਬੇ ਵਿਚ ਵੱਸਣ ਵਾਲੇ ਪੰਜਾਬੀਆਂ ਅਤੇ ਸਿੱਖ ਕੌਮ ਨੂੰ ਬਣਾਉਟੀ ਬਦਨਾਮਨੁੰਮਾ ਨਾਮ ਦੇ ਕੇ ਸਮੁੱਚੇ ਮੁਲਕ ਵਿਚ ਅਤੇ ਕੌਮਾਂਤਰੀ ਪੱਧਰ ਤੇ ਲੰਮੇ ਸਮੇ ਤੋਂ ਬਦਨਾਮ ਕਰਨ ਅਤੇ ਫਿਰ ਉਨ੍ਹਾਂ … More »

ਪੰਜਾਬ | Leave a comment
IMG_20221221_143840(1).resized

ਪੀਲੀਭੀਤ ਵਿਖੇ ਹੋਏ ਸਿੱਖਾਂ ਦੇ ਫਰਜ਼ੀ ਮੁਠਭੇੜ ਮਾਮਲੇ ਨੂੰ ਲੈ ਕੇ ਜਾਗੋ ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਭੇਜਿਆ ਪੱਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕੇਂਦਰ ਸਰਕਾਰ ਨੂੰ 1991 ਦੇ ਪੀਲੀਭੀਤ ਫਰਜ਼ੀ ਪੁਲਿਸ ਮੁਕਾਬਲੇ ‘ਚ ਮਾਰੇ ਗਏ 10 ਸਿੱਖਾਂ ਦੇ ਮਾਮਲੇ ਵਿੱਚ ਇਲਾਹਾਬਾਦ ਹਾਈ ਕੋਰਟ ਦੇ ਆਏ ਤਾਜ਼ਾ … More »

ਪੰਜਾਬ | Leave a comment
IMG-20221221-WA0010.resized

ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਮਾਤਾ ਸੁੰਦਰੀ ਕਾਲਜ ਫਾਰ ਵੂਮਨ ਦੁਆਰਾ ਭਾਈ ਵੀਰ ਸਿੰਘ ਦੀ 150ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਹੋਇਆ ਸਮਾਗਮ

ਨਵੀਂ ਦਿੱਲੀ, 21 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਮਾਤਾ ਸੁੰਦਰੀ ਕਾਲਜ ਫਾਰ ਵੂਮਨ, ਦਿੱਲੀ ਯੂਨੀਵਰਸਿਟੀ ਵੱਲੋਂ ਪੰਜਾਬੀ ਸਾਹਿਤ ਤੇ ਇਤਿਹਾਸ ਵਿਚ ਨਿਵੇਕਲਾ ਸਥਾਨ ਰੱਖਣ ਵਾਲੇ ਅਤੇ ਆਧੁਨਿਕ ਪੰਜਾਬੀ ਕਵਿਤੀ ਦੇ ਮੋਢੀ ਭਾਈ ਵੀਰ ਸਿੰਘ ਦੀ … More »

ਪੰਜਾਬ | Leave a comment