ਪੰਜਾਬ

IMG-20230411-WA0005.resized

ਸਿੰਘਾਂ ਨੇ ਦੇਸ਼ ਦਾ ਕਿਹੜਾ ਹਿੱਸਾ ਤੋੜਿਆ ਜਿਸ ਕਰਕੇ ਉਨ੍ਹਾਂ ਉਪਰ ਐਨਐਸਏ ਲਾਈ ਗਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਦਸਿਆ ਜਾਏ ਕਿ ਪਪਲਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੇ ਦੇਸ਼ ਦਾ ਕਿਹੜਾ ਹਿੱਸਾ ਤੋੜ ਦਿੱਤਾ ਸੀ ਜਿਸ ਕਰਕੇ ਉਨ੍ਹਾਂ ਊੱਤੇ ਐਨਐਸਏ ਲਾਈ ਗਈ ਹੈ । ਹੁਣ ਪਪਲਪ੍ਰੀਤ ਸਿੰਘ … More »

ਪੰਜਾਬ | Leave a comment
FB_IMG_1681137694893(1).resized

14 ਅਪ੍ਰੈਲ ਨੂੰ ਵਿਸਾਖੀ ਦੇ ਦਿਹਾੜੇ ਉਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ‘ਵਿਸ਼ਾਲ ਪੰਥਕ ਇਕੱਠ’ ਹੋਵੇਗਾ : ਮਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋ 14 ਅਪ੍ਰੈਲ ਵਿਸਾਖੀ ਦੇ ਦਿਹਾੜੇ ਉਤੇ ਗੁਰਦੁਆਰਾ ਜੰਡਸਰ ਰੋਡ ਵਿਖੇ ਇਕ ਵਿਸਾਲ ਪੰਥਕ ਇਕੱਠ ਕੀਤਾ ਜਾ ਰਿਹਾ ਹੈ । ਜਿਸ ਵਿਚ ਮੌਜੂਦਾ ਪੈਦਾ ਹੋਏ ਪੰਥਕ ਅਤੇ ਪੰਜਾਬ ਸੂਬੇ ਦੇ ਗੰਭੀਰ … More »

ਪੰਜਾਬ | Leave a comment
02-1.resized

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਵਿਸਾਖੀ ਮੌਕੇ ਹੋਵੇਗੀ ਸੰਪੰਨ- ਐਡਵੋਕੇਟ ਧਾਮੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ 1 ਦਸੰਬਰ 2022 ਨੂੰ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸੰਪੰਨ ਕਰਨ ਦਾ ਫੈਸਲਾ ਕੀਤਾ ਹੈ। ਅੱਜ ਇਥੇ … More »

ਪੰਜਾਬ | Leave a comment
01(2).resized

ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਵਫ਼ਦ ਨੇ ਡਿਬਰੂਗੜ੍ਹ ਵਿਖੇ ਨਜ਼ਰਬੰਦ ਨੌਜੁਆਨਾਂ ਨਾਲ ਮੁਲਾਕਾਤ ਕਰ ਪੈਰਵਾਈ ਕੀਤੀ ਆਰੰਭ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-ਬੀਤੇ ਦਿਨਾਂ ਅੰਦਰ ਪੰਜਾਬ ਵਿੱਚੋਂ ਗ੍ਰਿਫ਼ਤਾਰ ਕਰਕੇ ਅਸਾਮ ਦੇ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਬੰਦ ਕੀਤੇ ਗਏ ਨੌਜੁਆਨਾਂ ਦੇ ਕੇਸਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੈਰਵਾਈ ਆਰੰਭ ਦਿੱਤੀ ਹੈ। ਇਸ ਸਬੰਧ ਵਿਚ ਡਿਬਰੂਗੜ੍ਹ ਪੁੱਜੇ ਸ਼੍ਰੋਮਣੀ ਕਮੇਟੀ … More »

ਪੰਜਾਬ | Leave a comment
 

ਆਪ ਪਾਰਟੀ ਸਿਆਸੀ ਕਦਰਾਂ ਕੀਮਤਾਂ ਦਾ ਘਾਣ ਕਰਨ ਵਾਲੀ ਪਾਰਟੀ : ਪ੍ਰੋ. ਸਰਚਾਂਦ ਸਿੰਘ

ਅੰਮ੍ਰਿਤਸਰ – ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਸਵਾਲ ਕਰਦਿਆਂ ਕਿਹਾ ਕਿ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੁਲਾਈ 2018 ਵਿਚ 20 ਵਿਧਾਇਕਾਂ ਦੇ ਬਲਬੂਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ … More »

ਪੰਜਾਬ | Leave a comment
c01998d1-b303-4626-bbab-0d9021940cea.resized

ਗੁਰਦੁਆਰਾ ਮਜਨੂੰ ਕਾ ਟਿੱਲਾ ਤੋਂ ਲਾਲ ਕਿਲ੍ਹੇ ਤੱਕ ਜਰਨੈਲੀ ਮਾਰਚ ਨਾਲ ਦਿੱਲੀ ਫਤਿਹ ਦਿਵਸ ਸਮਾਗਮ ਹੋਏ ਸਮਾਪਤ

ਨਵੀਂ ਦਿੱਲੀ,- (ਮਨਪ੍ਰੀਤ ਸਿੰਘ ਖਾਲਸਾ): ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਤੇ ਸਾਥੀਆਂ ਵੱਲੋਂ 1783 ਵਿਚ ਦਿੱਲੀ ਫਤਿਹ ਕਰਨ ਤੇ ਸ਼ਾਹ ਆਲਮ ਦੂਜੇ ਨੂੰ ਮਾਤ ਦੇਣ ਦੇ ਦਿਨ ਨੂੰ ਯਾਦ ਕਰਨ ਲਈ ਦਿੱਲੀ ਸਿੱਖ … More »

ਪੰਜਾਬ | Leave a comment
02.resized

ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1052 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਰਵਾਨਗੀ … More »

ਪੰਜਾਬ | Leave a comment
IMG-20230408-WA0012.resized

ਸ਼ੋਸ਼ਲ ਮੀਡੀਆ ਉੱਤੇ ਸਿੱਖਾਂ ਨੂੰ ਭਾਰਤੀਆਂ ਵੱਲੋਂ ਸ਼ਰੇਆਮ ਦਿੱਤੀਆਂ ਜਾਂਦੀਆਂ ਹਨ ਧਮਕੀਆਂ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਖੁਫੀਆ ਏਜੰਸੀਆਂ ਦੇ ਏਜੰਟ ਲੰਮੇ ਸਮੇਂ ਤੋਂ ਹਰ ਖੇਤਰ ਵਿੱਚ ਸਰਗਰਮ ਹਨ। ਕਨੇਡਾ ਦੇ ਮੀਡੀਆ ਅਦਾਰਿਆਂ ਵਿੱਚ ਸਿੱਖਾਂ ਨੂੰ ਬਦਨਾਮ ਕਰਨ ਲਈ ਪੱਤਰਕਾਰਾਂ ਦੀ ਖ਼ਰੀਦੋ -ਫ਼ਰੋਖ਼ਤ ਦੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ । ਇਸ … More »

ਪੰਜਾਬ | Leave a comment
WhatsApp Image 2023-04-08 at 1.25.39 PM.resized

ਸ੍ਰੀ ਅਕਾਲ ਤਖਤ ਤੋਂ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਦੇਰ ਰਾਤ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਪਹੁੰਚ ਹੋਇਆ ਸਮਾਪਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋਇਆ ਵਿਸ਼ਾਲ ਨਗਰ ਕੀਰਤਨ ਲੰਘੀ ਦੇਰ ਰਾਤ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਆ ਕੇ ਸਮਾਪਤ ਹੋਇਆ। ਦਿੱਲੀ … More »

ਪੰਜਾਬ | Leave a comment
Screenshot_2023-03-29_00-40-57.resized

ਸ਼੍ਰੋਮਣੀ ਕਮੇਟੀ ਨੇ ਐਨਸੀਈਆਰਟੀ ਵੱਲੋਂ ਇਤਿਹਾਸ ਦੀ ਗਲਤ ਵਿਆਖਿਆ ’ਤੇ ਕੀਤਾ ਇਤਰਾਜ਼

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਨਸੀਈਆਰਟੀ ਵੱਲੋਂ ਸਿਲੇਬਸ ਦੀਆਂ ਕਿਤਾਬਾਂ ’ਚ ਸਿੱਖਾਂ ਸਬੰਧੀ ਗਲਤ ਜਾਣਕਾਰੀ ਦੇਣ ’ਤੇ ਸਖ਼ਤ ਇਤਰਾਜ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐਨਸੀਈਆਰਟੀ ਸਿੱਖਾਂ ਨਾਲ ਸਬੰਧਤ ਇਤਿਹਾਸਕ … More »

ਪੰਜਾਬ | Leave a comment