ਪੰਜਾਬ
ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ 300ਵੀਂ ਜਨਮ ਸ਼ਤਾਬਦੀ ਨੂੰ ਵੱਡੇ ਪੱਧਰ ਤੇ ਮਨਾਇਆ ਜਾਵੇਗਾ
ਚੰਡੀਗੜ : ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ 300ਵੀਂ ਜਨਮ ਸ਼ਤਾਬਦੀ 5 ਮਈ 2023 ਨੂੰ ਆ ਰਹੀ ਹੈ। ਸਿੱਖ ਇਤਿਹਾਸ ਦੇ ਇਸ ਮਹਾਨ ਜਰਨੈਲ ਦੀ ਜਨਮ ਸ਼ਤਾਬਦੀ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਅਤੇ ਸ਼੍ਰੋਮਣੀ … More
ਐਨਐਸਏ ਜਾ ਹੋਰ ਕੌਈ ਵੀਂ ਧਾਰਾਵਾਂ ਅੱਧੀਨ ਅਸਾਮ ਅਤੇ ਪੰਜਾਬ ਦੀਆਂ ਜੇਲ੍ਹਾਂ ਅੰਦਰ ਬੰਦ ਕੀਤੇ ਗਏ ਸਿੱਖ ਨੌਜੁਆਨਾਂ ਦੀ ਕੀਤੀ ਜਾਇ ਤਰੁੰਤ ਰਿਹਾਈ: ਪਰਵਿੰਦਰ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਥ ਦੀ ਚੜਦੀ ਕਲਾ ਲਈ ਸੰਘਰਸ਼ੀਲ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਨੂੰ ਭਾਰਤੀ ਫੋਰਸਾਂ ਅਤੇ ਖੁਫੀਆ ਏਜੰਸੀਆਂ ਦੇ ਘੇਰੇ ਵਿੱਚੋਂ ਵਾਹਿਗੁਰੂ ਸੱਚੇ ਪਾਤਸ਼ਾਹ ਜੀ ਦੀ ਦਇਆ ਨਾਲ ਸੁਰੱਖਿਅਤ ਕੱਢਣ ਵਾਲੇ ਉਨ੍ਹਾਂ ਦੇ ਨਜਦੀਕੀ ਸਾਥੀ ਭਾਈ … More
ਮੀਡੀਏ ਵੱਲੋਂ ਕੀਤਾ ਜਾ ਰਿਹਾ ਅੰਮ੍ਰਿਤਪਾਲ ਸਿੰਘ ਬਾਰੇ ਸ਼ਰਤਾਂ ‘ਤੇ ਅਧਾਰਿਤ ਗ੍ਰਿਫਤਾਰੀ ਦੇਣ ਦਾ ਗੁੰਮਰਾਹਕੁੰਨ ਪ੍ਰਚਾਰ : ਅੰਮ੍ਰਿਤਸਰ ਦਲ
ਫ਼ਤਹਿਗੜ੍ਹ ਸਾਹਿਬ – “ਸਭ ਤੋਂ ਪਹਿਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਇਸ ਗੱਲ ਲਈ ਉਸ ਅਕਾਲ ਪੁਰਖ ਦਾ ਸੁਕਰਾਨਾ ਕਰਦਾ ਹੈ, ਕਿ ਸਾਡੀ ਕੌਮ ਦੀ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਨੌਜਵਾਨ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਸਮੁੱਚੇ ਖ਼ਾਲਸਾ ਪੰਥ ਅਤੇ ਸਿੱਖ ਸੰਗਤ … More
ਮਹਾਂਰਾਸ਼ਟਰ ਪੁਲਿਸ ਨੇ ਸਿਕਲੀਗਰ ਸਿੱਖਾਂ ਦੇ ਘਰਾਂ ‘ਚ ਕਿਰਪਾਨਾਂ ਨੂੰ ਜ਼ਬਤ ਕਰਦੇ ਹੋਏ ਸਿੱਖਾਂ ਉਤੇ ਆਰਮਜ਼ ਐਕਟ ਦੇ ਕੀਤੇ ਮੁਕਦਮੇ ਦਰਜ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹਾ ਦੀ ਪੁਲਿਸ ਨੇ 21 ਮਾਰਚ ਨੂੰ ਸਿਕਲੀਗਰ ਸਿੱਖਾਂ ਦੇ ਘਰਾਂ ‘ਚ ਕੋਂਬਿੰਗ ਅਪਰੇਸ਼ਨ ਚਲਾ ਕੇ 3 ਫੁੱਟ ਲੰਬਾਈ ਵਾਲੀਆਂ ਕਿਰਪਾਨਾਂ ਨੂੰ ਜ਼ਬਤ ਕਰਦੇ ਹੋਏ ਸਿੱਖਾਂ ਉਤੇ ਆਰਮਜ਼ ਐਕਟ ਦੇ ਮੁਕਦਮੇ ਦੇ … More
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਬੈਨ ਕਰਨ ਦੀ ਐਡਵੋਕੇਟ ਧਾਮੀ ਵੱਲੋਂ ਨਿਖੇਧੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਬੈਨ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸਰਕਾਰਾਂ ਨੂੰ ਜਾਬਤੇ … More
ਜੋ ਦਵਾਈਆਂ ਬਣਾਉਣ ਵਾਲੀਆਂ 18 ਫਰਮਾਂ ਦਾਗੀ ਹਨ, ਉਨ੍ਹਾਂ ਉਤੇ ਐਨ.ਐਸ.ਏ. ਲਗਾਕੇ ਕਾਰਵਾਈ ਕੀਤੀ ਜਾਵੇ ਅਤੇ ਇਨ੍ਹਾਂ ਨੂੰ ਸਰਹੱਦਾਂ ‘ਤੇ ਭੇਜਿਆ ਜਾਵੇ : ਮਾਨ
ਫ਼ਤਹਿਗੜ੍ਹ ਸਾਹਿਬ, – “ਬੀਤੇ ਕਾਫ਼ੀ ਲੰਮੇ ਸਮੇ ਤੋਂ ਇੰਡੀਆ ਵਿਚ ਜੋ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਤੇ ਫਰਮਾਂ ਹਨ, ਉਨ੍ਹਾਂ ਵੱਲੋਂ ਦਵਾਈਆਂ ਵਿਚ ਨੀਚੇ ਦਰਜੇ ਦੀ ਮਿਲਾਵਟ ਕਰਕੇ ਜੋ ਦਵਾਈਆਂ ਦੀ ਸਪਲਾਈ ਕੀਤੀ ਜਾਂਦੀ ਹੈ ਉਸ ਨਾਲ ਵੱਡੀ ਗਿਣਤੀ ਵਿਚ ਬੱਚੇ … More
ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਕੈਨੇਡਾ ਅਤੇ ਅਮਰੀਕਾ ਦੀਆਂ ਸਰਕਾਰਾਂ ਨੂੰ 65 ਤੋਂ ਵੱਧ ਸਮਾਜਿਕ ਨਿਆਂ ਸੰਗਠਨਾਂ ਨੇ ਲਿਖਿਆ ਪੱਤਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਭਾਰਤ ਵਿੱਚ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਉਲੰਘਣਾ ਬਾਰੇ ਕੈਨੇਡਾ ਅਤੇ ਅਮਰੀਕਾ ਦੀਆਂ ਸਰਕਾਰਾਂ ਨੂੰ 65 ਤੋਂ ਵੱਧ ਜਥੇਬੰਦੀਆਂ ਨੇ ਪੱਤਰ ਲਿਖ ਕੇ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕੈਨੇਡਾ ਸਰਕਾਰ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ … More
ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਦੀਆਂ ਤਸਵੀਰਾਂ ਨੂੰ ਉਤਾਰ ਕੇ ਭਗਵੰਤ ਮਾਨ ਦੀ ਤਸਵੀਰ ਲਗਾਉਣ ਦਾ ਸਖਤ ਵਿਰੋਧ
ਬਲਾਚੌਰ, (ਉਮੇਸ਼ ਜੋਸ਼ੀ)-: ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਦੀਆਂ ਕਸਮਾਂ ਖਾ ਕੇ ਪੰਜਾਬ ਨੂੰ ਭਗਤ ਸਿੰਘ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਬਣਾਉਣ ਲਈ ਰਾਜਨੀਤੀ ਕਰਨ ਨਹੀਂ ਰਾਜਨੀਤੀ ਬਦਲਣ ਦੇ ਨਾਅਰੇ ਲਾ ਕੇ ਪੰਜਾਬ ਦੀ ਸੱਤਾ ਵਿਚ ਆਈ ਆਮ ਆਦਮੀ … More
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ … More
ਗੁਰਮਤਿ ਪ੍ਰਚਾਰ, ਸਿੱਖਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਤਿਆਰ ਕਰਨਾ ਤੇ ਵਿਦੇਸ਼ਾਂ ’ਚ ਕੇਂਦਰ ਖੋਲ੍ਹਣੇ ਭਵਿੱਖੀ ਏਜੰਡਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ … More









