ਪੰਜਾਬ

images (10)(3).resized

ਲਾਰੈਂਸ ਦੀ ਇੰਟਰਵਿਊ ‘ਤੇ ਹੰਗਾਮਾ: ਮਾਮਲਾ ਹਾਈਕੋਰਟ ਪਹੁੰਚਿਆ, ਦਾਅਵਾ- ਦੇਸ਼ ‘ਚ ਅਜਿਹਾ ਹੋਇਆ ਪਹਿਲੀ ਵਾਰ, ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ

ਚੰਡੀਗੜ੍ਹ, (ਦੀਪਕ ਗਰਗ) – ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਲਾਈਵ ਇੰਟਰਵਿਊ ਦੇ ਮਾਮਲੇ ਨੂੰ ਦੇਸ਼ ਦਾ ਪਹਿਲਾ ਅਜਿਹਾ ਮਾਮਲਾ ਦੱਸਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੇਂਦਰੀ ਜਾਂਚ ਏਜੰਸੀਆਂ ਤੋਂ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਗਈ … More »

ਪੰਜਾਬ | Leave a comment
IMG-20230319-WA0002.resized

ਪੰਜਾਬ ‘ਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨ ਸਰਕਾਰਾਂ- ਗਿਆਨੀ ਹਰਪ੍ਰੀਤ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ਵਿਚ … More »

ਪੰਜਾਬ | Leave a comment
Half size(29).resized

ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸੁਰੂ ਕੀਤੀ ਜਾਣ ਵਾਲੀ ਵਹੀਰ, ਸ਼ਹੀਦ ਭਾਈ ਸੁੱਭਦੀਪ ਸਿੰਘ ਮੂਸੇਵਾਲਾ ਦੀ ਬਰਸੀ ਨੂੰ ਲੈਕੇ ਸੁਰੂ ਕੀਤੀਆਂ ਗ੍ਰਿਫ਼ਤਾਰੀਆਂ ਗੈਰ-ਕਾਨੂੰਨੀ ਤੇ ਨਿੰਦਣਯੋਗ : ਮਾਨ

ਫ਼ਤਹਿਗੜ੍ਹ ਸਾਹਿਬ – “ਹੁਕਮਰਾਨ ਭਾਵੇ ਸੈਂਟਰ ਦੇ ਹੋਣ ਜਾਂ ਪੰਜਾਬ ਦੇ, ਅਕਸਰ ਹੀ ਉਹ ਆਪਣੀਆ ਸਿਆਸੀ ਕੁਰਸੀਆਂ ਤੇ ਅਹੁਦਿਆ ਦੇ ਬਚਾਅ ਲਈ ਸਮੇ-ਸਮੇ ਤੇ ਅਜਿਹੀਆ ਘਿਣੋਨੀਆ ਸਾਜਿਸਾਂ ਨੂੰ ਅਮਲੀ ਰੂਪ ਦੇਣ ਦੇ ਆਦਿ ਹੁੰਦੇ ਹਨ, ਜਿਸ ਨਾਲ ਉਹ ਆਪਣੇ ਵੱਲੋ … More »

ਪੰਜਾਬ | Leave a comment
3246_94707417924_6643196_n.resized.resized

ਇੰਡੀਆ ਦੇ ਹੁਕਮਰਾਨਾਂ ਵੱਲੋਂ ਜ਼ਮਹੂਰੀਅਤ ਦੇ ਨਿਰੰਤਰ ਕੀਤੇ ਜਾ ਰਹੇ ਘਾਣ ਦੇ ਸੱਚ ਸ੍ਰੀ ਰਾਹੁਲ ਗਾਂਧੀ ਵੱਲੋ ਉਜਾਗਰ ਕਰਨ ਤੇ ਵਾਵੇਲਾ ਕਿਉਂ ? : ਮਾਨ

ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਮਹਿਸੂਸ ਕਰਦਾ ਹੈ ਕਿ ਇੰਡੀਆ ਦੀਆਂ ਵਿਧਾਨਿਕ ਜਮਹੂਰੀਅਤ ਪੱਖੀ ਲੀਹਾਂ, ਕਦਰਾਂ-ਕੀਮਤਾਂ ਨੂੰ ਲੰਮੇ ਸਮੇਂ ਤੋਂ ਨਿਰੰਤਰ ਘਾਣ ਕਰਦੀ ਆ ਰਹੀ ਹੈ । ਜਿਵੇ ਕਸ਼ਮੀਰ ਵਿਚ ਵਿਧਾਨ ਰਾਹੀ ਕਸ਼ਮੀਰੀਆਂ ਨੂੰ ਆਰਟੀਕਲ 370 ਅਤੇ ਧਾਰਾ … More »

ਪੰਜਾਬ | Leave a comment
WhatsApp Image 2023-03-18 at 15.35.24(1).resized

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ‘ਚ ਵੰਡੇ ਗ੍ਰਾਂਟ ਦੇ ਚੈੱਕ; ਕਿਹਾ- ਅੱਗੇ ਵੀ ਜਾਰੀ ਰਹੇਗਾ ਸਿਲਸਿਲਾ

ਗੜ੍ਹਸ਼ੰਕਰ, (ਉਮੇਸ਼ ਜੋਸ਼ੀ) : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੋਕ ਸਭਾ ਹਲਕੇ ਦੇ ਵਿਕਾਸ ਨੂੰ ਅੱਗੇ ਤੋਰਦਿਆਂ, ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਭੱਜਲ, ਖੁਰਾਲੀ, ਜੀਵਨਪੁਰ ਗੁੱਜਰਾਂ, ਡੱਲੇਵਾਲ ਦਾ ਦੌਰਾ … More »

ਪੰਜਾਬ | Leave a comment
18 sarchand lalpura 2.resized

ਕੈਨੇਡਾ ਦੀਆਂ ਤਿੰਨ ਦਰਜਨ ਪੰਜਾਬੀ ਡਾਇਸਪੋਰਾ ਸਭਾ ਸੁਸਾਇਟੀਆਂ ਵੱਲੋਂ ਅੰਮ੍ਰਿਤਸਰ ਤੋਂ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ

ਨਵੀਂ ਦਿੱਲੀ / ਅੰਮ੍ਰਿਤਸਰ – ਕੈਨੇਡਾ ਦਾ ਪ੍ਰਵਾਸੀ ਪੰਜਾਬੀ ਭਾਈਚਾਰਾ ਅੰਮ੍ਰਿਤਸਰ ਤੋਂ ਕੈਨੇਡਾ ਲਈ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਕਰਨ ਲਈ ਜ਼ੋਰ ਦੇ ਰਿਹਾ ਹੈ। ਇਸ ਬਾਰੇ ਭਾਰਤ ਸਰਕਾਰ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ … More »

ਪੰਜਾਬ | Leave a comment
IMG-20230316-WA0024.resized

ਯੂਕੇ ਦੇ ਵਿਦੇਸ਼ ਦਫਤਰ ਅਤੇ ਸਰਕਾਰ ਦੀਆਂ ਹੋਰ ਸ਼ਾਖਾਵਾਂ ‘ਤੇ ਮੁਕੱਦਮਾ ਕਰੇਗਾ ਜੱਗੀ ਜੌਹਲ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟੇਨ ਦੀ ਸਰਕਾਰ ਨੇ ਕਿਹਾ ਹੈ ਕਿ ਉਹ ਇਸ ਗੱਲ ਨੂੰ ਸਵੀਕਾਰ ਨਹੀਂ ਕਰਦੀ ਹੈ ਕਿ ਇੱਕ ਸਕਾਟਿਸ਼ ਸਿੱਖ ਕਾਰਕੁਨ ਜੱਗੀ ਜੌਹਲ ਨੂੰ ਖਾੜਕੂ ਕਾਰਵਾਈ ਦੇ ਦੋਸ਼ਾਂ ਵਿੱਚ ਭਾਰਤ ਵਿੱਚ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ … More »

ਪੰਜਾਬ | Leave a comment
16 sarchand .resized

ਕੇਂਦਰ ਸਰਕਾਰ ਕੈਨੇਡਾ ਵਿੱਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ‘ਚ ਤੁਰੰਤ ਦਖ਼ਲ ਦੇਵੇ : ਪ੍ਰੋ. ਸਰਚਾਂਦ ਸਿੰਘ

ਨਵੀਂ ਦਿੱਲੀ – ਰਾਸ਼ਟਰੀ ਘੱਟ ਗਿਣਤੀ ਕਮਿਸ਼ਨਰ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਨੂੰ ਕੈਨੇਡਾ ਵਿੱਚ ਸੱਤ ਸੌ ਦੇ ਕਰੀਬ ਪੰਜਾਬੀ ਭਾਈਚਾਰੇ ਨਾਲ ਸੰਬੰਧਤ ਅੰਤਰਾਸ਼ਟਰੀ ਵਿਦਿਆਰਥੀਆਂ ਸਿਰ ਡਿਪੋਰਟੇਸ਼ਨ ਦੀ ਲਟਕ ਰਹੀ ਤਲਵਾਰ ਬਾਰੇ ਕੈਨੇਡਾ ਸਰਕਾਰ ਨਾਲ ਵਾਰਤਾ … More »

ਪੰਜਾਬ | Leave a comment
photoart.collagemaker.picgrid.edit.photoframe_2023314223044692.resized

ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਆਪਣੀ ਜਾਨ ਖਤਰੇ ਵਿੱਚ ਪਾ ਰਹੇ ਹਨ

ਕੋਟਕਪੂਰਾ,(ਦੀਪਕ ਗਰਗ) – ਕੱਚੇ ਮਾਲ ਯਾਨੀ ਗੰਨੇ ਨੂੰ ਖੰਡ ਮਿੱਲ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਬਹੁਤ ਤੇਜ਼ ਹੈ। ਅਜਿਹੇ ‘ਚ ਟਰਾਲੀਆਂ ‘ਤੇ ਓਵਰਲੋਡਿੰਗ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਭਾਵੇਂ ਕਿ ਬਹੁਤੇ ਮਾਮਲਿਆਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਪਰ … More »

ਪੰਜਾਬ | Leave a comment
WhatsApp Image 2023-03-13 at 3.01.39 PM.resized

ਲਾਲ ਕਿਲ੍ਹੇ ’ਤੇ ਮਨਾਏ ਜਾ ਰਹੇ ਦਿੱਲੀ ਫਤਿਹ ਦਿਵਸ ਸਮਾਗਮਾਂ ਦੇ ਜਥੇਦਾਰ ਅਕਾਲ ਤਖਤ, ਸ਼੍ਰੋਮਣੀ ਕਮੇਟੀ ਤੇ ਹੋਰ ਪੰਥਕ ਸ਼ਖਸੀਅਤਾਂ ਨੂੰ ਦਿੱਲੀ ਕਮੇਟੀ ਵਲੋਂ ਦਿੱਤੇ ਗਏ ਸੱਦਾ ਪੱਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਗੁਰਦੁਆਰਾ ਕਮੇਟੀ ਦੀ ਟੀਮ ਨੇ 8 ਅਤੇ 9 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ … More »

ਪੰਜਾਬ | Leave a comment