ਪੰਜਾਬ

Screenshot_2022-11-26_18-07-59.resized

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੇ ਖ਼ਿਲਾਫ਼ ਸੰਘਰਸ਼ ਵਿਢਣ ਦਾ ਐਲਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਸਰਬਸੰਮਤੀ ਨਾਲ … More »

ਪੰਜਾਬ | Leave a comment
PhotoCollage_20221126_180809437.resized

ਕਿਸਾਨੀ ਮੰਗਾਂ ਲਈ ਦੇਸ਼ ਵਿਆਪੀ “ਰਾਜ ਭਵਨ ਚਲੋ” ਪ੍ਰੋਗਰਾਮ ਦੇ ਸੱਦੇ ‘ਤੇ ਦੇਸ਼ ਵਿੱਚ ਲੱਖਾਂ ਕਿਸਾਨਾਂ ਨੇ ਕੀਤੇ ਮਾਰਚ ਅਤੇ ਰੈਲੀਆਂ : ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਕਿਸਾਨਾਂ ਨੇ ਮਜ਼ਦੂਰਾਂ, ਵਿਦਿਆਰਥੀਆਂ, ਨੌਜਵਾਨਾਂ, ਔਰਤਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਵਿਸ਼ਾਲ ਮਾਰਚ ਅਤੇ ਰੈਲੀਆਂ ਕੱਢੀਆਂ।  25 ਰਾਜਾਂ ਦੀਆਂ ਰਾਜਧਾਨੀਆਂ, 300 ਤੋਂ ਵੱਧ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਕਈ … More »

ਪੰਜਾਬ | Leave a comment
IMG_20221125_172820.resized

ਅਮਰੀਕਾ ਦੇ ਗੁਰਦੁਆਰਾ ਸ਼ਹੀਦਾਂ ਇੰਕ ਵਿਖੇ ਹੋਵੇਗੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਸੰਦੀਪ ਸਿੰਘ ਦੀ ਚੜ੍ਹਦੀਕਲਾ ਲਈ ਅਰਦਾਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਅਮਰੀਕਾ ਦੇ ਗੁਰਦੁਆਰਾ ਸ਼ਹੀਦਾਂ ਇੰਕ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਸੰਦੀਪ ਸਿੰਘ ਦੀ ਚੜ੍ਹਦੀਕਲਾ ਲਈ ਅਰਦਾਸ ਸਮਾਗਮ ਐਤਵਾਰ 27 ਨਵੰਬਰ ਨੂੰ ਕੀਤਾ ਜਾ ਰਿਹਾ ਹੈ । ਇਸ ਬਾਰੇ ਜਾਣਕਾਰੀ ਦੇਂਦਿਆਂ ਭਾਈ ਚਮਨ ਸਿੰਘ … More »

ਪੰਜਾਬ | Leave a comment
Screenshot_2022-11-25_12-43-00.resized

ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਐਨਆਈਏ ਅਦਾਲਤ ਅੰਦਰ ਕੀਤਾ ਗਿਆ ਪੇਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਭਾਈ ਕੁਲਵਿੰਦਰ ਸਿੰਘ ਖਾਨਪੁਰੀ ਜਿਨ੍ਹਾਂ ਨੂੰ ਬੀਤੀ 16 ਨਵੰਬਰ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਦਿਖਾਇਆ ਗਿਆ ਸੀ ਨੂੰ ਅਜ ਐਨ ਆਈ ਏ ਮੋਹਾਲੀ ਅਦਾਲਤ ਅੰਦਰ ਪੁਲਿਸ ਦੀ ਸਖਤ ਸੁਰੱਖਿਆ ਵਿਚ ਪੇਸ਼ ਕੀਤਾ ਗਿਆ । … More »

ਪੰਜਾਬ | Leave a comment
Half size(29).resized

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਨੂੰ ਕੰਮਜੋਰ ਨਹੀਂ ਸਿਰਜਿਆ, ਬੀਜੇਪੀ ‘ਚ ਜਾਣ ਵਾਲੇ ਸਿੱਖ ਆਗੂ ਸੁਰੱਖਿਆ ਲਈ ਚੀਕ-ਚਿਹਾੜਾ ਕਿਉਂ ਪਾ ਰਹੇ ਹਨ ? : ਮਾਨ

ਫ਼ਤਹਿਗੜ੍ਹ ਸਾਹਿਬ – “ਬੀਤੇ ਕੁਝ ਸਮੇਂ ਤੋਂ ਹਕੂਮਤ ਪਾਰਟੀ ਵਿਚ ਦੂਸਰੀਆਂ ਸਿਆਸੀ ਪਾਰਟੀਆਂ ਦੇ ਆਗੂ ਗਏ ਹਨ । ਜਿਨ੍ਹਾਂ ਨੂੰ ਹਕੂਮਤ ਪਾਰਟੀ ਨੇ ਐਕਸ ਕੈਟਾਗਿਰੀ ਦੀਆਂ ਸੁਰੱਖਿਆਵਾਂ ਦਿੱਤੀਆਂ ਹਨ ਅਤੇ ਇਹ ਆਗੂ ਸੁਰੱਖਿਆ ਗਾਰਡਾਂ, ਜੀਪਾਂ ਅਤੇ ਹੋਰ ਸਾਜੋ-ਸਮਾਨ ਦੀ ਮੰਗ … More »

ਪੰਜਾਬ | Leave a comment
asr 1.resized

ਮਨੁੱਖੀ ਜਾਨਾਂ ਦਾ ਖੌਫ ਤੁੰਗ ਢਾਬ ਨਾਲੇ ਵਿਰੁੱਧ ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਲੋਕਾਂ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ

ਅੰਮ੍ਰਿਤਸਰ – ਗੁਰੂ ਨਗਰੀ ਵਿੱਚ ਵੱਗਦੇ “ਮੌਤ” ਦੇ ਨਾਲੇ ਨੇ ਸੈਂਕੜੇ ਮਨੁੱਖੀ ਜਾਨਾਂ ਨੂੰ ਆਪਣੇ ਜ਼ਹਿਰੀਲੇ ਪ੍ਰਦੂਸ਼ਣ ਦੀ ਲਪੇਟ ਵਿੱਚ ਲਿਆ ਹੋਇਆ ਹੈ। ਹੋਲੀ ਸਿਟੀ ਵਾਸੀਆਂ ਵਲੋਂ ਵਿਕਾਸ ਮੰਚ ਤੇ ਨਾਲੇ ਦੇ ਨਾਲ ਲੱਗਦੀਆਂ ਦਰਜਨਾਂ ਕਾਲੋਨੀਆਂ ਦੇ ਵਾਸੀਆਂ ਦੇ ਸਹਿਯੋਗ … More »

ਪੰਜਾਬ | Leave a comment
 

ਸਤਿੰਦਰ ਜੈਨ ਦੀਆਂ ਤਿਹਾੜ ਜੇਲ੍ਹ ਦੀਆਂ ਵੀਡੀਓਜ਼ ਜਾਰੀ ਹੋਣ ਤੇ ਸਿਰਸਾ ਨੇ ਕੇਜਰੀਵਾਲ ਸਰਕਾਰ ‘ਤੇ ਚੁੱਕੇ ਸੁਆਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਕਦੇ ਲੋਕਾਂ ਨੂੰ ਸੱਦਾ ਦਿੰਦੇ ਸਨ ਕਿ ਉਹ ਵੀਡੀਓ ਕਲਿੱਪ ਬਣਾ ਕੇ ਉਹਨਾਂ ਨੂੰ … More »

ਪੰਜਾਬ | Leave a comment
images (3)(1).resized

ਪੰਜਾਬ ਦੇ 11272 ਸਕੂਲਾਂ ਵਿੱਚ ਇੰਟਰਨੈੱਟ ਦੀ ਸਹੂਲਤ ਨਹੀਂ, 379 ਸਕੂਲਾਂ ਵਿੱਚ ਵਿਦਿਆਰਥਣਾਂ ਲਈ ਪਖਾਨੇ ਨਹੀਂ ਹਨ

ਕੋਟਕਪੂਰਾ / ਚੰਡੀਗੜ੍ਹ , (ਦੀਪਕ ਗਰਗ) – ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਤਾਜ਼ਾ ਸਰਵੇਖਣ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਦੇ ਕੁੱਲ 27701 ਸਕੂਲਾਂ ਵਿੱਚੋਂ 11272 ਸਕੂਲਾਂ ਵਿੱਚ ਇੰਟਰਨੈੱਟ ਦੀ ਸਹੂਲਤ ਨਹੀਂ ਹੈ। 2021-22 ਲਈ ਕਰਵਾਏ … More »

ਪੰਜਾਬ | Leave a comment
 

ਪੰਜਾਬ ਦੇ ਵਿਦਿਅਕ ਅਦਾਰੇ ਅਤੇ ਯੂਨੀਵਰਸਿਟੀਆਂ ਕਸ਼ਮੀਰੀ ਬੱਚਿਆਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਇ ਉੱਚ ਤਾਲੀਮ ਦੇਣ ਦੀ ਜ਼ਿੰਮੇਵਾਰੀ ਨਿਭਾਉਣ : ਮਾਨ

ਫ਼ਤਹਿਗੜ੍ਹ ਸਾਹਿਬ – “ਇਕ ਪਾਸੇ ਹੁਕਮਰਾਨ ਅਤੇ ਅਸੀ ਸਭ ਇਹ ਪ੍ਰਚਾਰਦੇ ਹਾਂ ਕਿ ਕਸ਼ਮੀਰ ਤੋ ਲੈਕੇ ਕੰਨਿਆਕੁਮਾਰੀ ਤੱਕ ਇਕ ਇੰਡੀਆ ਮੁਲਕ ਹੈ ਅਤੇ ਸਭ ਨਿਵਾਸੀ ਇੰਡੀਅਨ ਹਨ ਤੇ ਸਭਨਾਂ ਨੂੰ ਬਰਾਬਰਤਾ ਦੇ ਅਧਿਕਾਰ ਹਾਸਿਲ ਹਨ । ਦੂਸਰੇ ਪਾਸੇ ਜੋ ਕਸਮੀਰੀ … More »

ਪੰਜਾਬ | Leave a comment
IMG-20221121-WA0018.resized

ਭਾਜਪਾ ਪੰਜਾਬ ਦੇ ਸੰਗਠਨ ਜਨਰਲ ਸਕੱਤਰ ਐਮ ਸ੍ਰੀਨਿਵਾਸਲੁ ਦੀ ਕੋਟਕਪੂਰਾ ਫੇਰੀ ਤੋਂ ਬਾਅਦ ਸੁਨੀਤਾ ਗਰਗ ਨੂੰ ਵੱਡੀ ਅਤੇ ਅਹਿਮ ਜਿੰਮੇਵਾਰੀ ਮਿਲਣ ਦੇ ਸੰਕੇਤ

ਕੋਟਕਪੂਰਾ,(ਦੀਪਕ ਗਰਗ) – ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਸੰਗਠਨ ਦਾ ਵਿਸਥਾਰ ਹੋਣ ਜਾ ਰਿਹਾ ਹੈ। ਸੰਗਠਨ ਵਿੱਚ ਕਈ ਵੱਡੇ ਅਤੇ ਨਵੇਂ ਚਿਹਰੇ ਸ਼ਾਮਲ ਹੋਣਗੇ। ਕੇਂਦਰੀ ਲੀਡਰਸ਼ਿਪ ਭਾਜਪਾ ਦੀ ਸੂਬਾ ਕੋਰ ਕਮੇਟੀ, ਜ਼ਿਲ੍ਹਾ ਕਮੇਟੀਆਂ ਸਮੇਤ ਵੱਖ-ਵੱਖ ਮੋਰਚਿਆਂ ਵਿੱਚ ਫੇਰਬਦਲ ਕਰੇਗੀ। ਸੂਬਾ … More »

ਪੰਜਾਬ | Leave a comment