ਪੰਜਾਬ

IMG-20230409-WA0007.resized

ਕਿਰਨਦੀਪ ਕੌਰ ਪੰਥ ਦੀ ਧੀ ਹੈ, ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ: ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਨੌਜਵਾਨ ਭਾਈ ਅਮ੍ਰਿੰਤਪਾਲ ਸਿੰਘ ਦੀ ਸਿੰਘਣੀ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਏਅਰਪੋਰਟ ਤੇ ਰੋਕਿਆ ਗਿਆ ਹੈ । ਇਹ ਬਹੁਤ ਮੰਦਭਾਗੀ ਗੱਲ ਹੈ । ਜਦੋਂ ਤੋਂ ਪੁਲਿਸ ਨੇ ਭਾਈ ਅਮ੍ਰਿੰਤਪਾਲ ਸਿੰਘ ਤੇ ਕਾਰਵਾਈ ਕੀਤੀ ਹੈ । … More »

ਪੰਜਾਬ | Leave a comment
20 Rajan maan.resized

ਇੰਟੈਕ ਅੰਮ੍ਰਿਤਸਰ ਨੇ ਵਿਰਾਸਤ ਬਚਾਓ ਵਿਸ਼ੇ ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ – ਪੰਜਾਬ ਦੀ ਖੰਡਰ ਹੋ ਰਹੀ ਅਮੀਰ ਵਿਰਾਸਤ ਨੂੰ ਬਚਾਉਣ ਲਈ ਤਤਪਰ ਇੰਟਕ ਅੰਮ੍ਰਿਤਸਰ ਵੱਲੋਂ ਵਿਰਾਸਤੀ ਇਮਾਰਤਾਂ ਦੀ ਸਾਂਭ ਸੰਭਾਲ ਵਿਸ਼ੇ ਤੇ ਕਰਵਾਏ ਗਏ ਸੈਮੀਨਾਰ ਵਿੱਚ ਬੋਲਦਿਆਂ ਵੱਖ ਵੱਖ ਬੁਲਾਰਿਆਂ ਨੇ ਇਸ ਅਮੀਰ ਵਿਰਾਸਤ ਅਤੇ ਸਭਿਆਚਾਰ ਨੂੰ ਬਚਾਉਣ ਲਈ … More »

ਪੰਜਾਬ | Leave a comment
 

ਮੀਡੀਏ ਅਤੇ ਅਖ਼ਬਾਰਾਂ ਵੱਲੋਂ ਸ. ਚਰਨਜੀਤ ਸਿੰਘ ਅਟਵਾਲ ਨੂੰ ਮਜ੍ਹਬੀ ਸਿੱਖ ਲਿਖਣਾ, ਸਿੱਖ ਕੌਮ ਦੀ ਬਰਾਬਰਤਾ ਵਾਲੀ ਸੋਚ ਦੀ ਤੋਹੀਨ ਕਰਨ ਦੇ ਤੁੱਲ : ਮਾਨ

ਫ਼ਤਹਿਗੜ੍ਹ ਸਾਹਿਬ – “ਸਿੱਖ ਧਰਮ ਅਤੇ ਮਜ੍ਹਬ ਵਿਚ ਜਾਤ-ਪਾਤ, ਊਚ-ਨੀਚ, ਅਮੀਰ-ਗਰੀਬ ਆਦਿ ਦੇ ਸਮਾਜਿਕ ਵਿਤਕਰੇ ਅਤੇ ਨਫਰਤ ਵਾਲੇ ਸ਼ਬਦਾਂ ਅਤੇ ਅਮਲਾਂ ਲਈ ਕੋਈ ਸਥਾਂਨ ਨਹੀ ਹੈ । ਬਲਕਿ ਸਿੱਖ ਧਰਮ ਵਿਚ ਸਮੁੱਚੀ ਇਨਸਾਨੀਅਤ, ਮਨੁੱਖਤਾ ਨੂੰ ਬਰਾਬਰਤਾ ਦਾ ਹੱਕ, ਸਤਿਕਾਰ-ਮਾਣ ਹਾਸਿਲ … More »

ਪੰਜਾਬ | Leave a comment
images (3)(5).resized

ਲਾਪਤਾ ਭਾਰਤੀ ਪਰਬਤਾਰੋਹੀ ਸਿੱਖ ਕੁੜੀ ਬਲਜੀਤ ਕੌਰ ਅੰਨਪੂਰਨਾ ਪਹਾੜ ‘ਤੇ ਜਿਉਂਦੀ ਮਿਲੀ

ਨੇਪਾਲ / ਕਾਠਮੰਡੂ, (ਦੀਪਕ ਗਰਗ) – ਨੇਪਾਲ ਦੇ ਅੰਨਪੂਰਨਾ ਪਹਾੜ ਤੋਂ ਲਾਪਤਾ ਹੋਈ ਹਿਮਾਚਲ ਪ੍ਰਦੇਸ਼ ਦੀ ਪਰਬਤਾਰੋਹੀ ਬਲਜੀਤ ਕੌਰ ਦੇ ਜਿਉਂਦਾ ਬਚਣ ਦੀ ਸੂਚਨਾ ਮਿਲੀ ਹੈ। ਪਾਇਨੀਅਰ ਐਡਵੈਂਚਰ ਦੇ ਪ੍ਰਧਾਨ ਪਾਸੰਗ ਸ਼ੇਰਪਾ ਨੇ ਦੱਸਿਆ ਕਿ ਏਰੀਅਲ ਸਰਚ ਟੀਮ ਨੇ ਬਲਜੀਤ … More »

ਪੰਜਾਬ | Leave a comment
photo_2023-04-19_02-40-49.resized

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਸਮਾਗਮਾਂ ਦੇ ਤੀਜੇ ਦਿਨ ਹੋਈਆਂ ਖਾਲਸਾਈ ਖੇਡਾਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਕਰਵਾਏ ਗਏ ਸਮਾਗਮਾਂ ਤਹਿਤ ਬੀਤੀ ਸ਼ਾਮ ਖਾਲਸਾਈ ਖੇਡਾਂ ਕਰਵਾਈਆਂ ਗਈਆਂ। ਇਸ ਤੋਂ ਪਹਿਲਾਂ … More »

ਪੰਜਾਬ | Leave a comment
IMG-0265.resized

ਖਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਨੈਸ਼ਨਲ ਸਿੱਖ ਡੇ ਵਜੋਂ ਮਾਨਤਾ ਦੇਣ ਲਈ ਯੂਟਾ ਦੇ ਗਵਰਨਰ ਵਲੋਂ ਘੋਸ਼ਣਾ ਪੱਤਰ ਜਾਰੀ

ਅੱਜ ਦੁਨੀਆ ਭਰ ਵਿਚ ਵਸਦੇ ਸਿਖਾਂ ਲਈ ਅਮਰੀਕਾ ਤੋਂ ਇਕ ਹੋਰ ਮਾਣ ਵਧਾਉਣ ਵਾਲੀ ਖੁਸ਼ੀ ਦੀ ਖ਼ਬਰ ਆਈ ਜਦੋਂ ਯੂਟਾ ਸਟੇਟ ਦੀ ਸੈਨੇਟ ਅਤੇ ਅਸੰਬਲੀ ਨੇ ਇਕ ਸਾਂਝਾ ਮਤਾ ਪਾਸ ਕਰਕੇ ਹਰ ਸਾਲ 14 ਅਪ੍ਰੈਲ  ਨੂੰ ਸਿੱਖ ਡੇ ਵਜੋਂ ਮਾਨਤਾ … More »

ਪੰਜਾਬ | Leave a comment
IMG-20230418-WA0004.resized

ਸਿੱਖਾਂ ਨੂੰ ਕਿਸੇ ਤੋਂ ਦੇਸ਼ ਭਗਤੀ ਦਾ ਪ੍ਰਮਾਣ ਪੱਤਰ ਲੈਣ ਦੀ ਲੋੜ ਨਹੀਂ- ਸ. ਸੁਖਬੀਰ ਸਿੰਘ ਬਾਦਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਬੀਤੀ ਰਾਤ ਦਿੱਲੀ ਸਥਿਤ ਹਰੀਨਗਰ ਦੇ ਡੀਡੀਏ ਗਰਾਊਂਡ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। … More »

ਪੰਜਾਬ | Leave a comment
Screenshot_2023-03-20_00-33-39.resized

ਸਿੱਖ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਦੇ ਅਕਸ ਨੂੰ ਖਰਾਬ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀਆਂ: ਐਡਵੋਕੇਟ ਧਾਮੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀ ਇਕ ਸ਼ਰਧਾਲੂ ਨੂੰ ਪਹਿਰੇਦਾਰ ਵੱਲੋਂ ਰੋਕ ਕੇ ਮਰਯਾਦਾ ਦਾ ਪਾਲਣ ਕਰਨ ਲਈ ਆਖਣ ’ਤੇ ਦੋਹਾਂ ਵਿਚਕਾਰ ਹੋਈ ਗੱਲਬਾਤ ਨੂੰ … More »

ਪੰਜਾਬ | Leave a comment
IMG-20230324-WA0018(1).resized

ਸਮੇਂ ਦੇ ਮੁੱਖ ਮੰਤਰੀ ਵੱਲੋਂ ਸਾਬਕਾ ਮੁੱਖ ਮੰਤਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਪਿਰਤ ਗੈਰ ਇਖਲਾਕੀ ਅਤੇ ਪੰਜਾਬ ਦੇ ਮਾਹੌਲ ਨੂੰ ਗੰਧਲਾ ਕਰਨ ਵਾਲੀ : ਮਾਨ

ਫ਼ਤਹਿਗੜ੍ਹ ਸਾਹਿਬ – “ਬਹੁਤ ਦੁੱਖ ਅਤੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਜਿਸ ਮੁੱਖ ਮੰਤਰੀ ਨੇ ਪੰਜਾਬ ਦੇ ਨਿਵਾਸੀਆਂ ਨੂੰ ਅਮਨ-ਚੈਨ, ਜਮਹੂਰੀਅਤ ਕਦਰਾਂ-ਕੀਮਤਾਂ ਅਤੇ ਸਦਭਾਵਨਾ ਦਾ ਸੰਦੇਸ਼ ਦੇਣਾ ਹੁੰਦਾ ਹੈ ਅਤੇ ਅਮਲ ਕਰਨਾ ਹੁੰਦਾ ਹੈ, ਉਹ ਸਮੇ ਦੇ ਮੁੱਖ … More »

ਪੰਜਾਬ | Leave a comment
FB_IMG_1681648266155.resized

ਸ਼੍ਰੋਮਣੀ ਕਮੇਟੀ ਵੱਲੋਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਦੇ ਸਮਾਗਮ ਖਾਲਸਾ ਫ਼ਤਹ ਮਾਰਚ ਨਾਲ ਆਰੰਭ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਸਬੰਧੀ ਸ਼ਤਾਬਦੀ ਸਮਾਗਮ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਖ਼ਾਲਸਾ ਫ਼ਤਹ ਮਾਰਚ ਨਾਲ ਆਰੰਭ ਹੋਏ। ਸਿੱਖ ਜਰਨੈਲ … More »

ਪੰਜਾਬ | Leave a comment