ਪੰਜਾਬ
ਪੰਜਾਬ ਦੇ ਹੱਕਾਂ ਲਈ ਸੰਘਰਸ਼ ਕਰ ਰਹੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਕੌਮੀ ਇਨਸਾਫ਼ ਮੋਰਚੇ ਦਾ ਦਿੱਤਾ ਜਾਇ ਡਟ ਕੇ ਸਾਥ: ਜਲਾਵਤਨੀ ਸਿੱਖ ਆਗੂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): – ਜਿਹੜਾ ਵੀ ਵਿਅਕਤੀ ਸਿੱਖਾਂ ਦੇ ਹੱਕਾਂ ਦੀ ਗੱਲ ਕਰਦਾ ਹੈ ਜਾਂ ਕਰੇਗਾ, ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੀ ਗੱਲ ਕਰੇਗਾ, ਉਹ ਹਿੰਦੁਸਤਾਨੀ ਹਕੂਮਤ ਅਤੇ ਉਸ ਦੇ ਪਾਲਤੂ ਮੀਡੀਆ ਦੀਆਂ ਅੱਖਾਂ ਵਿੱਚ ਜ਼ਰੂਰ … More
ਸਰਕਾਰ ਚੋਰ ਦਰਵਾਜ਼ੇ ਰਾਹੀਂ ਬਿਜਲੀ ਦਰਾਂ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ : ਵਿਜ
ਚੰਡੀਗੜ੍ਹ : ਖਦਸ਼ਾ ਪ੍ਰਗਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਅਮਿਤ ਵਿਜ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਬਿਜਲੀ ਦਰਾਂ ਵਿੱਚ ਚੋਰ ਦਰਵਾਜ਼ੇ ਨਾਲ ਵਾਧਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਥੇ ਜਾਰੀ ਇਕ ਬਿਆਨ ਵਿਚ … More
ਇਤਹਾਸਿਕ ਗੁਰਦੁਆਰਾ ਡੇਰਾ ਬਾਬਾ ਨਾਨਕ ਵਿਖੇ ਮਹਾਰਾਜਾ ਰਣਜੀਤ ਸਿੰਘ ਵੱਲੋਂ ਚੜ੍ਹਾਈ ਗਈ ਸੁਨਿਹਰੀ ਪਾਲਕੀ ਅਲੋਪ ਹੈ
ਅੰਮ੍ਰਿਤਸਰ – ਕਰਤਾਰਪੁਰ ਸਾਹਿਬ ਲਾਂਘੇ ਦੇ ਮੋਢੀ ਪ੍ਰਚਾਰਕ ਭਬੀਸ਼ਨ ਸਿੰਘ ਗੁਰਾਇਆ ਨੇ ਈਮੇਲ ਭੇਜ ਕੇ ਇਲਜਾਮ ਲਾਇਆ ਹੈ ਕਿ ਇਤਹਾਸਿਕ ਗੁਰਦੁਆਰਾ ਡੇਰਾ ਬਾਬਾ ਨਾਨਕ ਵਿਖੇ ਜਿਹੜੀ ਮਹਾਰਾਜਾ ਰਣਜੀਤ ਸਿੰਘ ਦੀ ਚੜ੍ਹਾਈ ਹੋਈ ਸੁਨਿਹਰੀ ਪਾਲਕੀ ਸੀ ਉਹ ਅਲੋਪ ਹੈ। 2018 ‘ਚ … More
ਭਾਰਤੀ ਕੁੜੀਆਂ ਨੂੰ ਕੰਮ ਦਿਵਾਉਣ ਦੇ ਬਹਾਨੇ ਅਰਬ ਦੇਸ਼ਾਂ ‘ਚ ਵੇਚ ਰਹੇ ਟਰੈਵਲ ਏਜੰਟ
ਜਲੰਧਰ, (ਦੀਪਕ ਕੁਮਾਰ) – ਵਿਦੇਸ਼ਾਂ ਵਿੱਚ ਕੰਮ ਦੀ ਤਲਾਸ਼ ਵਿੱਚ ਕਈ ਵਾਰ ਲੋਕ ਗਲਤ ਹੱਥਾਂ ਵਿੱਚ ਫਸ ਜਾਂਦੇ ਹਨ। ਇਨ੍ਹਾਂ ਕੁੜੀਆਂ ਨਾਲ ਵੀ ਅਜਿਹਾ ਹੀ ਹੋਇਆ। ਕਿਸੇ ਤਰ੍ਹਾਂ ਓਮਾਨ ਤੋਂ ਘਰ ਪਰਤ ਆਈਆਂ ਇਨ੍ਹਾਂ ਕੁੜੀਆਂ ਵੱਲੋਂ ਬਿਆਨ ਕੀਤੀ ਗਈ ਘਟਨਾ … More
ਜੱਗੀ ਜੌਹਲ ਨੂੰ ਉਸ ਦੇ ਧਾਰਮਿਕ ਵਿਸ਼ਵਾਸ ਅਤੇ ਧਾਰਮਿਕ ਆਜ਼ਾਦੀ ਦੀ ਉਲੰਘਣਾ ਦੇ ਦਸਤਾਵੇਜ਼ਾਂ ਲਈ ਨਜ਼ਰਬੰਦ ਕੀਤਾ ਗਿਆ: ਯੂਐਸਸੀਆਈਆਰਐਫ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੀ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਬਾਰੇ ਸੰਯੁਕਤ ਰਾਜ ਕਮਿਸ਼ਨ ਨੇ ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਬੰਦ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਬਾਰੇ ਇਕ ਰਿਪੋਰਟ ਜਾਰੀ ਕੀਤੀ ਹੈ ਜਿਸ ਮੁਤਾਬਿਕ 4 ਨਵੰਬਰ 2017 ਨੂੰ ਪੰਜਾਬ ਦੇ … More
ਮੇਰੇ ਵਰਗੇ ਸੰਸਦ ਮੈਂਬਰ ਨੂੰ ਲੋਕ ਸਭਾ ‘ਚ ਬੋਲਣ ਦਾ ਸਮਾਂ ਨਾ ਦੇਣਾ ਨਿੰਦਣਯੋਗ : ਜੀ-20 ਦੇਸ਼ ਇਸ ਜ਼ਮਹੂਰੀਅਤ ਵਿਰੋਧੀ ਕਾਰਵਾਈ ਵਿਰੁੱਧ ਸਟੈਂਡ ਲੈਣ
ਫ਼ਤਹਿਗੜ੍ਹ ਸਾਹਿਬ – “ਇੰਡੀਆ ਦੀ ਲੋਕ ਸਭਾ ਦੇ ਚੁਣੇ ਹੋਏ ਸਮੁੱਚੇ ਮੈਬਰਾਂ ਦਾ ਇਜਲਾਸ ਫਿਰ ਤੋਂ 13 ਮਾਰਚ ਨੂੰ ਦਿੱਲੀ ਵਿਖੇ ਸੁਰੂ ਹੋ ਰਿਹਾ ਹੈ । ਇਹ ਪਾਰਲੀਮੈਂਟ ਦੀ ਬੈਠਕ ਵਿਚ ਵੱਖ-ਵੱਖ ਸੂਬਿਆਂ ਦੇ ਚੁਣੇ ਹੋਏ ਨੁਮਾਇੰਦੇ ਜਿਨ੍ਹਾਂ ਨੂੰ ਮੈਬਰ … More
ਨਾਮਧਾਰੀ ਦਰਬਾਰ ਵਲੋਂ ਸਰਬ ਧਰਮ ਸੰਮੇਲਨ 9 ਮਾਰਚ ਨੂੰ ਵੱਖ-ਵੱਖ ਧਰਮ ਗੁਰੂ ਸਮਾਗਮ ਵਿਚ ਕਰਨਗੇ ਸ਼ਿਰਕਤ
ਚੰਡੀਗੜ੍ਹ – ਇਹ ਦਸਦਿਆਂ ਸਾਨੂੰ ਬੇਹੱਦ ਖ਼ੁਸ਼ੀ ਅਤੇ ਮਾਣ ਮਹਿਸੂਸ ਹੋ ਰਿਹਾ ਹੈ ਕਿ ਅਸੀਂ ਸਤਿਗੁਰੂ ਉਦੈ ਸਿੰਘ ਜੀ ਦੀ ਸ੍ਰਪਰਸਤੀ ਹੇਠ ਇਸ ਵਰੇ ਦੇ ਸਾਲਾਨਾ ਹੋਲਾ ਮੁਹੱਲਾ ਦੌਰਾਨ ਸਰਬ ਧਰਮ ਸੰਮੇਲਨ ‘ਏਕ ਪਿਤਾ ਏਕਸ ਕੇ ਹਮ ਬਾਰਕ’ 9 ਮਾਰਚ … More
ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਰਖਿਆ ਸੁਰੱਖਿਅਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਵਿਚ ਨਾਮਜਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਇਸ ਆਧਾਰ ‘ਤੇ ਆਪਣਾ … More
ਭਾਈ ਅੰਮ੍ਰਿਤਪਾਲ ਸਿੰਘ ਵਲੋਂ ਪੰਥ ਦੀ ਚੜ੍ਹਦੀਕਲਾ ਲਈ ਕੀਤੇ ਪੰਥਕ ਕਾਰਜਾਂ ਦੀ ਭਰਪੂਰ ਸ਼ਲਾਘਾ: ਸਿੱਖ ਫੈਡਰੇਸ਼ਨ ਯੂਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਫੈਡਰੇਸ਼ਨ ਯੂਕੇ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਜਥੇਬੰਦੀ ਦੇ ਕੀਤੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਹੈ । ਮੀਡੀਆ ਨੂੰ ਜਾਰੀ ਕੀਤੇ ਬਿਆਨ ਮੁਤਾਬਿਕ ਬੀਤੇ ਸਮੇ ਚ ਪੰਜਾਬ ਦਾ ਮਾਹੌਲ ਜੋ ਕਿ ਬਾਦਲਾਂ ਤੇ … More
ਅਜਨਾਲੇ ’ਚ ਹੋਈ ਬੇਅਦਬੀ ਲਈ ਮਾਨ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਕਿਉਂ ਨਹੀਂ : ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਸਿੱਖ ਆਗੂ ਅਤੇ ਕੌਮੀ ਘਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਪੂਰੀ ਤਰਾਂ ਫੇਲ ਸਾਬਿਤ ਹੋਈ ਹੈ, ਅਜਨਾਲਾ ਹਿੰਸਕ ਘਟਨਾ ਕਰਮ ਨੇ ਜਿੱਥੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ … More









