ਪੰਜਾਬ

WhatsApp Image 2023-01-06 at 4.36.47 PM (1).resized

ਸਰਨਾ ਭਰਾਵਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਪੰਥ ਵਿਚੋਂ ਛੇਕਣ ਲਈ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਲੀ ਕਮੇਟੀ ਮੈਂਬਰਾਂ ਨੇ ਸੌਂਪਿਆ ਮੰਗ ਪੱਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਅਪੀਲ ਕੀਤੀਹੈ  ਕਿ ਦਿੱਲੀ ਦੇ ਸਰਨਾ ਭਰਾਵਾਂ ਨੂੰ ਪੰਥ ਵਿਰੋਧੀ ਗਤੀਵਿਧੀਆਂ ਅਤੇ ਨਸ਼ੇ ਦੇ ਕਾਰੋਬਾਰ ਵਿਚ … More »

ਪੰਜਾਬ | Leave a comment
ddd.resized

ਪੰਜਾਬ ਸੀਟੂ ਦੇ ਸੱਦੇ ’ਤੇ ਚੰਡੀਗੜ੍ਹ ਦੀਆਂ ਮੁੱਖ ਦੋ ਯੂਨੀਅਨਾਂ ਵਲੋਂ ਸਹਾਇਕ ਕਮਿਸ਼ਨਰ ਚੰਡੀਗੜ੍ਹ ਨੂੰ ਮੰਗ ਪੱਤਰ ਦਿੱਤਾ : ਦਿਨੇਸ਼ ਪ੍ਰਸਾਦ

ਚੰਡੀਗੜ੍ਹ ( ਉਮੇਸ਼ ਜੋਸ਼ੀ ) -: ਪੰਜਾਬ ਸੀਟੂ ਦੇ ਸੱਦੇ ’ਤੇ ਚੰਡੀਗੜ੍ਹ ਦੀਆਂ ਮੁੱਖ ਦੋ ਯੂਨੀਅਨਾਂ ਦੇ ਵਰਕਰਾਂ ਦੀਆਂ ਮੰਗਾਂ ਮਨਵਾਉਣ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਜ਼ਦੂਰ ਜਮਾਤ ਵਿਰੋਧੀ ਨੀਤੀਆਂ ਵਿਰੁੱਧ ਮੁਜ਼ਾਹਰਾ ਕਰਕੇ ਸਹਾਇਕ ਕਮਿਸ਼ਨਰ ਚੰਡੀਗੜ੍ਹ ਨੂੰ ਮੰਗ ਪੱਤਰ … More »

ਪੰਜਾਬ | Leave a comment
images (5)(5).resized

ਫਰੀਦਕੋਟ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਭਾਰਤ ਜੋੜੋ ਯਾਤਰਾ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਗੀਤ ਲਾਂਚ ਕੀਤਾ

ਕੋਟਕਪੂਰਾ, (ਦੀਪਕ ਗਰਗ) – ਰਾਹੁਲ ਗਾਂਧੀ ਦੀ ਅਗਵਾਈ ਵਿੱਚ ਭਾਰਤ ਜੋੜੋ ਯਾਤਰਾ 11 ਜਨਵਰੀ ਨੂੰ ਪੰਜਾਬ ਪਹੁੰਚਣ ਜਾ ਰਹੀ ਹੈ। ਜਿਸ ਲਈ ਪੰਜਾਬ ਕਾਂਗਰਸ ਵੱਲੋਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ … More »

ਪੰਜਾਬ | Leave a comment
3 sarchand 5.resized

ਸਾਕਾ ਨੀਲਾ ਤਾਰਾ’ ਸ੍ਰੀਮਤੀ ਇੰਦਰਾ ਗਾਂਧੀ ਦੀ ਸਭ ਤੋਂ ਵੱਡੀ ਬਲੰਡਰ ਮਿਸਟੇਕ : ਪ੍ਰੋ. ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ’ਅਪਰੇਸ਼ਨ ਬਲੂ ਸਟਾਰ’ ਸ੍ਰੀਮਤੀ ਇੰਦਰਾ ਗਾਂਧੀ ਦੀਆਂ ਗ਼ਲਤੀਆਂ ਵਿੱਚੋਂ ਸਭ ਤੋਂ ਵੱਡੀ ਬਲੰਡਰ ਗਲਤੀ ਸੀ ਜਿਸ ਨਾਲ ਨਾ ਕੇਵਲ ਸਿੱਖ ਹਿਰਦੇ ਵਲੂੰਧਰੇ ਗਏ ਸਗੋਂ ਹਿੰਦੂ- … More »

ਪੰਜਾਬ | Leave a comment
IMG-20230101-WA0011.resized

ਦਿੱਲੀ ਵਿਖੇ ਸ਼ਾਨੋ ਸੋਕਤ ਨਾਲ ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮੇਸ਼ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ” ਮਹਾਨ ਨਗਰ ਕੀਰਤਨ ” ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਆਰੰਭ ਹੋ ਕੇ … More »

ਪੰਜਾਬ | Leave a comment
IMG-20230101-WA0010.resized

ਗੁਰਦੁਆਰਾ ਝੀਲ ਹਨੂਮਾਨ ਗੜ੍ਹ ਵਿਖੇ ਗੁਰਪੁਰਬ/ਨਗਰਕੀਰਤਨ ਮੌਕੇ ਕਲਾਕਾਰ ਸੱਦ ਕੇ ਰਹਿਤ ਮਰਿਯਾਦਾ ਨਾਲ ਖਿਲਵਾੜ ਕਰਣ ਦੀ ਹੋ ਰਹੀ ਹੈ ਕੋਸ਼ਿਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਦੋ ਇਹ ਖ਼ਬਰ ਪੜੀ ਜਾਏਗੀ ਤਦ ਸਿੱਖ ਪੰਥ ਅੰਦਰ ਦਰਦ ਤੇ ਗੁੱਸਾ ਪੈਦਾ ਹੋਵੇਗਾ ਕਿਉਂਕਿ ਨਿਤ ਨਵੇਂ ਹੱਥਕੰਡੇ ਵਰਤ ਕੇ ਪੰਥਕ ਮਰਿਯਾਦਾ ਨੂੰ ਖੇਰੂ ਖੇਰੂ ਕਰਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਹੁਣ ਇਕ … More »

ਪੰਜਾਬ | Leave a comment
sikh-khristi-attack.resized

ਈਸਾਈ ਧਰਮ ਅਪਣਾਉਣ ਤੋਂ ਇਨਕਾਰ ਕਰਨ ‘ਤੇ ਸਿੱਖ ਨੌਜਵਾਨਾਂ ਦੇ ਕੱਟੇ ਗਏ ਕੇਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਿਜਨੌਰ ਦੇ ਚੰਪਤਪੁਰ ਪਿੰਡ ‘ਚ ਈਸਾਈ ਧਰਮ ਅਪਣਾਉਣ ਤੋਂ ਇਨਕਾਰ ਕਰਨ ‘ਤੇ ਸਿੱਖ ਨੌਜਵਾਨ ਦੀ ਪੱਗ ਉਤਾਰ ਕੇ ਉਸ ਦੇ ਕੇਸ ਕੱਟ ਦਿੱਤੇ ਗਏ। ਪੁਲਿਸ ਨੇ ਇਸ ਮਾਮਲੇ ‘ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। … More »

ਪੰਜਾਬ | Leave a comment
20221229_200931.resized

ਭਾਰਤ ਜੋੜੋ ਯਾਤਰਾ ਦੇ ਸੁਰੱਖਿਆ ਪ੍ਰਬੰਧਾਂ ਬਾਰੇ ਕਾਂਗਰਸ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ

ਕੋਟਕਪੂਰਾ / ਚੰਡੀਗੜ੍ਹ, (ਦੀਪਕ ਗਰਗ ) – ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਪੰਜਾਬ ਵਿੱਚ ਦਾਖ਼ਲੇ ਤੋਂ ਪਹਿਲਾਂ ਹੀ ਕਾਂਗਰਸ ਵਿਵਾਦਾਂ ਵਿੱਚ ਘਿਰ ਗਈ ਹੈ। ਦਰਅਸਲ, ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦਿੱਲੀ ਵਿੱਚ ਯਾਤਰਾ ਸੁਰੱਖਿਆ ਵਿੱਚ ਕੁਤਾਹੀ … More »

ਪੰਜਾਬ | Leave a comment
FB_IMG_1672323729654.resized

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ … More »

ਪੰਜਾਬ | Leave a comment
ea47e72e-34d2-40f5-b9ab-a69d4f0b0d1f.resized

ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਨੂੰ ‘ਦਾ ਟ੍ਰਿਬਿਊਨ’ ਦੇ ਪੱਤਰਕਾਰ ਵਿਸ਼ਾਲ ਵੱਲੋਂ ‘ਛੱਪੜ’ ਦਾ ਨਾਮ ਦੇਣਾ ਸਰੋਵਰ ਦੇ ਜਲ ਦੇ ਵੱਡੇ ਮਹੱਤਵ ਦੀ ਤੋਹੀਨ ਕਰਨ ਦੇ ਤੁੱਲ : ਮਾਨ

ਫ਼ਤਹਿਗੜ੍ਹ ਸਾਹਿਬ – “ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦਾ ਸਰੋਵਰ ਸਿੱਖ ਕੌਮ ਲਈ ਅਤਿ ਪਵਿੱਤਰ ਅਤੇ ਉਸਦੇ ਪਵਿੱਤਰ ਜਲ ਨੂੰ ਅੰਮ੍ਰਿਤ ਸਮਝਕੇ, ਜਦੋਂ ਵੀ ਸਿੱਖ ਕੌਮ ਦਰਸ਼ਨ ਕਰਨ ਜਾਂਦੀ ਹੈ ਤਾਂ ਉਸ ਅੰਮ੍ਰਿਤ ਦੀ ਬੂੰਦ ਦਾ ਸੇਵਨ ਕਰਕੇ ਅਤੇ ਇਸ ਪਵਿੱਤਰ … More »

ਪੰਜਾਬ | Leave a comment