ਪੰਜਾਬ
ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਮਰੀਕਾ ਫੇਰੀ ਅਮਿੱਟ ਯਾਦਾਂ ਨਾਲ ਸੰਪੂਰਨ ਹੋਈ
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਮਰੀਕਾ ਵਿੱਚ ਧਰਮ ਪ੍ਰਚਾਰ ਕਰਨ ਤੋਂ ਬਾਅਦ ਵਤਨ ਪਰਤ ਆਏ ਹਨ। ਵਿਦੇਸ਼ ਦੀਆਂ ਸੰਗਤਾਂ ਲੰਮੇ ਸਮੇਂ ਤੋਂ ਦਮਦਮੀ ਟਕਸਾਲ ਦੇ ਮੁਖੀ ਦੀ ਉਡੀਕ ਕਰ ਰਹੀਆਂ … More
ਪੰਜਾਬੀ ਦੇ ਯਥਾਰਥਵਾਦੀ ਸ਼ਾਇਰ ਹਰਨੇਕ ਗਿੱਲ ਨੂੰ ਅਲਵਿਦਾ
ਚੰਡੀਗੜ੍ਹ,( ਪ੍ਰੋ: ਸਰਚਾਂਦ ਸਿੰਘ ਖਿਆਲਾ) – ਹਰਨੇਕ ਸਿੰਘ ਗਿੱਲ ਪੰਜਾਬੀ ਸ਼ਾਇਰੀ ਦਾ ਉਹ ਹਸਤਾਖ਼ਰ ਹੈ, ਜਿਸ ਨੇ ਆਪਣੀ ਜ਼ਿੰਦਗੀ ਦੇ ਅਨੁਭਵਾਂ ਵਿਚੋਂ ਟੁੱਭੀ ਮਾਰ ਕੇ ਕਵਿਤਾਵਾਂ ਦੀ ਸਿਰਜਣਾ ਕੀਤੀ ਹੈ। ਉਸ ਦੀ ਕਵਿਤਾ ਵਿਚ ਓਪਰਾਪਣ ਲਈ ਕੋਈ ਥਾਂ ਨਹੀਂ ਸੀ … More
ਅਮਰੀਕਾ ’ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਲਪਨਾ ਚਾਵਲਾ ਸਪੇਸ ਰਿਸਰਚ ਸੈਂਟਰ ਦਾ ਕੀਤਾ ਦੌਰਾ
ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਵੱਲੋਂ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕਰਨ ਦੇ ਨਾਲ-ਨਾਲ ’ਵਰਸਿਟੀ ’ਚ ਸਥਾਪਿਤ ਕਲਪਨਾ ਚਾਵਲਾ ਸਪੇਸ ਰਿਸਰਚ ਸੈਂਟਰ ਦਾ ਵੀ ਦੌਰਾ ਕੀਤਾ ਗਿਆ। ਤਰਨਜੀਤ ਸਿੰਘ ਸੰਧੂ ਨੇ ਅਮਰੀਕਾ ਦੇ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪ੍ਰੋ. ਮੋਹਨ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ 20 ਅਕਤੂਬਰ ਨੂੰ ਪੰਜਾਬੀ ਭਵਨ ਵਿਖੇ ਯਾਦਗਾਰੀ ਭਾਸਨ ਤੇ ਕਵੀ ਦਰਬਾਰ
ਲੁਧਿਆਣਾ – ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪ੍ਰੋ ਮੋਹਨ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ 20 ਅਕਤੂਬਰ ਸਵੇਰੇ ਦਸ ਵਜੇ ਪ੍ਰੋ ਮੋਹਨ ਸਿੰਘ ਯਾਦਗਾਰੀ ਭਾਸਨ ਤੇ ਕਵੀ ਦਰਬਾਰ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਵੇਗਾ। ਅਕਾਡਮੀ ਦੇ ਜਨਰਲ ਸਕੱਤਰ ਡਾ ਗੁਰਇਕਬਾਲ ਸਿੰਘ … More
ਕੇਜਰੀਵਾਲ ਵੱਲੋਂ ਸਿਸੋਦੀਆ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਨਾ ਬੇਹੱਦ ਮੰਦਭਾਗਾ : ਸਿਰਸਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਨਾ ਬੇਹੱਦ ਮੰਦਭਾਗਾ ਹੈ ਤੇ … More
ਹਰਿਆਣੇ ‘ਚ ਬਾਜਰੇ ਦੀ ਫ਼ਸਲ ਦੀ ਵਿਕਰੀ ‘ਤੇ ਰੋਕ ਲਗਾਉਣ ਦੇ ਅਮਲ, ਕੌਮਾਂਤਰੀ ਪੱਧਰ ‘ਤੇ ਪੈਦਾ ਹੋਈ ਅੰਨ ਦੀ ਘਾਟ ਹੋਰ ਪ੍ਰਭਾਵਿਤ ਕਰਨ ਵਾਲੇ : ਮਾਨ
ਚੰਡੀਗੜ੍ਹ – “ਇਕ ਪਾਸੇ ਯੂਕਰੇਨ-ਰੂਸ ਦੀ ਚੱਲ ਰਹੀ ਜੰਗ ਦੀ ਬਦੌਲਤ ਸਮੁੱਚੇ ਸੰਸਾਰ ਵਿਚ ਅੰਨ ਦੀ ਵੱਡੀ ਘਾਟ ਉਤਪੰਨ ਹੋ ਚੁੱਕੀ ਹੈ । ਦੂਸਰੇ ਪਾਸੇ ਹਰਿਆਣੇ ਦੀ ਬੀਜੇਪੀ ਖੱਟਰ ਸਰਕਾਰ ਨੇ ਬਾਜਰੇ ਦੀ ਫ਼ਸਲ ਦੀ ਵਿਕਰੀ ਉਤੇ ਰੋਕ ਲਗਾਕੇ ਜਿਥੇ … More
ਅੰਮ੍ਰਿਤਾ ਇਮਰੋਜ਼ ਪੁਰਸਕਾਰ ਸ੍ਰੀ ਕੇ. ਐੱਲ. ਗਰਗ, ਅਮੋਲ ਪਰਤਾਪ ਸਾਹਿਤ ਸਨਮਾਨ ਡਾ. ਹਰਿਭਜਨ ਸਿੰਘ ਭਾਟੀਆ ਅਤੇ ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰੀ ਸਨਮਾਨ ਸ੍ਰੀ ਤਰਲੋਚਨ ਸਮਰਾਲਾ ਨੂੰ ਪ੍ਰਦਾਨ ਕੀਤੇ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਆਯੋਜਿਤ ਸਨਮਾਨ ਸਮਾਗਮ ਦੌਰਾਨ ਅੰਮ੍ਰਿਤਾ ਇਮਰੋਜ਼ ਪੁਰਸਕਾਰ 2022 ਸ੍ਰੀ ਕੇ. ਐੱਲ. ਗਰਗ ਨੂੰ, ਅਮੋਲ ਪਰਤਾਪ ਸਾਹਿਤ ਸਨਮਾਨ 2022 ਡਾ. ਹਰਿਭਜਨ ਸਿੰਘ ਭਾਟੀਆਂ ਨੂੂੰ ਅਤੇ ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰੀ ਪੁਰਸਕਾਰ 2021 ਮਾਸਟਰ ਤਰਲੋਚਨ … More
ਬੇਅਦਬੀ ਦੀਆਂ ਘਟਨਾਵਾਂ ਸਰਕਾਰਾਂ ਦੀ ਗੈਰ ਸੰਜੀਦਗੀ ਦਾ ਨਤੀਜਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਹਿਰਦੇਵੇਧਕ ਘਟਨਾਵਾਂ ’ਤੇ ਚਿੰਤਾ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ … More
ਮੁੱਖ ਮੰਤਰੀ ਭਗਵੰਤ ਮਾਨ ਪਾਣੀਆਂ ਦੇ ਮੁੱਦੇ ‘ਤੇ ਸਿਆਸੀ ਸੋਚ ਅਧੀਨ ਹਰਿਆਣੇ ਨਾਲ ਕੋਈ ਵੀ ਫੈਸਲਾ ਨਾ ਕਰਨ ਤਾਂ ਬਿਹਤਰ ਹੋਵੇਗਾ : ਮਾਨ
ਫ਼ਤਹਿਗੜ੍ਹ ਸਾਹਿਬ – “ਇਹ ਗੱਲ ਪ੍ਰਤੱਖ ਰੂਪ ਵਿਚ ਸਾਹਮਣੇ ਆ ਚੁੱਕੀ ਹੈ ਕਿ ਆਉਣ ਵਾਲੇ ਕੱਲ੍ਹ ਮਿਤੀ 14 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਹਰਿਆਣੇ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੀ ਪੰਜਾਬ ਦੇ … More
ਮੋਤੀ ਨਗਰ ਮੈਟਰੋ ਸਟੇਸ਼ਨ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਾਗਰੂਕਤਾ ਮੁਹਿੰਮ ਚਲਾਈ
ਨਵੀਂ ਦਿੱਲੀ – ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸਮਾਜਿਕ ਚੇਤਨਾ ਪੈਦਾ ਕਰਨ ਲਈ ਅੱਜ ਮੋਤੀ ਨਗਰ ਮੈਟਰੋ ਸਟੇਸ਼ਨ ਦੇ ਬਾਹਰ ਇੱਕ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਤੋਂ ਪਹਿਲਾਂ ਰਿਹਾਈ ਮੋਰਚੇ ਵੱਲੋਂ ਤਿਲਕ ਨਗਰ … More









