ਪੰਜਾਬ

IMG_20230208_222843.resized

ਪੀਐਮ ਮੋਦੀ ਗੌਤਮ ਅਡਾਨੀ ਨੂੰ ਬਚਾ ਰਹੇ ਹਨ , ਜਾਂਚ ਦੀ ਗੱਲ ਨਹੀਂ ਕੀਤੀ : ਰਾਹੁਲ ਗਾਂਧੀ

ਨਵੀਂ ਦਿੱਲੀ,(ਦੀਪਕ ਗਰਗ) – ਅਮਰੀਕੀ ਫਰਮ ਹਿੰਡਨਬਰਗ ਦੀ ਰਿਪੋਰਟ ਤੋਂ ਬਾਅਦ ਵਿਰੋਧੀ ਧਿਰ ਗੌਤਮ ਅਡਾਨੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ‘ਤੇ ਹਮਲੇ ਕਰ ਰਹੀ ਹੈ। ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ‘ਚ ਭਾਸ਼ਣ … More »

ਪੰਜਾਬ | Leave a comment
IMG-20230208-WA0019.resized

ਸੰਗਰੂਰ ਜੇਲ੍ਹ’ਚ ਬੰਦ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਦੀ ਹਾਲਤ ਵਿਗੜੀ, ਹਸਪਤਾਲ ਦਾਖਿਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜੇਲ੍ਹਾਂ ਅੰਦਰ ਬੰਦ ਸਿੱਖ ਸਿਆਸੀ ਬੰਦੀਆ ਨੂੰ ਕਿਸੇ ਨਾ ਕਿਸੇ ਬਹਾਨੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਤੇ ਇਸ ਦਾ ਤਾਜ਼ਾ ਪ੍ਰਮਾਣ ਬੇੰਗਕੋਕ ਤੋਂ ਫੜ ਕੇ ਲਿਆਂਦੇ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਹਨ ਜਿਨ੍ਹਾਂ ਨੂੰ ਬੀਤੇ ਦੋ … More »

ਪੰਜਾਬ | Leave a comment
Half size(29).resized

ਸ੍ਰੀ ਦਰਬਾਰ ਸਾਹਿਬ `ਤੇ ਹਮਲਾ ਕਰਨ ਵਾਲਾ ਕਦੀ ਵੀ ਆਪਣੀ ਮੌਤੇ ਨਹੀ ਮਰਦਾ : ਮਾਨ

ਫ਼ਤਹਿਗੜ੍ਹ ਸਾਹਿਬ – “ਸਿੱਖ ਕੌਮ ਦਾ ਫਖ਼ਰ ਵਾਲਾ ਇਤਿਹਾਸ ਇਸ ਗੱਲ ਦੀ ਪ੍ਰਤੱਖ ਗਵਾਹੀ ਭਰਦਾ ਹੈ ਕਿ ਚਹੁ ਵਰਨਾ ਅਤੇ ਬਿਨ੍ਹਾਂ ਕਿਸੇ ਤਰ੍ਹਾਂ ਦੇ ਭੇਦਭਾਵ ਤੋ ਸਮੁੱਚੀ ਮਨੁੱਖਤਾ, ਇਨਸਾਨੀਅਤ ਦੀ ਗੱਲ ਕਰਨ ਵਾਲਾ ਖ਼ਾਲਸਾ ਪੰਥ ਦਾ ਸੱਚਾ ਦਰਬਾਰ ਸ੍ਰੀ ਦਰਬਾਰ … More »

ਪੰਜਾਬ | Leave a comment
images (5)(6).resized

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਾਂਗਰਸ ਨੂੰ ਕਿਹਾ- ਪਾਰਟੀ ਤੋਂ ਬਾਹਰ ਰਹਿੰਦੇ ਲੋਕ ਮੇਰੇ ਤੇ ਸਵਾਲ ਕਰ ਰਹੇ ਹਨ

ਕੋਟਕਪੂਰਾ, (ਦੀਪਕ ਗਰਗ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸੋਮਵਾਰ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਜਾਰੀ ਨੋਟਿਸ ਦਾ ਜਵਾਬ ਭੇਜਿਆ ਹੈ। ਇਸ ਵਿੱਚ ਪੰਜਾਬ ਕਾਂਗਰਸ ਦੇ ਆਗੂਆਂ … More »

ਪੰਜਾਬ | Leave a comment
IMG-20230205-WA0188.resized

ਸੰਸਦ ਮੈਂਬਰ ਮਨੀਸ਼ ਤਿਵਾੜੀ ਲੋਕ ਸਭਾ ਹਲਕੇ ਦੇ ਵਿਕਾਸ ਲਈ ਗਰਾਂਟ ਜਾਰੀ ਕਰਨ ਦਾ ਸਿਲਸਿਲਾ ਜਾਰੀ

ਬੰਗਾ, (ਉਮੇਸ਼ ਜੋਸ਼ੀ) – ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਲੋਕ ਸਭਾ ਹਲਕੇ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰਨ ਦਾ ਸਿਲਸਿਲਾ ਜਾਰੀ ਹੈ। ਅੱਜ ਉਨ੍ਹਾਂ ਪਿੰਡ ਸੂੰਢ ਦੇ ਵਿਕਾਸ … More »

ਪੰਜਾਬ | Leave a comment
IMG_20230204_171143.resized

ਕੇਜਰੀਵਾਲ ‘ਤੇ ਸ਼ਰਾਬ ਘੁਟਾਲੇ ਨੂੰ ਲੈ ਕੇ ਗੰਭੀਰ ਦੋਸ਼ ਲਗਾਂਦਿਆ ਕੀਤਾ ਭਾਜਪਾਈਆਂ ਨੇ ਆਪ ਦਫਤਰ ਦੇ ਬਾਹਰ ਮੁਜਾਹਿਰਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਰਾਜਧਾਨੀ ਦਿੱਲੀ ‘ਚ ਸ਼ਨੀਵਾਰ ਨੂੰ ਭਾਜਪਾ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਦਫਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਭਾਜਪਾ ਵਰਕਰਾਂ ਨੇ ਬੈਰੀਕੇਡਿੰਗ ਪਾਰ ਕਰਕੇ ਦਫ਼ਤਰ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ … More »

ਪੰਜਾਬ | Leave a comment
WhatsApp Image 2023-02-03 at 4.18.02 PM.resized

ਰਾਸੋ ਨੇ ਜਲ੍ਹਿਆਂਵਾਲਾ ਬਾਗ ਤੋਂ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਦੀ ਸ਼ੁਰੂਆਤ ਕੀਤੀ

ਅੰੰਮਿ੍ਤਸਰ : ਸੂਬੇ ਵਿੱਚ ਫੈਲੇ ਨਸ਼ਿਆਂ ਦੇ ਪ੍ਰਕੋਪ ਨੂੰ ਰੋਕਣ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਮਾਜ ਸੇਵੀ ਸੰਸਥਾ ਰੀਹੈਬਲੀਟੇਸ਼ਨ ਐਂਡ ਸੈਟਲਮੈਂਟ ਆਰਗੇਨਾਈਜੇਸ਼ਨ (ਰਾਸੋ) ਵੱਲੋਂ ਸ਼ੁੱਕਰਵਾਰ ਨੂੰ ਜਲ੍ਹਿਆਂਵਾਲਾ ਬਾਗ ਤੋਂ ‘ਨਸ਼ਿਆਂ ਖ਼ਿਲਾਫ਼ ਇੱਕ ਜੰਗ’ ਮੁਹਿੰਮ ਦੀ ਸ਼ੁਰੂਆਤ ਕੀਤੀ … More »

ਪੰਜਾਬ | Leave a comment
 

ਪੰਜਾਬ ਦੇ ਦਰਿਆਵਾ ਦੇ ਪਾਣੀਆ ਉਤੇ ‘ਰੀਪੇਰੀਅਨ ਕਾਨੂੰਨ’ ਅਨੁਸਾਰ ਸਾਡਾ ਹੱਕ ਹੈ, ਜਦੋਕਿ ਇੰਡਸ ਸੰਧੀ ਹਿੰਦੂ ਅਤੇ ਮੁਸਲਮਾਨ ਵਿਚਕਾਰ ਹੋਈ ਸੀ : ਮਾਨ

ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਿੱਖ ਕੌਮ ਦਾ ਇੰਡਸ ਸੰਧੀ ਸੰਬੰਧੀ ਵੱਖਰਾ ਸਟੈਂਡ ਹੈ । ਕਿਉਂਕਿ ਇਹ ਤਾਂ ਕੇਵਲ ਹਿੰਦੂ ਅਤੇ ਮੁਸਲਮਾਨਾਂ ਵਿਚਕਾਰ ਹੋਈ ਸੀ । ਸਾਡੀ ਇਹ ਸੋਚ ਹੈ ਕਿ ਤਿੰਨੇ ਕੌਮਾਂ ਦੇ ਆਪੋ-ਆਪਣੇ ਵੱਖਰੇ ਆਜਾਦ … More »

ਪੰਜਾਬ | Leave a comment
Screenshot_20230201_152509_Facebook.resized

ਇਨਸਾਫ਼ ਮੋਰਚਾ ਮੋਹਾਲੀ ਦੇ ਮੁੱਖ ਪ੍ਰਬੰਧਕ ਸ. ਗੁਰਚਰਨ ਸਿੰਘ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਤੇ ਸਮੁੱਚੀ ਕੌਮ ਨੂੰ ਪਹੁੰਚਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ – “ਕਿਉਂਕਿ ਸਿੱਖ ਕੌਮ ਨਾਲ ਹੁਕਮਰਾਨਾਂ ਵੱਲੋਂ ਲੰਮੇ ਸਮੇ ਤੋਂ ਕੀਤੀਆ ਜਾਂਦੀਆ ਆ ਰਹੀਆ ਜਿਆਦਤੀਆਂ ਦੀ ਬਦੌਲਤ ਸਮੁੱਚੀ ਸਿੱਖ ਕੌਮ ਵਿਚ ਹੁਕਮਰਾਨਾਂ ਦੀਆਂ ਬੇਇਨਸਾਫ਼ੀਆਂ ਪ੍ਰਤੀ ਵੱਡਾ ਰੋਸ਼ ਹੈ । ਇਹੀ ਵਜਹ ਹੈ ਕਿ ਇਸ ਸਮੇਂ ਸਾਹਿਬ ਸ੍ਰੀ ਗੁਰੂ … More »

ਪੰਜਾਬ | Leave a comment
Capitol_High_Court.resized

ਰਾਮ ਰਹੀਮ ਦੇ ਬੇਅਦਬੀ ਮਾਮਲੇ ਦੀ ਸੀਬੀਆਈ ਤੋਂ ਜਾਂਚ ਹੋਣੀ ਚਾਹੀਦੀ ਹੈ : ਹਾਈਕੋਰਟ

ਕੋਟਕਪੂਰਾ, (ਦੀਪਕ ਗਰਗ) – ਪੰਜਾਬ-ਹਰਿਆਣਾ ਹਾਈ ਕੋਰਟ ਨੇ ਰਾਮ ਰਹੀਮ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਸੀਬੀਆਈ ਨੂੰ 24 ਫਰਵਰੀ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਬੇਅਦਬੀ ਮਾਮਲੇ ਦੀ ਜਾਂਚ ਪੰਜਾਬ … More »

ਪੰਜਾਬ | Leave a comment