ਪੰਜਾਬ
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪ੍ਰੋਗਰੈਸਿਵ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਸਮੱਸਿਆਵਾਂ ਨੂੰ ਜਾਣਿਆ
ਮੋਹਾਲੀ, (ਉਮੇਸ਼ ਜੋਸ਼ੀ)-: ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪ੍ਰੋਗਰੈਸਿਵ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ, ਮੋਹਾਲੀ ਫੇਜ਼ 4 ਦੇ ਮੈਂਬਰਾਂ ਅਤੇ ਨਿਵਾਸੀਆਂ ਨਾਲ ਮੀਟਿੰਗ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਸਾਂਸਦ ਤਿਵਾੜੀ ਨੇ ਪਿੰਡ … More
ਸਿੱਖ ਵਿਦਿਆਰਥੀ ਕਕਾਰ ਸਮੇਤ ਪਰੀਖਿਆ ’ਚ ਬੈਠ ਸਕਣਗੇ, ਹਾਈ ਕੋਰਟ ਨੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਦੇ ਹੱਕ ’ਚ ਸੁਣਾਇਆ ਫ਼ੈਸਲਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦਾਇਰ ਕੀਤੀਆਂ ਗਈ ਪਟੀਸ਼ਨਾਂ ’ਤੇ ਸੁਣਵਾਈ ਕਰਦੇ ਹੋਏ ਦਿੱਲੀ ਹਾਈ ਕੋਰਟ ਦੀ … More
ਮਨੁੱਖੀ ਸਰੀਰਾਂ ਦੇ ਅੰਗ ਕੱਟਕੇ ਧਰਤੀ ‘ਚ ਪਿੰਜਰ ਦੱਬਣ ਦੇ ਵੱਡੇ ਦੋਸ਼ੀ ਰਾਮ ਰਹੀਮ ਨੂੰ ਹਾਈਕੋਰਟ ਵੱਲੋਂ ਬਚਾਉਣ ਦੇ ਅਮਲ ਅਤਿ ਸ਼ਰਮਨਾਕ : ਮਾਨ
ਫ਼ਤਹਿਗੜ੍ਹ ਸਾਹਿਬ – “ਇਨਸਾਨੀਅਤ ਕਦਰਾਂ-ਕੀਮਤਾਂ ਦਾ ਜਨਾਜ਼ਾਂ ਕੱਢਣ ਵਾਲੇ ਕਾਤਲ ਅਤੇ ਬਲਾਤਕਾਰੀ ਸਿਰਸੇ ਵਾਲੇ ਸਾਧ ਰਾਮ ਰਹੀਮ ਜਿਸਨੇ ਮਨੁੱਖੀ ਸਰੀਰਾਂ ਦੇ ਅੰਗਾਂ ਨੂੰ ਕੱਟਕੇ ਵੱਡੀ ਗਿਣਤੀ ਵਿਚ ਮਨੁੱਖੀ ਪਿੰਜਰਾਂ ਨੂੰ ਆਪਣੇ ਡੇਰੇ ਦੇ ਅੰਦਰ ਧਰਤੀ ਹੇਠ ਦਬਾਉਣ ਦਾ ਵੱਡਾ ਅਪਰਾਧ … More
ਪਿਛਲੇ ਕੁੱਝ ਸਾਲਾਂ ’ਚ ਭਾਰਤ-ਨਿਊਜ਼ੀਲੈਂਡ ਦੇ ਸਬੰਧ ਮਜ਼ਬੂਤ ਹੋਏ ਹਨ: ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਖੇ ਐਨ.ਆਈ.ਡੀ ਫਾਊਂਡੇਸ਼ਨ ਵੱਲੋਂ ਕਰਵਾਏ ’ਵਿਸ਼ਵ ਸਦਭਾਵਨਾ’ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਹੋਰ ਵੀ ਸੁਖਾਵਾਂ ਬਣਾਉਣ ਦੇ ਉਦੇਸ਼ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ … More
ਵਿਸ਼ਵ ਦੇ ਉਘੇ ਸਿੱਖਿਆ ਸ਼ਾਸ਼ਤਰੀਆਂ, ਆਗੂਆਂ ਨੇ ਨਵੀਂਆਂ ਨੀਤੀਆਂ, ਸਹਿਯੋਗੀ ਵਿਦਿਅਕ ਮਾਡਲ ਅਤੇ ਭਵਿੱਖ ਦੀਆਂ ਨੌਕਰੀਆਂ ਦੀਆਂ ਸੰਭਾਵਨਾਵਾਂ ’ਤੇ ਕੀਤੇ ਵਿਚਾਰ ਵਟਾਂਦਰੇ
ਨਵੀਨਤਮ ਅਧਿਆਪਨ ਵਿਧੀਆਂ ਅਤੇ ਅਕਾਦਮਿਕ ਮਾਡਲਾਂ ਦੀ ਗਲੋਬਲ ਸਥਿਰਤਾ ਲਈ ਉਚੇਰੀ ਸਿੱਖਿਆ ਵਿੱਚ ਅੰਤਰਰਾਸ਼ਟਰੀ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ’ਤੇ ਧਿਆਨ ਕੇਂਦਰਿਤ ਕਰਦੇ ਹੋਏ, ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਦੋ ਰੋਜ਼ਾ ਗਲੋਬਲ ਐਜੂਕੇਸ਼ਨ ਸਮਿਟ-2022 ਦਾ ਆਗ਼ਾਜ਼ ਹੋਇਆ। ਇਸ ਸੰਮੇਲਨ ਦਾ ਵਿਸ਼ਾ … More
ਮੁਸਲਿਮ ਕੌਮ ਦੀ ਤਨਜੀਮ ਨੂੰ ਮੋਦੀ ਹਕੂਮਤ ‘ਤੇ ਐਨ.ਆਈ.ਏ. ਵੱਲੋ ਰੱਦ ਕਰ ਦੇਣਾ ਨਿੰਦਣਯੋਗ ਕੱਟੜਵਾਦੀ ਫਿਰਕੂ ਕਾਰਵਾਈ : ਮਾਨ
ਫ਼ਤਹਿਗੜ੍ਹ ਸਾਹਿਬ – “ਮੁਸਲਿਮ ਕੌਮ ਦੇ ਸੰਗਠਨ ਤਨਜੀਮ ਉਤੇ ਮੋਦੀ ਹਕੂਮਤ ਅਤੇ ਐਨ.ਆਈ.ਏ. ਵੱਲੋਂ ਜ਼ਬਰੀ ਤਾਨਾਸਾਹੀ ਸੋਚ ਅਧੀਨ ਰੋਕ ਲਗਾ ਦੇਣ ਦੀ ਕਾਰਵਾਈ ਅਤਿ ਸ਼ਰਮਨਾਕ ਅਤੇ ਘੱਟ ਗਿਣਤੀ ਕੌਮਾਂ ਵਿਰੋਧੀ ਫਿਰਕੂ ਸੋਚ ਵਾਲੀ ਹੈ । ਕਿਉਂਕਿ ਇਹ ਸੰਗਠਨ ਮੁਸਲਿਮ ਕੌਮ … More
ਪੰਜਾਬੀਆਂ ਅਤੇ ਸਿੱਖ ਕੌਮ ਨੂੰ ਗੁੰਮਰਾਹ ਕਰਨ ਵਾਲੇ ਭਗਵੰਤ ਮਾਨ ਅਤੇ ਕੁਲਦੀਪ ਧਾਲੀਵਾਲ ਵਿਰੁੱਧ ਸ. ਇਮਾਨ ਸਿੰਘ ਮਾਨ ਨੇ ਮਾਣਹਾਨੀ ਕੇਸ ਦਾਖਲ ਕੀਤਾ
ਚੰਡੀਗੜ੍ਹ – “ਸ. ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਅਤੇ ਪੇਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਮੰਦਭਾਵਨਾ ਅਧੀਨ ਇਕ ਡੂੰਘੀ ਸਾਜ਼ਿਸ ਤਹਿਤ ਮਿਤੀ 29 ਜੁਲਾਈ 2022 ਨੂੰ ਚੰਡੀਗੜ੍ਹ ਨਜਦੀਕ ਪਿੰਡ … More
ਸਾਡੀਆਂ ਤਕਰੀਰਾਂ ਅਤੇ ਪ੍ਰੈਸ ਕਾਨਫਰੰਸਾਂ ਦੌਰਾਨ ਅਕਸਰ ਹੀ ਸਾਡੇ ਵਿਚਾਰਾਂ ਨੂੰ ਮੀਡੀਆ ਗਲਤ ਪੇਸ਼ ਕਰਨ ਦਾ ਆਦਿ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਵੀ ਅਸੀਂ ਪੰਜਾਬ ਸੂਬੇ, ਪੰਜਾਬੀਆਂ, ਸਿੱਖ ਕੌਮ ਸੰਬੰਧੀ ਆਪਣੀਆ ਸਟੇਜ਼ਾਂ ਉਤੋ ਜਾਂ ਪ੍ਰੈਸ ਕਾਨਫਰੰਸਾਂ ਰਾਹੀ ਮਨੁੱਖਤਾ ਪੱਖੀ ਵਿਚਾਰ ਪੇਸ਼ ਕਰਦੇ ਹਾਂ, ਤਾਂ ਅਕਸਰ ਹੀ ਹਕੂਮਤ ਦਾ ਪੱਖ ਪੂਰਨ ਵਾਲੇ ਟੀ.ਵੀ ਚੈਨਲ ਅਤੇ ਮੀਡੀਆ ਪੀਲੀ ਪੱਤਰਕਾਰੀ ਦੀ … More
ਸੁਪਰੀਮ ਕੋਰਟ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਅਪੀਲ ਦਾ ਸਮਾਂ ਸੀਮਾ ਅੰਦਰ ਫੈਸਲਾ ਨਾ ਕਰਨ ‘ਤੇ ਕੇਂਦਰ ਦੀ ਕੀਤੀ ਖਿਚਾਈ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਸਮਾਂ ਸੀਮਾ ਵਿੱਚ ਫ਼ੈਸਲਾ ਨਾ ਦੇਣ ’ਤੇ ਕੇਂਦਰ ਸਰਕਾਰ ਦੀ ਖਿਚਾਈ ਕੀਤੀ ਹੈ। … More
ਰੇਬੀਜ਼ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਣ ਹੀ ਇੱਕਮਾਤਰ ਉਪਾਅ : ਡਾ. ਮਾਨ
ਬਲਾਚੌਰ: ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿੱਚ ਆਮ ਲੋਕਾਂ ਨੂੰ ਹਲਕਾਅ ਦੀ ਬਿਮਾਰੀ ਪ੍ਰਤੀ ਸੁਚੇਤ ਕਰਨ ਸਬੰਧੀ ਵਿਸ਼ਵ ਰੇਬੀਜ਼ ਦਿਵਸ … More









