ਪੰਜਾਬ
ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗ੍ਰੇਟਰ ਕੈਲਾਸ਼ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਗੀਤਾ ਕਾਲੋਨੀ ਦਿੱਲੀ ਲਈ ਰਵਾਨਾ
ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ … More
*ਮਾਤਾ ਸਾਹਿਬ ਕੌਰ ਜੀ ਦੇ ਚਰਨਾਂ ਦੇ ਇਤਿਹਾਸਕ ਜੋੜਾ ਸਾਹਿਬ “ ਚਰਣ ਸੁਹਾਵੇ “ ਯਾਤਰਾ ਨਗਰ ਕੀਰਤਨ ਦੇ ਰੂਪ ਤਖਤ ਪਟਨਾ ਸਾਹਿਬ ਲਈ ਰਵਾਨਾ: ਹਰਮੀਤ ਸਿੰਘ ਕਾਲਕਾ*
ਨਵੀਂ ਦਿੱਲੀ,(ਮਨਮੋਹਨ ਸਿੰਘ) – ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਖ਼ਾਲਸੇ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ … More
ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਂ ਸੰਦੇਸ਼
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ, ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ … More
ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਉਦੈਪੁਰ ਤੋਂ ਅਗਲੇ ਪੜਾਅ ਜੋਧਪੁਰ ਰਾਜਿਸਥਾਨ ਲਈ ਰਵਾਨਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ … More
350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਦਿੱਲੀ ‘ਚ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮਤਾ ਪਾਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਖੇ ਕਰਵਾਏ ਗਏ ਵਿਸ਼ਾਲ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਜ਼ੋਰਦਾਰ ਮੰਗ ਕਰਦਾ ਮਤਾ … More
ਪੰਜਾਬੀ ਸਾਹਿਤ ਅਕਡਮੀ ਲੁਧਿਆਣਾ ਵਲੋਂ ਕਰਵਾਇਆ ਗਿਆ ਪ੍ਰੋ. ਮੋਹਣ ਸਿੰਘ ਯਾਦਗਾਰੀ ਸੈਮੀਨਾਰ ਅਤੇ ਕਵੀ ਦਰਬਾਰ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਅੱਜ ਲਗਾਤਾਰਤਾ ਵਿੱਚ 47ਵਾਂ ਪ੍ਰੋ. ਮੋਹਣ ਸਿੰਘ ਯਾਦਗਾਰੀ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਇਆ ਗਿਆ।ਜਿਸਦੇ ਪ੍ਰਧਾਨਗੀ ਮੰਡਲ ਵਿੱਚ ਪੰਜਾਬ ਆਰਟ ਕਾਉਂਸਿਲ ਦੇ ਚੇਅਰਮੈਨ ਸ. ਸਵਰਨਜੀਤ ਸਿੰਘ ਸਵੀ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ … More
ਕਰਨਾਟਕ ਵਿਚ ਆਰਐਸਐਸ ਅਤੇ ਇਸ ਨਾਲ ਜੁੜੇ ਸੰਗਠਨਾਂ ਦੀਆਂ ਗਤੀਵਿਧੀਆਂ ‘ਤੇ ਲਗੇਗੀ ਪਾਬੰਦੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ ਕਿ ਕਰਨਾਟਕ ਵਿੱਚ ਜਨਤਕ ਅਤੇ ਸਰਕਾਰੀ ਥਾਵਾਂ ‘ਤੇ ਸਮਾਗਮਾਂ ਦੇ ਆਯੋਜਨ ‘ਤੇ ਪਾਬੰਦੀ ਸਿਰਫ਼ ਆਰਐਸਐਸ ਤੱਕ ਸੀਮਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਗਠਨ ਨੂੰ ਸਰਕਾਰੀ ਇਜਾਜ਼ਤ … More
ਅਜਨਾਲਾ ਤੋਂ ਵੱਡੀ ਗਿਣਤੀ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ
ਅੰਮ੍ਰਿਤਸਰ – ਅੱਜ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਹੇਠ ਹੋਈ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਓਦੋਂ ਵੱਡਾ ਸਿਆਸੀ ਬਲ ਮਿਲਿਆ ਜਦੋਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾਬਕਾ ਸਰਪੰਚ ਪਿੰਡ ਗਾਲਿਬ ਅਤੇ … More
ਖਾਲਿਸਤਾਨ ਵਰਗੇ ਪਵਿੱਤਰ ਨਾਮ ਦੀ ਵਿਰੋਧਤਾ ਕਰਨ ਵਾਲੇ ਕਾਂਗਰਸੀ ਹੀ ਮੁਲਕ ਤੇ ਪੰਜਾਬ ਸੂਬੇ ਦੇ ਹਾਲਾਤ ਵਿਗਾੜਨ ਲਈ ਦੋਸ਼ੀ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ 1947 ਵਿਚ ਕਾਂਗਰਸ ਜਮਾਤ ਦੇ ਕੱਟੜਵਾਦੀ ਆਗੂਆਂ ਨਹਿਰੂ, ਗਾਂਧੀ, ਪਟੇਲ ਆਦਿ ਨੇ ਜਦੋ ਅੰਗਰੇਜ਼ਾਂ ਨਾਲ ਮਿਲਕੇ ਮੁਲਕ ਦੀ ਵੰਡ ਕਰਵਾਈ ਸੀ, ਉਸ ਸਮੇ ਕਿਹੜੇ ਸਿੱਖਾਂ ਨੇ ਇਸ ਅਮਲ ਲਈ ਵੋਟਾਂ ਪਾਈਆ ਸਨ ਕਿ ਮੁਲਕ ਦੀ ਵੰਡ … More
ਇੰਡੀਆ ਇਸਲਾਮਿਕ ਕਲਚਰ ਸੈਂਟਰ ਦਿੱਲੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਹੜ੍ਹ ਪੀੜਤਾਂ ਲਈ 11 ਲੱਖ ਰੁਪਏ ਭੇਟ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ’ਚ ਸਹਿਯੋਗ ਲਈ ਅੱਜ ਇੰਡੀਆ ਇਸਲਾਮਿਕ ਕਲਚਰ ਸੈਂਟਰ ਨਵੀਂ ਦਿੱਲੀ ਦੇ ਪ੍ਰਧਾਨ ਸਲਮਾਨ ਖੁਰਸ਼ੀਦ ਵੱਲੋਂ ਸੰਸਥਾ ਦੇ ਖ਼ਜ਼ਾਨਚੀ ਸਿਕੰਦਰ ਹਿਯਾਤ ਨੇ 11 ਲੱਖ ਰੁਪਏ ਦਾ … More










