ਪੰਜਾਬ
ਸੰਤ ਭਿੰਡਰਾਂਵਾਲਿਆ ਤੋਂ ਬਾਅਦ ਧਰਮ ਪ੍ਰਚਾਰ ਅਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਿਤ ਕਰਨ ‘ਚ ਆਈ ਖੜ੍ਹੋਤ ਨੂੰ ਕੇਵਲ ਭਾਈ ਅੰਮ੍ਰਿਤਪਾਲ ਸਿੰਘ ਹੀ ਪੂਰਨ ਕਰ ਰਹੇ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਤੋਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲਿਆ ਦੀ ਸ਼ਹਾਦਤ ਹੋਈ ਹੈ, ਉਸ ਉਪਰੰਤ ਧਰਮ ਪ੍ਰਚਾਰ ਅਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਿਤ ਕਰਨ ਵਿਚ ਲੰਮੇ ਸਮੇ ਤੋਂ ਖੜ੍ਹੋਤ ਬਣੀ ਹੋਈ ਸੀ । ਸੰਤਾਂ ਤੋਂ ਲੈਕੇ ਅੱਜ ਤੱਕ ਦੇ ਖਲਾਅ … More
ਪੰਜਾਬ ਐਡ ਸਿੰਧ ਬੈਂਕ ਪ੍ਰੀਵਾਰ ਵੱਲੋ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ
ਲੁਧਿਆਣਾ – ਪੰਜਾਬ ਐਂਡ ਸਿੰਧ ਬੈਂਕ ਪ੍ਰੀਵਾਰ ਦੇ ਵੱਲੋਂ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਸਰਾਭਾ ਨਗਰ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਮਨੁੱਖਤਾ ਦੇ ਰਹਿਬਰ ਤੇ ਜਗਤ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ … More
ਬੀਬੀਆਂ ਨੂੰ ਉਤਸਾਹਿਤ ਕਰਦਾ ਹੋਇਆ ਸੁਨੱਖੀ ਪੰਜਾਬਣ ਦਿੱਲੀ-ਸੀਜ਼ਨ 4
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅੰਦਰ ਸਿੱਖ ਬੀਬੀਆਂ ਦੇ ਹੁਨਰ ਨੂੰ ਉਤਸਾਹਿਤ ਕਰਦਾ ‘ਸੁਨੱਖੀ ਪੰਜਾਬਣ’ ਡਾਕਟਰ ਅਵਨੀਤ ਕੌਰ ਭਾਟੀਆ, ਵਲੋਂ ਪਿਛਲੇ 4 ਸਾਲਾਂ ਤੋਂ ਆਯੋਜਿਤ ਕੀਤਾ ਜਾ ਰਿਹਾ ਹੈ । ਇਹ ਦਿੱਲੀ ਵਿੱਚ ਸਥਿਤ ਪਹਿਲਾ ਸੂਰਤ ਅਤੇ ਸੀਰਤ ਦਾ … More
ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨਆਈਏ ਰਿਮਾਂਡ ਵਿੱਚ ਹੋਇਆ ਚਾਰ ਦਿਨ ਦਾ ਵਾਧਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਠਿੰਡਾ ਜੇਲ੍ਹ ਤੋਂ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਪੁੱਛਗਿਛ ਲਈ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਐਨਆਈਏ ਰਿਮਾਂਡ ਚਾਰ ਦਿਨ ਦਾ ਵਧਾ ਦਿੱਤਾ ਹੈ। ਬਿਸ਼ਨੋਈ ਨੂੰ 10 ਦਿਨ ਦਾ … More
ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਅਦਾਲਤ ਨੇ ਭੇਜਿਆ ਸੰਗਰੂਰ ਜੇਲ੍ਹ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਈ ਕੁਲਵਿੰਦਰ ਸਿੰਘ ਖਾਨਪੁਰੀ ਜਿਨ੍ਹਾਂ ਨੂੰ ਬੀਤੀ 16 ਨਵੰਬਰ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਦਿਖਾਇਆ ਗਿਆ ਸੀ ਨੂੰ ਅਜ ਮੁੜ ਐਨ ਆਈ ਏ ਅਤੇ ਸੀ ਬੀ ਆਈ ਦੇ ਜੱਜ ਰਾਕੇਸ਼ ਗੁਪਤਾ ਦੀ ਮੋਹਾਲੀ ਅਦਾਲਤ … More
ਜੇ ਐਸ.ਜੀ.ਪੀ.ਸੀ. ਦੀ ਜ਼ਮਹੂਰੀਅਤ ਬਹਾਲ ਨਾ ਕੀਤੀ ਗਈ ਤਾਂ ਅਸੀਂ 26 ਜਨਵਰੀ ਨੂੰ ਸਮੁੱਚੇ ਪੰਜਾਬ ਵਿਚ ‘ਮਾਰਚ’ ਕੱਢਾਂਗੇ : ਇਮਾਨ ਸਿੰਘ ਮਾਨ
ਚੰਡੀਗੜ੍ਹ – “ਸ੍ਰੀ ਨਰਿੰਦਰ ਮੋਦੀ ਵਜ਼ੀਰ-ਏ-ਆਜਮ ਇੰਡੀਆਂ ਅਤੇ ਸਰਕਾਰ ਸ੍ਰੀ ਮੋਦੀ ਦੇ ਜੀ-20 ਦੇ ਪ੍ਰਧਾਨ ਬਣਨ ਉਤੇ ਜੋਰ ਸੋਰ ਨਾਲ ਢੰਡੋਰਾ ਪਿੱਟ ਰਹੇ ਹਨ ਕਿ ਇੰਡੀਆ ਦੀ ਜਮਹੂਰੀਅਤ ਸਭ ਤੋ ਪੁਰਾਤਨ ਹੈ । ਜਦੋਕਿ ਡਾ. ਬੀ.ਆਰ. ਅੰਬੇਦਕਰ ਜਿਨ੍ਹਾਂ ਇੰਡੀਅਨ ਵਿਧਾਨ … More
ਇੱਕ ਸੁਰੱਖਿਅਤ, ਲੈਂਗਿਕ ਨਿਆਂਪੂਰਨ ਸਮਾਜ ਨੂੰ ਯਕੀਨੀ ਬਣਾਉਣ ਲਈ ਔਰਤਾਂ ਦਾ ਆਪਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ – ਡਾ. ਅਮੀਰ ਸੁਲਤਾਨੇ
ਪੀ.ਜੀ.ਜੀ.ਸੀ.ਜੀ.-42, ਕਾਲਜ ਚੰਡੀਗੜ੍ਹ ਦੀ ਮਹਿਲਾ ਸੈੱਲ ਅਤੇ ਅੰਦਰੂਨੀ ਸ਼ਿਕਾਇਤਾਂ ਕਮੇਟੀ ਨੇ 2 ਦਸੰਬਰ, 2022 ਨੂੰ ‘ਕੰਮ ਵਾਲੀ ਥਾਂ ‘ਤੇ ਔਰਤਾਂ ਦਾ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ, 2013′ ‘ਤੇ ਇੱਕ ਜਾਗਰੂਕਤਾ ਭਾਸ਼ਣ ਦਾ ਆਯੋਜਨ ਕੀਤਾ। ਜਿਸ ਵਿੱਚ ਡਾ. ਅਮੀਰ … More
ਜਨਰਲ ਮੈਡੀਕਲ ਤੇ ਸਰਜੀਕਲ ਕੇਅਰ ਪੑੋਗਰਾਮ ਤਹਿਤ ਬੀਪੀ, ਸ਼ੂਗਰ ਤੇ ਦਿਲ ਦੀਆਂ ਬਿਮਾਰੀਆਂ ਬਾਰੇ ਕੀਤਾ ਜਾਵੇਗਾ ਸੁਚੇਤ : ਡਾ. ਢਾਂਡਾ
ਸਿਵਲ ਹਸਪਤਾਲ ਬਲਾਚੌਰ ਵਿਖੇ ‘ਕੇਅਰ ਕੰਪੇਨੀਅਨ ਪੑੋਗਰਾਮ’ ਦੀ ਸ਼ੁਰੂਆਤ ਬਲਾਚੌਰ, (ਉਮੇਸ਼ ਜੋਸ਼ੀ) : ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿੱਚ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ … More
ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਦੇ ਲੇਖਕ ਅਤੇ ਕਾਲਮਨਵੀਸ ਉਜਾਗਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ
ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਵੱਲੋਂ ਨਵੰਬਰ ਦਾ ਮਹੀਨਾ ‘ਪੰਜਾਬੀ ਮਹੀਨਾ’ ਮਨਾਉਣ ਦੇ ਆਖਰੀ ਦਿਨ 30 ਨਵੰਬਰ 2022 ਨੂੰ ਪਟਿਆਲਾ ਵਿਖੇ ਭਾਸ਼ਾ ਵਿਭਾਗ ਦੇ ਵਿਹੜੇ ਵਿੱਚ ਸਮਾਪਤੀ ਸਮਾਰੋਹ ਆਯੋਜਤ ਕੀਤਾ ਗਿਆ। ਇਸ ਮੌਕੇ ‘ਤੇ ਪੰਜਾਬੀ ਦੇ ਇਕ ਦਰਜਨ ਲੇਖਕਾਂ ਨੂੰ … More
ਗ੍ਰਹਿ ਵਜ਼ੀਰ ਅਮਿਤ ਸ਼ਾਹ ਵੱਲੋਂ ਘੱਟ ਗਿਣਤੀ ਕੌਮਾਂ ਨੂੰ ਸਬਕ ਸਿਖਾਏ ਜਾਣ ਵਾਲੇ ਬਿਆਨ ਦੇ ਨਤੀਜੇ ਕਦੀ ਵੀ ਚੰਗੇ ਸਾਬਤ ਨਹੀ ਹੋਣਗੇ : ਮਾਨ
ਫ਼ਤਹਿਗੜ੍ਹ ਸਾਹਿਬ – “ਇੰਡੀਆ ਦੇ ਗ੍ਰਹਿ ਵਜ਼ੀਰ ਸ੍ਰੀ ਅਮਿਤ ਸ਼ਾਹ ਨੇ ਕੁਝ ਦਿਨ ਪਹਿਲੇ ਮੀਡੀਏ ਵਿਚ ਇਹ ਬਿਆਨ ਦਿੱਤਾ ਸੀ ਕਿ ਅਸੀਂ ਜੋ 2002 ਵਿਚ ਗੁਜਰਾਤ ਵਿਚ ਮੁਸਲਮਾਨਾਂ ਨੂੰ ਜੋ ਸਬਕ ਸਿਖਾਇਆ, ਉਸ ਉਪਰੰਤ ਹੀ ਅਮਨ ਚੈਨ ਕਾਇਮ ਹੋਇਆ ਹੈ … More










