ਪੰਜਾਬ

emaan singh mann copy(6).resized

ਜਦੋਂ ਬਾਦਲ ਪਰਿਵਾਰ ਹਕੂਮਤ ਵਿਚ ਸਨ, ਤਾਂ ਉਨ੍ਹਾਂ ਨੇ ਆਪਣੇ ਭਾਈਵਾਲਾਂ ਤੋਂ ਆਲ ਇੰਡੀਆ ਗੁਰਦੁਆਰਾ ਐਕਟ ਕਿਉਂ ਨਾ ਪਾਸ ਕਰਵਾਇਆ ? : ਈਮਾਨ ਸਿੰਘ ਮਾਨ

ਚੰਡੀਗੜ੍ਹ – “ਅੱਜ ਜਦੋਂ ਬਾਦਲ ਪਰਿਵਾਰ ਦੀ ਸਿਆਸੀ ਤੌਰ ਤੇ ਲੰਮਾਂ ਸਮਾਂ ਭਾਈਵਾਲ ਰਹਿ ਚੁੱਕੀ ਜਮਾਤ ਬੀਜੇਪੀ-ਆਰ.ਐਸ.ਐਸ. ਦੇ ਹੁਕਮਰਾਨਾਂ ਨੇ ਸਮੁੱਚੇ ਮੁਲਕ ਵਿਚ ਆਪਣੀ ਸਿਆਸੀ ਤਾਕਤ ਨੂੰ ਕਾਇਮ ਰੱਖਣ ਅਤੇ ਆਪਣੇ ਸਵਾਰਥੀ ਹਿੱਤਾ ਦੀ ਪੂਰਤੀ ਲਈ ਖ਼ਾਲਸਾ ਪੰਥ ਵਿਚ ਵੰਡੀਆ … More »

ਪੰਜਾਬ | Leave a comment
Screenshot_2022-09-20_03-41-43.resized

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਨ ਐਕਟ 2014 ਦੀ ਵੈਧਤਾ ਨੂੰ ਸੁਪਰੀਮ ਕੋਰਟ ਨੇ ਬਰਕਰਾਰ ਰੱਖਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਨ ਐਕਟ 2014 ਦੀ ਵੈਧਤਾ ਨੂੰ ਬਰਕਰਾਰ ਰੱਖਿਆ ਅਤੇ ਐਕਟ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਿਜ ਕਰ ਦਿੱਤਾ । ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ … More »

ਪੰਜਾਬ | Leave a comment
IMG-20220919-WA0025.resized

ਭਾਈ ਹਰਜੋਤ ਸਿੰਘ ਬੱਬਰ ਦੇ ਪਿਤਾ ਸ.ਗੁਰਦੇਵ ਸਿੰਘ ਦੇ ਅਕਾਲ ਚਲਾਣੇ ਤੇ ਬੱਬਰ ਖਾਲਸਾ ਜਰਮਨੀ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਪਣੇ ਵਤਨ ਦੀ ਆਜ਼ਾਦੀ ਲਈ ਜਲਾਵਤਨੀ ਕੱਟ ਰਹੇ ਭਾਈ ਹਰਜੋਤ ਸਿੰਘ ਬੱਬਰ ਦੇ ਪਿਤਾ ਰਿਟਾਇਰਡ ਇੰਜਨੀਅਰ ਵੀਟਾ ਮਿਲਕ ਪਲਾਂਟ ਹਰਿਆਣਾ ਗੁਰਦੇਵ ਸਿੰਘ ਦੀ ਹੋਈ ਅਚਨਚੇਤੀ ਮੌਤ ਤੇ ਇਨ੍ਹਾਂ ਦੁਖਦਾਇਕ ਪੱਲ੍ਹਾਂ ਵਿਚ ਸ਼ਾਮਿਲ ਹੁੰਦਿਆਂ ਬੱਬਰ ਖਾਲਸਾ … More »

ਪੰਜਾਬ | Leave a comment
fac80712-b855-48da-833a-d59aaf6a81ba.resized

ਇੰਡੀਅਨ ਸਵੱਛਤਾ ਲੀਗ ਯੂਥ ਰੈਲੀ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਦਿੱਤਾ ਸੁਨੇਹਾ

ਬਲਾਚੌਰ,(ਉਮੇਸ਼ ਜੋਸ਼ੀ) – ਸ਼ਹਿਰ ਨੂੰ ਸਾਫ ਸੂਥਰਾ ਅਤੇ ਸਵੱਛ ਬਣਾਉਣ ਲਈ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਸਵੱਛ ਭਾਰਤ ਮਿਸ਼ਨ ਤਹਿਤ ਇੰਡੀਅਨ ਸਵੱਛਤਾ ਲੀਗ ਯੂਥ ਰੈਲੀ ਲਫ: ਜਨ ; ਬਿਕਰਮ ਸਿੰਘ ਮੈਮੋਰੀਅਲ ਸਰਕਾਰੀ ਹਾਈ ਸਕੂਲ … More »

ਪੰਜਾਬ | Leave a comment
 

ਜਥੇਦਾਰ ਪਟਨਾ ਸਾਹਿਬ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਵਿਚਾਰਿਆ ਜਾਵੇ: ਪ੍ਰੋ: ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ ਮਸਕੀਨ ਬਨਾਮ ਡਾ: ਗੁਰਵਿੰਦਰ ਸਿੰਘ ਸਮਰਾ ਵਿਵਾਦ ਨੂੰ ਸਿੱਖ ਪੰਥ ਲਈ ਮੰਦਭਾਗਾ ਕਰਾਰ ਦਿੰਦਿਆਂ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ੍ਰੀ ਅਕਾਲ ਤਖ਼ਤ … More »

ਪੰਜਾਬ | Leave a comment
WhatsApp Image 2022-09-14 at 5.18.21 PM(1).resized

ਬਿਨਾਂ ਕਿਸੇ ਕੋਚਿੰਗ ਤੋਂ ਜੇ.ਈ.ਈ. ਅਡਵਾਂਸ ਟੈਸਟ ਪਾਸ ਕਰਕੇ ਦੂਜੇ ਵਿਦਿਆਰਥੀਆਂ ਲਈ ਮਿਸਾਲ ਬਣਿਆ ਰੋਹਿਤ

ਬਲਾਚੌਰ,(  ਉਮੇਸ਼ ਜੋਸ਼ੀ  ) – ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਦਿਨ-ਪ੍ਰਤੀ ਦਿਨ ਗੁਣਾਤਮਕ ਤੌਰ ਤੇ ਲਗਾਤਾਰ ਵਧਦਾ ਜਾ ਰਿਹਾ ਹੈ, ਅਜਿਹਾ ਸਥਾਨਕ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਹੋਣਹਾਰ ਵਿਦਿਆਰਥੀ ਰੋਹਿਤ ਕੁਮਾਰ ਪੁੱਤਰ ਵਿਪਨ ਕੁਮਾਰ ਵਾਸੀ  … More »

ਪੰਜਾਬ | Leave a comment
IMG_20220910_213646.resized

75 ਸਾਲਾਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ‘ਚ ਮਿਲੇ ਭਾਰਤ-ਪਾਕਿਸਤਾਨ ਵੰਡ ‘ਚ ਵੱਖ ਹੋਏ ਭੈਣ-ਭਰਾ

ਅੰਮ੍ਰਿਤਸਰ, (ਦੀਪਕ ਗਰਗ – ਭਾਰਤ-ਪਾਕਿਸਤਾਨ ਦੀ ਵੰਡ ਕਾਰਨ ਇੱਕ ਸਰਹੱਦ ਨੇ ਨਾ ਸਿਰਫ਼ ਦੋਵਾਂ ਦੋਸਾਂ ਨੂੰ ਵੱਖ ਕਰ ਦਿੱਤਾ ਸਗੋਂ ਕਈ ਲੋਕਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਵੀ ਵੱਖ ਕਰ ਦਿੱਤਾ। ਪਰ ਹੁਣ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਚੁੱਕੇ ਲੋਕ … More »

ਪੰਜਾਬ | Leave a comment
Screenshot_2022-09-10_14-57-05.resized

ਕੇਂਦਰ ਨੇ ਪੰਜਾਬ ਸਰਕਾਰ ਦੇ ਪਰਾਲੀ ਪ੍ਰਬੰਧਨ ਸਬੰਧੀ ਪ੍ਰਸਤਾਵ ਨੂੰ ਠੁਕਰਾਇਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੇਂਦਰ ਨੇ ਪੰਜਾਬ ਸਰਕਾਰ ਦੇ ਉਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ, ਜਿਸ ਵਿੱਚ ਪਰਾਲੀ ਪ੍ਰਬੰਧਨ ਦੀ ਗੱਲ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਕੇਂਦਰ ਨੂੰ ਆਪਣੀ ਤਜਵੀਜ਼ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ 2500 … More »

ਪੰਜਾਬ | Leave a comment
Screenshot_2022-09-09_17-04-31.resized

ਜੱਗੀ ਜੌਹਲ ਨੇ ਯੂਕੇ ਦੀ ਨਵੀਂ ਪੀਐਮ ਸਕਾਟ ਲਿਜ਼ ਟਰਸ ਨੂੰ ਦਿਲ ਦਹਿਲਾਉਣ ਵਾਲਾ ਹੱਥ ਲਿਖਤ ਪੱਤਰ ਭੇਜਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਬਰਤਾਨੀਆਂ ਦੇ ਡੰਬਰਟਨ ਤੋਂ ਜਗਤਾਰ ਸਿੰਘ ਜੌਹਲ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਸੀ ਜਦੋਂ ਉਹ 2017 ਵਿੱਚ ਆਪਣੇ ਵਿਆਹ ਲਈ ਹਿੰਦੁਸਤਾਨ ਆਇਆ ਸੀ। ਪਿਛਲੇ ਪੰਜ ਸਾਲਾਂ ਤੋਂ ਹਿੰਦੁਸਤਾਨ ਵਿੱਚ ਨਜ਼ਰਬੰਦ ਜਗਤਾਰ ਸਿੰਘ ਜੌਹਲ ਨੇ … More »

ਪੰਜਾਬ | Leave a comment
IMG_20220909_123736.resized

ਸਾਬਕਾ ਜੱਥੇਦਾਰ ਗਿਆਨੀ ਕੇਵਲ ਸਿੰਘ ਨੂੰ ਕਿਰਪਾਨ ਸਮੇਤ ਮੈਟਰੋ ‘ਚ ਸਫ਼ਰ ਕਰਨ ਤੋਂ ਰੋਕਿਆ ਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦੇਸ਼ ਅੰਦਰ ਸਿੱਖਾਂ ਨਾਲ ਕਕਾਰਾਂ ਮੁੱਦੇ ਤੇ ਵਿਤਕਰਾ ਜਾਰੀ ਹੈ ਤੇ ਇਸ ਬਾਰੇ ਆਏ ਦਿਨ ਕੋਈ ਨਾ ਕੋਈ ਸਿੱਖ ਸ਼ਿਕਾਰ ਬਣਦਾ ਹੈ । ਇਸ ਵਾਰੀ ਇਹ ਵਿਤਕਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ … More »

ਪੰਜਾਬ | Leave a comment