ਪੰਜਾਬ
ਨੈਸ਼ਨਲ ਹਾਈਵੇ ਉਪਰ ਦੁਰਘਟਨਾ ਗ੍ਰਹਿਸਥ ਬਲਦ ਦਾ ਇਲਾਜ ਕਰਾਉਣ ਉਪਰੰਤ ਗਊਸ਼ਾਲਾ ਪਹੁੰਚਾਇਆ
ਬਲਾਚੌਰ, (ਉਮੇਸ਼ ਜੋਸ਼ੀ) : ਉਪ ਮੰਡਲ ਮੈਜਿਸਟੇ੍ਰਟ ਬਲਾਚੌਰ ਵਿਕਰਮਜੀਤ ਪਾਂਥੇ ਵਲੋਂ ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਸਪਤਾਹਿਕ ਤਹਿਤ ਅੱਜ ਆਮ ਲੋਕਾਂ ਦੀ ਹਾਈਵੇ ਤੇ ਸੁਰੱਖਿਆ ਨੂੰ ਯਕੀਨੀ ਬਣਾਏ ਜਾਣਲਈ ਗੰਭੀਰਤਾ ਨਾਲ ਚੈਕਿੰਗ ਕੀਤੀ ਗਈ । ਜਦ ਉਹਨਾਂ … More
ਦਸਤਾਰ ਸਿੱਖ ਕੌਮ ਦੀ ਆਨ-ਸ਼ਾਨ, ਸਿੱਖ ਫ਼ੌਜੀਆਂ ਲਈ ਹੈਲਮਟ ਦੀ ਤਜਵੀਜ ਦਸਤਾਰ ਦੀ ਤੋਹੀਨ ਕਰਨ ਵਾਲੀ : ਮਾਨ
ਫ਼ਤਹਿਗੜ੍ਹ ਸਾਹਿਬ – “ਦਸਤਾਰ ਅਤੇ ਕੇਸ” ਸਿੱਖ ਕੌਮ ਦੇ ਸੰਸਾਰ ਪੱਧਰ ਦੀ ਆਨ-ਸ਼ਾਨ ਦੇ ਪ੍ਰਤੀਕ ਹਨ । ਫਿਰ ਇਹ ਦਸਤਾਰ ਰਾਹੀ ਕੌਮਾਂਤਰੀ ਪੱਧਰ ਉਤੇ ਸਿੱਖ ਕੌਮ ਉਤੇ ਕਾਇਮ ਹੋਈ ਅਤਿ ਸਤਿਕਾਰਿਤ ਇੱਜ਼ਤ ਵੱਡੀਆਂ ਕੁਰਬਾਨੀਆਂ, ਸ਼ਹਾਦਤਾਂ ਅਤੇ ਮਨੁੱਖਤਾ ਲਈ ਖੂਨ ਡੋਲਣ … More
ਦੂਜੇ ਵਿਸ਼ਵ ਯੁੱਧ ਵਿੱਚ ਵੀ ਅੰਗਰੇਜ਼ਾਂ ਨੇ ਸਿੱਖ ਸੈਨਿਕਾਂ ਲਈ ਹੈਲਮਟ ਪਾਉਣ ਦੀ ਕੀਤੀ ਸੀ ਨਾਕਾਮਯਾਬ ਕੋਸ਼ਿਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਜਦੋਂ ਦੁਨੀਆ ਭਰ ਦੇ ਸਿੱਖਾਂ ਨੇ ਹੈਲਮੇਟ ਦੀ ਲੋੜ ਵਾਲੀਆਂ ਨੌਕਰੀਆਂ ਵਿੱਚ ਆਪਣੀਆਂ ਮਾਣਮੱਤੀਆਂ ਦਸਤਾਰਾਂ ਨਾਲ ਕੰਮ ਕਰਨ ਦਾ ਅਧਿਕਾਰ ਸਫਲਤਾਪੂਰਵਕ ਪ੍ਰਾਪਤ ਕਰ ਲਿਆ ਹੈ, … More
6 ਜੂਨ 1984 ਅਤੇ ਨਵੰਬਰ 1984 ਵਿਚ ਹੋਏ ਸਿੱਖ ਕਤਲੇਆਮ ਸੰਬੰਧੀ ਵਾਈਟ ਪੇਪਰ ਜਾਰੀ ਹੋਵੇ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਇਸ ਹਿੰਦੂਤਵ ਮੁਲਕ ਇੰਡੀਆ ਦੇ ਹੁਕਮਰਾਨਾਂ ਵੱਲੋਂ ਪਹਿਲੇ ਸਭ ਕੌਮਾਂਤਰੀ ਮਨੁੱਖੀ ਅਧਿਕਾਰਾਂ ਸੰਬੰਧੀ ਨਿਯਮਾਂ, ਕਾਨੂੰਨਾਂ, ਅਸੂਲਾਂ ਨੂੰ ਕੁੱਚਲਕੇ ਹਿੰਦ ਦੇ ਵਿਧਾਨ ਦੀ ਧਾਰਾ 14 ਜੋ ਇਥੇ ਵੱਸਣ ਵਾਲੀਆ ਸਭ ਕੌਮਾਂ, ਧਰਮਾਂ, ਨਾਗਰਿਕਾਂ ਨੂੰ ਬਰਾਬਰਤਾ ਦੇ ਹੱਕ ਪ੍ਰਦਾਨ … More
ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਨਰਾਜ਼ ਸਰਕਾਰ ਦਾ ਪੁਤਲਾ ਫੂਕਿਆ
ਬਲਾਚੌਰ, (ਉਮੇਸ਼ ਜੋਸ਼ੀ) : ਭਾਰਤੀ ਜਨਤਾ ਪਾਰਟੀ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਸ਼੍ਰੀ ਅਸ਼ੋਕ ਬਾਠ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਲੋਕ ਲਗਾਤਾਰ ਨਰਾਜ ਹਨ ਅਤੇ ਸਰਕਾਰ ਖਿਲਾਫ ਅਪਣੀ ਨਰਾਜ਼ਗੀ … More
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ ਪ੍ਰਗਟਾਈ
ਗੜ੍ਹਸ਼ੰਕਰ, (ਉਮੇਸ਼ ਜੋਸ਼ੀ) : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟਾਈ ਹੈ। ਜਿੱਥੇ ਨਿੱਤ ਦਿਨ ਕਤਲ ਹੋ ਰਹੇ ਹਨ ਅਤੇ ਲੋਕਾਂ ਵਿੱਚ ਡਰ ਦਾ … More
ਮੁਕਤਸਰ ਮਾਘੀ ਦੇ ਮੇਲੇ ਵਿੱਚ ਸ਼ਾਮਲ ਹੋਣ ਜਾ ਰਹੀਆਂ ਵੱਖ ਵੱਖ ਨਿਹੰਗ ਸਿੰਘ ਜਥੇਬੰਦੀਆਂ ਗੁਰਦਵਾਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਨਤਮਸਤਕ
ਕੋਟਕਪੂਰਾ, (ਦੀਪਕ ਗਰਗ):- ਹੱਡ ਚੀਰਵੀਂ ਠੰਡ, ਕੜਾਕੇ ਦੀ ਸਰਦੀ, ਕੌਹਰਾ ਅਤੇ ਭਾਰੀ ਧੁੰਦ ਦੇ ਬਾਵਜੂਦ ਵੀ ਨਿਹੰਗ ਸਿੰਘ ਜਥੇਬੰਦੀਆਂ ਦੇ ਹੌਂਸਲੇ ਬੁਲੰਦ ਹਨ ਅਤੇ ਉਹ ਹਰ ਸਾਲ ਦੀ ਤਰਾਂ ਇਸ ਵਾਰ ਵੀ 40 ਮੁਕਤਿਆਂ ਦੀ ਯਾਦ ਵਿੱਚ ਮੁਕਤਸਰ ਸਾਹਿਬ ਦੀ … More
ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਅੰਬ ਸਾਹਿਬ ਵਿਖੇ ਸੁਰੂ ਕੀਤੇ ਗਏ ਪੱਕੇ ਮੋਰਚੇ ਦੇ ਮਕਸਦ ਦਾ ਪੂਰਨ ਸਮਰੱਥਨ ਕਰਦੇ ਹਾਂ : ਮਾਨ
ਫ਼ਤਹਿਗੜ੍ਹ ਸਾਹਿਬ, “ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਹੋਰ ਪੰਥਕ ਮੁੱਦਿਆ ਉਤੇ ਸੰਘਰਸ਼ ਕਰਨ ਲਈ ਬਣਾਈ ਗਈ ਕਮੇਟੀ ਵੱਲੋਂ ਜੋ ਸਮੁੱਚੀ ਸਿੱਖ ਕੌਮ ਅਤੇ ਸਿੱਖ ਜਥੇਬੰਦੀਆਂ ਦੇ ਬਿਨ੍ਹਾਂ ਤੇ ਪਹਿਲੋ ਹੀ ਪ੍ਰਵਾਨਗੀ ਲੈਦੇ ਹੋਏ … More
ਸਰਨਾ ਭਰਾਵਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਪੰਥ ਵਿਚੋਂ ਛੇਕਣ ਲਈ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਲੀ ਕਮੇਟੀ ਮੈਂਬਰਾਂ ਨੇ ਸੌਂਪਿਆ ਮੰਗ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਅਪੀਲ ਕੀਤੀਹੈ ਕਿ ਦਿੱਲੀ ਦੇ ਸਰਨਾ ਭਰਾਵਾਂ ਨੂੰ ਪੰਥ ਵਿਰੋਧੀ ਗਤੀਵਿਧੀਆਂ ਅਤੇ ਨਸ਼ੇ ਦੇ ਕਾਰੋਬਾਰ ਵਿਚ … More
ਪੰਜਾਬ ਸੀਟੂ ਦੇ ਸੱਦੇ ’ਤੇ ਚੰਡੀਗੜ੍ਹ ਦੀਆਂ ਮੁੱਖ ਦੋ ਯੂਨੀਅਨਾਂ ਵਲੋਂ ਸਹਾਇਕ ਕਮਿਸ਼ਨਰ ਚੰਡੀਗੜ੍ਹ ਨੂੰ ਮੰਗ ਪੱਤਰ ਦਿੱਤਾ : ਦਿਨੇਸ਼ ਪ੍ਰਸਾਦ
ਚੰਡੀਗੜ੍ਹ ( ਉਮੇਸ਼ ਜੋਸ਼ੀ ) -: ਪੰਜਾਬ ਸੀਟੂ ਦੇ ਸੱਦੇ ’ਤੇ ਚੰਡੀਗੜ੍ਹ ਦੀਆਂ ਮੁੱਖ ਦੋ ਯੂਨੀਅਨਾਂ ਦੇ ਵਰਕਰਾਂ ਦੀਆਂ ਮੰਗਾਂ ਮਨਵਾਉਣ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਜ਼ਦੂਰ ਜਮਾਤ ਵਿਰੋਧੀ ਨੀਤੀਆਂ ਵਿਰੁੱਧ ਮੁਜ਼ਾਹਰਾ ਕਰਕੇ ਸਹਾਇਕ ਕਮਿਸ਼ਨਰ ਚੰਡੀਗੜ੍ਹ ਨੂੰ ਮੰਗ ਪੱਤਰ … More










