ਪੰਜਾਬ
3 ਅਕਤੂਬਰ ਨੂੰ ਦੇਸ਼ ਭਰ ਵਿੱਚ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ : ਸਯੁੰਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਜਨਰਲ ਬਾਡੀ ਦੀ ਮੀਟਿੰਗ ਅੱਜ 4 ਸਤੰਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਰਕਾਬਗੰਜ ਨਵੀਂ ਦਿੱਲੀ ਵਿਖੇ ਹੋਈ। ਇਸ ਦੀ ਪ੍ਰਧਾਨਗੀ ਰੁਲਦੂ ਸਿੰਘ, ਤਜਿੰਦਰ ਸਿੰਘ ਬਿਰਕ, ਹਨਾਨ ਮੌਲਾ, ਦਰਸ਼ਨ ਪਾਲ ਅਤੇ … More
ਯੋਗੇਂਦਰ ਯਾਦਵ ਨੇ ਸੰਯੁਕਤ ਕਿਸਾਨ ਮੋਰਚਾ ਦੀ ਤਾਲਮੇਲ ਕਮੇਟੀ ਤੋਂ ਦਿੱਤਾ ਅਸਤੀਫ਼ਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੀ ਤਾਲਮੇਲ ਕਮੇਟੀ ਤੋਂ ਯੋਗੇਂਦਰ ਯਾਦਵ ਨੇ ਅਸਤੀਫ਼ਾ ਦੇ ਦਿੱਤਾ ਹੈ । ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 31 ਅਗਸਤ ਦੀ ਜ਼ੂਮ ਮੀਟਿੰਗ ਵਿੱਚ ਮੈਂ ਤੁਹਾਨੂੰ ਸਾਰਿਆਂ ਨੂੰ ਸੂਚਿਤ ਕੀਤਾ ਸੀ … More
ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਐਮ.ਐਲ.ਕੇ.ਐਮ. ਤੈਰਾਕੀ ਕਲੱਬ ਪਟਿਆਲਾ ਵਿਖੇ 66ਵੇਂ ਸਕੂਲ ਜ਼ਿਲ੍ਹਾ ਤੈਰਾਕੀ ਮੁਕਾਬਲੇ ਕਰਵਾਏ ਗਏ
ਪਟਿਆਲਾ – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਖੇਡ ਕੈਲੰਡਰ ਅਨੁਸਾਰ ਜ਼ਿਲ੍ਹਾ ਪਟਿਆਲਾ ਦੇ ਤੈਰਾਕੀ ਦੇ 66ਵੇਂ ਸਕੂਲ ਜ਼ਿਲ੍ਹਾ ਤੈਰਾਕੀ ਮੁਕਾਬਲੇ ਪਟਿਆਲਾ ਦੇ ਨਾਮੀ ਤੈਰਾਕੀ ਕਲੱਬ ਐਮ.ਐਲ.ਕੇ.ਐਮ. ਵਿਖੇ ਭਾਰਤ ਦੇ ਨਾਮਵਰ ਤੈਰਾਕੀ ਖਿਡਾਰੀ ਅਤੇ ਕੋਚ ਸ੍ਰੀ ਕੇਸ਼ਵ ਕੁਮਾਰ ਦੀ ਅਗਵਾਈ … More
ਕਿਸਾਨਾਂ ਨੇ ਭਾਜਪਾ ਆਗੂਆਂ ਦੇ ਦਫਤਰਾਂ ਅਤੇ ਰਿਹਾਇਸ਼ਾਂ ਦੇ ਬਾਹਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਣੀ ਦਾ ਪੁਤਲਾ ਫੂਕਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸੂਬਾ ਕਮੇਟੀ ਦੇ ਸੱਦੇ ‘ਤੇ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਪੰਜਾਬ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਤਹਿਸੀਲ ਦਫ਼ਤਰਾਂ ਅੱਗੇ ਇਕੱਠੇ ਹੋ ਕੇ ਅਧਿਕਾਰੀਆਂ ਰਾਹੀਂ ਪ੍ਰਧਾਨ ਨੂੰ ਮੰਗ ਪੱਤਰ ਸੌਂਪਿਆ। ਰੋਸ ਮਾਰਚ ਕਰਦੇ ਹੋਏ ਵੱਖ-ਵੱਖ … More
ਦਿੱਲੀ ਕਮੇਟੀ ਵੱਲੋਂ ਪੰਜਾਬ ’ਚ ‘ਧਰਮ ਜਾਗਰੂਕਤਾ ਲਹਿਰ’ ਸਦਕੇ 12 ਸਿੱਖ ਪਰਿਵਾਰਾਂ ਨੇ ਇਸਾਈ ਧਰਮ ਛੱਡ ਕੇ ਮੁੜ ਸਿੱਖ ਧਰਮ ’ਚ ਕੀਤੀ ਵਾਪਸੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪੰਜਾਬ ਵਿਚ ਸ਼ੁਰੂ ਕੀਤੀ ਗਈ ਧਰਮ ਜਾਗਰੂਕਤਾ ਲਹਿਰ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ 12 ਸਿੱਖ ਪਰਿਵਾਰਾਂ ਨੇ ਇਸਾਈ ਧਰਮ ਨੂੰ ਛੱਡ ਕੇ ਮੁੜ ਸਿੱਖ ਧਰਮ ’ਚ ਵਾਪਸੀ ਕੀਤੀ। ਇਨ੍ਹਾਂ … More
ਅਫ਼ਗ਼ਾਨਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੀ ਯਾਤਰਾ ਲਈ ਸ਼੍ਰੋਮਣੀ ਕਮੇਟੀ ਪਹਿਲ ਕਰੇ : ਪ੍ਰੋ: ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਅਫ਼ਗ਼ਾਨਿਸਤਾਨ ’ਚ ਹਿੰਦੂ ਸਿੱਖਾਂ ਦੀ ਸਥਿਤੀ ’ਤੇ ਚਿੰਤਾ ਜ਼ਾਹਿਰ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਾਕਿਸਤਾਨ ਦੇ ਗੁਰਦੁਆਰਿਆਂ ਦੀ ਯਾਤਰਾ ਦੀ ਤਰਜ਼ ’ਤੇ ਅਫਗਾਨ ਦੇ ਇਤਿਹਾਸਕ ਗੁਰਦੁਆਰਿਆਂ … More
31 ਅਗਸਤ ਨੂੰ ਸ਼ਹੀਦ ਭਾਈ ਦਿਲਾਵਰ ਸਿੰਘ ਦੀ ਬਰਸੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਅਰਦਾਸ ‘ਚ ਸ਼ਾਮਿਲ ਹੋਵੋ : ਭਾਈ ਭਿਓਰਾ/ ਭਾਈ ਤਾਰਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ 31 ਅਗਸਤ 1995 ਨੂੰ ਚੰਡੀਗੜ੍ਹ ਸੈਕਟਰੀਏਟ ਵਿੱਚ ਬੰਬ ਧਮਾਕੇ ਨਾਲ ਉਡਾਉਣ ਦੇ ਕੇਸ ਵਿੱਚ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਤਾਰਾ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਨੇ ਆਪਣੀ … More
ਸਮਾਰਟ ਇੰਡੀਆ ਹੈਕਾਥੌਨ-2022 ਦੇ ਗ੍ਰੈਂਡ ਫਾਈਨਲ ’ਚ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਤਿੰਨ ਟੀਮਾਂ ਰਹੀਆਂ ਜੇਤੂ
ਚੰਡੀਗੜ੍ਹ : ਕੇਂਦਰੀ ਸਿੱਖਿਆ ਮੰਤਰਾਲੇ ਦੇ ਸਹਿਯੋਗ ਨਾਲ ਦੇਸ਼ ਭਰ ਦੀਆਂ 75 ਉਚ ਵਿਦਿਅਕ ਸੰਸਥਾਵਾਂ ਵਿੱਚ ਆਯੋਜਿਤ ਸਮਾਰਟ ਇੰਡੀਆ ਹੈਕਾਥੌਨ-2022 ਵਿੱਚ ਆਪਣੀ ਪ੍ਰਤੀਭਾ ਦਾ ਪ੍ਰਮਾਣ ਦਿੰਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਵਿਦਿਆਰਥੀਆਂ ਦੀਆਂ ਦੋ ਟੀਮਾਂ ਨੂੰ ਰਾਸ਼ਟਰ ਪੱਧਰ ’ਤੇ ਪਹਿਲਾ ਸਥਾਨ … More
ਦਿੱਲੀ ਤੋਂ ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਐਲੀਵੇਟਿਡ ਰੋਡ ਬਣਾਈ ਜਾਵੇ : ਮਨੀਸ਼ ਤਿਵਾੜੀ
ਮੋਹਾਲੀ, (ਉਂਮੇਸ਼ ਜੌਸ਼ੀ ) : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦੇ ਲੋਕ ਸਭਾ ਹਲਕੇ ਵਿੱਚ ਹਿਮਾਚਲ ਪ੍ਰਦੇਸ਼ ਦੇ ਬੱਦੀ ਦੀ ਤਰਜ਼ … More
ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਸਰਕਾਰਾਂ ਦਾ ਰਵੱਈਆ ਗੈਰ-ਜ਼ਿੰਮੇਵਾਰਾਨਾ ਅਤੇ ਅਣਗਹਿਲੀ ਵਾਲਾ: ਬੰਦੀ ਸਿੰਘ ਰਿਹਾਈ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਿਛਲੇ 27 ਦਿਨਾਂ ਤੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੱਕੇ ਮੋਰਚੇ ‘ਤੇ ਬੈਠੇ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਅਧਿਕਾਰੀਆਂ ਨੇ ਅੱਜ … More










