ਪੰਜਾਬ
ਪੰਜਾਬੀ ਯੂਨੀਵਰਸਿਟੀ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰੇ: ਗਿਆਨੀ ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਕ ਸਿਲੇਬਸ ਵਿਚ ਦਮਦਮੀ ਟਕਸਾਲ ਦੇ ਚੌਧਵੇ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਪ੍ਰਤੀ ਵਰਤੀ ਗਈ ਇਤਰਾਜ਼ਯੋਗ … More
ਐਸਜੀਪੀਸੀ ਦੀ ਮੱਦਦ ਨਾਲ 21 ਅਫਗਾਨੀ ਸਿੱਖ ਅਫਗਾਨਿਸਤਾਨ ਛੱਡ ਦਿੱਲੀ ਪਹੁੰਚੇ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਰਘੁਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਅਫਗਾਨਿਸਤਾਨ ਤੋਂ ਆਏ 21 ਮੈਂਬਰਾਂ ਦੇ ਵਫਦ ਨੂੰ ਨਵੀਂ ਦਿੱਲੀ ਏਅਰਪੋਰਟ ਤੇ ਆਉਣ ਤੇ … More
ਦਿੱਲੀ ਗੁਰਦੁਆਰਾ ਕਮੇਟੀ ਪੰਜਾਬ ਵਿਚ ਅੰਮ੍ਰਿਤਸਰ ਤੋਂ ਸਿੱਖੀ ਦੀ ਧਰਮ ਪ੍ਰਚਾਰ ਲਹਿਰ ਆਰੰਭੇਗੀ: ਕਾਲਕਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਐਲਾਨ ਕੀਤਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਅੰਮ੍ਰਿਤਸਰ ਵਿਚ ਆਪਣਾ ਦਫਤਰ ਖੋਲ ਕੇ ਪੰਜਾਬ ਵਿਚ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕਰੇਗੀ। ਅੱਜ ਹਰਿਆਣਾ … More
ਪਾਰਟੀ ਦੀ ਡਿੱਗ ਰਹੀ ਸ਼ਾਖ ਅਤੇ ਸਮੇਂ ਨਾਲ ਆ ਰਹੀ ਗਿਰਾਵਟ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਜ਼ਿੰਮੇਵਾਰ: ਜਥੇਦਾਰ ਪੰਜੋਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਕਮੇਟੀ ਦੇ ਜਨ. ਸਕੱਤਰ ਜਥੇ. ਕਰਨੈਲ ਸਿੰਘ ਪੰਜੋਲੀ ਨੇ ਮੌਜੂਦਾ ਦੌਰ ਅੰਦਰ ਸ਼੍ਰੋਮਣੀ ਅਕਾਲੀ ਦਲ ’ਚ ਆਈ ਗਿਰਾਵਟ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਪਾਰਟੀ ਦੀ ਡਿੱਗ ਰਹੀ ਸ਼ਾਖ ਅਤੇ ਸਮੇਂ ਨਾਲ ਆ ਰਹੀ ਗਿਰਾਵਟ … More
ਅਮਿਤ ਸ਼ਾਹ ਨੂੰ ਕੋਈ ਵਿਧਾਨਿਕ ਹੱਕ ਨਹੀ ਕਿ ਉਹ ਪੰਜਾਬ ਦੀ ਜ਼ਮੀਨ ਕਿਸੇ ਹੋਰ ਸੂਬੇ ਨੂੰ ਦੇਣ ਦਾ ਐਲਾਨ ਕਰਨ
ਫ਼ਤਹਿਗੜ੍ਹ ਸਾਹਿਬ – “ਇੰਡੀਆ ਦੇ ਵਿਧਾਨ ਵਿਚ ਸਪੱਸਟ ਤੌਰ ਤੇ ਸੂਬਿਆਂ ਅਤੇ ਸੈਂਟਰ ਦੇ ਅਧਿਕਾਰਾਂ ਦਾ ਪ੍ਰਤੱਖ ਰੂਪ ਵਿਚ ਵਰਣਨ ਹੈ । ਕਿਸੇ ਸੂਬੇ ਦੇ ਪਾਣੀ, ਦਰਿਆ, ਜਮੀਨ, ਹੈੱਡਵਰਕਸ, ਉਸ ਤੋ ਪੈਦਾ ਹੋਣ ਵਾਲੀ ਬਿਜਲੀ, ਜੰਗਲ ਅਤੇ ਕੁਦਰਤੀ ਸੋਮੇ ਆਦਿ … More
ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਯਤਨਾਂ ਸਦਕਾ ਰੇਲਵੇ ਨੇ ਨਿਊ ਮੋਰਿੰਡਾ ਰੇਲਵੇ ਸਟੇਸ਼ਨ ‘ਤੇ ਦੋ ਟਰੇਨਾਂ ਦੇ ਸਟੋਪੇਜ ਨੂੰ ਮਨਜ਼ੂਰੀ ਦਿੱਤੀ
ਰੋਪੜ,(ਉਮੇਸ਼ ਜੋਸ਼ੀ ) – ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਦੇ ਯਤਨਾਂ ਸਦਕਾ ਰੇਲਵੇ ਨੇ ਨਿਊ ਮੋਰਿੰਡਾ ਰੇਲਵੇ ਸਟੇਸ਼ਨ ‘ਤੇ ਦੋ ਰੇਲ ਗੱਡੀਆਂ ਦੇ ਰੁਕਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇੱਥੋਂ ਜਾਰੀ ਇੱਕ ਬਿਆਨ … More
ਚੰਡੀਗੜ੍ਹ ਪੰਜਾਬ ਦਾ ਹੈ, ਮੁੱਖ ਮੰਤਰੀ ਅਤੇ ਕੇਂਦਰ ਆਪਣੀ ਨੀਤੀ ਸੁਧਾਰੇ : ਗਿਆਨੀ ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਹਾਈ ਕੋਰਟ ਭਵਨ ਲਈ ਵੱਖਰੀ ਜ਼ਮੀਨ ਮੰਗਣ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ … More
ਸ. ਸਿਮਰਨਜੀਤ ਸਿੰਘ ਮਾਨ ਐਮ.ਪੀ. ਨੇ ਸ੍ਰੀਮਤੀ ਮੁਰਮੂ ਅਤੇ ਸ੍ਰੀ ਸਿੰਨ੍ਹਾ ਨੂੰ ਜਨਤਕ ਤੌਰ ਤੇ ਸਵਾਲ ਪੁੱਛੇ
ਫ਼ਤਹਿਗੜ੍ਹ ਸਾਹਿਬ – “ਕਿਉਂਕਿ ਸੰਗਰੂਰ ਲੋਕ ਸਭਾ ਹਲਕੇ ਦੇ ਸਤਿਕਾਰਯੋਗ ਨਿਵਾਸੀਆਂ ਅਤੇ ਵੋਟਰ ਸਾਹਿਬਾਨ ਨੇ ਦਾਸ ਦੇ ਹੱਕ ਵਿਚ ਵੋਟ ਹੱਕ ਦੀ ਵਰਤੋ ਕਰਕੇ ਬਤੌਰ ਐਮ.ਪੀ. ਚੁਣ ਲਿਆ ਹੈ । ਭਾਂਵੇਕਿ ਅਸੀਂ ਪਹਿਲੇ ਵੀ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) … More
ਭਾਜਪਾ ਦੇ ਅੱਤਵਾਦੀਆਂ ਨਾਲ ਸਬੰਧ,ਇਸ ਰਿਸ਼ਤੇ ਨੂੰ ਕੀ ਕਹਿੰਦੇ ਹਨ: ਆਲੋਕ ਸ਼ਰਮਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਆਲ ਇੰਡੀਆ ਕਾਂਗਰਸ ਕਮੇਟੀ ਦੇ ਰਾਸ਼ਟਰੀ ਬੁਲਾਰੇ, ਆਲੋਕ ਸ਼ਰਮਾ ਨੇ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰ, ਰਾਜੀਵ ਭਵਨ ਵਿਖੇ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਦੇ ਵੀ ਅੱਤਵਾਦ ‘ਤੇ … More
ਪੰਜਾਬ ਪੁਲਿਸ ਦੇ ਹੱਥ ਬੰਨ੍ਹੇ ਹੋਏ ਹਨ, ਜਿਨ੍ਹਾਂ ਸਮਾਂ ਨਿਰਪੱਖਤਾ ਨਾਲ ਤਫਤੀਸ ਨਹੀਂ ਹੁੰਦੀ ਸਿੱਧੂ ਮੂਸੇਵਾਲਾ ਕਤਲ ਕੇਸ ਦਾ ਸੱਚ ਕਿਵੇਂ ਸਾਹਮਣੇ ਆਵੇਗਾ ? : ਮਾਨ
ਫ਼ਤਹਿਗੜ੍ਹ ਸਾਹਿਬ – “ਸਿੱਧੂ ਮੂਸੇਵਾਲਾ ਦੇ ਕਤਲ ਸੰਬੰਧੀ ਮੁੱਢ ਤੋਂ ਹੀ ਸੱਚ ਦੀ ਸੂਈ ਵਿੱਕੀ ਮਿੱਡੂਖੇੜਾ ਕਤਲ ਦੇ ਸੰਬੰਧ ਵੱਲ ਜਾਂਦੀ ਹੈ । ਕਿਉਂਕਿ ਉਸਨੂੰ ਐਸ.ਓ.ਆਈ. ਦਾ ਪੰਜਾਬ ਯੂਨੀਵਰਸਿਟੀ ਵਿਚ ਪੈ੍ਰਜੀਡੈਟ ਬਿਸਨੋਈ ਨੇ ਬਣਵਾਇਆ ਸੀ । ਜਿਸਦੇ ਸੰਬੰਧ ਸ. ਪ੍ਰਕਾਸ਼ … More






