ਪੰਜਾਬ

IMG-20221204-WA0016.resized

ਬੀਬੀਆਂ ਨੂੰ ਉਤਸਾਹਿਤ ਕਰਦਾ ਹੋਇਆ ਸੁਨੱਖੀ ਪੰਜਾਬਣ ਦਿੱਲੀ-ਸੀਜ਼ਨ 4

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅੰਦਰ ਸਿੱਖ ਬੀਬੀਆਂ ਦੇ ਹੁਨਰ ਨੂੰ ਉਤਸਾਹਿਤ ਕਰਦਾ ‘ਸੁਨੱਖੀ ਪੰਜਾਬਣ’ ਡਾਕਟਰ ਅਵਨੀਤ ਕੌਰ ਭਾਟੀਆ, ਵਲੋਂ ਪਿਛਲੇ 4 ਸਾਲਾਂ ਤੋਂ ਆਯੋਜਿਤ ਕੀਤਾ ਜਾ ਰਿਹਾ ਹੈ । ਇਹ ਦਿੱਲੀ ਵਿੱਚ ਸਥਿਤ ਪਹਿਲਾ ਸੂਰਤ ਅਤੇ ਸੀਰਤ ਦਾ … More »

ਪੰਜਾਬ | Leave a comment
IMG_20221203_183741.resized

ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨਆਈਏ ਰਿਮਾਂਡ ਵਿੱਚ ਹੋਇਆ ਚਾਰ ਦਿਨ ਦਾ ਵਾਧਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਠਿੰਡਾ ਜੇਲ੍ਹ ਤੋਂ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਪੁੱਛਗਿਛ ਲਈ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਐਨਆਈਏ ਰਿਮਾਂਡ ਚਾਰ ਦਿਨ ਦਾ ਵਧਾ ਦਿੱਤਾ ਹੈ। ਬਿਸ਼ਨੋਈ ਨੂੰ 10 ਦਿਨ ਦਾ … More »

ਪੰਜਾਬ | Leave a comment
IMG-20221121-WA0001.resized

ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਅਦਾਲਤ ਨੇ ਭੇਜਿਆ ਸੰਗਰੂਰ ਜੇਲ੍ਹ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਈ ਕੁਲਵਿੰਦਰ ਸਿੰਘ ਖਾਨਪੁਰੀ ਜਿਨ੍ਹਾਂ ਨੂੰ ਬੀਤੀ 16 ਨਵੰਬਰ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਦਿਖਾਇਆ ਗਿਆ ਸੀ ਨੂੰ ਅਜ ਮੁੜ ਐਨ ਆਈ ਏ ਅਤੇ ਸੀ ਬੀ ਆਈ ਦੇ ਜੱਜ ਰਾਕੇਸ਼ ਗੁਪਤਾ ਦੀ ਮੋਹਾਲੀ ਅਦਾਲਤ … More »

ਪੰਜਾਬ | Leave a comment
emaan singh mann copy(7).resized

ਜੇ ਐਸ.ਜੀ.ਪੀ.ਸੀ. ਦੀ ਜ਼ਮਹੂਰੀਅਤ ਬਹਾਲ ਨਾ ਕੀਤੀ ਗਈ ਤਾਂ ਅਸੀਂ 26 ਜਨਵਰੀ ਨੂੰ ਸਮੁੱਚੇ ਪੰਜਾਬ ਵਿਚ ‘ਮਾਰਚ’ ਕੱਢਾਂਗੇ : ਇਮਾਨ ਸਿੰਘ ਮਾਨ

ਚੰਡੀਗੜ੍ਹ – “ਸ੍ਰੀ ਨਰਿੰਦਰ ਮੋਦੀ ਵਜ਼ੀਰ-ਏ-ਆਜਮ ਇੰਡੀਆਂ ਅਤੇ ਸਰਕਾਰ ਸ੍ਰੀ ਮੋਦੀ ਦੇ ਜੀ-20 ਦੇ ਪ੍ਰਧਾਨ ਬਣਨ ਉਤੇ ਜੋਰ ਸੋਰ ਨਾਲ ਢੰਡੋਰਾ ਪਿੱਟ ਰਹੇ ਹਨ ਕਿ ਇੰਡੀਆ ਦੀ ਜਮਹੂਰੀਅਤ ਸਭ ਤੋ ਪੁਰਾਤਨ ਹੈ । ਜਦੋਕਿ ਡਾ. ਬੀ.ਆਰ. ਅੰਬੇਦਕਰ ਜਿਨ੍ਹਾਂ ਇੰਡੀਅਨ ਵਿਧਾਨ … More »

ਪੰਜਾਬ | Leave a comment
Screenshot_2022-12-02_22-16-30.resized

ਇੱਕ ਸੁਰੱਖਿਅਤ, ਲੈਂਗਿਕ ਨਿਆਂਪੂਰਨ ਸਮਾਜ ਨੂੰ ਯਕੀਨੀ ਬਣਾਉਣ ਲਈ ਔਰਤਾਂ ਦਾ ਆਪਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ – ਡਾ. ਅਮੀਰ ਸੁਲਤਾਨੇ

ਪੀ.ਜੀ.ਜੀ.ਸੀ.ਜੀ.-42, ਕਾਲਜ ਚੰਡੀਗੜ੍ਹ ਦੀ ਮਹਿਲਾ ਸੈੱਲ ਅਤੇ ਅੰਦਰੂਨੀ ਸ਼ਿਕਾਇਤਾਂ ਕਮੇਟੀ ਨੇ 2 ਦਸੰਬਰ, 2022 ਨੂੰ ‘ਕੰਮ ਵਾਲੀ ਥਾਂ ‘ਤੇ ਔਰਤਾਂ ਦਾ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ, 2013′ ‘ਤੇ ਇੱਕ ਜਾਗਰੂਕਤਾ ਭਾਸ਼ਣ ਦਾ ਆਯੋਜਨ ਕੀਤਾ। ਜਿਸ ਵਿੱਚ ਡਾ. ਅਮੀਰ … More »

ਪੰਜਾਬ | Leave a comment
bf07f657-4fed-48a5-b8bc-9dd8fc4e3b57.resized

ਜਨਰਲ ਮੈਡੀਕਲ ਤੇ ਸਰਜੀਕਲ ਕੇਅਰ ਪੑੋਗਰਾਮ ਤਹਿਤ ਬੀਪੀ, ਸ਼ੂਗਰ ਤੇ ਦਿਲ ਦੀਆਂ ਬਿਮਾਰੀਆਂ ਬਾਰੇ ਕੀਤਾ ਜਾਵੇਗਾ ਸੁਚੇਤ : ਡਾ. ਢਾਂਡਾ

ਸਿਵਲ ਹਸਪਤਾਲ ਬਲਾਚੌਰ ਵਿਖੇ ‘ਕੇਅਰ ਕੰਪੇਨੀਅਨ ਪੑੋਗਰਾਮ’ ਦੀ ਸ਼ੁਰੂਆਤ ਬਲਾਚੌਰ, (ਉਮੇਸ਼ ਜੋਸ਼ੀ) : ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿੱਚ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ … More »

ਪੰਜਾਬ | Leave a comment
ਉਜਾਗਰ ਸਿੰਘ ਨੂੰ ਸ਼੍ਰੀਮਤੀ ਵੀਰਪਾਲ ਕੌਰ ਡਾਇਰੈਕਟਰ ਭਾਸ਼ਾ ਵਿਭਾਗ ਅਤੇ ਦੀਪਕ ਮਨਮੋਹਨ ਸਿੰਘ ਸਨਮਾਨਤ ਕਰਦੇ ਹੋਏ । ਉਨ੍ਹਾਂ ਨਾਲ ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਅਤੇ ਸਤਨਾਮ ਸਿੰਘ ਸਹਾਇਕ ਡਾਇਰੈਕਟਰ ਖੜ੍ਹੇ ਹਨ।

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਦੇ ਲੇਖਕ ਅਤੇ ਕਾਲਮਨਵੀਸ ਉਜਾਗਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ

ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਵੱਲੋਂ ਨਵੰਬਰ ਦਾ ਮਹੀਨਾ ‘ਪੰਜਾਬੀ ਮਹੀਨਾ’ ਮਨਾਉਣ ਦੇ ਆਖਰੀ ਦਿਨ 30 ਨਵੰਬਰ 2022 ਨੂੰ ਪਟਿਆਲਾ ਵਿਖੇ ਭਾਸ਼ਾ ਵਿਭਾਗ ਦੇ ਵਿਹੜੇ ਵਿੱਚ ਸਮਾਪਤੀ ਸਮਾਰੋਹ ਆਯੋਜਤ ਕੀਤਾ ਗਿਆ। ਇਸ ਮੌਕੇ ‘ਤੇ ਪੰਜਾਬੀ ਦੇ ਇਕ ਦਰਜਨ ਲੇਖਕਾਂ ਨੂੰ … More »

ਪੰਜਾਬ | Leave a comment
Half size(29).resized

ਗ੍ਰਹਿ ਵਜ਼ੀਰ ਅਮਿਤ ਸ਼ਾਹ ਵੱਲੋਂ ਘੱਟ ਗਿਣਤੀ ਕੌਮਾਂ ਨੂੰ ਸਬਕ ਸਿਖਾਏ ਜਾਣ ਵਾਲੇ ਬਿਆਨ ਦੇ ਨਤੀਜੇ ਕਦੀ ਵੀ ਚੰਗੇ ਸਾਬਤ ਨਹੀ ਹੋਣਗੇ : ਮਾਨ

ਫ਼ਤਹਿਗੜ੍ਹ ਸਾਹਿਬ – “ਇੰਡੀਆ ਦੇ ਗ੍ਰਹਿ ਵਜ਼ੀਰ ਸ੍ਰੀ ਅਮਿਤ ਸ਼ਾਹ ਨੇ ਕੁਝ ਦਿਨ ਪਹਿਲੇ ਮੀਡੀਏ ਵਿਚ ਇਹ ਬਿਆਨ ਦਿੱਤਾ ਸੀ ਕਿ ਅਸੀਂ ਜੋ 2002 ਵਿਚ ਗੁਜਰਾਤ ਵਿਚ ਮੁਸਲਮਾਨਾਂ ਨੂੰ ਜੋ ਸਬਕ ਸਿਖਾਇਆ, ਉਸ ਉਪਰੰਤ ਹੀ ਅਮਨ ਚੈਨ ਕਾਇਮ ਹੋਇਆ ਹੈ … More »

ਪੰਜਾਬ | Leave a comment
ਪ੍ਰਦੀਪ ਸਿੰਘ ਨੂੰ ਜਿਲਾ ਰੋਪੜ ਦਾ ਪ੍ਰਧਾਨ ਨਿਯੁਕਤ ਕਰਦੇ ਹੋਏ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਅਮਰਜੀਤ ਸਿੰਘ ਚਾਵਲਾ , ਪ੍ਰਧਾਨ ਅਮਰਬੀਰ ਸਿੰਘ ਢੋਟ , ਲਖਬੀਰ ਸਿੰਘ ਸੈਖੋ , ਮਨਜੀਤ ਸਿੰਘ ਬਾਠ , ਜਗਪ੍ਰੀਤ ਸਿੰਘ ਮੱਨੀ ਆਦਿ

ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ ) ਵੱਲੋਂ ਜਿਲਾ ਰੋਪੜ ਦਾ ਪ੍ਰਦੀਪ ਸਿੰਘ ਪ੍ਰਧਾਨ ਨਿਯੁਕਤ

ਅੱਜ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ)  ਦਾ ਰੋਪੜ ਯੁਨਿਟ ਸਥਾਪਿਤ ਕਰਦਿਆਂ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਵੱਲੋਂ ਪ੍ਰਦੀਪ ਸਿੰਘ ਨੂੰ ਜਿਲ੍ਹਾ ਰੋਪੜ ਦਾ ਪ੍ਰਧਾਨ ਥਾਪਿਆ ਗਿਆ। ਉਸ ਦੇ ਨਾਲ ਗੁਰਕਰਨ ਸਿੰਘ ਨੂੰ … More »

ਪੰਜਾਬ | Leave a comment
IMG_20221130_191959.resized

ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਢਾਂਚੇ ਨੂੰ ਮੁੜ ਕੀਤਾ ਲਾਮਬੰਦ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਰਾਜ ਦੇ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਝੁੰਦਾ ਕਮੇਟੀ ਦੀ ਸਿਫਾਰਿਸ਼ ਤੇ ਭੰਗ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਮੁੜ ਲਾਮਬੰਦ ਕੀਤਾ ਗਿਆ ਹੈ । ਅਕਾਲੀ ਦਲ ਵਲੋਂ 8 ਮੈਂਬਰੀ … More »

ਪੰਜਾਬ | Leave a comment